afganistan Archives - Daily Post Punjabi

ਅਫ਼ਗਾਨਿਸਤਾਨ ‘ਚ ਫਿਰ 6.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ, ਇਸੇ ਹਫ਼ਤੇ ਗਈਆਂ ਸਨ ਹਜ਼ਾਰਾਂ ਜਾਨਾਂ
ਅਫਗਾਨਿਸਤਾਨ ‘ਚ ਬੁੱਧਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.3 ਦਰਜ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਉੱਤਰ-ਪੱਛਮੀ ਅਫਗਾਨਿਸਤਾਨ ਵੱਲ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਇਹ ਸਵੇਰੇ 6.11 ਵਜੇ ਮਹਿਸੂਸ ਕੀਤੇ ਗਏ

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਫਗਾਨਿਸਤਾਨ ‘ਚ 6.2 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਸੀ। ਦੇਸ਼ ‘ਚ ਇਨ੍ਹਾਂ ਭੂਚਾਲਾਂ ਕਾਰਨ ਘੱਟੋ-ਘੱਟ 2 ਹਜ਼ਾਰ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਦੋ ਹਜ਼ਾਰ ਤੋਂ ਵੱਧ ਘਰ ਵੀ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਅਜਿਹੇ ‘ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਿਰਫ ਚਾਰ ਦਿਨਾਂ ‘ਚ ਦੋ ਵੱਡੇ ਭੂਚਾਲਾਂ ਕਾਰਨ ਅਫਗਾਨਿਸਤਾਨ ਨੂੰ ਭਾਰੀ ਨੁਕਸਾਨ ਹੋਵੇਗਾ।

ਤਾਲਿਬਾਨ ਸਰਕਾਰ ਦੇ ਬੁਲਾਰੇ ਨੇ ਐਤਵਾਰ ਨੂੰ ਮਰਨ ਵਾਲਿਆਂ ਦੀ ਗਿਣਤੀ ਦੱਸੀ ਹੈ, ਜੇ ਪੁਸ਼ਟੀ ਹੋ ​​ਜਾਂਦੀ ਹੈ, ਤਾਂ ਦੋ ਦਹਾਕਿਆਂ ਵਿੱਚ ਦੇਸ਼ ਵਿੱਚ ਆਉਣ ਵਾਲੇ ਸਭ ਤੋਂ ਖਤਰਨਾਕ ਭੂਚਾਲਾਂ ਵਿੱਚੋਂ ਇੱਕ ਹੋਵੇਗਾ। ਇਸ ਤੋਂ ਪਹਿਲਾਂ, ਜੂਨ 2022 ਵਿੱਚ, ਪੂਰਬੀ ਅਫਗਾਨਿਸਤਾਨ ਦੇ ਪਹਾੜੀ ਖੇਤਰ ਵਿੱਚ ਆਏ ਇੱਕ ਸ਼ਕਤੀਸ਼ਾਲੀ ਭੂਚਾਲ ਵਿੱਚ ਘੱਟੋ ਘੱਟ 1,000 ਲੋਕ ਮਾਰੇ ਗਏ ਸਨ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਕਿਹਾ ਕਿ ਭੂਚਾਲ ਦਾ ਕੇਂਦਰ ਹੇਰਾਤ ਸ਼ਹਿਰ ਤੋਂ ਲਗਭਗ 40 ਕਿਲੋਮੀਟਰ ਉੱਤਰ-ਪੱਛਮ ਵਿੱਚ ਸਥਿਤ ਸੀ।

ਇਹ ਵੀ ਪੜ੍ਹੋ : ਭੂਚਾਲ ਤੋਂ ਪਹਿਲਾਂ ਆਰਟੀਫੀਸ਼ੀਅਲ ਇੰਟੈਲੀਜੈਂਸ ਕਰੇਗਾ ਅਲਰਟ, 70 ਫੀਸਦੀ ਠੀਕ ਹੋਵੇਗੀ ਭਵਿੱਖਬਾਣੀ

ਇਸ ਤੋਂ ਬਾਅਦ 6.3, 5.9 ਅਤੇ 5.5 ਦੀ ਤੀਬਰਤਾ ਵਾਲੇ ਤਿੰਨ ਭੂਚਾਲ ਦੇ ਝਟਕੇ ਵੀ ਮਹਿਸੂਸ ਕੀਤੇ ਗਏ। ਸੂਚਨਾ ਅਤੇ ਸੰਸਕ੍ਰਿਤੀ ਮੰਤਰਾਲੇ ਦੇ ਬੁਲਾਰੇ ਅਬਦੁਲ ਵਾਹਿਦ ਰਿਆਨ ਨੇ ਕਿਹਾ ਕਿ ਹੇਰਾਤ ਵਿੱਚ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ ਸ਼ੁਰੂਆਤੀ ਰਿਪੋਰਟਾਂ ਤੋਂ ਕਿਤੇ ਵੱਧ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਅਫ਼ਗਾਨਿਸਤਾਨ ‘ਚ ਫਿਰ 6.3 ਤੀਬਰਤਾ ਵਾਲੇ ਭੂਚਾਲ ਦੇ ਝਟਕੇ, ਇਸੇ ਹਫ਼ਤੇ ਗਈਆਂ ਸਨ ਹਜ਼ਾਰਾਂ ਜਾਨਾਂ appeared first on Daily Post Punjabi.

