afghanistan air force Archives - Daily Post Punjabi

ਅਫਗਾਨਿਸਤਾਨ ‘ਚ ਹਵਾਈ ਫੌਜ ਦੇ ਦੋ ਹੈਲੀਕਾਪਟਰਾਂ ਵਿਚਾਲੇ ਹੋਈ ਟੱਕਰ, 15 ਲੋਕਾਂ ਦੀ ਮੌਤ
Two Afghan Air Force Helicopters Collided: ਕਾਬੁਲ: ਅਫਗਾਨਿਸਤਾਨ ਵਿੱਚ ਇੱਕ ਭਿਆਨਕ ਹਵਾਈ ਹਾਦਸਾ ਵਾਪਰਿਆ ਹੈ। ਜਿੱਥੇ ਮੰਗਲਵਾਰ ਰਾਤ ਦੱਖਣੀ ਹੇਲਮੰਦ ਦੇ ਨਵਾ ਜ਼ਿਲ੍ਹੇ ਵਿੱਚ ਅਫਗਾਨ ਹਵਾਈ ਫੌਜ ਦੇ ਦੋ ਹੈਲੀਕਾਪਟਰਾਂ ਦੀ ਟੱਕਰ ਹੋ ਗਈ । ਇਸ ਹਾਦਸੇ ਵਿੱਚ  ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ । ਉੱਥੋਂ ਦੇ ਨਿਊਜ਼ ਚੈਨਲ ਨੇ ਇਹ ਜਾਣਕਾਰੀ ਦਿੱਤੀ ਹੈ।

Two Afghan Air Force Helicopters Collided

ਨਿਊਜ਼ ਚੈਨਲ ਦੀ ਰਿਪੋਰਟ ਅਨੁਸਾਰ ਸੂਤਰਾਂ ਨੇ ਦੱਸਿਆ ਹੈ ਕਿ ਹੈਲੀਕਾਪਟਰਾਂ ਵੱਲੋਂ ਕਮਾਂਡੋ ਨੂੰ ਇੱਕ ਜਗ੍ਹਾ ‘ਤੇ ਉਤਾਰਿਆ ਜਾ ਰਿਹਾ ਸੀ ਅਤੇ ਉੱਥੋਂ ਜ਼ਖਮੀ ਸੁਰੱਖਿਆ ਬਲਾਂ ਨੁੰ ਲਿਜਾਇਆ ਜਾ ਰਿਹਾ ਸੀ । ਇਸ ਦੌਰਾਨ ਦੋਵੇਂ ਹੈਲੀਕਾਪਟਰਾਂ ਦੀ ਟੱਕਰ ਹੋ ਗਈ । ਦੱਸਿਆ ਗਿਆ ਹੈ ਕਿ ਇਸ ਘਟਨਾ ਵਿੱਚ 8 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਦੱਸ ਦੇਈਏ ਕਿ ਹੁਣ ਤੱਕ ਅਫਗਾਨਿਸਤਾਨ ਦੇ ਰੱਖਿਆ ਮੰਤਰਾਲੇ ਵੱਲੋਂ ਇਸ ਹਾਦਸੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਉੱਥੇ ਹੀ ਸੂਬਾਈ ਗਵਰਨਰ ਦੇ ਬੁਲਾਰੇ ਓਮਰ ਜਵਾਕ ਨੇ ਨਵਾ ਜ਼ਿਲ੍ਹੇ ਵਿੱਚ ਹੋਏ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ, ਪਰ ਇਸ ‘ਤੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ।

The post ਅਫਗਾਨਿਸਤਾਨ ‘ਚ ਹਵਾਈ ਫੌਜ ਦੇ ਦੋ ਹੈਲੀਕਾਪਟਰਾਂ ਵਿਚਾਲੇ ਹੋਈ ਟੱਕਰ, 15 ਲੋਕਾਂ ਦੀ ਮੌਤ appeared first on Daily Post Punjabi.