Afghan Violence Escalates Archives - Daily Post Punjabi

ਕਾਬੁਲ ‘ਚ ਹਸਪਤਾਲ ‘ਤੇ ਅੱਤਵਾਦੀ ਹਮਲਾ, 14 ਲੋਕਾਂ ਦੀ ਮੌਤ
Afghan Violence Escalates: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਇੱਕ ਹਸਪਤਾਲ ‘ਤੇ ਹਮਲਾ ਕਰ ਦਿੱਤਾ । ਇਸ ਘਟਨਾ ਵਿੱਚ 14 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਦੋ ਨਵਜੰਮੇ ਬੱਚੇ, ਹਸਪਤਾਲ ਵਿੱਚ ਦਾਖਲ ਔਰਤਾਂ ਅਤੇ ਨਰਸਾਂ ਵੀ ਸ਼ਾਮਿਲ ਹਨ । ਅੱਤਵਾਦੀਆਂ ਨੂੰ ਰੋਕਣ ਲਈ ਸਥਾਨਕ ਪੁਲਿਸ ਨੇ ਜਵਾਬੀ ਫਾਇਰਿੰਗ ਕੀਤੀ ਪਰ ਕੋਈ ਅੱਤਵਾਦੀ ਮਾਰਿਆ ਨਹੀਂ ਗਿਆ । ਇਸ ਗੋਲੀਬਾਰੀ ਦੌਰਾਨ ਅਫਗਾਨ ਸੁਰੱਖਿਆ ਬਲਾਂ ਨੇ ਮਰੀਜ਼ਾਂ ਨੂੰ ਹਸਪਤਾਲ ਵਿਚੋਂ ਬਾਹਰ ਕੱਢਿਆ ।

Afghan Violence Escalates

ਕਾਬੁਲ ਤੋਂ ਇਲਾਵਾ ਅਫਗਾਨਿਸਤਾਨ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਹਿੰਸਾ ਭੜਕ ਗਈ । ਮੰਗਲਵਾਰ ਨੂੰ ਨਾਂਗਰਹਰ ਵਿੱਚ ਇੱਕ ਸੋਗ ਸਭਾ ਵਿੱਚ ਇੱਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਉਡਾ ਲਿਆ । ਇਸ ਘਟਨਾ ਵਿੱਚ 14 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 55 ਲੋਕ ਗੰਭੀਰ ਜ਼ਖਮੀ ਹੋ ਗਏ । ਇਸ ਖੇਤਰ ਨੂੰ ਇਸਲਾਮਿਕ ਸਟੇਟ ਦਾ ਗੜ੍ਹ ਮੰਨਿਆ ਜਾਂਦਾ ਹੈ । ਦੂਜੇ ਪਾਸੇ ਖੋਹਾਰ ਵਿੱਚ ਇੱਕ ਰੇਹੜੀ ਬੰਬ ਧਮਾਕਾ ਹੋਇਆ,ਜਿਸ ਵਿੱਚ 10 ਲੋਕ ਜ਼ਖਮੀ ਹੋਏ ਹਨ ।

Afghan Violence Escalates

ਇਸ ਹਮਲੇ ਤੋਂ ਬਾਅਦ ਤਾਲਿਬਾਨ ਨੇ ਕਿਹਾ ਹੈ ਕਿ ਨਾਂਗਰਹਰ ਸੂਬੇ ਵਿੱਚ ਹੋਏ ਹਮਲੇ ਵਿੱਚ ਇਸਦਾ ਕੋਈ ਹੱਥ ਨਹੀਂ ਹੈ । ਤਾਲਿਬਾਨ ਨੇ ਇੱਕ ਟਵੀਟ ਵਿੱਚ ਕਿਹਾ ਹੈ ਕਿ ਨਾਂਗਰਹਰ ਦੇ ਖੇਵਾ ਜ਼ਿਲੇ ਵਿੱਚ ਸ਼ੋਕ ਸਭਾ ‘ਤੇ ਹੋਏ ਹਮਲੇ ਵਿੱਚ ਇਸਲਾਮਿਕ ਅਮੀਰਾਤ ਦੀ ਕੋਈ ਭੂਮਿਕਾ ਨਹੀਂ ਹੈ । ਟਵੀਟ ਵਿੱਚ ਕਿਹਾ ਗਿਆ ਹੈ ਕਿ ਇਸਲਾਮੀ ਅਮੀਰਾਤ ਇਸ ਤਰ੍ਹਾਂ ਦੇ ਹਮਲੇ ਦੀ ਸਖਤ ਨਿੰਦਾ ਕਰਦਾ ਹੈ ।

ਉਥੇ ਹੀ ਕਾਬੁਲ ਵਿੱਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਨੇ ਆਲੋਚਨਾ ਕੀਤੀ ਹੈ । ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਬੇਕਸੂਰ ਲੋਕਾਂ ‘ਤੇ ਹੋਏ ਅੱਤਵਾਦੀ ਹਮਲੇ ਨੂੰ ਕਿਸੇ ਵੀ ਸੂਰਤ ਵਿੱਚ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ । 11 ਮਈ ਨੂੰ ਕਾਬੁਲ ਦੇ ਦਸ਼ਤ-ਏ-ਬਰਚੀ ਹਸਪਤਾਲ ਦੇ ਜਣੇਪਾ ਵਾਰਡ, ਨਾਂਗਰਹਰ ਦੀ ਸ਼ੋਕ ਸਭਾ ਅਤੇ ਲਘਮਣ ਦੀ ਸੈਨਾ ਦੀ ਚੌਕੀ ‘ਤੇ ਹੋਏ ਹਮਲੇ ਵਿੱਚ ਬਹੁਤ ਸਾਰੀਆਂ ਔਰਤਾਂ ਅਤੇ ਬੱਚਿਆਂ ਦੀ ਮੌਤ ਹੋ ਗਈ । ਭਾਰਤ ਸਰਕਾਰ ਦੁਖੀ ਪਰਿਵਾਰਾਂ ਨਾਲ ਹਮਦਰਦੀ ਕਰਦੀ ਹੈ ਅਤੇ ਜ਼ਖਮੀ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹੈ ।

The post ਕਾਬੁਲ ‘ਚ ਹਸਪਤਾਲ ‘ਤੇ ਅੱਤਵਾਦੀ ਹਮਲਾ, 14 ਲੋਕਾਂ ਦੀ ਮੌਤ appeared first on Daily Post Punjabi.