ਫਿਰ ਧਮਾਕੇ ਨਾਲ ਦਹਿਲਿਆ ਅਫਗਾਨਿਸਤਾਨ ਦਾ ਮਜ਼ਾਰ-ਏ-ਸ਼ਰੀਫ, 7 ਲੋਕਾਂ ਦੀ ਮੌਤ, 14 ਜ਼ਖਮੀ
ਅਫਗਾਨਿਸਤਾਨ ਦੇ ਮਜ਼ਾਰ-ਏ-ਸ਼ਰੀਫ ਸ਼ਹਿਰ ‘ਚ ਦੋ ਦਿਨਾਂ ਬਾਅਦ ਫਿਰ ਤੋਂ ਹਮਲਾ ਹੋਇਆ ਹੈ। ਸੂਚਨਾ ਮੁਤਾਬਕ ਅੱਜ ਸ਼ਹਿਰ ਵਿੱਚ ਪੱਤਰਕਾਰਾਂ ਦੇ ਐਵਾਰਡ ਸਮਾਰੋਹ ਆਯੋਜਿਤ ਕੀਤਾ ਗਿਆ ਸੀ, ਜਿਸ ‘ਚ ਬੰਬ ਧਮਾਕਾ ਕੀਤਾ ਗਿਆ ਹੈ। ਇਸ ਧਮਾਕੇ ਵਿੱਚ ਘੱਟੋ-ਘੱਟ 7 ਵਿਅਕਤੀ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੀ ਜਾਣਕਾਰੀ ਬਲਖ ਪੁਲਿਸ ਦੇ ਤਾਲਿਬਾਨ-ਨਿਯੁਕਤ ਬੁਲਾਰੇ ਮੁਹੰਮਦ ਆਸਿਫ਼ ਵਜ਼ੀਰੀ ਵੱਲੋਂ ਸਾਂਝਾ ਕੀਤਾ ਗਿਆ ਹੈ।

Bomb Blast in Mazar-e-Sharif

ਆਸਿਫ਼ ਨੇ ਦੱਸਿਆ ਕਿ ਬਲਖ ਸੂਬੇ ਦੀ ਰਾਜਧਾਨੀ ਮਜ਼ਾਰ-ਏ-ਸ਼ਰੀਫ਼ ਦੇ ਤਬੀਅਨ ਫਰਹਾਂਗ ਸੈਂਟਰ ਵਿੱਚ ਸਵੇਰੇ 11 ਵਜੇ ਪੱਤਰਕਾਰ ਇੱਕ ਪੁਰਸਕਾਰ ਸਮਾਰੋਹ ਲਈ ਇਕੱਠੇ ਹੋਏ ਸਨ, ਇਸ ਦੌਰਾਨ ਇਹ ਧਮਾਕਾ ਹੋਇਆ। ਉਨ੍ਹਾਂ ਦੱਸਿਆ ਧਮਾਕੇ ‘ਚ 7ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 14 ਲੋਕ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਸਕਦੀ ਹੈ।

Bomb Blast in Mazar-e-Sharif

ਇਹ ਵੀ ਪੜ੍ਹੋ : ਮੁੰਬਈ ‘ਚ ਪ੍ਰੇਮੀ ਜੋੜੇ ਨੇ ਕੀਤੀ ਖੁਦ.ਖੁਸ਼ੀ, ਵਿਆਹ ਲਈ ਨਹੀਂ ਮੰਨ ਰਿਹਾ ਸੀ ਪਰਿਵਾਰ

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਵੀ ਮਜ਼ਾਰ-ਏ-ਸ਼ਰੀਫ ਵਿੱਚ ਬੰਬ ਧਮਾਕਾ ਹੋਇਆ ਸੀ। ਜਿਸ ‘ਚ ਸੂਬਾਈ ਗਵਰਨਰ ਦਾਊਦ ਮੁਜਮਲ ਅਤੇ ਦੋ ਹੋਰ ਮਾਰੇ ਗਏ ਸਨ। ਇਸ ਦੇ ਨਾਲ ਹੀ ਚਾਰ ਜ਼ਖਮੀ ਵੀ ਹੋਏ ਸਨ। ਮਜ਼ਾਰ-ਏ-ਸ਼ਰੀਫ ਸ਼ਹਿਰ ਵਿੱਚ ਅੱਜ ਹੋਏ ਧਮਾਕੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਤੁਰੰਤ ਨਹੀਂ ਹੋ ਸਕੀ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਵਿੱਚ ਇੱਕ ਪੱਤਰਕਾਰ ਵੀ ਸ਼ਾਮਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਫਿਰ ਧਮਾਕੇ ਨਾਲ ਦਹਿਲਿਆ ਅਫਗਾਨਿਸਤਾਨ ਦਾ ਮਜ਼ਾਰ-ਏ-ਸ਼ਰੀਫ, 7 ਲੋਕਾਂ ਦੀ ਮੌਤ, 14 ਜ਼ਖਮੀ appeared first on Daily Post Punjabi.

