Afghanistan President Ashraf Ghani Archives - Daily Post Punjabi

ਪੈਸਿਆਂ ਦੇ ਬੈਗ ਨਹੀਂ ਬਲਕਿ ਸਿਰਫ਼ ਇੱਕ ਜੋੜੀ ਕੱਪੜਿਆਂ ’ਚ ਛੱਡਿਆ ਅਫਗਾਨਿਸਤਾਨ ! ਰਾਸ਼ਟਰਪਤੀ ਗਨੀ ਦਾ ਪਹਿਲਾ ਵੱਡਾ ਬਿਆਨ
ਤਾਲਿਬਾਨ ਨੇ ਅਫਗਾਨਿਸਤਾਨ ‘ਤੇ ਆਪਣਾ ਕਬਜ਼ਾ ਕਰ ਲਿਆ ਹੈ। ਜਿਸ ਤੋਂ ਬਾਅਦ ਅਫਗਾਨਿਸਤਾਨ ਵਿੱਚ ਹਾਲਾਤ ਵਿਗੜਨ ਕਾਰਨ ਦੇਸ਼ ਛੱਡ ਕੇ ਭੱਜੇ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਬਾਰੇ ਇੱਕ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ ਉਹ ਬਹੁਤ ਸਾਰੇ ਪੈਸਿਆਂ ਨਾਲ ਦੇਸ਼ ਛੱਡ ਕੇ ਭੱਜੇ ਹਨ।  ਪਰ ਹੁਣ ਇਸ ਵਿਚਾਲੇ ਉਨ੍ਹਾਂ ਵੱਲੋਂ ਸਫ਼ਾਈ ਦਿੱਤੀ ਗਈ ਹੈ।

Afghan president Ashraf ghani statement

ਉਨ੍ਹਾਂ ਨੇ ਸਫ਼ਾਈ ਦਿੰਦਿਆਂ ਪੈਸਿਆਂ ਨਾਲ ਦੇਸ਼ ਛੱਡ ਕੇ ਭੱਜਣ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ । ਦਰਅਸਲ, ਉਨ੍ਹਾਂ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸਿਰਫ ਇੱਕ ਜੋੜੇ ਕੱਪੜਿਆਂ ਵਿੱਚ ਅਫਗਾਨਿਸਤਾਨ ਛੱਡ ਕੇ ਗਏ ਹਨ। ਗਨੀ ਦਾ ਇਹ ਬਿਆਨ ਇੱਕ ਫੇਸਬੁੱਕ ਪੋਸਟ ਰਾਹੀਂ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: 10ਵੀਂ ਜਮਾਤ ਦਾ ਪੇਪਰ ਦੇਣ ਪਹੁੰਚੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਪੀ ਚੌਟਾਲਾ, ਕਿਹਾ – ‘ਵਿਦਿਆਰਥੀ ਮੀਡੀਆ ਨਾਲ ਗੱਲ ਨਹੀਂ ਕਰਦੇ’

ਅਫਗਾਨਿਸਤਾਨ ਛੱਡਣ ਤੋਂ ਬਾਅਦ ਅਸ਼ਰਫ ਗਨੀ ਨੇ ਸੰਯੁਕਤ ਅਰਬ ਅਮੀਰਾਤ ਵਿੱਚ ਸ਼ਰਨ ਲਈ ਹੈ। ਸੰਯੁਕਤ ਅਰਬ ਅਮੀਰਾਤ ਦੇ ਵਿਦੇਸ਼ ਮੰਤਰਾਲੇ ਨੇ ਅਸ਼ਰਫ ਗਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਮੌਜੂਦਗੀ ਦੀ ਖਬਰ ਦੀ ਪੁਸ਼ਟੀ ਕੀਤੀ ਹੈ। ਸੰਯੁਕਤ ਅਰਬ ਅਮੀਰਾਤ ਦੀ ਸਰਕਾਰ ਦੇ ਅਨੁਸਾਰ ਗਨੀ ਅਤੇ ਉਸਦੇ ਪਰਿਵਾਰ ਨੂੰ ਮਨੁੱਖਤਾ ਦੇ ਅਧਾਰ ‘ਤੇ ਸ਼ਰਣ ਦਿੱਤੀ ਗਈ ਹੈ।

Afghan president Ashraf ghani statement

ਵੀਡੀਓ ਸੰਦੇਸ਼ ਵਿੱਚ ਅਸ਼ਰਫ ਗਨੀ ਨੇ ਕਿਹਾ, ‘ਮੇਰਾ ਦੇਸ਼ ਤੋਂ ਭੱਜਣ ਅਤੇ ਆਪਣੇ ਵਤਨ ਨੂੰ ਇਸ ਤਰ੍ਹਾਂ ਛੱਡਣ ਦਾ ਕੋਈ ਇਰਾਦਾ ਨਹੀਂ ਸੀ। ਮੈਂ ਖੂਨ ਖਰਾਬਾ ਰੋਕਣ ਲਈ UAE ਵਿੱਚ ਹਾਂ। ਮੈਂ ਅਜੇ ਵੀ ਅਫਗਾਨਿਸਤਾਨ ਵਾਪਸ ਜਾਣ ਦੇ ਤਰੀਕਿਆਂ ਦੀ ਭਾਲ ਕਰ ਰਿਹਾ ਹਾਂ। ਮੈਂ ਨਿਆਂ, ਅਫਗਾਨ ਪ੍ਰਭੂਸੱਤਾ ਅਤੇ ਸੱਚਮੁੱਚ ਇਸਲਾਮੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਲੜਾਈ ਜਾਰੀ ਰੱਖਾਂਗਾ।

