Afghanistan earthquake Archives - Daily Post Punjabi

ਅਫਗਾਨਿਸਤਾਨ ‘ਚ ਭੂਚਾਲ ਨੇ ਮਚਾਈ ਤਬਾਹੀ, ਜਾ.ਨ ਗਵਾਉਣ ਵਾਲਿਆਂ ਦਾ ਅੰਕੜਾ ਪਹੁੰਚਿਆ 2000 ਦੇ ਪਾਰ
ਪੱਛਮੀ ਅਫਗਾਨਿਸਤਾਨ ਵਿੱਚ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਮ.ਰਨ ਵਾਲਿਆਂ ਦੀ ਗਿਣਤੀ 2,000 ਤੱਕ ਪਹੁੰਚ ਗਈ ਹੈ। ਤਾਲਿਬਾਨ ਦੇ ਬੁਲਾਰੇ ਨੇ ਦੱਸਿਆ ਕਿ 465 ਘਰ ਢਹਿ-ਢੇਰੀ ਹੋ ਗਏ ਹਨ ਅਤੇ 135 ਨੂੰ ਨੁਕਸਾਨ ਪਹੁੰਚਿਆ ਹੈ । ਸੰਯੁਕਤ ਰਾਸ਼ਟਰ ਨੇ ਕਿਹਾ ਕਿ ਕੁਝ ਲੋਕਾਂ ਦੇ ਮਲਬੇ ਵਿੱਚ ਦਬੇ ਹੋਣ ਦਾ ਖਦਸ਼ਾ ਹੋਣ ਦੀਆਂ ਕਲਹਬਰਾਂ ਵਿਚਾਲੇ ਬਚਾਅ ਕਾਰਜ ਜਾਰੀ ਹੈ। ਸਥਾਨਕ ਅਧਿਕਾਰੀਆਂ ਨੇ ਇਸ ਘਟਨਾ ਵਿੱਚ ਮ.ਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਵਾਧਾ ਹੋਣ ਉਮੀਦ ਜਤਾਈ ਹੈ । ਆਫਤ ਅਥਾਰਟੀ ਦੇ ਬੁਲਾਰੇ ਮੁਹੰਮਦ ਅਬਦੁੱਲਾ ਜਾਨ ਨੇ ਦੱਸਿਆ ਕਿ ਭੂਚਾਲ ਅਤੇ ਇਸ ਦੇ ਬਾਅਦ ਦੇ ਝਟਕਿਆਂ ਨਾਲ ਹੇਰਾਤ ਸੂਬੇ ਦੇ ਜੇਂਦਾ ਜਨ ਜ਼ਿਲ੍ਹੇ ਦੇ ਚਾਰ ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

Afghanistan earthquake

ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਹੇਰਾਤ ਸ਼ਹਿਰ ਤੋਂ ਲਗਭਗ 40 ਕਿਲੋਮੀਟਰ ਉੱਤਰ-ਪੱਛਮ ਵਿੱਚ ਸੀ । ਇਸ ਤੋਂ ਬਾਅਦ 6.3, 5.9 ਅਤੇ 5.5 ਦੀ ਤੀਬਰਤਾ ਵਾਲੇ ਤਿੰਨ ਭੂਚਾਲ ਦੇ ਝਟਕੇ ਵੀ ਮਹਿਸੂਸ ਕੀਤੇ ਗਏ । ਹੇਰਾਤ ਦੇ ਰਹਿਣ ਵਾਲੇ ਅਬਦੁਲ ਸਮਦੀ ਨੇ ਦੱਸਿਆ ਕਿ ਭੂਚਾਲ ਇੰਨਾ ਜਾਨਲੇਵਾ ਸੀ ਕਿ ਲੋਕ ਘਰਾਂ ਤੋਂ ਬਾਹਰ ਆ ਗਏ ਹਨ। ਭੂਚਾਲ ਕਾਰਨ ਲੋਕ ਡਰੇ ਹੋਏ ਹਨ । ਇਸ ਕਾਰਨ ਸਾਰੇ ਘਰ ਅਤੇ ਦੁਕਾਨਾਂ ਖਾਲੀ ਪਈਆਂ ਹਨ ।

ਇਹ ਵੀ ਪੜ੍ਹੋ:ਸਿੱਖਾਂ ਲਈ ਮਾਣ ਵਾਲੀ ਗੱਲ, ਅਮਰੀਕਾ ਦੇ ਕਨੈਕਟੀਕਟ ‘ਚ ਪੜ੍ਹਾਇਆ ਜਾਵੇਗਾ ਸਿੱਖ ਇਤਿਹਾਸ

