afghanistan cricket team Archives - Daily Post Punjabi

ਪਹਿਲੀ ਵਾਰ ਅਫਗਾਨਿਸਤਾਨ ਨਾਲ ਟੀ-20 ਮੈਚਾਂ ਦੀ ਸੀਰੀਜ਼ ਖੇਡੇਗਾ ਭਾਰਤ, 11 ਜਨਵਰੀ ਤੋਂ ਹੋਵੇਗੀ ਸ਼ੁਰੂਆਤ
ਭਾਰਤ ਤੇ ਅਫਗਾਨਿਸਤਾਨ ਵਿਚਾਲੇ ਪਹਿਲੀ ਵਾਰ ਦੋ ਪੱਖੀ ਸੀਰੀਜ਼ ਹੋਣ ਜਾ ਰਹੀ ਹੈ। ਇਹ ਸੀਰੀਜ਼ ਅਗਲੇ ਸਾਲ ਜਨਵਰੀ ਦੇ ਮਹੀਨੇ ਵਿੱਚ ਖੇਡੀ ਜਾਵੇਗੀ। ਹੁਣ ਤੱਕ ਇਹ ਦੋਵੇਂ ਟੀਮਾਂ ਆਈਸੀਸੀ ਟੂਰਨਾਮੈਂਟ ਵਿੱਚ ਹੀ ਵਨਡੇ ਤੇ ਟੀ-20 ਮੈਚ ਖੇਡੀਆਂ ਹਨ। ਅਫਗਾਨਿਸਤਾਨ ਦੀ ਪੁਰਸ਼ ਕ੍ਰਿਕਟ ਟੀਮ ਜਨਵਰੀ ਵਿੱਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਭਾਰਤ ਦਾ ਦੌਰਾ ਕਰੇਗੀ। ਇਸਦਾ ਐਲਾਨ ਮੰਗਲਵਾਰ ਨੂੰ ਅਫਗਾਨਿਸਤਾਨ ਕ੍ਰਿਕਟ ਬੋਰਡ ਵੱਲੋਂ ਕੀਤਾ ਗਿਆ। ਇਹ ਸੀਰੀਜ਼ 11 ਜਨਵਰੀ ਤੋਂ ਲੈ ਕੇ 17 ਜਨਵਰੀ ਤੱਕ ਖੇਡੀ ਜਾਵੇਗੀ। ਇਸ ਸੀਰੀਜ਼ ਦਾ ਪਹਿਲਾ ਮੁਕਾਬਲਾ 11 ਜਨਵਰੀ ਨੂੰ ਮੋਹਾਲੀ ਵਿੱਚ, ਦੂਜਾ 14 ਜਨਵਰੀ ਨੂੰ ਇੰਦੌਰ ਤੇ 17 ਜਨਵਰੀ ਨੂੰ ਬੈਂਗਲੁਰੂ ਵਿੱਚ ਖੇਡਿਆ ਜਾਵੇਗਾ।

Afghanistan to tour India

ਇਸ ਸਬੰਧੀ ਅਫਗਾਨਿਸਤਾਨ ਕ੍ਰਿਕਟ ਬੋਰਡ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਫਗਾਨਿਸਤਾਨ ਦੀ ਕ੍ਰਿਕਟ ਟੀਮ 2024 ਦੀ ਸ਼ੁਰੂਆਤ ਵਿੱਚ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਲਈ ਭਾਰਤ ਦਾ ਦੌਰਾ ਕਰੇਗੀ। ਇਹ ਮੈਚ 11,14 ਤੇ 17 ਜਨਵਰੀ ਨੂੰ ਖੇਡੇ ਜਾਣਗੇ। ਦੱਸ ਦੇਈਏ ਕਿ ਦੋਵੇਂ ਟੀਮਾਂ ਹੁਣ ਤੱਕ 5 ਟੀ-20 ਮੈਚਾਂ ਵਿੱਚ ਆਹਮੋ-ਸਾਹਮਣੇ ਹੋਈਆਂ ਹਨ, ਜਿਨ੍ਹਾਂ ਵਿੱਚ ਸਾਰਿਆਂ ਵਿੱਚ ਭਾਰਤ ਨੇ ਜਿੱਤ ਹਾਸਿਲ ਕੀਤੀ ਹੈ। ਅਫਗਾਨਿਸਤਾਨ ਨੇ ਹਾਲ ਹੀ ਵਿੱਚ ICC ਵਿਸ਼ਵ ਕੱਪ ਲਈ ਭਾਰਤ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਇੰਗਲੈਂਡ, ਪਾਕਿਸਤਾਨ, ਸ਼੍ਰੀਲੰਕਾ ਤੇ ਬੰਗਲਾਦੇਸ਼ ਦੇ ਖਿਲਾਫ਼ ਜਿੱਤ ਦਰਜ ਕਰਨ ਮਗਰੋਂ ਪੁਆਇੰਟ ਟੇਬਲ ਵਿੱਚ 6ਵਾਂ ਸਥਾਨ ਹਾਸਿਲ ਕੀਤਾ।

