Afghanistan threats Afghan Sikhs Archives - Daily Post Punjabi

ਤਾਲਿਬਾਨ ਦਾ ਅਫਗਾਨ ਸਿੱਖਾਂ ਨੂੰ ਫਰਮਾਨ, ਸੁੰਨੀ ਇਸਲਾਮ ਕਬੂਲ ਕਰੋ ਜਾਂ ਛੱਡੋ ਮੁਲਕ
ਤਾਲਿਬਾਨ ਦੇ ਸਾਸ਼ਨ ਤੋਂ ਪਹਿਲਾਂ ਹੀ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਅਫਗਾਨ ਸਿੱਖਾਂ ਨੂੰ ਹੁਣ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਰਿਪੋਰਟ ਸਾਹਮਣੇ ਆਈ ਹੈ, ਜਿਸ ਦਾ ਕਹਿਣਾ ਹੈ ਕਿ ਅਫਗਾਨ ਸਿੱਖਾਂ ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਅਫਗਾਨਿਸਤਾਨ ਵਿਚ ਹੀ ਰਹਿਣਾ ਹੈ ਤਾਂ ਉਹ ਜਾਂ ਤਾਂ ਇਸਲਾਮ ਨੂੰ ਕਬੂਲ ਕਰ ਲੈਣ ਜਾਂ ਫਿਰ ਦੇਸ਼ ਛੱਡ ਦੇਣ।

Afghanistan threats Afghan Sikhs

ਵੱਡੀ ਗਿਣਤੀ ਵਿੱਚ ਸਿੱਖ ਕਾਬੁਲ ਵਿੱਚ ਰਹਿੰਦੇ ਹਨ, ਜਦੋਂ ਕਿ ਕੁਝ ਗਜ਼ਨੀ ਅਤੇ ਨੰਗਰਹਾਰ ਪ੍ਰਾਂਤਾਂ ਵਿੱਚ ਰਹਿੰਦੇ ਹਨ। ਰਿਪੋਰਟਾਂ ਦਾ ਕਹਿਣਾ ਹੈ ਕਿ ਸਿੱਖਾਂ ਨੂੰ ਕਿਹਾ ਜਾ ਰਿਹਾ ਹੈ ਕਿ ਜਾਂ ਤਾਂ ਸੁੰਨੀ ਇਸਲਾਮ ਵਿਚ ਧਰਮ ਪਰਿਵਰਤਨ ਕਰ ਲੈਣ ਜਾਂ ਮੁਲਕ ਛੱਡ ਕੇ ਚਲੇ ਜਾਣ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਦੇ 11 ਮਹੀਨੇ ਪੂਰੇ ਹੋਣ ‘ਤੇ SKM ਦਾ ਵੱਡਾ ਐਲਾਨ, 26 ਅਕਤੂਬਰ ਨੂੰ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਦਿੱਤਾ ਸੱਦਾ

ਇੰਟਰਨੈਸ਼ਨਲ ਫੋਰਮ ਫਾਰ ਰਾਈਟਸ ਐਂਡ ਸਕਿਓਰਿਟੀ ਨੇ ਪਹਿਲਾਂ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਅਫਗਾਨਿਸਤਾਨ ਵਿਚ ਰਹਿੰਦੇ ਸਨ ਪਰ ਸਾਲਾਂ ਤੋਂ ਕੱਟੜ ਧਾਰਮਿਕ ਹਿੰਸਾ ਕਾਰਨ ਕਈ ਮਾਰੇ ਗਏ, ਕਈਆਂ ਨੂੰ ਇੱਥੋਂ ਜਾਣਾ ਪਿਆ।

Afghanistan threats Afghan Sikhs

ਅਫਗਾਨਿਸਤਾਨ ਵਿੱਚ ਬਹੁਤ ਸਾਰੇ ਸਿੱਖ ਵਿਰੋਧੀ ਹਿੰਸਕ ਹਮਲੇ ਹੋਏ ਹਨ। ਪਿਛਲੇ ਸਾਲ ਜੂਨ ਵਿੱਚ ਇੱਕ ਅਫਗਾਨ ਸਿੱਖ ਨੇਤਾ ਨੂੰ ‘ਅੱਤਵਾਦੀਆਂ’ ਨੇ ਅਗਵਾ ਕਰ ਲਿਆ ਸੀ। ਮਾਰਚ 2019 ਵਿੱਚ ਕਾਬੁਲ ਵਿੱਚ ਇੱਕ ਸਿੱਖ ਵਿਅਕਤੀ ਨੂੰ ਅਗਵਾ ਕਰਕੇ ਮਾਰ ਦਿੱਤਾ ਗਿਆ ਸੀ। ਉੱਥੇ ਹੀ, ਕੰਧਾਰ ਵਿੱਚ ਵੀ ਅਣਪਛਾਤੇ ਬੰਦੂਕਧਾਰੀਆਂ ਨੇ ਇੱਕ ਸਿੱਖ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਸੀ। ਸਿੱਖ ਸਦੀਆਂ ਤੋਂ ਅਫਗਾਨਿਸਤਾਨ ਵਿੱਚ ਰਹਿ ਰਹੇ ਹਨ ਪਰ ਦਹਾਕਿਆਂ ਤੋਂ ਉੱਥੋਂ ਦੀ ਸਰਕਾਰ ਸਿੱਖਾਂ ਨੂੰ ਘਰ ਮੁਹੱਈਆ ਕਰਵਾਉਣ ਜਾਂ ਉਨ੍ਹਾਂ ਦੇ ਘਰਾਂ ਨੂੰ ਮੁੜ ਬਹਾਲ ਕਰਨ ਵਿੱਚ ਅਸਫਲ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !

The post ਤਾਲਿਬਾਨ ਦਾ ਅਫਗਾਨ ਸਿੱਖਾਂ ਨੂੰ ਫਰਮਾਨ, ਸੁੰਨੀ ਇਸਲਾਮ ਕਬੂਲ ਕਰੋ ਜਾਂ ਛੱਡੋ ਮੁਲਕ appeared first on Daily Post Punjabi.