advocate dhami Archives - Daily Post Punjabi

ਐਡਵੋਕੇਟ ਧਾਮੀ ਨੇ ਬੇਅਦਬੀਆਂ ਦੇ ਵਿਰੋਧ ‘ਚ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜਵਾਨ ਦੀ ਵਿਗੜਦੀ ਸਿਹਤ ’ਤੇ ਪ੍ਰਗਟਾਈ ਚਿੰਤਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜਵਾਨਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਵਿਗੜ ਰਹੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ’ਤੇ ਸਰਕਾਰ ਦੀ ਪਹੁੰਚ ਲਗਾਤਾਰ ਗੈਰ-ਜ਼ੁੰਮੇਵਰਾਨਾ ਰਹੀ ਹੈ, ਜਿਸ ਕਾਰਨ ਸਿੱਖ ਨੌਜਵਾਨ ਦੀ ਜ਼ਿੰਦਗੀ ਨੂੰ ਖ਼ਤਰਾ ਬਣਿਆ ਹੋਇਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਕਈ ਵਾਰ ਸਰਕਾਰਾਂ ਨੂੰ ਲਿਖਿਆ ਹੈ ਪਰ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਇਸੇ ਹੀ ਸਬੰਧ ਵਿਚ ਸਿੱਖ ਨੌਜਵਾਨ ਸ. ਗੁਰਜੀਤ ਸਿੰਘ ਖਾਲਸਾ ਸੰਘਰਸ਼ ਦੇ ਰਾਹ ’ਤੇ ਹੈ ਪਰ ਸਰਕਾਰ ਦੀ ਖ਼ਾਮੋਸ਼ੀ ਸਵਾਲ ਖੜ੍ਹੇ ਕਰ ਰਹੀ ਹੈ।

ਇਹ ਵੀ ਪੜ੍ਹੋ : ਗਾਇਕ ਜਸਬੀਰ ਜੱਸੀ ਖਿਲਾਫ਼ ਸ਼ਿਕਾਇਤ ਦਰਜ, ਫਿਲਮ ‘ਸਰਦਾਰ ਜੀ-3’ ਨੂੰ ਲੈ ਕੇ ਦਿਲਜੀਤ ਦੋਸਾਂਝ ਦੇ ਹੱਕ ‘ਚ ਦਿੱਤਾ ਸੀ ਬਿਆਨ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਫੜ੍ਹੇ ਗਏ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਜਲਦ ਛੁੱਟ ਜਾਂਦੇ ਹਨ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀਆਂ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨੌਜਵਾਨ ਦੀ ਸਮੁੱਚਾ ਪੰਥ ਹਮਾਇਤ ਕਰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇਸ ਨੌਜਵਾਨ ਨੂੰ ਮਿਲ ਕੇ ਸਮਰਥਨ ਦਿੱਤਾ ਗਿਆ ਸੀ ਅਤੇ ਹੁਣ ਵੀ ਸਿੱਖ ਸੰਸਥਾ ਉਸ ਦੇ ਨਾਲ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਐਡਵੋਕੇਟ ਧਾਮੀ ਨੇ ਬੇਅਦਬੀਆਂ ਦੇ ਵਿਰੋਧ ‘ਚ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜਵਾਨ ਦੀ ਵਿਗੜਦੀ ਸਿਹਤ ’ਤੇ  ਪ੍ਰਗਟਾਈ ਚਿੰਤਾ appeared first on Daily Post Punjabi.

ਮੁੰਬਈ ਦੀ ਲੋਕਲ ਟ੍ਰੇਨ ‘ਚ ਸਿੱਖ TTE ‘ਤੇ ਯਾਤਰੀਆਂ ਵੱਲੋਂ ਹਮਲਾ, ਐਡਵੋਕੇਟ ਧਾਮੀ ਤੇ ਸੁਖਬੀਰ ਬਾਦਲ ਨੇ ਕੀਤੀ ਨਿੰਦਾ
ਮੁੰਬਈ ਰੇਲਵੇ ‘ਚ ਸੇਵਾ ਕਰ ਰਹੇ ਇਕ ਸਿੱਖ ਟਿਕਟ ਚੈਕਰ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਉਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜਿਸ ਤੋਂ ਬਾਅਦ ਦੇਸ਼ ਭਰ ‘ਚ ਸਿੱਖਾਂ ਖਿਲਾਫ ਚੱਲ ਰਹੀ ਨਫਰਤ ਦੀ ਮੁਹਿੰਮ ਦਾ ਪੰਜਾਬ ‘ਚ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ‘ਤੇ ਅਕਾਲੀ ਦਲ ਦੇ ਆਗੂ ਨੇ ਗੁੱਸਾ ਜ਼ਾਹਰ ਕੀਤਾ ਹੈ, ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਵਿਰੋਧ ਪ੍ਰਗਟਾਇਆ ਹੈ।

