again night curfew Archives - Daily Post Punjabi

ਹੁਣ ਦੁਪਹਿਰ 12 ਵਜੇ ਤੋਂ ਬਾਅਦ ਮੁਕੰਮਲ Curfew, ਜਾਣੋ ਕੀ-ਕੀ ਖੁੱਲ੍ਹ ਸਕਦਾ
ludhiana curfew: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਲਾਗੂ ਕਰ ਦਿੱਤੀਆਂ ਹਨ। ਪੰਜਾਬ ਦੇ ਕਈ ਜ਼ਿਲ੍ਹੇ ਜਿਨ੍ਹਾਂ ‘ਚ ਦਿਨੋ-ਦਿਨ ਕੋਰੋਨਾ ਮਾਮਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਉਹਨਾਂ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ‘ਚ ਜ਼ਿਆਦਾ ਸਖ਼ਤਾਈ ਵਰਤੀ ਗਈ ਹੈ। ਦੱਸ ਦਈਏ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ‘ਚ ਸੋਮਵਾਰ ਤੋਂ ਸ਼ੁੱਕਰਵਾਰ ਮੁਕਮਲ ਕਰਫਿਊ ਲਾਉਣ ਦਾ ਐਲਾਨ ਕੀਤਾ ਹੈ। ਇਹ ਕਰਫ਼ਿਊ ਦੁਪਹਿਰ 12 ਵਜੇ ਤੋਂ ਸਵੇਰ 5 ਵਜੇ ਤੱਕ ਲੱਗੇਗਾ। ਦੁਕਾਨਾਂ, ਹੋਟਲ, ਰੈਸਟੋਰੈਂਟ ਅਤੇ ਨਿੱਜੀ ਦਫ਼ਤਰ ਸਵੇਰੇ 5 ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹ ਸਕਣਗੇ। ਕਰਫ਼ਿਊ ਦੌਰਾਨ ਸ਼ਹਿਰ ‘ਚ ਆਵਾਜਾਈ ‘ਤੇ ਰੋਕ ਹੋਵੇਗੀ। ਮੈਡੀਕਲ ਐਮਰਜੰਸੀ ਅਤੇ ਫੈਕਟਰੀਆਂ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।

ludhiana curfew

ਇਹ ਵੀ ਪੜ੍ਹੋ : ਲੁਧਿਆਣਾ ‘ਚ 31 ਕੋਰੋਨਾ ਮਰੀਜ਼ਾਂ ਦੀ ਮੌਤ, 1615 ਨਵੇਂ ਪਾਜ਼ੀਟਿਵ ਕੇਸ

ਲੁਧਿਆਣਾ ਵਿੱਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸ਼ੁੱਕਰਵਾਰ ਨੂੰ 24 ਘੰਟਿਆਂ ਵਿੱਚ 31 ਮਰੀਜ਼ਾਂ ਦੀ ਮੌਤ ਹੋ ਗਈ। ਜਿਸ ਵਿਚੋਂ ਲੁਧਿਆਣਾ ਨਾਲ ਸਬੰਧਤ ਸੰਕਰਮਿਤ 20 ਰਹੇ, ਜਦਕਿ ਬਾਕੀ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਤ ਹਨ। 1615 ਵਿਅਕਤੀ ਪਾਜ਼ੀਟਿਵ ਪਾਏ ਗਏ। ਜ਼ਿਲ੍ਹੇ ਨਾਲ ਸਬੰਧਤ ਇੱਥੇ 1465 ਲੋਕ ਸਨ। ਜ਼ਿਲ੍ਹੇ ਵਿੱਚ ਹੁਣ ਕੋਰੋਨਾ ਮਰੀਜ਼ਾਂ ਦੀ ਸੰਖਿਆ 64043 ਹੋ ਗਈ ਹੈ, ਜਦੋਂ ਕਿ ਦਮ ਤੋੜਣ ਵਾਲੇ ਲੋਕਾਂ ਦੀ ਗਿਣਤੀ ਹੁਣ 1509 ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 11212 ਤੱਕ ਪਹੁੰਚ ਗਈ ਹੈ। ਜਦੋਂ ਕਿ 52 ਮਰੀਜ਼ ਵੈਂਟੀਲੇਟਰ ‘ਤੇ ਹਨ।

