After attack on Rakesh Tikait Rahul Gandhi said Archives - Daily Post Punjabi

ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਤੋਂ ਬਾਅਦ ਬੋਲੇ ਰਾਹੁਲ ਗਾਂਧੀ, ਕਿਹਾ- RSS ਦਾ ਮਿਲ ਕੇ ਸਾਹਮਣਾ ਕਰਾਂਗੇ, ਤਿੰਨੋਂ ਖੇਤੀ ਕਾਨੂੰਨ ਵਾਪਸ ਕਰਵਾ ਕੇ ਦਮ ਲਵਾਂਗੇ
After attack on Rakesh Tikait Rahul Gandhi said: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਦੇ ਵਾਹਨ ‘ਤੇ ਕਥਿਤ ਤੌਰ ਹਮਲੇ ਦੇ ਪਿਛੋਕੜ ਵਿੱਚ ਸ਼ਨੀਵਾਰ ਨੂੰ ਦੋਸ਼ ਲਗਾਇਆ ਕਿ ਰਾਸ਼ਟਰੀ ਸਵੈ ਸੇਵਕ ਸੰਘ (RSS) ਹਮਲਾ ਕਰਨਾ ਸਿਖਾਉਂਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਮਿਲ ਕੇ ਸੰਘ ਦਾ ਸਾਹਮਣਾ ਕਰਨਗੇ ਅਤੇ ਤਿੰਨੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਦਮ ਲੈਣਗੇ।

उनका संघ हमला करना सिखाता है,
अहिंसक सत्याग्रह किसान को निडर बनाता है।

संघ का सामना संग मिलकर करेंगे- तीनों कृषि व देश विरोधी क़ानून वापस कराके ही दम लेंगे!#FarmersProtest
— Rahul Gandhi (@RahulGandhi) April 3, 2021

ਇਸ ਸਬੰਧੀ ਰਾਹੁਲ ਗਾਂਧੀ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਉਨ੍ਹਾਂ ਦਾ ਸੰਘ ਹਮਲਾ ਕਰਨਾ ਸਿਖਾਉਂਦਾ ਹੈ, ਅਹਿੰਸਕ ਸੱਤਿਆਗ੍ਰਹਿ ਕਿਸਾਨ ਨੂੰ ਨਿਡਰ ਬਣਾਉਂਦਾ ਹੈ। ਸੰਘ ਦਾ ਸਾਹਮਣਾ ਮਿਲ ਕੇ ਕਰਾਂਗੇ- ਤਿੰਨੋਂ ਖੇਤੀ ਅਤੇ ਦੇਸ਼ ਵਿਰੋਧੀ ਕਾਨੂੰਨ ਵਾਪਸ ਕਰਵਾ ਕੇ ਹੀ ਦਮ ਲਵਾਂਗੇ !”

After attack on Rakesh Tikait Rahul Gandhi said

ਦੱਸ ਦੇਈਏ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀਆਂ ਦੇ ਕਾਫ਼ਲੇ ‘ਤੇ ਸ਼ੁੱਕਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਨਚ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ । ਇਸ ਘਟਨਾ ਵਿੱਚ ਕਿਸੇ ਨੂੰ ਸੱਟ ਤਾਂ ਨਹੀਂ ਲੱਗੀ ਪਰ ਟਿਕੈਤ ਦੀ ਕਾਰ ਦਾ ਪਿੱਛਲਾ ਸ਼ੀਸ਼ਾ ਨੁਕਸਾਨਿਆ ਗਿਆ । ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਇਸ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਦੇਖੋ: ਇਹ ਮੁਨਾਦੀ ਵਾਲਾ ਪਿੰਡ-ਪਿੰਡ ਜਾ ਕੇ ਵੋਟਰਾਂ ਨੂੰ ਪਾ ਰਿਹਾ ਲਾਹਣਤਾਂ! ਕਹਿੰਦਾ ਦਾਰੂ ਦੀ ਬੋਤਲ ਪਿੱਛੇ ਵੋਟ ਪਾਉਣ ਵਾਲਿਓ.

The post ਰਾਕੇਸ਼ ਟਿਕੈਤ ‘ਤੇ ਹੋਏ ਹਮਲੇ ਤੋਂ ਬਾਅਦ ਬੋਲੇ ਰਾਹੁਲ ਗਾਂਧੀ, ਕਿਹਾ- RSS ਦਾ ਮਿਲ ਕੇ ਸਾਹਮਣਾ ਕਰਾਂਗੇ, ਤਿੰਨੋਂ ਖੇਤੀ ਕਾਨੂੰਨ ਵਾਪਸ ਕਰਵਾ ਕੇ ਦਮ ਲਵਾਂਗੇ appeared first on Daily Post Punjabi.