ਅਫਗਾਨਿਸਤਾਨ ‘ਚ ਠੰਡ ਦਾ ਕਹਿਰ,157 ਲੋਕਾਂ ‘ਤੇ 77 ਹਜ਼ਾਰ ਪਸ਼ੂਆਂ ਦੀ ਹੋਈ ਮੌ.ਤ
ਅਫਗਾਨਿਸਤਾਨ ‘ਚ 15 ਦਿਨਾਂ ਦੇ ਅੰਦਰ ਕੜਾਕੇ ਦੀ ਠੰਡ ਕਾਰਨ 157 ਲੋਕਾਂ ਦੀ ਮੌਤ ਹੋ ਗਈ ਹੈ ਇਸ ਦੇ ਨਾਲ ਹੀ 77 ਹਜ਼ਾਰ ਪਸ਼ੂ ਵੀ ਮਾਰੇ ਗਏ ਹਨ। ਇੱਥੇ ਤਾਪਮਾਨ ਮਨਫੀ 28 ਡਿਗਰੀ ਤੱਕ ਪਹੁੰਚ ਗਿਆ ਹੈ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ (UNOCHA) ਅਨੁਸਾਰ ਦੇਸ਼ ਦੇ 2 ਕਰੋੜ 83 ਲੱਖ ਲੋਕਾਂ ਯਾਨੀ ਲਗਭਗ ਦੋ ਤਿਹਾਈ ਆਬਾਦੀ ਨੂੰ ਜ਼ਿੰਦਾ ਰਹਿਣ ਲਈ ਤੁਰੰਤ ਮਦਦ ਦੀ ਲੋੜ ਹੈ।

ਆਫਤ ਪ੍ਰਬੰਧਨ ਮੰਤਰੀ ਮੁੱਲਾ ਮੁਹੰਮਦ ਅੱਬਾਸ ਅਖੁੰਦ ਮੁਤਾਬਕ ਜ਼ਿਆਦਾਤਰ ਮੌਤਾਂ ਪੇਂਡੂ ਖੇਤਰਾਂ ‘ਚ ਹੋਈਆਂ ਹਨ। ਮੁੱਲਾ ਮੁਹੰਮਦ ਅੱਬਾਸ ਅਖੁੰਦ ਦਾ ਕਹਿਣਾ ਹੈ ਕਿ ਪਿੰਡਾਂ ਵਿੱਚ ਸਿਹਤ ਸਹੂਲਤਾਂ ਘੱਟ ਹਨ, ਜਿਸ ਕਾਰਨ ਇੱਥੇ ਜ਼ਿਆਦਾ ਮੌਤਾਂ ਹੋ ਰਹੀਆਂ ਹਨ। ਭਾਰੀ ਬਰਫਬਾਰੀ ਕਾਰਨ ਅਫਗਾਨਿਸਤਾਨ-ਪਾਕਿਸਤਾਨ ਹਾਈਵੇਅ ਬੰਦ ਹੋ ਗਿਆ ਹੈ। ਇਸ ਕਾਰਨ ਜ਼ਰੂਰੀ ਵਸਤਾਂ ਅਫਗਾਨਿਸਤਾਨ ਨਹੀਂ ਪਹੁੰਚ ਰਹੀਆਂ ਹਨ।

157 people died in Afghanistan

ਇਸ ਸਬੰਧੀ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ (UNOCHA) ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਨਵਰੀ ਵਿੱਚ ਅਫਗਾਨਿਸਤਾਨ ਵਿੱਚ 5 ਲੱਖ 65 ਹਜ਼ਾਰ 700 ਲੋਕਾਂ ਨੂੰ ਕੰਬਲ, ਆਸਰਾ ਅਤੇ ਹੋਰ ਮਨੁੱਖੀ ਸਹਾਇਤਾ ਪ੍ਰਦਾਨ ਕੀਤੀ ਹੈ, ‘ਤਾਂ ਜੋ ਜ਼ਰੂਰਤਮੰਦ ਲੋਕਾਂ ਨੂੰ ਮਦਦ ਮਿਲ ਸਕੇ। 10 ਜਨਵਰੀ ਤੋਂ 19 ਜਨਵਰੀ ਤੱਕ ਠੰਢ ਕਾਰਨ 78 ਮੌਤਾਂ ਹੋਈਆਂ ਹਨ। ਪਿਛਲੇ ਇੱਕ ਹਫ਼ਤੇ ਵਿੱਚ ਇਹ ਅੰਕੜਾ ਦੁੱਗਣਾ ਹੋ ਗਿਆ ਹੈ।

157 people died in Afghanistan

ਮੀਡੀਆ ਰਿਪੋਰਟ ਮੁਤਾਬਕ ਅਫਗਾਨਿਸਤਾਨ ‘ਚ ਪਿਛਲੇ 15 ਸਾਲਾਂ ‘ਚ ਇੰਨੀ ਜ਼ਿਆਦਾ ਠੰਡ ਨਹੀਂ ਪਈ ਹੈ। ਬਰਫੀਲੇ ਤੂਫਾਨ ਕਾਰਨ ਇੱਥੇ ਸਥਿਤੀ ਨਾਜ਼ੁਕ ਹੋ ਗਈ ਹੈ। ਦੇਸ਼ ਦੇ 34 ਵਿੱਚੋਂ 8 ਸੂਬਿਆਂ ਵਿੱਚ ਸਥਿਤੀ ਗੰਭੀਰ ਹੈ। ਇਨ੍ਹਾਂ 8 ਸੂਬਿਆਂ ਵਿਚ ਠੰਢ ਨਾਲ ਮਰਨ ਵਾਲਿਆਂ ਦੀ ਗਿਣਤੀ ਸਭ ਤੋਂ ਵੱਧ ਹੈ।

ਇਹ ਵੀ ਪੜ੍ਹੋ : ਜੰਮੂ ‘ਚ ਭਾਰੀ ਮੀਂਹ ਕਾਰਨ ‘ਭਾਰਤ ਜੋੜੋ ਯਾਤਰਾ’ ਰੱਦ, 27 ਜਨਵਰੀ ਤੋਂ ਮੁੜ ਹੋਵੇਗੀ ਸ਼ੁਰੂ