The post ਹੁਣ ਦੁਪਹਿਰ 12 ਵਜੇ ਤੋਂ ਬਾਅਦ ਮੁਕੰਮਲ Curfew, ਜਾਣੋ ਕੀ-ਕੀ ਖੁੱਲ੍ਹ ਸਕਦਾ appeared first on Daily Post Punjabi.

ਰਾਜਸਥਾਨ ‘ਚ 3 ਮਈ ਤੱਕ ਵਧਿਆ ਲਾਕਡਾਊਨ, ਜਾਣੋ ਕੀ ਰਹੇਗਾ ਬੰਦ ਤੇ ਕਿਸ ਨੂੰ ਮਿਲੇਗੀ ਛੋਟ !
rajasthan lockdown: ਇੱਕ ਲੰਮੇ ਮੰਥਨ ਤੋਂ ਬਾਅਦ, ਮੁੱਖ ਮੰਤਰੀ ਅਸ਼ੋਕ ਗਹਿਲੋਤ (ਸੀਐਮ ਅਸ਼ੋਕ ਗਹਿਲੋਤ) ਨੇ ਆਖਰਕਾਰ ਰਾਜ ਵਿੱਚ ਕੋਵਿਡ ਦੀ ਚੁਣੌਤੀ ਦਾ ਸਾਹਮਣਾ ਕਰਨ ਲਈ ਕਰਫ਼ਿਊ ਦੀ ਮਿਆਦ ਵਧਾਉਣ ਦਾ ਫੈਸਲਾ ਕੀਤਾ ਹੈ। ਰਾਜਸਥਾਨ ਵਿਚ ‘ਜਨਤਕ ਅਨੁਸ਼ਾਸਨ ਪੰਦਰਵਾੜੇ’ ਤਹਿਤ 3 ਮਈ ਤੱਕ ਲਾਕਡਾਊਨ ਰਹੇਗਾ। ਇਸ ਵਿਚ, ਜ਼ਰੂਰੀ ਸੇਵਾਵਾਂ ਵਿਚ ਢਿੱਲ ਦਿੱਤੀ ਗਈ ਹੈ। ਰਾਜਸਥਾਨ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਨਤਕ ਅਨੁਸ਼ਾਸਨ ਪੰਦਰਵਾੜੇ 19 ਅਪ੍ਰੈਲ ਨੂੰ ਸਵੇਰੇ 5 ਵਜੇ ਤੋਂ 3 ਮਈ ਨੂੰ ਸ਼ਾਮ 5:00 ਵਜੇ ਤੱਕ ਮਨਾਇਆ ਜਾਵੇਗਾ। ਜਿਸ ਵਿਚ ਸਾਰੇ ਦਫਤਰ, ਕਾਰੋਬਾਰੀ ਅਦਾਰੇ ਅਤੇ ਬਾਜ਼ਾਰ ਬੰਦ ਰਹਿਣਗੇ।