ਇਹ ਵੀ ਪੜ੍ਹੋ: ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਝਟਕਾ, ਮਾਤਾ ਮਨਜੀਤ ਕੌਰ ਦਾ ਹੋਇਆ ਦਿਹਾਂਤ

ਮੰਨਿਆ ਜਾ ਰਿਹਾ ਹੈ ਕਿ BCCI ਅਫਗਾਨਿਸਤਾਨ ਦੇ ਖਿਲਾਫ਼ ਨੌਜਵਾਨ ਖਿਡਾਰੀਆਂ ਦੀ ਟੀਮ ਉਤਾਰ ਸਕਦਾ ਹੈ, ਕਿਉਂਕਿ ਇਸ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਦੱਖਣੀ ਅਫਰੀਕਾ ਦੇ ਦੌਰੇ ‘ਤੇ ਜਾਣਾ ਹੈ। ਜਿੱਥੇ ਆਲ ਫਾਰਮੈਟ ਸੀਰੀਜ਼ ਖੇਡਣੀ ਹੈ। ਅਜਿਹੇ ਵਿੱਚ ਅਫਰੀਕਾ ਦੌਰੇ ‘ਤੇ ਪੂਰੀ ਮਜ਼ਬੂਤ ਟੀਮ ਜਾਵੇਗੀ। ਅਜਿਹੇ ਵਿੱਚ ਸਾਲ ਦੇ ਪਹਿਲੇ ਹੋਮ ਅਸਾਈਨਮੈਂਟ ‘ਤੇ ਸਿਲੈਕਟਰ ਸੀਨੀਅਰ ਖਿਡਾਰੀਆਂ ਨੂੰ ਆਰਾਮ ਦੇ ਸਕਦੇ ਹਨ। ਅਫਗਾਨਾਂ ਖਿਲਾਫ਼ ਸੀਰੀਜ਼ ਦੇ ਬਾਅਦ ਟੀਮ ਇੰਡੀਆ ਨੂੰ ਇੰਗਲੈਂਡ ਨਾਲ 5 ਮੈਚਾਂ ਦੀ ਟੈਸਟ ਸੀਰੀਜ਼ ਖੇਡਣੀ ਹੈ। ਅਫਰੀਕਾ ਤੇ ਇੰਗਲੈਂਡ ਦੇ ਖਿਲਾਫ਼ ਸੀਰੀਜ਼ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਲਿਹਾਜ ਨਾਲ ਅਹਿਮ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਪਹਿਲੀ ਵਾਰ ਅਫਗਾਨਿਸਤਾਨ ਨਾਲ ਟੀ-20 ਮੈਚਾਂ ਦੀ ਸੀਰੀਜ਼ ਖੇਡੇਗਾ ਭਾਰਤ, 11 ਜਨਵਰੀ ਤੋਂ ਹੋਵੇਗੀ ਸ਼ੁਰੂਆਤ appeared first on Daily Post Punjabi.

ਵਿਸ਼ਵ ਕੱਪ: ਅੱਜ ਅਫਗਾਨਿਸਤਾਨ ਤੇ ਨੀਦਰਲੈਂਡ ਵਿਚਾਲੇ ਹੋਵੇਗਾ ਮੁਕਾਬਲਾ, ਦੋਹਾਂ ਟੀਮਾਂ ਦੀਆਂ ਸੈਮੀਫਾਈਨਲ ਦੀਆਂ ਉਮੀਦਾਂ ਕਾਇਮ
ਵਨਡੇ ਵਿਸ਼ਵ ਕੱਪ 2023 ਦੇ 34ਵੇਂ ਮੈਚ ਵਿੱਚ ਅੱਜ ਯਾਨੀ 3 ਨਵੰਬਰ ਨੂੰ ਅਫਗਾਨਿਸਤਾਨ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਮੈਚ ਲਖਨਊ ਦੇ ਭਾਰਤ ਰਤਨ ਅਟਲ ਬਿਹਾਰੀ ਵਾਜਪਾਈ ਇਕਾਨਾ ਕ੍ਰਿਕਟ ਸਟੇਡੀਅਮ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਮੈਚ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਕਿ 1.30 ਵਜੇ ਸ਼ੁਰੂ ਹੋਵੇਗਾ। ਨੀਦਰਲੈਂਡ ਤੇ ਅਫਗਾਨਿਸਤਾਨ ਪਹਿਲੀ ਵਾਰ ਵਿਸ਼ਵ ਕੱਪ ਵਿੱਚ ਆਹਮੋ-ਸਾਹਮਣੇ ਹੋਣਗੇ। ਅਫਗਾਨਿਸਤਾਨ ਨੇ ਹੁਣ ਤੱਕ 6 ਮੈਚ ਖੇਡੇ ਹਨ ਜਿਸ ਵਿੱਚੋਂ ਉਸਨੂੰ 3 ਵਿੱਚ ਜਿੱਤ ਤੇ 3 ਮੈਚਾਂ ਵਿੱਚ ਹਾਰ ਮਿਲੀ ਹੈ। ਟੀਮ ਪੁਆਇੰਟ ਟੇਬਲ ਵਿੱਚ 6ਵੇਂ ਨੰਬਰ ‘ਤੇ ਹੈ।