Attack on Sikh TTE in local train

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ- ਦਸਤਾਰਧਾਰੀ ਸਿੱਖ ਟੀਟੀ ਜਸਬੀਰ ਸਿੰਘ ‘ਤੇ ਕੁਝ ਯਾਤਰੀਆਂ ਨੇ ਹਮਲਾ ਕੀਤਾ ਜੋ ਮੁੰਬਈ ਦੀ ਲੋਕਲ ਟਰੇਨ ‘ਚ ਬਿਨਾਂ ਟਿਕਟ ਸਫਰ ਕਰ ਰਹੇ ਸਨ। ਉਸ ਦੀ ਕੁੱਟਮਾਰ ਕੀਤੀ ਗਈ। ਮੈਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਰੇਲਵੇ ਵਿਭਾਗ ਅਤੇ ਮਹਾਰਾਸ਼ਟਰ ਸਰਕਾਰ ਨੂੰ ਉਨ੍ਹਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਅਪੀਲ ਕਰਦਾ ਹਾਂ।

Attack on Sikh TTE in local train

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੰਬਈ ਵਿਖੇ ਰੇਲ ਸੇਵਾ ਡਿਊਟੀ ਦੌਰਾਨ ਸਿੱਖ ਟਿਕਟ ਚੈਕਰ ਜਸਬੀਰ ਸਿੰਘ ‘ਤੇ ਹਮਲੇ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਵੀਡੀਓ ਬਹੁਤ ਹੀ ਦੁਖਦਾਈ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਜਸਬੀਰ ਸਿੰਘ ‘ਤੇ ਕੁਝ ਸਵਾਰੀਆਂ ਨੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਆਪਣੀ ਡਿਊਟੀ ਨਿਭਾ ਰਿਹਾ ਸੀ। ਇਹ ਅਤਿ ਨਿੰਦਣਯੋਗ ਹੈ।

ਉਨ੍ਹਾਂ ਨੇ ਮੁੰਬਈ ਗਵਰਨਮੈਂਟ ਰੇਲਵੇ ਪੁਲਿਸ ਨੂੰ ਵੀ ਇਸ ਮਾਮਲੇ ‘ਚ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਦੋਸ਼ੀਆਂ ਨੂੰ ਸਰਕਾਰੀ ਰੇਲਵੇ ਪੁਲਿਸ ਨੇ ਮੌਕੇ ’ਤੇ ਹੀ ਫੜ ਲਿਆ ਹੈ ਪਰ ਮਹਾਰਾਸ਼ਟਰ ਸਰਕਾਰ ਅਤੇ ਰੇਲਵੇ ਮੰਤਰਾਲੇ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਹ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਭਵਿੱਖ ਵਿੱਚ ਕਿਸੇ ਸਿੱਖ ਅਫ਼ਸਰ ਨਾਲ ਅਜਿਹੀ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਐਕਟਿਵਾ ਸਵਾਰ ਮਾਂ-ਧੀ ਨੂੰ ਕਾਰ ਨੇ ਮਾ.ਰੀ ਟੱ.ਕਰ, ਮਹਿਲਾ ਦੀ ਮੌ.ਤ, ਧੀ ਵਾਲ-ਵਾਲ ਬਚੀ

ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮੁੰਬਈ ਦੇ ਸਥਾਨਕ ਭਾਈਚਾਰੇ ਦੇ ਲੋਕਾਂ ਤੋਂ ਮਿਲੀ ਹੈ। ਜਿਸ ਮੁਤਾਬਕ ਦੋਸ਼ੀ ਰੇਲ ਯਾਤਰੀ ਬਿਨਾਂ ਟਿਕਟ ਸਫਰ ਕਰ ਰਹੇ ਸਨ। ਜਦੋਂ ਜਸਬੀਰ ਸਿੰਘ ਨੇ ਆਪਣੀ ਡਿਊਟੀ ਕਰਦੇ ਹੋਏ ਜੁਰਮਾਨਾ ਭਰਨ ਲਈ ਕਿਹਾ ਤਾਂ ਉਸ ਦੀ ਕੁੱਟਮਾਰ ਕੀਤੀ ਗਈ ਅਤੇ ਉਸ ਦੀ ਕਮੀਜ਼ ਪਾੜ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਮੁੰਬਈ ਦੀ ਲੋਕਲ ਟ੍ਰੇਨ ‘ਚ ਸਿੱਖ TTE ‘ਤੇ ਯਾਤਰੀਆਂ ਵੱਲੋਂ ਹਮਲਾ, ਐਡਵੋਕੇਟ ਧਾਮੀ ਤੇ ਸੁਖਬੀਰ ਬਾਦਲ ਨੇ ਕੀਤੀ ਨਿੰਦਾ appeared first on Daily Post Punjabi.