Advocate Harjinder Singh Dhami Archives - Daily Post Punjabi

ਬਲਵੰਤ ਸਿੰਘ ਰਾਜੋਆਣਾ ਨੂੰ ਮਿਲਿਆ SGPC ਦਾ ਵਫ਼ਦ, ਪ੍ਰਧਾਨ ਧਾਮੀ ਦੀ ਅਗਵਾਈ ‘ਚ ਹੋਈ ਗੱਲਬਾਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਪਹੁੰਚ ਕੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਾਰਜਿੰਦੇ ਸਿੰਘ ਧਾਮੀ ਦੀ ਅਗਵਾਈ ਹੇਠ ਗੱਲਬਾਤ ਹੋਈ। ਵਫ਼ਦ ਨੇ ਜੇਲ੍ਹ ਵਿੱਚ ਰਾਜੋਆਣਾ ਨਾਲ ਕਰੀਬ 45 ਮਿੰਟ ਤੱਕ ਮੁਲਾਕਾਤ ਹੋਈ।

ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਧਾਮੀ ਸਵੇਰੇ 10:30 ਵਜੇ ਦੇ ਕਰੀਬ ਪਟਿਆਲਾ ਜੇਲ੍ਹ ਪਹੁੰਚੇ। ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲ, ਸੁਰਜੀਤ ਗੜ੍ਹੀ, ਭਾਗ ਸਿੰਘ ਅਤੇ ਸਾਬਕਾ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੀ ਸਨ। ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਜੇਲ੍ਹ ਵਿੱਚ ਰਾਜੋਆਣਾ ਨਾਲ ਸ਼੍ਰੋਮਣੀ ਕਮੇਟੀ ਕੀ ਗੱਲਬਾਤ ਕਰੇਗੀ।

ਇਹ ਵੀ ਪੜ੍ਹੋ : IPS ਅਧਿਕਾਰੀ ਓਮ ਪ੍ਰਕਾਸ਼ ਸਿੰਘ ਨੂੰ ਹਰਿਆਣਾ ਦਾ ਐਡੀਸ਼ਨਲ ਡੀਜੀਪੀ ਕੀਤਾ ਗਿਆ ਨਿਯੁਕਤ

ਹਾਲਾਂਕਿ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਆਗੂਆਂ ਨੇ ਵਾਰ-ਵਾਰ ਮੰਗ ਕੀਤੀ ਹੈ ਕਿ ਰਾਜੋਆਣਾ ਦੇ ਮਾਮਲੇ ਵਿੱਚ ਇੱਕ ਪਾਸੜ ਫੈਸਲਾ ਲਿਆ ਜਾਵੇ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਅੱਜ ਤੋਂ ਪਹਿਲਾਂ ਕਈ ਵਾਰ ਰਾਜੋਆਣਾ ਨੂੰ ਮਿਲ ਚੁੱਕੇ ਹਨ। ਮੀਟਿੰਗਾਂ ਤੋਂ ਬਾਅਦ ਸਪੱਸ਼ਟ ਕੀਤਾ ਗਿਆ ਕਿ ਹੁਣ ਰਾਜੋਆਣਾ ਨੇ ਵੀ ਇੱਕ ਪਾਸੜ ਫੈਸਲੇ ਦੀ ਮੰਗ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਲਵੰਤ ਸਿੰਘ ਰਾਜੋਆਣਾ ਨੂੰ ਮਿਲਿਆ SGPC ਦਾ ਵਫ਼ਦ, ਪ੍ਰਧਾਨ ਧਾਮੀ ਦੀ ਅਗਵਾਈ ‘ਚ ਹੋਈ ਗੱਲਬਾਤ appeared first on Daily Post Punjabi.

ਭਲਕੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ SGPC ਦਾ ਵਫ਼ਦ, ਪ੍ਰਧਾਨ ਧਾਮੀ ਵੀ ਰਹਿਣਗੇ ਮੌਜੂਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਭਲਕੇ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਪਟਿਆਲਾ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਨੂੰ ਇਸ ਫੇਰੀ ਦੀ ਇਜਾਜ਼ਤ ਮਿਲ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ SGPC ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਮੀਟਿੰਗ ਵਿੱਚ ਭਾਈ ਰਾਮ ਸਿੰਘ ਅਤੇ ਜਗਜੀਤ ਸਿੰਘ ਬਰਾੜ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85 ਅਤੇ ਸੈਕਸ਼ਨ 87 ਦੇ ਪ੍ਰਬੰਧਕੀ ਕੰਮ, ਧਰਮ ਪ੍ਰਚਾਰ ਕਮੇਟੀ ਦੇ ਕਾਰਜ, ਪੰਥਕ ਮਸਲਿਆਂ ਸਬੰਧੀ ਅਹਿਮ ਮਤੇ ਵੀ ਪਾਸ ਕੀਤੇ ਗਏ। ਹੜ੍ਹ ਪੀੜਤਾਂ ਲਈ ਰਾਹਤ ਦੇ ਕਾਰਜ ਅਤੇ ਕਿਸਾਨਾਂ ਨੂੰ ਬੀਜ ਦੇਣ ਦਾ ਐਲਾਨ ਕੀਤਾ ਗਿਆ ।

ਇਹ ਵੀ ਪੜ੍ਹੋ : ਹੜ੍ਹ ਪੀੜਤਾਂ ਨੂੰ ਮਿਲਣੇ ਸ਼ੁਰੂ ਹੋਏ ਮੁਆਵਜ਼ੇ ਦੇ ਚੈੱਕ! CM ਮਾਨ ਨੇ ਅਜਨਾਲਾ ਤੋਂ ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ

ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ 3 ਨਵੰਬਰ ਨੂੰ ਹੋਵੇਗਾ। ਇਜਲਾਸ ਦੌਰਾਨ SGPC ਦੇ ਨਵੇਂ ਪ੍ਰਧਾਨ ਦੀ ਚੋਣ ਜਾਵੇਗੀ ਕੀਤੀ। ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਵੀ ਚੋਣ ਹੋਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਲਕੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ SGPC ਦਾ ਵਫ਼ਦ, ਪ੍ਰਧਾਨ ਧਾਮੀ ਵੀ ਰਹਿਣਗੇ ਮੌਜੂਦ appeared first on Daily Post Punjabi.

3 ਨਵੰਬਰ ਨੂੰ ਹੋਵੇਗਾ SGPC ਦਾ ਜਨਰਲ ਇਜਲਾਸ, ਪ੍ਰਧਾਨ ਸਣੇ ਸਾਰੇ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਅਹਿਮ ਇਕੱਤਰਤਾ ਹੋਈ। ਇਹ ਇਕੱਤਰਤਾ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਾਲ 2025 ਨੂੰ ਹੋਣ ਵਾਲਾ ਸਲਾਨਾ ਜਨਰਲ ਇਜਲਾਸ ਦੀ ਤਾਰੀਖ਼ ਦਾ ਐਲਾਨ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ 3 ਨਵੰਬਰ ਨੂੰ ਹੋਵੇਗਾ। ਇਜਲਾਸ ਦੌਰਾਨ SGPC ਦੇ ਨਵੇਂ ਪ੍ਰਧਾਨ ਦੀ ਚੋਣ ਜਾਵੇਗੀ ਕੀਤੀ। ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ , ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਵੀ ਚੋਣ ਹੋਵੇਗੀ।