rajasthan lockdown

ਆਮ ਗਤੀਵਿਧੀਆਂ ਜੋ ਵਧੇਰੇ ਕੋਰੋਨਾਵਾਇਰਸ ਦੀ ਲਾਗ ਦਾ ਕਾਰਨ ਬਣ ਰਹੀਆਂ ਹਨ, ਉਨ੍ਹਾਂ ‘ਤੇ ਪਾਬੰਦੀ ਲਗਾਈ ਜਾਏਗੀ। ਜਨਤਕ ਅਨੁਸ਼ਾਸਨ ਪੰਦਰਵਾੜੇ ਦੌਰਾਨ ਲਾਗੂ ਹੋਣ ਵਾਲੀਆਂ ਪਾਬੰਦੀਆਂ ਆਮ ਲੋਕਾਂ ਦੀ ਸਹੂਲਤ ਅਤੇ ਜ਼ਰੂਰੀ ਸੇਵਾਵਾਂ ਅਤੇ ਚੀਜ਼ਾਂ ਦੀ ਨਿਰੰਤਰ ਉਪਲੱਬਧਤਾ ਨੂੰ ਧਿਆਨ ਵਿੱਚ ਰੱਖਦਿਆਂ ਮਹੱਤਵਪੂਰਣ ਸੇਵਾਵਾਂ ਤੇ ਲਾਗੂ ਨਹੀਂ ਹੋਣਗੀਆਂ। ਰਾਸ਼ਨ ਦੀਆਂ ਦੁਕਾਨਾਂ ਬਿਨਾਂ ਕਿਸੇ ਛੁੱਟੀ ਦੇ ਖੁੱਲ੍ਹਣਗੀਆਂ. ਸਬਜ਼ੀਆਂ ਅਤੇ ਫਲਾਂ ਦੀਆਂ ਕਾਰਾਂ, ਸਾਈਕਲ ਰਿਕਸ਼ਾ, ਆਟੋ ਰਿਕਸ਼ਾ, ਸ਼ਾਮ 7 ਵਜੇ ਤੋਂ ਵੇਚੇ ਜਾ ਸਕਦੇ ਹਨ। ਕਰਿਆਨੇ, ਮੰਡੀਆਂ, ਫਲ ਅਤੇ ਸਬਜ਼ੀਆਂ, ਡੇਅਰੀ, ਦੁੱਧ, ਪਸ਼ੂ ਖੁਰਾਕ ਵਰਗੀਆਂ ਖਾਣ ਵਾਲੀਆਂ ਵਸਤਾਂ ਨਾਲ ਸਬੰਧਤ ਪ੍ਰਚੂਨ ਥੋਕ ਦੀਆਂ ਦੁਕਾਨਾਂ ਨੂੰ ਸ਼ਾਮ 5 ਵਜੇ ਤੱਕ ਇਜਾਜ਼ਤ ਦਿੱਤੀ ਜਾਵੇਗੀ। ਜਿੱਥੋਂ ਤੱਕ ਹੋ ਸਕੇ ਉਨ੍ਹਾਂ ਦੀ ਹੋਮ ਡਿਲਿਵਰੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਖੁੱਲੀ ਬੈਠਕ ਵਿਚ ਲੋਕਾਂ ਨੂੰ ਕੋਰੋਨਾ ਗਾਈਡ ਲਾਈਨਜ਼ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

The post ਰਾਜਸਥਾਨ ‘ਚ 3 ਮਈ ਤੱਕ ਵਧਿਆ ਲਾਕਡਾਊਨ, ਜਾਣੋ ਕੀ ਰਹੇਗਾ ਬੰਦ ਤੇ ਕਿਸ ਨੂੰ ਮਿਲੇਗੀ ਛੋਟ ! appeared first on Daily Post Punjabi.

ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖ ਲੁਧਿਆਣਾ ‘ਚ ਮੁੜ ਲੱਗਿਆ ‘ਨਾਈਟ ਕਰਫਿਊ’, ਜਾਣੋ ਕੀ ਹਨ ਹਦਾਇਤਾਂ
ludhiana again night curfew corona cases: ਲੁਧਿਆਣਾ (ਤਰਸੇਮ ਭਾਰਦਵਾਜ)-ਖਤਰਨਾਕ ਕੋਰੋਨਾਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੁਧਿਆਣਾ ‘ਚ ਦੁਬਾਰਾ ਨਾਈਟ ਕਰਫਿਊ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਅੱਜ ਭਾਵ 12 ਮਾਰਚ ਤੋਂ ਨਾਈਟ ਕਰਫਿਊ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ। ਕਰਫਿਊ ਅਗਲੇ ਆਦੇਸ਼ ਤੱਕ ਲਾਗੂ ਰਹੇਗਾ ਅਤੇ ਇਹ ਰਾਤ 11 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਇਆ ਜਾਵੇਗਾ।

