Advocate dies Archives - Daily Post Punjabi

ਮੋਗਾ ‘ਚ ਐਡਵੋਕੇਟ ਦੀ ਗੋਲੀ ਲੱਗਣ ਨਾਲ ਹੋਈ ਮੌਤ, ਇਲਾਕੇ ‘ਚ ਫੈਲੀ ਸੋਗ ਦੀ ਲਹਿਰ
ਮੋਗਾ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਹਰਭੁਪਿੰਦਰ ਸਿੰਘ ਲਾਡੀ ਨੂੰ ਵੱਡਾ ਸਦਮਾ ਲੱਗਿਆ। ਉਨ੍ਹਾਂ ਦੇ ਪੁੱਤਰ ਐਡਵੋਕੇਟ ਅਮਨਿੰਦਰ ਸਿੰਘ ਦੀ ਗੋਲੀ ਲੱਗਣ ਨਾਲ ਮੌਤ ਹੋਣ ਦਾ ਪਤਾ ਲੱਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਜਾਣਕਾਰੀ ਅਨੁਸਾਰ ਮੋਗਾ ਦੇ ਕਸਬਾ ਬੁੱਟਰ ‘ਚ ਬੀਤੀ ਰਾਤ ਅਚਾਨਕ ਗੋਲੀ ਲੱਗਣ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਆਗੂ ਹਰਭੁਪਿੰਦਰ ਸਿੰਘ ਲਾਡੀ ਦੇ ਸਪੁੱਤਰ ਐਡਵੋਕੇਟ ਅਮਨਿੰਦਰ ਸਿੰਘ ਦੀ ਜਾਨ ਚਲੀ ਗਈ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਸਰ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਜੰਤਰ-ਮੰਤਰ ‘ਤੇ CJP ਦਾ ਅੰਦੋਲਨ ਹੋਇਆ ਖਤਮ, ਕਿਹਾ-‘ਮੰਗਾਂ ਮੰਨੀਆਂ ਗਈਆਂ, ਤੁਰੰਤ ਘਰ ਪਰਤੋ’

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਐਡਵੋਕੇਟ ਦੀ ਗੋਲੀ ਲੱਗਣ ਨਾਲ ਹੋਈ ਮੌਤ, ਇਲਾਕੇ ‘ਚ ਫੈਲੀ ਸੋਗ ਦੀ ਲਹਿਰ appeared first on Daily Post Punjabi.