ਇਹ ਵੀ ਪੜ੍ਹੋ : ਪੰਜਗਰਾਈਂ ਕਲਾਂ ਵਿਖੇ ਆਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਹੋਈ ਟੱ/ਕਰ, ਨੌਜਵਾਨ ਦੀ ਗਈ ਜਾ/ਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿੱਚ SGPC ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਇਸ ਇਕੱਤਰਤਾ ਵਿਚ ਗੁਰਦੁਆਰਾ ਸੈਕਸ਼ਨ 85 ਅਤੇ ਸੈਕਸ਼ਨ 87 ਦੇ ਪ੍ਰਬੰਧਕੀ ਕੰਮ, ਧਰਮ ਪ੍ਰਚਾਰ ਕਮੇਟੀ ਦੇ ਕਾਰਜ, ਪੰਥਕ ਮਸਲਿਆਂ ਸਬੰਧੀ ਅਹਿਮ ਮਤੇ ਵੀ ਪਾਸ ਕੀਤੇ ਗਏ। ਹੜ੍ਹ ਪੀੜਤਾਂ ਲਈ ਰਾਹਤ ਦੇ ਕਾਰਜ ਅਤੇ ਕਿਸਾਨਾਂ ਨੂੰ ਬੀਜ ਦੇਣ ਦਾ ਐਲਾਨ ਕੀਤਾ ਗਿਆ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post 3 ਨਵੰਬਰ ਨੂੰ ਹੋਵੇਗਾ SGPC ਦਾ ਜਨਰਲ ਇਜਲਾਸ, ਪ੍ਰਧਾਨ ਸਣੇ ਸਾਰੇ ਅਹੁਦੇਦਾਰਾਂ ਦੀ ਕੀਤੀ ਜਾਵੇਗੀ ਚੋਣ appeared first on Daily Post Punjabi.

SGPC ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ ਦਿੱਤਾ ਜਾਵੇਗਾ 38000 ਲੀਟਰ ਡੀਜ਼ਲ, ਪ੍ਰਧਾਨ ਧਾਮੀ ਨੇ ਕੀਤਾ ਐਲਾਨ
ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ। ਇਸ ਉਪਰੰਤ ਪ੍ਰਧਾਨ ਐਸਜੀਪੀਸੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਉਹਨਾਂ ਨੇ ਹੜ੍ਹਾਂ ਦਾ ਮੁਕਾਬਲਾ ਕਰ ਰਹੇ ਲੋਕਾਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ।

ਮੀਡੀਆ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਆਉਣ ਦੇ ਦਿਨਾਂ ਤੋਂ ਲੈ ਕੇ ਪ੍ਰਭਾਵਿਤ ਇਲਾਕਿਆਂ ਵਿਚ ਨਿਰੰਤਰ ਕਾਰਜਸ਼ੀਲ ਰਹੀ ਹੈ ਅਤੇ ਅੱਜ ਹੜ੍ਹ ਪੀੜਤਾਂ ਲਈ 8000 ਲੀਟਰ ਡੀਜ਼ਲ ਦੀ ਸੇਵਾ ਕੀਤੀ ਗਈ ਹੈ ਅਤੇ ਨਾਲ ਹੀ ਪ੍ਰਧਾਨ ਧਾਮੀ ਵੱਲੋਂ 38000 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਖੇਤਾਂ ਨੂੰ ਪੱਧਰਾ ਕਰਕੇ ਬਿਜਾਈ ਯੋਗ ਬਣਾਉਣਾ ਹੈ, ਜਿਸ ਵਾਸਤੇ ਸ਼੍ਰੋਮਣੀ ਕਮੇਟੀ ਕੁੱਲ 8 ਲੱਖ ਲੀਟਰ ਡੀਜ਼ਲ ਲੋੜਵੰਦਾਂ ਨੂੰ ਦੇਵੇਗੀ। ਇਸ ਦੇ ਨਾਲ ਹੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਚੰਗੀ ਕੁਆਲਟੀ ਦਾ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ ਅਤੇ ਗੁਰੂ ਘਰਾਂ ਦੀ ਮੁਰੰਮਤ ਵਾਸਤੇ ਵੀ 50 ਹਜਾਰ ਰੁਪਏ ਦਿੱਤੇ ਜਾਣਗੇ।