ਦੱਸ ਦੇਈਏ ਤਾਲਿਬਾਨ ਦੇ ਸੱਤਾ ਵਿਚ ਆਉਂਦੇ ਹੀ ਅਫਗਾਨਿਸਤਾਨ ਵਿਚ ਆਰਥਿਕ ਅਤੇ ਮਨੁੱਖੀ ਅਧਿਕਾਰਾਂ ਦਾ ਸੰਕਟ ਵਧਦਾ ਜਾ ਰਿਹਾ ਹੈ। ਹਾਲ ਹੀ ਵਿੱਚ ਔਰਤਾਂ ਨੂੰ NGO ਵਿੱਚ ਕੰਮ ਕਰਨ ਤੋਂ ਰੋਕਿਆ ਗਿਆ ਹੈ। ਇਸ ਕਾਰਨ ਮੌਸਮ ਦੀ ਮਾਰ ਝੱਲ ਰਹੇ ਲੋਕਾਂ ਨੂੰ ਆਉਣ-ਜਾਣ ਵਿੱਚ ਵੀ ਦਿੱਕਤ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅਫਗਾਨਿਸਤਾਨ ‘ਚ ਠੰਡ ਦਾ ਕਹਿਰ,157 ਲੋਕਾਂ ‘ਤੇ 77 ਹਜ਼ਾਰ ਪਸ਼ੂਆਂ ਦੀ ਹੋਈ ਮੌ.ਤ appeared first on Daily Post Punjabi.

ਅਫਗਾਨਿਸਤਾਨ ਤੇ ਹੋਏ ਤਾਲਿਬਾਨੀ ਹਮਲੇ ਤੇ ਇਹਨਾਂ ਸਿਤਾਰਿਆਂ ਨੇ ਦਿੱਤੀ ਪ੍ਰਤੀਕਿਰਿਆ , ਜਤਾਇਆ ਦੁੱਖ
bollywood celebs on afganistan : ਤਕਰੀਬਨ 20 ਸਾਲਾਂ ਬਾਅਦ, ਤਾਲਿਬਾਨ ਨੇ ਇੱਕ ਵਾਰ ਫਿਰ ਅਫਗਾਨਿਸਤਾਨ ਉੱਤੇ ਕਬਜ਼ਾ ਕਰ ਲਿਆ ਹੈ। ਅਫਗਾਨਿਸਤਾਨ ਤੋਂ ਅਮਰੀਕਾ ਅਤੇ ਨਾਟੋ ਦੇਸ਼ਾਂ ਦੀਆਂ ਫੌਜਾਂ ਦੀ ਵਾਪਸੀ ਤੋਂ ਬਾਅਦ ਉੱਥੋਂ ਦੀ ਨਾਗਰਿਕ ਸਰਕਾਰ ਨਸ਼ਟ ਹੋ ਗਈ ਹੈ। ਤਾਲਿਬਾਨ ਨੇ ਉਥੇ ਪੂਰੀ ਤਰ੍ਹਾਂ ਕਬਜ਼ਾ ਕਰ ਲਿਆ ਹੈ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਵੀ ਦੇਸ਼ ਛੱਡ ਦਿੱਤਾ ਹੈ। ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਅਫਗਾਨਿਸਤਾਨ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਲੋਕ ਬਿਨਾਂ ਸਮਾਨ ਲਏ ਦੇਸ਼ ਛੱਡ ਕੇ ਭੱਜ ਰਹੇ ਹਨ। ਦੂਜੇ ਪਾਸੇ ਕਾਬੁਲ ਹਵਾਈ ਅੱਡੇ ‘ਤੇ ਭਾਰੀ ਭੀੜ ਇਕੱਠੀ ਹੋ ਗਈ ਹੈ, ਜਿਸ ਕਾਰਨ ਉਥੇ ਭਗਦੜ ਦੀ ਸਥਿਤੀ ਪੈਦਾ ਹੋ ਗਈ ਹੈ। ਭੀੜ ਨੂੰ ਕਾਬੂ ਕਰਨ ਲਈ, ਅਮਰੀਕੀ ਸੈਨਿਕਾਂ ਨੂੰ ਸਮੇਂ ਸਮੇਂ ਤੇ ਹਵਾ ਵਿੱਚ ਗੋਲੀਬਾਰੀ ਕਰਨੀ ਪੈਂਦੀ ਹੈ। ਦੁਪਹਿਰ ਤਕ ਤਾਲਿਬਾਨ ਲੜਾਕਿਆਂ ਨੇ ਕਾਬੁਲ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਇਹ ਖ਼ਬਰ ਦੁਨੀਆ ਵਿੱਚ ਸਨਸਨੀ ਵਾਂਗ ਫੈਲ ਗਈ।