NED vs AFG World Cup 2023

ਅਫਗਾਨਿਸਤਾਨ ਸੈਮੀਫਾਈਨਲ ਦੀ ਰੇਸ ਵਿੱਚ ਸ਼ਾਮਿਲ ਹੈ। ਅਜਿਹੇ ਵਿੱਚ ਉਸਦੇ ਲਈ ਨੀਦਰਲੈਂਡ ਦੇ ਖਿਲਾਫ਼ ਇਹ ਮੁਕਾਬਲਾ ਬਹੁਤ ਅਹਿਮ ਹੈ। ਇੱਥੇ ਜੇਕਰ ਅਫ਼ਗਾਨਿਸਤਾਨ ਦੀ ਟੀਮ ਜਿੱਤਦੀ ਹੈ ਤਾਂ ਉਸਦੀਆਂ ਸੈਮੀਫਾਈਨਲ ਦੀਆਂ ਉਮੀਦਾਂ ਹੋਰ ਵੱਧ ਜਾਣਗੀਆਂ। ਉੱਥੇ ਹੀ ਨੀਦਰਲੈਂਡ ਦੀ ਟੀਮ 6 ਵਿੱਚੋਂ ਦੋ ਮੈਚ ਜਿੱਤ ਕੇ ਤੇ 4 ਵਿੱਚ ਹਾਰ ਕੇ ਪੁਆਇੰਟ ਟੇਬਲ ਵਿੱਚ 8ਵੇਂ ਸਥਾਨ ‘ਤੇ ਹੈ। ਨੀਦਰਲੈਂਡ ਵੀ ਹਾਲੇ ਸੈਮੀਫਾਈਨਲ ਦੀ ਦੌੜ ਵਿੱਚ ਹੈ, ਹਾਲਾਂਕਿ ਉਨ੍ਹਾਂ ਦੀ ਸੰਭਾਵਨਾ ਘੱਟ ਹੈ, ਪਰ ਉਨ੍ਹਾਂ ਕੋਲ 2025 ਚੈਂਪੀਅਨਜ਼ ਟਰਾਫੀ ਦੇ ਲਈ ਕੁਆਲੀਫਾਈ ਕਰਨ ਦਾ ਮੌਕਾ ਹੈ।

ਇਹ ਵੀ ਪੜ੍ਹੋ: ਗੁਰਦਾਸਪੁਰ ਦੇ ਅਰਮਾਨਪ੍ਰੀਤ ਸਿੰਘ ਨੇ ਵਿਦੇਸ਼ ‘ਚ ਵਧਾਇਆ ਮਾਣ, ਅਮਰੀਕੀ ਫੌਜ ਦਾ ਬਣਿਆ ਹਿੱਸਾ

ਦੱਸ ਦੇਈਏ ਕਿ ਦੋਹਾਂ ਟੀਮਾਂ ਵਿਚਾਲੇ ਹੁਣ ਤੱਕ ਕੁੱਲ 9 ਵਨਡੇ ਖੇਡੇ ਗਏ ਹਨ। ਅਫਗਾਨਿਸਤਾਨ ਨੇ 7 ਅਤੇ ਨੀਦਰਲੈਂਡ ਨੇ 2 ਮੈਚ ਜਿੱਤੇ ਹਨ। ਉੱਥੇ ਹੀ ਵਿਸ਼ਵ ਕੱਪ ਵਿੱਚ ਹੁਣ ਤੱਕ ਦੋਹਾਂ ਟੀਮਾਂ ਵਿਚਾਲੇ ਮੈਚ ਨਹੀਂ ਖੇਡਿਆ ਗਿਆ ਹੈ। ਅਫਗਾਨਿਸਤਾਨ ਤੇ ਨੀਦਰਲੈਂਡ ਦੇ ਵਿਚਾਲੇ ਆਖਰੀ ਵਨਡੇ ਪਿਛਲੇ ਸਾਲ ਜਨਵਰੀ ਵਿੱਚ ਖੇਡਿਆ ਗਿਆ ਸੀ। ਜਿਸ ਵਿੱਚ ਅਫਗਾਨਿਸਤਾਨ 75 ਦੌੜਾਂ ਨਾਲ ਜਿੱਤਿਆ ਸੀ। ਜੇਕਰ ਅਫਗਾਨ ਟੀਮ ਨੂੰ ਅੱਜ ਜਿੱਤ ਮਿਲਦੀ ਹੈ ਤੰ ਉਸਦੀ ਨੀਦਰਲੈਂਡ ਦੇ ਖਿਲਾਫ਼ ਲਗਾਤਾਰ 5ਵੀਂ ਵਨਡੇ ਜਿੱਤ ਹੋਵੇਗੀ। ਨੀਦਰਲੈਂਡ ਨੂੰ ਅਫਗਾਨਿਸਤਾਨ ਦੇ ਖਿਲਾਫ਼ ਵਨਡੇ ਵਿੱਚ ਆਖਰੀ ਵਾਰ ਜਿੱਤ ਸਾਲ 2012 ਵਿੱਚ ਮਿਲੀ ਸੀ।

