again farmer protest Archives - Daily Post Punjabi

ਕਿਸਾਨਾਂ ਦੇ ਅੰਦੋਲਨ ਤੋਂ ਪਹਿਲਾਂ ਹਰਿਆਣਾ ਸਰਕਾਰ ਅਲਰਟ: ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਸਮੇਤ ਕੰਡਿਆਲੀ ਤਾਰ ਲਗਾਈ
ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਦੇ ਜੰਤਰ-ਮੰਤਰ ਤੱਕ ਟਰੈਕਟਰਾਂ ਨਾਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਹਰਿਆਣਾ ਅਤੇ ਪੰਜਾਬ ਵਿੱਚ ਕਿਸਾਨ ਟਰੈਕਟਰ ਮਾਰਚ ਕੱਢ ਰਹੇ ਹਨ।

haryana police farmer protest

ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਸਰਕਾਰ ਦੀਆਂ ਮੁਸ਼ਕਲਾਂ ਵਧ ਗਈਆਂ ਹਨ। 13 ਫਰਵਰੀ ਤੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੇ ਵੀ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਨੇ ਸਰਹੱਦ ‘ਤੇ ਕਿਸਾਨਾਂ ਨਾਲ ਨਜਿੱਠਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਅੰਬਾਲਾ ਪ੍ਰਸ਼ਾਸਨ ਵੱਲੋਂ ਬੈਰੀਕੇਡਿੰਗ ਦੇ ਨਾਲ-ਨਾਲ ਕੰਡਿਆਲੀ ਤਾਰ ਦੇ ਪ੍ਰਬੰਧ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਇੰਨਾ ਹੀ ਨਹੀਂ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ‘ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੂੰ ਨੋਟਿਸ ਦੇਣ ਦੇ ਨਾਲ-ਨਾਲ ਸਖ਼ਤ ਚੇਤਾਵਨੀ ਵੀ ਦਿੱਤੀ ਗਈ ਹੈ। ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਅੰਦੋਲਨ ਵਿੱਚ ਹਿੱਸਾ ਨਹੀਂ ਲੈਣਾ ਚਾਹੀਦਾ। ਜੇਕਰ ਕੋਈ ਵਿਅਕਤੀ ਬਿਨਾਂ ਇਜਾਜ਼ਤ ਇਸ ਅੰਦੋਲਨ ਵਿੱਚ ਹਿੱਸਾ ਲੈਂਦਾ ਪਾਇਆ ਗਿਆ ਤਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

The post ਕਿਸਾਨਾਂ ਦੇ ਅੰਦੋਲਨ ਤੋਂ ਪਹਿਲਾਂ ਹਰਿਆਣਾ ਸਰਕਾਰ ਅਲਰਟ: ਸ਼ੰਭੂ ਸਰਹੱਦ ‘ਤੇ ਬੈਰੀਕੇਡਾਂ ਸਮੇਤ ਕੰਡਿਆਲੀ ਤਾਰ ਲਗਾਈ appeared first on Daily Post Punjabi.

Farmers Protest: ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਦਾ ਕੀਤਾ ਘਿਰਾਓ, ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ
ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੱਦੇ ‘ਤੇ ਚੰਡੀਗੜ੍ਹ ਮਾਰਚ ਦੀ ਤਿਆਰੀ ‘ਚ ਕਿਸਾਨਾਂ ਨੇ ਚੰਡੀਗੜ੍ਹ ਦਾ ਘਿਰਾਓ ਕੀਤਾ ਹੈ। ਪੰਜਾਬ ਤੇ ਹਰਿਆਣਾ ਤੋਂ ਆਏ ਕਿਸਾਨਾਂ ਨੇ ਚੰਡੀਗੜ੍ਹ ਦੀਆਂ ਸਰਹੱਦਾਂ ’ਤੇ ਡੇਰੇ ਲਾਏ ਹੋਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਹਨ। ਪੰਚਕੂਲਾ ਅਤੇ ਮੋਹਾਲੀ ਬਾਰਡਰ ‘ਤੇ ਭਾਰੀ ਪੁਲਸ ਫੋਰਸ ਤਾਇਨਾਤ ਹੈ।

again farmer protest chandigarh

ਰੋਡ ਜਾਮ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਐਮ ਐਸ ਪੀ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਨੂੰ ਲੈ ਕੇ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਵਿੱਚ ਧਰਨੇ ਦਾ ਐਲਾਨ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਵਿੱਚ ਅੰਦੋਲਨ ਵਾਪਸ ਲੈਣ ਸਮੇਂ ਸਰਕਾਰ ਨੇ ਐਮਐਸਪੀ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਲਾਗੂ ਨਹੀਂ ਕੀਤਾ

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਐਤਵਾਰ ਸਵੇਰ ਤੋਂ ਹੀ ਪੰਜਾਬ ਦੇ ਦੂਰ-ਦੁਰਾਡੇ ਇਲਾਕਿਆਂ ਤੋਂ ਕਿਸਾਨ ਟਰੈਕਟਰ-ਟਰਾਲੀਆਂ ਅਤੇ ਹੋਰ ਵਾਹਨਾਂ ‘ਤੇ ਬਾਵਾ ਵਾਈਟ ਹਾਊਸ ਫੇਜ਼-11 ਤੋਂ ਜਗਤਪੁਰਾ ਚੌਕ ਤੱਕ ਸੜਕ ਦੇ ਦੋਵੇਂ ਪਾਸੇ ਬੈਠ ਗਏ। ਉਨ੍ਹਾਂ ਨੇ ਆਪਣੀਆਂ ਟਰਾਲੀਆਂ ਸੜਕ ਕਿਨਾਰੇ ਖੜ੍ਹੀਆਂ ਕਰ ਦਿੱਤੀਆਂ। ਉਨ੍ਹਾਂ ਨੇ ਐਤਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨਾ ਸੀ ਪਰ ਕਿਸਾਨ ਯੂਨੀਅਨ ਨੇ ਉਨ੍ਹਾਂ ਨੂੰ ਫਿਲਹਾਲ ਸਰਹੱਦ ‘ਤੇ ਹੀ ਰੁਕਣ ਲਈ ਕਿਹਾ ਹੈ।

The post Farmers Protest: ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ ਚੰਡੀਗੜ੍ਹ ਦਾ ਕੀਤਾ ਘਿਰਾਓ, ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ appeared first on Daily Post Punjabi.