ag aps deol Archives - Daily Post Punjabi

AG ਏਪੀਐਸ ਦਿਓਲ ਦਾ ਸਿੱਧੂ ‘ਤੇ ਵੱਡਾ ਪਲਟਵਾਰ ਵਾਰ, ਕਿਹਾ – ‘ਸਿਆਸੀ ਫਾਇਦੇ ਲਈ ਫੈਲਾ ਰਹੇ ਨੇ ਗਲਤ ਜਾਣਕਾਰੀ’
ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਦਿਓਲ ਨੇ ਹਾਲ ਹੀ ‘ਚ ਮੁੱਖ ਮੰਤਰੀ ਨੂੰ ਮਿਲ ਕੇ ਆਪਣੇ ਅਹੁਦੇ ਤੋਂ ਅਸਤੀਫਾ ਸੌਂਪਿਆ ਸੀ ਪਰ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ।

ਸ਼ਨੀਵਾਰ ਨੂੰ ਦਿਓਲ ਕਾਂਗਰਸ ਪ੍ਰਧਾਨ ਵੱਲੋਂ ਬੇਅਦਬੀ ਅਤੇ ਨਸ਼ੇ ਦੇ ਮਾਮਲੇ ‘ਤੇ ਕੀਤੀ ਬਿਆਨਬਾਜ਼ੀ ਦੇ ਖਿਲਾਫ ਖੁੱਲ੍ਹ ਕੇ ਸਾਹਮਣੇ ਆਏ ਹਨ। ਦਿਓਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਵਜੋਤ ਸਿੰਘ ਸਿੱਧੂ ਸਰਕਾਰ ਅਤੇ ਏਜੀ ਦੇ ਦਫ਼ਤਰ ਦੇ ਕੰਮਕਾਜ ਵਿੱਚ ਰੁਕਾਵਟਾਂ ਪਾ ਰਹੇ ਹਨ। ਦਿਓਲ ਨੇ ਕਿਹਾ ਕਿ ਸਿੱਧੂ ਦੇ ਬਿਆਨ ਨਸ਼ੀਲੇ ਪਦਾਰਥਾਂ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀਆਂ ਗੰਭੀਰ ਕੋਸ਼ਿਸ਼ਾਂ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਮਨੀ ਲਾਂਡਰਿੰਗ ਕੇਸ : ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ

ਸਿੱਧੂ ਆਪਣੇ ਸਿਆਸੀ ਸਹਿਯੋਗੀਆਂ ‘ਤੇ ਸਿਆਸੀ ਲਾਹਾ ਲੈਣ ਲਈ ਗਲਤ ਜਾਣਕਾਰੀ ਫੈਲਾ ਰਹੇ ਹਨ। ਦਿਓਲ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਸਿੱਧੂ ਦੀ ਤਰਫੋਂ ਪੰਜਾਬ ਦੇ ਐਡਵੋਕੇਟ ਜਨਰਲ ਦੇ ਸੰਵਿਧਾਨਕ ਦਫਤਰ ਦਾ ਸਿਆਸੀਕਰਨ ਕਰਕੇ ਆਪਣੇ ਸੁਆਰਥੀ ਸਿਆਸੀ ਫਾਇਦੇ ਲਈ ਆਉਣ ਵਾਲੀਆਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਕੰਮਕਾਜ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ

The post AG ਏਪੀਐਸ ਦਿਓਲ ਦਾ ਸਿੱਧੂ ‘ਤੇ ਵੱਡਾ ਪਲਟਵਾਰ ਵਾਰ, ਕਿਹਾ – ‘ਸਿਆਸੀ ਫਾਇਦੇ ਲਈ ਫੈਲਾ ਰਹੇ ਨੇ ਗਲਤ ਜਾਣਕਾਰੀ’ appeared first on Daily Post Punjabi.