NED vs AFG World Cup 2023

ਟੀਮਾਂ ਦੀ ਸੰਭਾਵਿਤ ਪਲੇਇੰਗ -11

ਅਫਗਾਨਿਸਤਾਨ: ਹਸ਼ਮਤੁੱਲਾਹ ਸ਼ਾਹੀਦੀ(ਕਪਤਾਨ), ਰਹਿਮਾਨੁੱਲਾਹ ਗੁਰਬਾਜ, ਇਬ੍ਰਾਹਿਮ ਜਾਦਰਾਨ, ਰਹਿਮਤ ਸ਼ਾਹ, ਅਜਮਤੁੱਲਾਹ ਉਮਰਜਈ, ਇਕਰਾਮ ਅਲੀਖਿਲ, ਮੁਹੰਮਦ ਨਬੀ, ਰਸ਼ੀਦ ਖਾਨ, ਮੁਜੀਬ ਉਰ ਰਹਿਮਾਨ, ਨਵੀਨ-ਉਲ-ਹੱਕ, ਫ਼ਜਲਹੱਕ ਫਾਰੂਕੀ।

ਨੀਦਰਲੈਂਡ: ਵਿਕਰਮਜੀਤ ਸਿੰਘ, ਮੈਕਸ ਓ ਡੀਡ, ਵੇਸਲੇ ਬੇਰੇਸੀ, ਬਾਸ ਡੀ ਲੀਡੇ, ਕਾਲਿਨ ਐਕਰਮੈਨ, ਸਕਾਟ ਐਡਵਰਡਸ(ਕਪਤਾਨ/ਵਿਕਟਕੀਪਰ), ਲੋਗਾਨ ਵੈਨ ਬੀਕ, ਪਾਲ ਵੈਨ ਮੀਰਕੇਰੇਨ, ਆਰੀਅਨ ਦੱਤ, ਸ਼ਰੀਜ ਅਹਿਮਦ ਤੇ ਸਾਯਬ੍ਰਾਂਡ ਐਂਗਲਬ੍ਰੇਕਟ ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਵਿਸ਼ਵ ਕੱਪ: ਅੱਜ ਅਫਗਾਨਿਸਤਾਨ ਤੇ ਨੀਦਰਲੈਂਡ ਵਿਚਾਲੇ ਹੋਵੇਗਾ ਮੁਕਾਬਲਾ, ਦੋਹਾਂ ਟੀਮਾਂ ਦੀਆਂ ਸੈਮੀਫਾਈਨਲ ਦੀਆਂ ਉਮੀਦਾਂ ਕਾਇਮ appeared first on Daily Post Punjabi.

ਵਿਸ਼ਵ ਕੱਪ ‘ਚ ਅੱਜ ਪਾਕਿਸਤਾਨ ਤੇ ਅਫਗਾਨਿਸਤਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ-11
ਪਾਕਿਸਤਾਨ ਤੇ ਅਫਗਾਨਿਸਤਾਨ ਵਿਚਾਲੇ ਸੋਮਵਾਰ ਨੂੰ ਵਿਸ਼ਵ ਕੱਪ ਦਾ 22ਵਾਂ ਮੁਕਾਬਲਾ ਖੇਡਿਆ ਜਾਵੇਗਾ। ਦੋਹਾਂ ਟੀਮਾਂ ਵਿਚਾਲੇ ਦੁਪਹਿਰ 2 ਵਜੇ ਤੋਂ ਚੇੱਨਈ ਦੇ ਐੱਮਏ ਚਿਦੰਬਰਮ ਸਟੇਡੀਅਮ ਵਿੱਚ ਮੈਚ ਖੇਡਿਆ ਜਾਵੇਗਾ। ਮੈਚ ਦਾ ਟਾਸ ਦੁਪਹਿਰ 1.30 ਵਜੇ ਹੋਵੇਗਾ। ਪਾਕਸਿਤਾਨ ਤੇ ਅਫਗਾਨਿਸਤਾਨ ਦਾ ਟੂਰਨਾਮੈਂਟ ਵਿੱਚ ਇਹ 5ਵਾਂ ਮੈਚ ਹੈ।