ਬਾਲੀਵੁੱਡ ਦੇ ਕਈ ਸਿਤਾਰਿਆਂ ਨੇ ਵੀ ਅਫਗਾਨਿਸਤਾਨ ਦੀ ਸਥਿਤੀ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। 24 ਘੰਟਿਆਂ ਵਿੱਚ ਤਾਲਿਬਾਨ ਨੇ ਕਾਬੁਲ ਉੱਤੇ ਕਬਜ਼ਾ ਕਰਕੇ ਸਾਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਪੂਰੀ ਦੁਨੀਆ ਇਸ ਗੱਲ ਤੋਂ ਹੈਰਾਨ ਹੈ ਕਿ ਆਖਰਕਾਰ ਅਫਗਾਨਿਸਤਾਨ ਤਾਲਿਬਾਨ ਦੇ ਅੱਗੇ ਇੰਨੀ ਅਸਾਨੀ ਨਾਲ ਕਿਵੇਂ ਹਾਰ ਗਿਆ? ਕਈ ਸਿਤਾਰਿਆਂ ਨੇ ਸੋਸ਼ਲ ਮੀਡੀਆ ‘ਤੇ ਅਫਗਾਨਿਸਤਾਨ’ ਚ ਔਰਤਾਂ ਦੀ ਦੁਰਦਸ਼ਾ ‘ਤੇ ਚਿੰਤਾ ਵੀ ਜ਼ਾਹਰ ਕੀਤੀ।

bollywood celebs on afganistan

ਰੀਆ ਚੱਕਰਵਰਤੀ

ਰੀਆ ਚੱਕਰਵਰਤੀ ਨੇ ਅਫਗਾਨਿਸਤਾਨ ਦੀ ਸਥਿਤੀ ਬਾਰੇ ਇੱਕ ਇੰਸਟਾਗ੍ਰਾਮ ‘ਤੇ ਇੱਕ ਕਹਾਣੀ ਪੋਸਟ ਕੀਤੀ ਹੈ। ਇਸ ਕਹਾਣੀ ਦੇ ਜ਼ਰੀਏ, ਉਸਨੇ ਕਿਹਾ, ‘ਇੱਕ ਪਾਸੇ ਜਿੱਥੇ ਦੁਨੀਆ ਮਜ਼ਦੂਰੀ ਲਈ ਲੜ ਰਹੀ ਹੈ, ਦੂਜੇ ਪਾਸੇ ਅਫਗਾਨਿਸਤਾਨ ਵਿੱਚ ਔਰਤਾਂ ਨੂੰ ਵੇਚਿਆ ਜਾ ਰਿਹਾ ਹੈ। ਉਹ ਖੁਦ ਇੱਕ ਵਸਤੂ ਬਣ ਗਈ ਹੈ। ਅਫਗਾਨਿਸਤਾਨ ਵਿੱਚ ਔਰਤਾਂ ਦੀ ਹਾਲਤ ਵੇਖ ਕੇ ਮੇਰਾ ਦਿਲ ਟੁੱਟ ਜਾਂਦਾ ਹੈ।

bollywood celebs on afganistan

ਕਰਨ ਟੇਕਰ

ਇਸ ਮਾਮਲੇ ਵਿੱਚ, ਟੈਲੀਵਿਜ਼ਨ ਅਦਾਕਾਰ ਕਰਨ ਟੇਕਰ ਨੇ ਪੋਸਟ ਕਰਦੇ ਹੋਏ ਲਿਖਿਆ, ‘ਮਨੁੱਖਤਾ ਸ਼ਰਮਸਾਰ ਹੋਈ। ਦੁਨੀਆਂ ਸਿਰਫ ਚੁੱਪਚਾਪ ਤਮਾਸ਼ਾ ਵੇਖ ਰਹੀ ਹੈ।

Special prayer  for the people of Afghanistan. A nation wrecked and destroyed by colonial ambitions of foreign powers. #Afganistan
— Shekhar Kapur (@shekharkapur) August 16, 2021

ਸ਼ੇਖਰ ਕਪੂਰ

ਸ਼ੇਖਰ ਕਪੂਰ ਨੇ ਅਫਗਾਨਿਸਤਾਨ ਦੀ ਸਥਿਤੀ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਲਿਖਿਆ, ‘ਅਫਗਾਨਿਸਤਾਨ ਦੇ ਲੋਕਾਂ ਲਈ ਵਿਸ਼ੇਸ਼ ਪ੍ਰਾਰਥਨਾ। ਵਿਦੇਸ਼ੀ ਤਾਕਤਾਂ ਦੀ ਬਸਤੀਵਾਦੀ ਲਾਲਸਾਵਾਂ ਕਾਰਨ ਇੱਕ ਰਾਸ਼ਟਰ ਟੁੱਟ ਗਿਆ ਅਤੇ ਬਰਬਾਦ ਹੋ ਗਿਆ। ‘

While one country celebrates their Independence another loses theirs … what a world this is
— Soni Razdan (@Soni_Razdan) August 15, 2021

ਸੋਨੀ ਰਜ਼ਦਾਨ

ਆਲੀਆ ਭੱਟ ਦੀ ਮਾਂ ਅਤੇ ਅਦਾਕਾਰਾ ਸੋਨੀ ਰਜ਼ਦਾਨ ਨੇ ਟਵੀਟ ਕੀਤਾ, ‘ਜਦੋਂ ਇੱਕ ਦੇਸ਼ ਆਪਣਾ ਸੁਤੰਤਰਤਾ ਦਿਵਸ ਮਨਾ ਰਿਹਾ ਸੀ, ਦੂਸਰਾ ਦੇਸ਼ ਆਪਣੀ ਆਜ਼ਾਦੀ ਗੁਆ ਰਿਹਾ ਹੈ। ਇਹ ਦੁਨੀਆਂ ਕੀ ਹੈ?