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਤਾਲਿਬਾਨ ਨੇ ਭਾਰਤ ਖਿਲਾਫ਼ ਚੁੱਕਿਆ ਵੱਡਾ ਕਦਮ, ਆਯਾਤ-ਨਿਰਯਾਤ ‘ਤੇ ਲਗਾਈ ਰੋਕ

ਦੱਸ ਦੇਈਏ ਕਿ ਅਸਰਫ਼ ਗਨੀ ਦੇ ਦੇਸ਼ ਛੱਡ ਕੇ ਭੱਜਣ ਤੋਂ ਬਾਅਦ ਅਫਗਾਨਿਸਤਾਨ ਦੇ ਉਪ ਰਾਸ਼ਟਰਪਤੀ ਅਮਰੁੱਲਾਹ ਸਾਲੇਹ ਨੇ ਤਾਲਿਬਾਨੀਆਂ ਖਿਲਾਫ਼ ਮੋਰਚਾ ਖੋਲ੍ਹਦਿਆਂ ਹੋਇਆਂ ਆਪਣੇ ਆਪ ਨੂੰ ਨਵਾਂ ਰਾਸ਼ਟਰਪਤੀ ਐਲਾਨ ਦਿੱਤਾ ਹੈ । ਸਾਲੇਹ ਨੇ ਤਾਲਿਬਾਨ ਅੱਗੇ ਹਥਿਆਰ ਸੁੱਟਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ । ਕਾਬੁਲ ‘ਤੇ ਤਾਲਿਬਾਨ ਦੇ ਕਬਜ਼ੇ ਦੇ ਬਾਵਜੂਦ ਨਾ ਤਾਂ  ਉਨ੍ਹਾਂ ਨੇ ਦੇਸ਼ ਛੱਡਿਆ ਅਤੇ ਨਾ ਹੀ ਸੰਘਰਸ਼ ਛੱਡਿਆ ।

ਇਹ ਵੀ ਦੇਖੋ: ਪਿੰਡ ਵਾਲਿਆਂ ਨੇ ਅੱਧੀ ਰਾਤ ਨੂੰ ਕੀਤਾ ਜਾਦੂ-ਟੂਣਾ, ਗੁਰਸਿੱਖ ਕਹਿੰਦਾ ਮੈਂ ਨਹੀਂ ਆਵਾਂਗਾ! ਫੇਰ ਦੇਖੋ ….

The post ਪੈਸਿਆਂ ਦੇ ਬੈਗ ਨਹੀਂ ਬਲਕਿ ਸਿਰਫ਼ ਇੱਕ ਜੋੜੀ ਕੱਪੜਿਆਂ ’ਚ ਛੱਡਿਆ ਅਫਗਾਨਿਸਤਾਨ ! ਰਾਸ਼ਟਰਪਤੀ ਗਨੀ ਦਾ ਪਹਿਲਾ ਵੱਡਾ ਬਿਆਨ appeared first on Daily Post Punjabi.

ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਚਚੇਰੇ ਭਰਾ ਦਾ ਗੋਲੀ ਮਾਰ ਕੇ ਕਤਲ
Afghanistan President Ashraf Ghani: ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਚਚੇਰੇ ਭਰਾ ਦੀ ਦੇਸ਼ ਦੀ ਰਾਜਧਾਨੀ ਕਾਬੁਲ ਵਿੱਚ ਉਸਦੇ ਘਰ ਦੇ ਅੰਦਰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਅਫਗਾਨ ਮੀਡੀਆ ਅਨੁਸਾਰ ਰਾਸ਼ਟਰਪਤੀ ਦੇ ਚਚੇਰੇ ਭਰਾ ਨੂੰ ਉਸਦੇ ਘਰ ਵਿੱਚ ਗੋਲੀ ਮਾਰ ਦਿੱਤੀ ਗਈ ਹੈ । ਕਥਿਤ ਤੌਰ ‘ਤੇ ਹਮਲਾਵਰਾਂ ਵੱਲੋਂ ਕਾਬੁਲ ਸ਼ਹਿਰ ਦੇ ਪੀਡੀ 6 ਵਿੱਚ ਆਪਣੇ ਘਰ ਦੇ ਅੰਦਰ ਰਿਸ਼ਦ ਅਹਿਮਦਜ਼ਈ ਦੀ ਹੱਤਿਆ ਕਰ ਦਿੱਤੀ ਗਈ ਹੈ ।

Afghanistan President Ashraf Ghani

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸ਼ੁੱਕਰਵਾਰ ਦੀ ਰਾਤ ਨੂੰ ਉਸ ਸਮੇਂ ਵਾਪਰੀ ਜਦੋਂ ਹਥਿਆਰਬੰਦ ਬੰਦੂਕਧਾਰੀਆਂ ਨੇ ਕਾਬੁਲ ਸ਼ਹਿਰ ਦੇ ਪੀਡੀ 6 ਸਥਿਤ ਉਸ ਦੇ ਘਰ ਵਿੱਚ ਦਾਖਲ ਹੋ ਕੇ ਗੋਲੀ ਮਾਰ ਕੇ ਉਸਨੂੰ ਮਾਰ ਦਿੱਤਾ । ਜਿਸ ਤੋਂ ਬਾਅਦ ਹਮਲਾਵਰ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਏ।

The post ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਦੇ ਚਚੇਰੇ ਭਰਾ ਦਾ ਗੋਲੀ ਮਾਰ ਕੇ ਕਤਲ appeared first on Daily Post Punjabi.