PAK vs AFG World Cup 2023

ਪਾਕਿਸਤਾਨ ਨੇ ਨੀਦਰਲੈਂਡ-ਸ਼੍ਰੀਲੰਕਾ ਦੇ ਖਿਲਾਫ਼ ਸ਼ੁਰੂਆਤੀ ਦੋ ਮੈਚ ਜਿੱਤੇ ਤੇ ਉਸਦੇ ਬਾਅਦ ਭਾਰਤ-ਆਸਟ੍ਰੇਲੀਆ ਦੇ ਹੱਥੋਂ ਹਾਰ ਝੇਲਣੀ ਪਈ। ਅਜਿਹੇ ਵਿੱਚ ਅੱਜ ਬਾਬਰ ਆਜ਼ਮ ਦੀ ਬ੍ਰਿਗੇਡ ਅੱਜ ਜਿੱਤ ਦੀ ਪਟੜੀ ‘ਤੇ ਵਾਪਸ ਆਉਣ ਦੀ ਕੋਸ਼ਿਸ਼ ਕਰੇਗੀ ਨਹੀਂ ਤਾਂ ਸੈਮੀਫਾਈਨਲ ਦਾ ਰਾਹ ਉਸਦੇ ਲਈ ਬਹੁਤ ਔਖਾ ਹੋ ਜਾਵੇਗਾ। ਉਥੇ ਹੀ ਜੇਕਰ ਅਫਗਾਨਿਸਤਾਨ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਅਫਗਾਨਿਸਤਾਨ ਨੂੰ ਇੱਕ ਜਿੱਤ ਮਿਲੀ ਹੈ। ਅਫਗਾਨਿਸਤਾਨ ਨੇ ਡਿਫੈਂਨਡਿੰਗ ਚੈਂਪੀਅਨ ਇੰਗਲੈਂਡ ਖਿਲਾਫ਼ ਵੱਡਾ ਉਲਟਫੇਰ ਕੀਤਾ ਸੀ। ਹਸ਼ਮਤੁੱਲਾਹ ਸ਼ਾਹੀਦੀ ਦੀ ਅਗਵਾਈ ਵਾਲੀ ਅਫਗਾਨ ਟੀਮ ਇੱਕ ਵਾਰ ਫਿਰ ਉਸੇ ਤਰ੍ਹਾਂ ਦਾ ਕਮਾਲ ਕਰਨ ਦੀ ਫ਼ਿਰਾਕ ਵਿੱਚ ਹੋਵੇਗੀ।

ਇਹ ਵੀ ਪੜ੍ਹੋ: ਦਿੱਲੀ ‘ਚ ਠੰਡ ਦੀ ਦਸਤਕ! ਪੰਜਾਬ-ਹਰਿਆਣਾ ਸਣੇ ਕਈ ਰਾਜਾਂ ‘ਚ ਮੀਂਹ ਪੈਣ ਦੇ ਆਸਾਰ

ਜੇਕਰ ਇੱਥੇ ਹੈੱਡ ਟੂ ਹੈੱਡ ਦੀ ਗੱਲ ਕੀਤੀ ਜਾਵੇ ਤਾਂ ਦੋਹਾਂ ਟੀਮਾਂ ਨੇ ਆਪਸ ਵਿੱਚ ਕੁੱਲ 7 ਮੈਚ ਖੇਡੇ ਹਨ। ਪਾਕਿਸਤਾਨ ਨੇ ਸਾਰੇ 7 ਮੈਚਾਂ ਵਿੱਚ ਜਿੱਤ ਹਾਸਿਲ ਕੀਤੀ ਹੈ। ਪਾਕਿਸਤਾਨ ਨੇ ਅਫਗਾਨਿਸਤਾਨ ਨੂੰ ਵਿਸ਼ਵ ਕੱਪ 2019 ਵਿੱਚ ਤਿੰਨ ਵਿਕਟਾਂ ਨਾਲ ਹਰਾਇਆ ਸੀ। ਪਾਕਿਸਤਾਨ ਦਾ ਬੇਸ਼ੱਕ ਅੰਕੜਿਆਂ ਵਿੱਚ ਪੱਲੜਾ ਭਾਰੀ ਹੋਵੇ ਪਰ ਅਫਗਾਨਿਸਤਾਨ ਨੇ ਉਸਨੂੰ ਕਈ ਵਾਰ ਟੱਕਰ ਦਿੱਤੀ ਹੈ। ਉੱਥੇ ਹੀ ਅਫਗਾਨਿਸਤਾਨ ਦਾ ਸਪਿਨ ਵਿਭਾਗ ਬਹੁਤ ਮਜ਼ਬੂਤ ਹੈ। ਜਿਸ ਵਿੱਚ ਰਾਸ਼ਿਦ ਖਾਨ, ਮੁਹੰਮਦ ਨਬੀ ਤੇ ਮੁਜੀਬ ਉਰ ਰਹਿਮਾਨ ਵਰਗੇ ਸਪਿਨਰ ਸ਼ਾਮਿਲ ਹਨ। ਪਾਕਿਸਤਾਨ ਟੀਮ ਫਿਲਹਾਲ ਚਾਰ ਅੰਕਾਂ ਨਾਲ ਪੁਆਇੰਟ ਟੇਬਲ ਵਿੱਚ ਪੰਜਵੇਂ ਸਥਾਨ ‘ਤੇ ਹਨ। ਉੱਥੇ ਹੀ ਅਫਗਾਨਿਸਤਾਨ ਦੇ ਖਾਤੇ ਵਿੱਚ 2 ਅੰਕ ਹਨ।

PAK vs AFG World Cup 2023

ਟੀਮਾਂ ਦੀ ਸੰਭਾਵਿਤ ਪਲੇਇੰਗ-11

ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਅਬਦੁੱਲਾ ਸ਼ਫੀਕ, ਇਮਾਮ-ਉਲ-ਹੱਕ, ਮੁਹੰਮਦ ਰਿਜ਼ਵਾਨ(ਵਿਕਟਕੀਪਰ), ਸਊਦ ਸ਼ਕੀਲ, ਇਫਤਿਖਾਰ ਅਹਿਮਦ, ਮੁਹੰਮਦ ਨਵਾਜ, ਉਸਾਮਾ ਮੀਰ, ਸ਼ਾਹੀਨ ਅਫਰੀਦੀ, ਹਸਨ ਅਲੀ, ਹਾਰਿਸ ਰਊਫ, ਸ਼ਾਦਾਬ ਖਾਨ, ਫਖਰ ਜਮਾਨ, ਆਗਾ ਸਲਮਾਨ, ਮੁਹੰਮਦ ਵਸੀਮ।