Growing up in #Kabul was unforgettably beautiful .. what has happened is heartbreaking .. Sending peace to this stunningly beautiful yet tragic country .. #KabulFalls #Afghanistan pic.twitter.com/5VCwwgfWfz
— Tisca Chopra (@tiscatime) August 16, 2021

ਟਿਸਕਾ ਚੋਪੜਾ

ਆਪਣੇ ਬਚਪਨ ਵਿੱਚ ਕਾਬੁਲ ਵਿੱਚ ਬਿਤਾਏ ਦਿਨਾਂ ਨੂੰ ਯਾਦ ਕਰਦੇ ਹੋਏ ਟਿਸਕਾ ਚੋਪੜਾ ਨੇ ਕਿਹਾ, ‘ਕਾਬੁਲ ਬਹੁਤ ਸੁੰਦਰ ਸੀ, ਉਹ ਵੱਡੀ ਹੋਈ ਸੀ। ਪਰ ਹੁਣ ਜੋ ਹੋ ਰਿਹਾ ਹੈ ਉਹ ਮੇਰਾ ਦਿਲ ਤੋੜਦਾ ਹੈ। ਇੱਕ ਬਹੁਤ ਹੀ ਸੁੰਦਰ ਪਰ ਉਦਾਸ ਦੇਸ਼ ਦੀ ਸ਼ਾਂਤੀ ਲਈ ਅਰਦਾਸ।

It’s sad to see all that’s happening in #Afghanistan at the moment. My prayers and thoughts are with their people
— ARMAAN MALIK (@ArmaanMalik22) August 16, 2021

ਅਰਮਾਨ ਮਲਿਕ
ਬਾਲੀਵੁੱਡ ਗਾਇਕ ਅਰਮਾਨ ਮਲਿਕ ਨੇ ਵੀ ਟਵੀਟ ਸਾਂਝੀ ਕੀਤੀ ਹੈ ਤੇ ਦੁੱਖ ਜਾਹਿਰ ਕੀਤਾ ਹੈ।

ਇਹ ਵੀ ਦੇਖੋ : ਤਾਲੀਬਾਨੀ ਸਿੱਖਾਂ ਤੋਂ ਖਾਂਦੇ ਖੁੰਦਕ, ਜਨਾਨੀਆਂ ਤੱਕ ਚੁੱਕ ਕੈ ਲੈ ਜਾਂਦੇ, ਸੁਣੋ ਅਫ਼ਗਾਨੀ ਵਿਦਿਆਰਥੀਆਂ ਦੇ ਖ਼ੁਲਾਸੇ

The post ਅਫਗਾਨਿਸਤਾਨ ਤੇ ਹੋਏ ਤਾਲਿਬਾਨੀ ਹਮਲੇ ਤੇ ਇਹਨਾਂ ਸਿਤਾਰਿਆਂ ਨੇ ਦਿੱਤੀ ਪ੍ਰਤੀਕਿਰਿਆ ,  ਜਤਾਇਆ ਦੁੱਖ appeared first on Daily Post Punjabi.

ਅਫ਼ਗਾਨਿਸਤਾਨ ਦੇ ਹਾਲਾਤਾਂ ਤੋਂ ਘਬਰਾਏ ਪੀ.ਏ.ਯੂ ‘ਚ ਪੜ੍ਹਨ ਵਾਲੇ ਅਫ਼ਗਾਨੀ ਵਿਦਿਆਰਥੀ
ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਪੜ੍ਹਨ ਵਾਲੇ ਅਫਗਾਨੀ ਵਿਦਿਆਰਥੀ ਘਬਰਾਏ ਹੋਏ ਨੇ ਕਿਉਂਕਿ ਤਾਲਿਬਾਨ ਦਾ ਪੂਰੇ ਅਫਗਾਨਿਸਤਾਨ ਤੇ ਕਬਜ਼ਾ ਹੋ ਗਿਆ ਹੈ। ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਦੇਸ਼ ਛੱਡ ਕੇ ਜਾ ਚੁੱਕੇ ਨੇ ਜਿਸ ਨੂੰ ਲੈ ਕੇ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਪੜ੍ਹਨ ਵਾਲੇ ਵਿਦਿਆਰਥੀ ਚਿੰਤਿਤ ਨੇ ਹਾਲਾਂਕਿ ਇਨ੍ਹਾਂ ਵਿਦਿਆਰਥੀਆਂ ਨੇ ਕੈਮਰੇ ਦੇ ਅੱਗੇ ਆਉਣ ਤੋਂ ਇਨਕਾਰ ਕਰ ਦਿੱਤਾ ਪਰ ਇੱਕ ਵਿਦਿਆਰਥੀ ਅਹਿਮਦ ਨੇ ਦੱਸਿਆ ਕਿ ਉੱਥੇ ਹਾਲਾਤ ਬਹੁਤ ਖਰਾਬ ਨੇ ਅਤੇ ਹੁਣ ਉਨ੍ਹਾਂ ਨੂੰ ਆਪਣਾ ਭਵਿੱਖ ਧੁੰਦਲਾ ਵਿਖਾਈ ਦੇ ਰਿਹਾ ਹੈ।