ਇਹ ਵੀ ਪੜ੍ਹੋ : ਤਰਨਤਾਰਨ ਦੇ ਭਿੱਖੀਵਿੰਡ ‘ਚ ਵੱਡੀ ਵਾ.ਰਦਾ/ਤ, ਅਣਪਛਾਤਿਆਂ ਨੇ ਮਸ਼ਹੂਰ ਡਾਕਟਰ ਦੇ ਕਲੀਨਿਕ ’ਤੇ ਚਲਾਈਆਂ ਗੋ.ਲੀ/ਆਂ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਡੀਜ਼ਲ ਤੋਂ ਵੈਟ ਖ਼ਤਮ ਕੀਤਾ ਜਾਵੇ, ਤਾਂ ਜੋ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਹੋ ਸਕੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜ ਗੁਰੂ ਕੀ ਗੋਲਕ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੋ ਰਹੇ ਹਨ। ਇਸ ਲਈ ਸੰਗਤਾਂ ਖੁਲ੍ਹਦਿਲੀ ਨਾਲ ਇਨ੍ਹਾਂ ਕਾਰਜਾਂ ਵਿਚ ਯੋਗਦਾਨ ਪਾਉਣ। ਦੌਰਾਨ ਪ੍ਰਧਾਨ ਧਾਮੀ ਨੇ ਪੰਜਾਬ ਸਰਕਾਰ ਤੇ ਵੀ ਨਿਸ਼ਾਨਾ ਸਾਧਿਆ ਹੋਣਾ ਕਿਹਾ ਕਿ ਲੋਕ ਆਪ ਮੁਹਾਰੇ ਇੱਕ ਦੂਜੇ ਦੀ ਮਦਦ ਕਰ ਰਹੇ ਹਨ। ਸਰਕਾਰ ਕਿਤੇ ਨਜ਼ਰ ਨਹੀਂ ਆ ਰਹੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post SGPC ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪੀੜਤਾਂ ਲਈ ਦਿੱਤਾ ਜਾਵੇਗਾ 38000 ਲੀਟਰ ਡੀਜ਼ਲ, ਪ੍ਰਧਾਨ ਧਾਮੀ ਨੇ ਕੀਤਾ ਐਲਾਨ appeared first on Daily Post Punjabi.

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ, 107 ਵੋਟਾਂ ਨਾਲ ਹਾਸਿਲ ਕੀਤੀ ਜਿੱਤ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਹੋਈ। ਦੁਪਹਿਰ 12 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਸਥਿਤ ਤੇਜ ਸਿੰਘ ਸਮੁੰਦਰੀ ਹਾਲ ਵਿੱਚ ਅਰਦਾਸ ਉਪਰੰਤ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ ਗਈ। ਜਿਸ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਿਲ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੀ ਹੋਈ ਚੋਣ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ। ਅੱਜ ਕੁੱਲ ਪਈਆਂ ਵੋਟਾਂ ਵਿਚੋ ਉਨ੍ਹਾਂ ਨੂੰ 107 ਵੋਟਾਂ ਮਿਲੀਆਂ, ਜਦਕਿ ਬੀਬੀ ਜਗੀਰ ਕੌਰ ਨੂੰ 33 ਸੀਟਾਂ ਹਾਸਿਲ ਹੋਈਆਂ। ਇਸ ਚੋਣ ਵਿੱਚ 2 ਵੋਟਾਂ ਰੱਦ ਕੀਤੀਆਂ ਗਈਆਂ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਚੋਥੀ ਵਾਰ ਪ੍ਰਧਾਨ ਬਣ ਗਏ ਹਨ।

ਇਹ ਵੀ ਪੜ੍ਹੋ : ਦੁਖਦਾਈ ਖਬਰ ! ਮਹਿਲਾ ਨੇ ਇੱਕੋ ਸਮੇਂ 3 ਪੁੱਤਰਾਂ ਨੂੰ ਦਿੱਤਾ ਜਨਮ, 6 ਘੰਟੇ ਮਗਰੋਂ ਨਵਜੰਮੇ ਬੱਚਿਆਂ ਸਣੇ ਮਾਂ ਦੀ ਮੌ.ਤ

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਹਨ। ਜਿਨ੍ਹਾਂ ਵਿਚੋਂ 31 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ। ਜਦਕਿ 4 ਮੈਂਬਰ ਅਸਤੀਫਾ ਦੇ ਚੁੱਕੇ ਹਨ। ਇਸ ਤੋਂ ਇਲਾਵਾ 2 ਮੈਂਬਰ ਅਯੋਗ ਪਾਏ ਗਏ ਹਨ। ਵੋਟ ਪਾਉਣ ਵਾਲੇ ਕੁੱਲ ਮੈਂਬਰਾਂ ਦੀ ਗਿਣਤੀ 148 ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ, 107 ਵੋਟਾਂ ਨਾਲ ਹਾਸਿਲ ਕੀਤੀ ਜਿੱਤ appeared first on Daily Post Punjabi.

ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ, ਸ੍ਰੀ ਅਕਾਲ ਤਖਤ ਸਾਹਿਬ ਨੂੰ ਕਾਰਵਾਈ ਦੀ ਕੀਤੀ ਅਪੀਲ
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਦੇ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੋਰਚਾ ਖੋਲ੍ਹ ਦਿੱਤਾ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੇ ਬਿਆਨ ‘ਤੇ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਸ ਬਿਆਨ ਦਾ ਨੋਟਿਸ ਲੈਣ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

SGPC objects to Lalpura’s statement

SGPC ਪ੍ਰਧਾਨ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਦਿੱਲੀ ਵਿੱਚ ਹੋਏ ਇੱਕ ਪ੍ਰੋਗਰਾਮ ਦੇ ਦੌਰਾਨ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਇਸ ਤਰ੍ਹਾਂ ਦੀ ਬਿਆਨਬਾਜ਼ੀ ਗੁਰੂਆਂ ਤੇ ਸਿੱਖ ਭਾਈਚਾਰੇ ਦੀ ਵਿਚਾਰਧਾਰਾ ਦਾ ਅਪਮਾਨ ਹੈ। ਜਿਸਦੇ ਲਈ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਅਮਰੀਕਾ ‘ਚ ਵੱਡੀ ਵਾਰਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਇਸ ਤੋਂ ਅੱਗੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਸਿਰਫ਼ ਇੱਕ ਅਕਾਲ ਪੁਰਖ ਨਾਲ ਜੋੜਦੀ ਹੈ ਤੇ ਸਿੱਖ ਧਰਮ ਵਿੱਚ ਅਵਤਾਰ ਦੀ ਕੋਈ ਥਾਂ ਨਹੀਂ ਹੈ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਇਹ ਸਿੱਖ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹੈ। ਜਿਸ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਨੋਟਿਸ ਲੈਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਨਾ ਹੋ ਸਕੇ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਲਾਲਪੁਰਾ ਦੇ ਬਿਆਨ ‘ਤੇ SGPC ਨੇ ਜਤਾਇਆ ਇਤਰਾਜ, ਸ੍ਰੀ ਅਕਾਲ ਤਖਤ ਸਾਹਿਬ ਨੂੰ ਕਾਰਵਾਈ ਦੀ ਕੀਤੀ ਅਪੀਲ appeared first on Daily Post Punjabi.

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, 118 ਵੋਟਾਂ ਹਾਸਿਲ ਕਰਕੇ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੀਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਬਣ ਗਏ ਹਨ। ਚੋਣ ਦੌਰਾਨ ਕੁੱਲ 137 ਵੋਟਾਂ ਪਈਆਂ, ਧਾਮੀ ਨੂੰ ਕੁੱਲ 118 ਵੋਟਾਂ ਮਿਲੀਆਂ। ਜਦਕਿ ਦੂਜੇ ਉਮੀਦਵਾਰ ਨੂੰ 17 ਵੋਟਾਂ ਮਿਲੀਆਂ। ਅਰਦਾਸ ਤੋਂ ਬਾਅਦ ਦੁਪਹਿਰ 1 ਵਜੇ ਦੇ ਕਰੀਬ ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਖੇ ਵੋਟਿੰਗ ਸ਼ੁਰੂ ਹੋਈ। ਵੱਖ-ਵੱਖ ਜ਼ਿਲ੍ਹਿਆਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੋਟ ਪਾਈ।

Advocate Harjinder Singh got 118 votes

ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਜਨਰਲ ਇਜਲਾਸ ਹੋਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸੰਤ ਬਲਬੀਰ ਸਿੰਘ ਘੁੰਨਸ ਦਰਮਿਆਨ ਵੋਟਿੰਗ ਹੋਈ। ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵਈਪੂਈ ਨੇ ਐਂਬੂਲੈਂਸ ‘ਚ ਹੀ ਵੋਟ ਪਾਈ।