ਅਫਗਾਨਿਸਤਾਨ: ਹਸ਼ਮਤੁੱਲਾਹ ਸ਼ਾਹੀਦੀ(ਕਪਤਾਨ), ਰਹਿਮਾਨੁੱਲਾਹ ਗੁਰਬਾਜ, ਇਬ੍ਰਾਹਿਮ ਜਾਦਰਾਨ, ਰਹਿਮਤ ਸ਼ਾਹ, ਅਜਮਤੁੱਲਾਹ ਉਮਰਜਈ, ਇਕਰਾਮ ਅਲੀਖਿਲ, ਮੁਹੰਮਦ ਨਬੀ, ਰਸ਼ੀਦ ਖਾਨ, ਮੁਜੀਬ ਉਰ ਰਹਿਮਾਨ, ਨਵੀਨ-ਉਲ-ਹੱਕ, ਫ਼ਜਲਹੱਕ ਫਾਰੂਕੀ, ਅਬਦੁੱਲ ਰਹਿਮਾਨ, ਨਜੀਬੁਲਾਹ ਜਾਦਰਾਨ, ਨੂਰ ਅਹਿਮਦ, ਰਿਆਜ ਹਸਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਵਿਸ਼ਵ ਕੱਪ ‘ਚ ਅੱਜ ਪਾਕਿਸਤਾਨ ਤੇ ਅਫਗਾਨਿਸਤਾਨ ਹੋਣਗੇ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ-11 appeared first on Daily Post Punjabi.

World Cup 2023: ਅੱਜ ਭਾਰਤ ਤੇ ਅਫਗਾਨਿਸਤਾਨ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ-11
ਵਿਸ਼ਵ ਕੱਪ 2023 ਵਿੱਚ ਅੱਜ ਭਾਰਤ ਦਾ ਮੁਕਾਬਲਾ ਅਫਗਾਨਿਸਤਾਨ ਨਾਲ ਹੋਵੇਗਾ। ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਟਲੀ ਸਟੇਡੀਅਮ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਇਸ ਮੁਕਾਬਲੇ ਲਈ ਟਾਸ ਦੁਪਹਿਰ 1.30 ਵਜੇ ਹੋਵੇਗਾ। ਟੀਮ ਇੰਡੀਆ ਦੇ ਸਟਾਰ ਓਪਨਰ ਸ਼ੁਭਮਨ ਗਿੱਲ ਡੇਂਗੂ ਕਾਰਨ ਇਸ ਮੈਚ ਵਿੱਚ ਨਹੀਂ ਖੇਡ ਸਕਣਗੇ। ਉਨ੍ਹਾਂ ਦੀ ਜਗ੍ਹਾ ਰੋਹਿਤ ਸ਼ਰਮਾ ਦੇ ਨਾਲ ਈਸ਼ਾਨ ਕਿਸ਼ਨ ਦੇ ਹੀ ਓਪਨ ਕਰਨ ਦੀ ਸੰਭਾਵਨਾ ਹੈ।

IND vs AFG World Cup 2023

ਭਾਰਤ ਤੇ ਅਫਗਾਨਿਸਤਾਨ ਦੇ ਵਿਚਾਲੇ ਹੁਣ ਤੱਕ ਸਿਰਫ਼ ਤਿੰਨ ਵਨਡੇ ਮੈਚ ਖੇਡੇ ਗਏ ਹਨ। ਇਨ੍ਹਾਂ ਵਿੱਚ ਦੋ ਮੈਚ ਭਾਰਤ ਨੇ ਜਿੱਤੇ ਹਨ ਤੇ ਇੱਕ ਮੈਚ ਟਾਈ ਰਿਹਾ। ਇਸ ਮੈਚ ਵਿੱਚ ਵੀ ਟੀਮ ਇੰਡੀਆ ਫੇਵਰਟ ਹੈ। ਭਾਰਤੀ ਟੀਮ ਫਿਲਹਾਲ ਸ਼ਾਨਦਾਰ ਫਾਰਮ ਵਿੱਚ ਹੈ। ਭਾਰਤ ਨੇ ਇਸ ਵਿਸ਼ਵ ਕੱਪ ਦੀਆਂ ਸਭ ਤੋਂ ਮਜ਼ਬੂਤ ਟੀਮਾਂ ਵਿੱਚੋਂ ਇੱਕ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਦਾ ਆਗਾਜ਼ ਕੀਤਾ। ਉੱਥੇ ਹੀ ਅਫਗਾਨਿਸਤਾਨ ਨੂੰ ਬੰਗਲਾਦੇਸ਼ ਖਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ : ਮਾਲ ਵਿਭਾਗ ਦਾ ਵੱਡਾ ਫ਼ੈਸਲਾ, ਹੁਣ ਰਜਿਸਟਰੀ ‘ਚ ਸਿਰਫ਼ ਪੰਜਾਬੀ ਤੇ ਅੰਗਰੇਜ਼ੀ ਸ਼ਬਦਾਂ ਦੀ ਹੋਵੇਗੀ ਵਰਤੋਂ