ਅਫਗਾਨੀ ਵਿਦਿਆਰਥੀ ਅਹਿਮਦ ਨੇ ਦੱਸਿਆ ਕਿ ਆਪਣੇ ਪਰਿਵਾਰ ਨਾਲ ਗੱਲ ਕੀਤੀ ਉਸ ਨੂੰ ਦੋ ਦਿਨ ਹੋ ਚੁੱਕੇ ਨੇ ਕਿਉਂਕਿ ਉੱਥੇ ਨੈੱਟਵਰਕ ਨਹੀਂ ਆ ਰਿਹਾ ਆਰਮੀ ਨੇ ਨੈੱਟਵਰਕ ਜਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਕਿਹੋ ਜਿਹੇ ਹਾਲਾਤ ਵਿੱਚ ਰਹਿ ਰਹੇ ਨੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਉਹ ਬੱਸ ਅਰਦਾਸ ਕਰਦੇ ਨੇ ਉਹ ਉੱਥੇ ਸੁਰੱਖਿਅਤ ਰਹਿਣ ਉਨ੍ਹਾਂ ਦੱਸਿਆ ਕਿ ਇੱਥੇ ਰਹਿਣ ਵਾਲੇ ਵਿਦਿਆਰਥੀ ਵੀ ਘਬਰਾਏ ਹੋਏ ਨੇ ਅਤੇ ਉਹ ਹੁਣ ਭਾਰਤ ਛੱਡ ਕੇ ਨਹੀਂ ਜਾਣਾ ਚਾਹੁੰਦੇ ਕਿਉਂਕਿ ਉਸ ਥਾਂ ਤੇ ਹਾਲਾਤ ਸਹੀ ਨਹੀਂ ਉਨ੍ਹਾਂ ਇਹ ਵੀ ਦੱਸਿਆ ਕਿ ਉਹ ਆਪਣਾ ਭਵਿੱਖ ਵੀ ਅਫ਼ਗਾਨਿਸਤਾਨ ਵਿੱਚ ਧੁੰਦਲਾ ਵੇਖ ਦੇਂਦੀ ਹੈ ਕਿਉਂਕਿ ਤਾਲਿਬਾਨ ਆਧੁਨਿਕ ਸਿੱਖਿਆ ਨੂੰ ਸਮਰਥਨ ਨਹੀਂ ਦਿੰਦਾ ਇਸ ਕਰਕੇ ਉਹ ਉਨ੍ਹਾਂ ਨੂੰ ਕੱਟੜਵਾਦ ਵੱਲ ਧੱਕ ਰਹੇ ਨੇ ਉਹਨਾਂ ਕਿਹਾ ਕਿ ਤਾਲਿਬਾਨੀ ਉਨ੍ਹਾਂ ਨੂੰ ਪੱਗ ਬੰਨ੍ਹਣ ਲਈ ਦਾੜ੍ਹੀ ਰੱਖਣ ਲਈ ਆਖਦੇ ਨੇ ਪਰ ਉਹ ਇਸ ਪਹਿਰਾਵੇ ਦੇ ਵਿੱਚ ਆਪਣੇ ਆਪ ਨੂੰ ਆਰਾਮਦਾਇਕ ਨਹੀਂ ਸਮਝਦੇ..ਉਨ੍ਹਾਂ ਕਿਹਾ ਕਿ ਉਥੇ ਲੜਕੀਆਂ ਦੇ ਵੀ ਕਈ ਪਾਬੰਦੀਆਂ ਹਨ ਜਿਸ ਨੂੰ ਸਵੀਕਾਰ ਕਰਨਾ ਨਵੀਂ ਪੀੜ੍ਹੀ ਲਈ ਕਾਫ਼ੀ ਮੁਸ਼ਕਿਲ ਹੈ। ਉਨ੍ਹਾਂ ਦੱਸਿਆ ਕਿ ਉਹ ਵਾਪਸ ਨਹੀਂ ਜਾਣਾ ਚਾਹੁੰਦੇ ਜੇਕਰ ਮੁੜ ਤੋਂ ਕੋਰੋਨਾ ਵਰਗੀ ਸੀਚੂਏਸ਼ਨ ਹਾਲਾਤ ਪੈਦਾ ਹੋ ਜਾਂਦੇ ਨੇ ਤਾਂ ਉਹ ਇੱਥੇ ਹੀ ਰਹਿਣਾ ਪਸੰਦ ਕਰਨਗੇ ਕਿਉਂਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਜੇਕਰ ਉਹ ਉਥੇ ਗਏ ਤਾਂ ਉਨ੍ਹਾਂ ਨੂੰ ਸ਼ਾਇਦ ਮਾਰ ਦੇਣ।

The post ਅਫ਼ਗਾਨਿਸਤਾਨ ਦੇ ਹਾਲਾਤਾਂ ਤੋਂ ਘਬਰਾਏ ਪੀ.ਏ.ਯੂ ‘ਚ ਪੜ੍ਹਨ ਵਾਲੇ ਅਫ਼ਗਾਨੀ ਵਿਦਿਆਰਥੀ appeared first on Daily Post Punjabi.

