Advocate Charanpal Singh Bagri Archives - Daily Post Punjabi

ਜ਼ਮੀਨ ਐਕੁਆਇਰ ਮਾਮਲਾ : ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਅੱਜ ਮੁੱਖ ਸਕੱਤਰ ਪੰਜਾਬ ਨਾਲ ਹੋਵੇਗੀ ਮੀਟਿੰਗ
ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਮਾਣਯੋਗ ਮੁੱਖ ਸਕੱਤਰ ਪੰਜਾਬ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਇਹ ਮੀਟਿੰਗ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ 3 ਵਜੇ ਹੋਵੇਗੀ। ਇਸ ਮੀਟਿੰਗ ਵਿਚ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵਲੋਂ ਜ਼ਮੀਨਾਂ ਅਤੇ ਜਾਇਦਾਦਾਂ ਦੇ ਐਕਵਾਇਰ, ਮੁਆਵਜ਼ੇ, ਮੁੜ ਵਸੇਬੇ ਅਤੇ ਜ਼ਮੀਨ ਮਾਲਕਾਂ ਲਈ ਮੁੜ ਵਸੇਬੇ ਦੇ ਮੁੱਦੇ ’ਤੇ ਚਰਚਾ ਕੀਤੀ ਜਾਵੇਗੀ।

Advocate Charanpal Singh Bagri

ਐਡਵੋਕੇਟ ਬਾਗੜੀ ਮਾਣਯੋਗ ਸੁਪਰੀਮ ਕੋਰਟ ਅਤੇ ਹਾਈਕੋਰਟ ਵਿਚ ਜ਼ਮੀਨ ਐਕਵਾਇਰ ਦੇ ਸੰਵਿਧਾਨਕ ਮਾਮਲੇ ਅਤੇ ਐਨ.ਐਚ.ਏ.ਆਈ. ਦੁਆਰਾ ਜ਼ਮੀਨ ਦੀ ਪ੍ਰਾਪਤੀ ਅਤੇ ਘੱਟ ਮੁਆਵਜ਼ੇ ਨੂੰ ਚੁਣੌਤੀ ਦੇਣ ਵਾਲੇ ਕੇਸ ਲੜ ਰਹੇ ਹਨ। ਉਹ ਕਿਸਾਨਾਂ ਦੀਆਂ ਕਾਨੂੰਨੀ ਮੰਗਾਂ ਨੂੰ ਰਾਜ ਸਰਕਾਰ ਤੱਕ ਪਹੁੰਚਾਉਣਗੇ ਅਤੇ ਕਾਨੂੰਨੀ ਤਰੀਕੇ ਨਾਲ ਵਿਵਾਦ ਦੇ ਨਿਪਟਾਰੇ ਲਈ ਰਾਹ ਲੱਭਣ ਦੀ ਕੋਸ਼ਿਸ਼ ਕਰਨਗੇ। ਉਹ ਇਹ ਵੀ ਦੱਸਣਗੇ ਕਿ ਕੇਂਦਰ ਸਰਕਾਰ ਜਾਂ ਐਨ.ਐਚ.ਏ.ਆਈ. ਪੰਜਾਬ ਦੇ ਜ਼ਮੀਨ ਮਾਲਕਾਂ ਨਾਲ ਵਿਤਕਰਾ ਨਹੀਂ ਕਰ ਸਕਦੇ।

Advocate Charanpal Singh Bagri

ਇਹ ਵੀ ਪੜ੍ਹੋ : ਗਰੀਬ ਪਰਿਵਾਰ ਦੀ ਰਾਤੋ-ਰਾਤ ਚਮਕੀ ਕਿਸਮਤ, 2.5 ਕਰੋੜ ਰੁਪਏ ਦੀ ਲੱਗੀ ਲਾਟਰੀ, ਪਤਨੀ ਦੇ ਨਾਂ ‘ਤੇ ਖਰੀਦੀ ਸੀ ਟਿਕਟ

ਦਰਅਸਲ ਮੁੱਖ ਸਕੱਤਰ ਨੇ ਡੀਜੀਪੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਲਿਖਿਆ ਹੈ ਕਿ ਮਲੇਰਕੋਟਲਾ ਤੇ ਕਪੂਰਥਲਾ ਵਿਖੇ ਜ਼ਮੀਨ ਐਕਵਾਇਰ ਨਹੀਂ ਹੋ ਰਹੀ ਹੈ। ਤੁਰੰਤ ਪੁਲਿਸ ਫੋਰਸ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ-ਕੱਟੜਾ ਐਕਸਪ੍ਰੈੱਸ ਹਾਈਵੇ ਦੇ ਤਹਿਤ ਮਲੇਰਕੋਟਲਾ ਜ਼ਿਲ੍ਹੇ ‘ਚ 1.34 ਕਿੱਲੋਮੀਟਰ ਤੇ ਕਪੂਰਥਲਾ ਜ਼ਿਲ੍ਹੇ ‘ਚ 125 ਕਿੱਲੋਮੀਟਰ ਜ਼ਮੀਨ ਤੇ ਮੰਗਲਵਾਰ ਨੂੰ ਹਰ ਹਾਲਤ ”ਚ ਕਬਜ਼ਾ ਲਿਆ ਜਾਣ ਦੇ ਆਦੇਸ਼।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਜ਼ਮੀਨ ਐਕੁਆਇਰ ਮਾਮਲਾ : ਐਡਵੋਕੇਟ ਚਰਨਪਾਲ ਸਿੰਘ ਬਾਗੜੀ ਦੀ ਅੱਜ ਮੁੱਖ ਸਕੱਤਰ ਪੰਜਾਬ ਨਾਲ ਹੋਵੇਗੀ ਮੀਟਿੰਗ appeared first on Daily Post Punjabi.