ਇਸ ਮੈਦਾਨ ‘ਤੇ ਹੁਣ ਤੱਕ 27 ਵਨਡੇ ਮਾਇਓਚ ਖੇਡੇ ਗਏ ਹਨ। ਪਹਿਲਾਂ ਬੈਟਿੰਗ ਕਰਨ ਵਾਲੀ ਟੀਮ ਨੇ 13 ਹੋਰ ਟਾਰਗੇਟ ਚੇਜ਼ ਕਰਨ ਵਾਲੀ ਟੀਮ ਨੇ ਵੀ ਇੰਨੇ ਹੀ ਮੈਚ ਜਿੱਤੇ, ਜਦਕਿ ਇੱਕ ਮੈਚ ਦਾ ਨਤੀਜਾ ਨਹੀਂ ਨਿਕਲ ਸਕਿਆ ਸੀ। ਆਖਰੀ 6 ਮੈਚਾਂ ਵਿੱਚੋਂ 5 ਮੈਚ ਪਹਿਲਾਂ ਬੈਟਿੰਗ ਕਰਨ ਵਾਲੀਆਂ ਟੀਮਾਂ ਨੇ ਜਿੱਤੇ ਹਨ। ਪਹਿਲੀ ਇਨਿੰਗ ਦਾ ਐਵਰੇਜ ਸਕੋਰ 260 ਦੌੜਾਂ ਹਨ। ਇੱਥੇ ਹੀ ਜੇਕਰ ਦਿੱਲੀ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਬੁੱਧਵਾਰ ਨੂੰ ਮੌਸਮ ਬਿਲਕੁਲ ਸਾਫ ਰਹੇਗਾ। ਹਵਾ ਦੀ ਰਫਤਾਰ 13 ਤੋਂ 15 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਇੱਥੇ ਨਾਰਿਸ਼ ਹੋਣ ਦੀ ਕੋਈ ਸੰਭਾਵਨਾ ਨਹੀਂ ਹੈ।

IND vs AFG World Cup 2023

ਸੰਭਾਵਿਤ ਪਲੇਇੰਗ ਇਲੈਵਨ

ਭਾਰਤ: ਰੋਹਿਤ ਸ਼ਰਮਾ(ਕਪਤਾਨ), ਈਸ਼ਾਨ ਕਿਸ਼ਨ/ ਸੂਰਿਆਕੁਮਾਰ ਯਾਦਵ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ(ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ/’ਮੁਹੰਮਦ ਸ਼ਮੀ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸਿਰਾਜ।

ਅਫਗਾਨਿਸਤਾਨ: ਰਹਿਮਾਨੁਲਾਹ ਗੁਰਬਾਜ(ਵਿਕਟਕੀਪਰ), ਇਬ੍ਰਾਹਿਮ ਜਾਦਰਾਨ, ਰਹਿਮਤ ਸ਼ਾਹ, ਹਸ਼ਮਤੁਲਾਹ ਸ਼ਹੀਦੀ(ਕਪਤਾਨ), ਮੁਹੰਮਦ ਨਬੀ, ਨਜੀਬੁਲਾਹ ਜਾਦਰਾਨ, ਅਜਮਤੁਲਾਹ ਓਮਰਜਈ, ਰਾਸ਼ਿਦ ਖਾਨ, ਮੁਜੀਬ ਉਰ ਰਹਿਮਾਨ, ਨਵੀਨ-ਉਲ-ਹੱਕ ਤੇ ਫਜਲਹੱਕ ਫਾਰੂਕੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post World Cup 2023: ਅੱਜ ਭਾਰਤ ਤੇ ਅਫਗਾਨਿਸਤਾਨ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ-11 appeared first on Daily Post Punjabi.

ਅਫਗਾਨਿਸਤਾਨ ਦੇ ਕ੍ਰਿਕਟਰ ਉੱਤਰੇ ਮੈਦਾਨ ‘ਤੇ, ਇਨ੍ਹਾਂ ਨਿਯਮਾਂ ਤਹਿਤ ਕੀਤੀ ਟ੍ਰੇਨਿੰਗ ਸ਼ੁਰੂ…
afghanistan players resume training: ਕੋਰੋਨਾ ਵਾਇਰਸ ਦੇ ਕਾਰਨ, ਖੇਡਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਝੱਲਣੀ ਪਈ ਹੈ। ਪਿੱਛਲੇ ਤਿੰਨ ਮਹੀਨਿਆਂ ਤੋਂ ਕਿਸੇ ਵੀ ਦੇਸ਼ ਵਿੱਚ ਕ੍ਰਿਕਟ ਟੂਰਨਾਮੈਂਟਾਂ ਦਾ ਆਯੋਜਨ ਨਹੀਂ ਕੀਤਾ ਗਿਆ ਹੈ। ਹਾਲਾਂਕਿ, ਮਈ ਦੇ ਅੰਤ ਤੋਂ, ਖਿਡਾਰੀਆਂ ਨੇ ਕੁੱਝ ਦੇਸ਼ਾਂ ਵਿੱਚ ਟ੍ਰੇਨਿੰਗ ਲਈ ਮੈਦਾਨ ਵਿੱਚ ਆਉਣਾ ਸ਼ੁਰੂ ਕਰ ਦਿੱਤਾ ਹੈ। ਹੁਣ ਅਫਗਾਨਿਸਤਾਨ ਦੀ ਕ੍ਰਿਕਟ ਟੀਮ ਵੀ ਇਸ ਕੜੀ ਵਿੱਚ ਸ਼ਾਮਿਲ ਹੋ ਗਈ ਹੈ। ਸਖਤ ਸਿਹਤ ਪ੍ਰੋਟੋਕੋਲ ਦੇ ਤਹਿਤ, ਅਫਗਾਨਿਸਤਾਨ ਦੀ ਰਾਸ਼ਟਰੀ ਟੀਮ ਨੇ ਐਤਵਾਰ ਤੋਂ ਸਿਖਲਾਈ ਸ਼ੁਰੂ ਕਰ ਦਿੱਤੀ ਹੈ।