ਡਾ.ਓਬਰਾਏ ਨੇ ਸ਼ਰਨਾਰਥੀਆਂ ਲਈ ਅਫ਼ਗਾਨਿਸਤਾਨ ਅੰਬੈਸੀ ਨੂੰ ਭੇਜਿਆ ਮੈਡੀਕਲ ਦਾ ਸਾਮਾਨ
doctor oberoi send medical: ਅੰਮ੍ਰਿਤਸਰ, 7 ਮਈ – ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਵੱਖ- ਵੱਖ ਸਰਕਾਰੀ ਮੈਡੀਕਲ ਕਾਲਜਾਂ, ਹਸਪਤਾਲਾਂ ਆਦਿ ਨੂੰ ਮੈਡੀਕਲ ਨਾਲ ਸਬੰਧਤ ਸਾਮਾਨ ਵੰਡਣ ਦੀ ਵਿੱਢੀ ਗਈ ਮੁਹਿੰਮ ਤੋਂ ਬਾਅਦ ਹੁਣ ਅਫ਼ਗਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ 20 ਹਜ਼ਾਰ ਸ਼ਰਨਾਰਥੀਆਂ ਲਈ ਅੱਜ ਮੈਡੀਕਲ ਨਾਲ ਸਬੰਧਤ ਸਾਮਾਨ ਅਫ਼ਗ਼ਾਨਿਸਤਾਨ ਅੰਬੈਸੀ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੁਖੀ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦਿੱਲੀ ਦੀ ਸਮਾਜ ਸੇਵਿਕਾ ਨਵਿਤਾ ਸ੍ਰੀਕਾਂਤ ਰਾਹੀਂ ਅਫ਼ਗਾਨਿਸਤਾਨ ਦੇ ਅੰਬੈਸਡਰ ਫ਼ਰੀਦ ਮਾਮੰਦਜ਼ਈ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਜਾਣੂ ਕਰਵਾਇਆ ਸੀ ਕਿ ਅਫ਼ਗ਼ਾਨਿਸਤਾਨ ਤੋਂ ਉੱਜੜ ਕੇ ਭਾਰਤ ਆਏ ਕਰੀਬ 20 ਹਜ਼ਾਰ ਸ਼ਰਨਾਰਥੀਆਂ ਦੀ ਕੋਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ‘ਚ ਤਰਸਯੋਗ ਹਾਲਤ ਬਣੀ ਹੋਈ ਹੈ ਅਤੇ ਕੋਈ ਕੰਮਕਾਰ ਨਾ ਹੋਣ ਕਾਰਨ ਉਨ੍ਹਾਂ ਨੂੰ ਇਸ ਵੇਲੇ ਰਾਸ਼ਨ ਅਤੇ ਮੈਡੀਕਲ ਨਾਲ ਸਬੰਧਤ ਸਾਮਾਨ ਦੀ ਸਖ਼ਤ ਜ਼ਰੂਰਤ ਹੈ।

doctor oberoi send medical to afganistan

ਉਨ੍ਹਾਂ ਦੱਸਿਆ ਕਿ ਅੰਬੈਸੀ ਦੀ ਇਸ ਮੰਗ ਨੂੰ ਤੁਰੰਤ ਪੂਰਿਆਂ ਕਰਦਿਆਂ ਉਨ੍ਹਾਂ ਫ਼ੈਸਲਾ ਕੀਤਾ ਸੀ ਉਕਤ ਸਾਰੇ ਸ਼ਰਨਾਰਥੀਆਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਤਿੰਨ ਮਹੀਨੇ ਤੱਕ ਸੁੱਕਾ ਰਾਸ਼ਨ ਅਤੇ ਲੋੜੀਂਦਾ ਮੈਡੀਕਲ ਦਾ ਸਾਮਾਨ ਮੁਹਈਆ ਕਰਵਾਇਆ ਜਾਵੇਗਾ। ਜਿਸ ਤਹਿਤ ਅੰਬੈਸੀ ਵੱਲੋਂ ਕੀਤੀ ਮੰਗ ਅਨੁਸਾਰ ਅੱਜ ਮੈਡੀਕਲ ਨਾਲ ਸਬੰਧਤ ਲੋੜੀਂਦਾ ਸਾਮਾਨ ਜਿਸ ‘ਚ ਆਕਸੀਮੀਟਰ, ਇਨਫਰਾਰੈੱਡ ਥਰਮਾਮੀਟਰ, ਸਰਜੀਕਲ ਮਾਸਕ,ਐਨ-95 ਮਾਸਕ,ਪੀ.ਪੀ. ਕਿੱਟਾਂ, ਦਸਤਾਨੇ, ਆਟੋਮੈਟਿਕ ਸੈਨੇਟਾਈਜ਼ਰ ਡਿਸਪੈਂਸਰ ਅਤੇ ਵੱਖ-ਵੱਖ ਮਾਤਰਾ ਦਾ ਸੈਨੇਟਾਈਜ਼ਰ ਆਦਿ ਸ਼ਾਮਿਲ ਹੈ, ਉਹ ਦਿੱਲੀ ਸਥਿਤ ਅਫ਼ਗਾਨਿਸਤਾਨ ਅੰਬੈਸੀ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਡਾ.ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਦਿੱਲੀ, ਪੂਨਾ,ਹੈਦਰਾਬਾਦ ਅਤੇ ਕਲਕੱਤਾ ਆਦਿ ਸ਼ਹਿਰਾਂ ‘ਚ ਰਹਿ ਰਹੇ ਸਾਰੇ ਸ਼ਰਨਾਰਥੀਆਂ ਨੂੰ ਤਿੰਨ ਮਹੀਨੇ ਦਿੱਤੇ ਜਾਣ ਵਾਲੇ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੀ ਈਦ ਤੋਂ ਪਹਿਲਾਂ-ਪਹਿਲਾਂ ਪ੍ਰਭਾਵਿਤ ਸ਼ਰਨਾਰਥੀਆਂ ਕੋਲ ਪਹੁੰਚਾ ਦਿੱਤੀਆਂ ਜਾਣਗੀਆਂ।

The post ਡਾ.ਓਬਰਾਏ ਨੇ ਸ਼ਰਨਾਰਥੀਆਂ ਲਈ ਅਫ਼ਗਾਨਿਸਤਾਨ ਅੰਬੈਸੀ ਨੂੰ ਭੇਜਿਆ ਮੈਡੀਕਲ ਦਾ ਸਾਮਾਨ appeared first on Daily Post Punjabi.