ਦੱਸ ਦੇਈਏ ਕਿ ਇਸ ਭੂਚਾਲ ਕਾਰਨ ਟੈਲੀਫੋਨ ਲਾਈਨਾਂ ਠੱਪ ਹੋ ਗਈਆਂ ਹਨ । ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਲੋਕ ਆਪਣੇ ਘਰਾਂ ਦੇ ਬਾਹਰ ਸੜਕਾਂ ‘ਤੇ ਬੈਠੇ ਦਿਖਾਈ ਦੇ ਰਹੇ ਹਨ । ਤਾਲਿਬਾਨ ਨੇ ਇਸ ਭੂਚਾਲ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਪ੍ਰਤੀ ਹਮਦਰਦੀ ਜਤਾਈ ਹੈ। ਪਿਛਲੇ ਦੋ ਦਹਾਕਿਆਂ ਵਿੱਚ ਇਹ ਸਭ ਤੋਂ ਸ਼ਕਤੀਸ਼ਾਲੀ ਭੂਚਾਲ ਹੈ । ਸੂਚਨਾ ਅਤੇ ਸੱਭਿਆਚਾਰ ਮੰਤਰਾਲੇ ਦੇ ਬੁਲਾਰੇ ਅਬਦੁਲ ਵਾਹਿਦ ਰੇਆਨ ਨੇ ਕਿਹਾ ਕਿ ਹੇਰਾਤ ਵਿੱਚ ਭੂਚਾਲ ਕਾਰਨ ਮ.ਰਨ ਵਾਲਿਆਂ ਦੀ ਗਿਣਤੀ ਅੰਕੜਿਆਂ ਤੋਂ ਵੱਧ ਹੈ। ਉਨ੍ਹਾਂ ਕਿਹਾ ਕਿ ਕਰੀਬ ਛੇ ਪਿੰਡ ਤਬਾਹ ਹੋ ਗਏ ਅਤੇ ਸੈਂਕੜੇ ਲੋਕ ਮਲਬੇ ਹੇਠ ਦੱਬ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਅਫਗਾਨਿਸਤਾਨ ‘ਚ ਭੂਚਾਲ ਨੇ ਮਚਾਈ ਤਬਾਹੀ, ਜਾ.ਨ ਗਵਾਉਣ ਵਾਲਿਆਂ ਦਾ ਅੰਕੜਾ ਪਹੁੰਚਿਆ 2000 ਦੇ ਪਾਰ appeared first on Daily Post Punjabi.

ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਅਫ਼ਗਾਨਿਸਤਾਨ, ਰਿਕਟਰ ਸਕੇਲ ‘ਤੇ ਮਾਪੀ ਗਈ 4.2 ਦੀ ਤੀਬਰਤਾ
ਅਫਗਾਨਿਸਤਾਨ ਵਿੱਚ ਮੰਗਲਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਦੀ ਤੀਬਰਤਾ 4.2 ਰਹੀ । ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 267 ਕਿਲੋਮੀਟਰ ਹੇਠਾਂ ਸੀ । ਦੱਸ ਦੇਈਏ ਕਿ ਪਿਛਲੇ ਦਿਨਾਂ ਵਿੱਚ ਕਈ ਵਾਰ ਅਫ਼ਗ਼ਾਨਿਸਤਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ ।

Afghanistan earthquake

ਰਾਹਤ ਦੀ ਗੱਲ ਇਹ ਹੈ ਕਿ ਭੂਚਾਲ ਦੇ ਇਨ੍ਹਾਂ ਝਟਕਿਆਂ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਕਿਉਂਕਿ ਅਫ਼ਗਾਨਿਸਤਾਨ ਨੂੰ ਸੰਵੇਦਨਸ਼ੀਲ ਖੇਤਰ ਵਿੱਚ ਗਿਣਿਆ ਜਾਂਦਾ ਹੈ, ਇਸ ਲਈ ਜਦੋਂ ਵੀ ਇੱਥੇ ਭੂਚਾਲ ਆਉਂਦਾ ਹੈ ਤਾਂ ਲੋਕ ਡਰ ਜਾਂਦੇ ਹਨ ਅਤੇ ਤੁਰੰਤ ਆਪਣੇ ਘਰਾਂ ਨੂੰ ਛੱਡ ਕੇ ਬਾਹਰ ਭੱਜ ਜਾਂਦੇ ਹਨ । ਉਂਝ ਵੀ ਨੇਪਾਲ ਨੇ ਆਪਣੀ ਧਰਤੀ ’ਤੇ 2015 ਦਾ ਸਭ ਤੋਂ ਵਿਨਾਸ਼ਕਾਰੀ ਭੂਚਾਲ ਦੇਖ ਚੁੱਕਿਆ ਹੈ, ਜਦੋਂ 8 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ । ਅਜਿਹੀ ਹਾਲਤ ਵਿੱਚ ਭੂਚਾਲ ਦੇ ਇਹ ਝਟਕੇ ਜ਼ਮੀਨ ’ਤੇ ਲੋਕਾਂ ਦਾ ਤਣਾਅ ਵਧਾਉਣ ਦਾ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਮੈਲਬੋਰਨ : ਸੜਕ ਹਾਦਸੇ ‘ਚ ਮੋਗਾ ਦੇ ਸੁਖਦੀਪ ਸਿੰਘ ਦੀ ਮੌਤ, ਫਰਵਰੀ ‘ਚ ਆਉਣਾ ਸੀ ਭਾਰਤ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਡੋਨੇਸ਼ੀਆ ਦੇ ਪੱਛਮੀ ਜਾਵਾ ਖੇਤਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਵਿੱਚ 250 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ। ਇੱਥੇ ਇਸਦੀ ਤੀਬਰਤਾ 5.6 ਮਾਪੀ ਗਈ ਸੀ । ਇਸ ਦੇ ਨਾਲ ਹੀ ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਸੀ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਅਫ਼ਗਾਨਿਸਤਾਨ, ਰਿਕਟਰ ਸਕੇਲ ‘ਤੇ ਮਾਪੀ ਗਈ 4.2 ਦੀ ਤੀਬਰਤਾ appeared first on Daily Post Punjabi.