National players start training in Kabul today after a COVID-19 awareness meeting was held for them yesterday by ACB to educate them about the relevant health guidelines during the camp.

Read more: https://t.co/BR1Cqszd5w pic.twitter.com/LsI59yBrjI
— Afghanistan Cricket Board (@ACBofficials) June 7, 2020

ਅਫਗਾਨਿਸਤਾਨ ਕ੍ਰਿਕਟ ਬੋਰਡ ਨੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਖਿਡਾਰੀਆਂ ਦੀ ਟਵਿੱਟਰ ‘ਤੇ ਫੋਟੋ ਸਾਂਝੀ ਕੀਤੀ ਹੈ। ਪੋਸਟ ਵਿੱਚ ਲਿਖਿਆ ਹੈ, “ਰਾਸ਼ਟਰੀ ਖਿਡਾਰੀਆਂ ਨੇ ਸਿਹਤ ਨਿਯਮਾਂ ਦੀ ਪਾਲਣਾ ਕਰਦਿਆਂ ਕਾਬੁਲ ਕ੍ਰਿਕਟ ਸਟੇਡੀਅਮ ਵਿੱਚ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਹੈ।”

Pictures: National players resume training at Kabul Cricket Stadium under relevant health guidelines ! #AfghanAtalan pic.twitter.com/V1kFNH6vJs
— Afghanistan Cricket Board (@ACBofficials) June 7, 2020

ਸ਼ਨੀਵਾਰ ਨੂੰ ਟ੍ਰੇਨਿੰਗ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਬੋਰਡ ਨੇ ਕਿਹਾ, “ਅਫਗਾਨਿਸਤਾਨ ਦੇ ਰਾਸ਼ਟਰੀ ਖਿਡਾਰੀ ਭਲਕੇ ਤੋਂ ਕਾਬੁਲ ਕ੍ਰਿਕਟ ਸਟੇਡੀਅਮ ਵਿਖੇ ਅਫਗਾਨਿਸਤਾਨ ਕ੍ਰਿਕਟ ਬੋਰਡ ਦੁਆਰਾ ਲਗਾਏ ਜਾ ਰਹੇ ਕੈਂਪ ਵਿੱਚ ਹਿੱਸਾ ਲੈਣਗੇ।” ਦੱਸ ਦੇਈਏ ਕਿ ਜੁਲਾਈ ਵਿੱਚ ਅੰਤਰਰਾਸ਼ਟਰੀ ਕ੍ਰਿਕਟ ਦੇ ਵਾਪਿਸ ਆਉਣ ਦੀ ਪੂਰੀ ਸੰਭਾਵਨਾ ਹੈ। ਇੰਗਲੈਂਡ ਅਤੇ ਵੈਸਟਇੰਡੀਜ਼ ਵਿਚਾਲੇ ਤਿੰਨ ਟੈਸਟ ਮੈਚਾਂ ਦੀ ਸੀਰੀਜ਼ 8 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਹਾਲਾਂਕਿ, ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ, ਇਹ ਲੜੀ ਬਿਨਾਂ ਸਰੋਤਿਆਂ ਦੇ ਮੈਦਾਨ ਵਿੱਚ ਆਯੋਜਿਤ ਕੀਤੀ ਜਾਏਗੀ। ਵੈਸਟਇੰਡੀਜ਼ ਤੋਂ ਬਾਅਦ ਪਾਕਿਸਤਾਨ ਦੀ ਕ੍ਰਿਕਟ ਟੀਮ ਇੰਗਲੈਂਡ ਨਾਲ ਵੀ ਟੈਸਟ ਸੀਰੀਜ਼ ਖੇਡੇਗੀ।

The post ਅਫਗਾਨਿਸਤਾਨ ਦੇ ਕ੍ਰਿਕਟਰ ਉੱਤਰੇ ਮੈਦਾਨ ‘ਤੇ, ਇਨ੍ਹਾਂ ਨਿਯਮਾਂ ਤਹਿਤ ਕੀਤੀ ਟ੍ਰੇਨਿੰਗ ਸ਼ੁਰੂ… appeared first on Daily Post Punjabi.