Advocate Harjinder Singh got 118 votes

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨਗੀ ਲਈ ਨਾਮਜ਼ਦ ਕੀਤਾ ਸੀ। ਉਧਰ, ਧਾਮੀ ਦੇ ਸਾਹਮਣੇ ਅਕਾਲੀ ਦਲ ਦੇ ਸਾਂਝੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਉਮੀਦਵਾਰ ਵਜੋਂ ਬਾਬਾ ਬਲਬੀਰ ਸਿੰਘ ਘੁੰਨਸ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਨੌਜਵਾਨ ਦੀ ਫਿਲੀਪੀਨਜ਼ ‘ਚ ਸੜਕ ਹਾ.ਦਸੇ ‘ਚ ਮੌ.ਤ, ਫਾਈਨਾਂਸ ਕੰਪਨੀ ‘ਚ ਕੰਮ ਕਰਦਾ ਸੀ ਜਸਪਿੰਦਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ, “ਮਹਾਨ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਪ੍ਰਣਾਈ ਖ਼ਾਲਸਾ ਪੰਥ ਦੀ ਬੇਦਾਗ਼ ਸਖਸ਼ੀਅਤ ਐਡਵੋਕੇਟ ਹਰਜਿੰਦਰ ਸਿੰਘ ਜੀ ਧਾਮੀ ਦੇ ਖ਼ਾਲਸਾ ਪੰਥ ਦੀ ਸੁਪਰੀਮ ਧਾਰਮਿਕ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਮੁੜ ਚੁਣੇ ਜਾਣ ‘ਤੇ ਮੈਂ ਉਹਨਾਂ ਨੂੰ ਸਮੂਹ ਪੰਥ ਪ੍ਰਸਤ ਸੰਸਥਾਵਾਂ ਅਤੇ ਜਥੇਬੰਦੀਆਂ ਤੇ ਸਮੁੱਚੇ ਖ਼ਾਲਸਾ ਪੰਥ ਵੱਲੋਂ ਦਿਲੋਂ ਵਧਾਈ ਦਿੰਦਾ ਹਾਂ।

ਉਨ੍ਹਾਂ ਅੱਗੇ ਲਿਖਿਆ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਯੁਗੋ ਯੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਅਤੇ ਓਟ ਆਸਰਾ ਲੈਕੇ ਉਹ ਕੌਮ ਦੀ ਚੜ੍ਹਦੀ ਕਲਾ ਲਈ ਅਤੇ ਪਾਵਨ ਬਾਣੀ ਦੇ ਅਦੁੱਤੀ ਸੰਦੇਸ਼ ਨੂੰ ਦੁਨੀਆ ਦੇ ਕੋਨੇ ਕੋਨੇ ਫੈਲਾਉਣ ਲਈ ਪਹਿਲਾਂ ਤੋਂ ਵੀ ਵੱਧ ਦ੍ਰਿੜਤਾ, ਸਮਰਪਣ ਭਾਵਨਾ ਅਤੇ ਦੂਰ ਅੰਦੇਸ਼ੀ ਨਾਲ ਗੁਰੂ ਪੰਥ ਦੀ ਸੇਵਾ ਕਰਦੇ ਰਹਿਣਗੇ ਤੇ ਗੁਰੂ ਕ੍ਰਿਪਾ ਸਦਕਾ ਪੰਥਕ ਸੋਚ ਨੂੰ ਹੋਰ ਵੀ ਬੁਲੰਦੀਆਂ ‘ਤੇ ਲੈ ਜਾਣ ਲਈ ਦਿਨ ਰਾਤ ਯਤਨ ਜਾਰੀ ਰੱਖਣਗੇ। ਪੰਥ ਦੀ ਵਾਹਿਦ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਵੱਜੋ ਮੈਂ ਉਹਨਾਂ ਨੂੰ ਵਧਾਈ ਅਤੇ ਸ਼ੁਭ ਇੱਛਾਵਾਂ ਪੇਸ਼ ਕਰਦਾ ਹਾਂ।”

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੈਟ੍ਰਿਕ, 118 ਵੋਟਾਂ ਹਾਸਿਲ ਕਰਕੇ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ appeared first on Daily Post Punjabi.