ludhiana again night curfew corona cases

ਇਹ ਹੁਕਮ ਸੁਰੱਖਿਆ ਅਮਲੇ ਜਾਂ ਡਿਊਟੀ ‘ਤੇ ਤਾਇਨਾਤ ਪੁਲਿਸ ਜਾਂ ਆਰਮੀ ਅਤੇ ਸਰਕਾਰੀ ਅਫਸਰਾਂ ਜਾਂ ਕਰਮਚਾਰੀਆਂ ਅਤੇ ਜ਼ਰੂਰੀ ਸੇਵਾਵਾਂ ਜਾਂ ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖਤਰਾ ਹੋਵੇ ‘ਤੇ ਲਾਗੂ ਨਹੀਂ ਹੋਵੇਗਾ। ਰਾਤ ਦੌਰਾਨ ਫੈਕਟਰੀਆਂ ‘ਚ ਉਤਪਾਦਨ ਦੀ ਆਗਿਆ ਹੋਵੇਗੀ। ਨੈਸ਼ਨਲ ਅਤੇ ਸਟੇਟ ਹਾਈਵੇਅ ਤੇ ਕਰਾਸ ਕਰ ਰਹੇ ਟ੍ਰੈਫਿਕ ਨੂੰ ਜਾਣ ਦੀ ਆਗਿਆ ਹੋਵੇਗੀ। ਇਸ ਹੁਕਮ ਨੂੰ ਕਮਿਸ਼ਨਰ ਆਫ ਪੁਲਿਸ ਲੁਧਿਆਣਾ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ, ਜ਼ਿਲ੍ਹਾਂ ਲੁਧਿਆਣਾ ਲਾਗੂ ਕਰਵਾਉਣ ਯਕੀਨੀ ਬਣਾਉਣਗੇ।

ludhiana again night curfew corona cases

ਜ਼ਿਕਰਯੋਗ ਹੈ ਕਿ ਪਹਿਲਾਂ ਲੁਧਿਆਣਾ ਪੁਲਿਸ ਨੇ ਦੇਰ ਰਾਤ ਤੱਕ ਖੁੱਲਣ ਵਾਲੇ ਹੋਟਲ, ਢਾਬੇ, ਰੈਸਟੋਰੈਂਟ ਅਤੇ ਬਾਰ ਨੂੰ ਰਾਤ ਸਾਢੇ 11 ਵਜੇ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ਰਾਬ ਦੀਆਂ ਦੁਕਾਨਾਂ ਵੀ 11 ਵਜੇ ਤੋਂ ਬਾਅਦ ਨਹੀਂ ਖੋਲੀਆਂ ਜਾ ਸਕਣਗੀਆਂ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਧਾਰਾ 144 ਤਹਿਤ ਆਦੇਸ਼ ਜਾਰੀ ਕਰਦੇ ਹੋਏ ਇਹ ਨਿਰਦੇਸ਼ ਬੀਤੇ ਦਿਨ ਭਾਵ ਵੀਰਵਾਰ (11 ਮਾਰਚ) ਨੂੰ ਜਾਰੀ ਕੀਤੇ। ਸ਼ਹਿਰ ਦੇ ਸਾਰੇ ਬੀਅਰ ਬਾਰੇ ਮਾਲਿਆਂ ਨੂੰ ਇਹ ਯਕੀਨੀ ਕਰਨਾ ਹੋਵੇਗੀ ਕਿ ਉਹ ਉਨ੍ਹਾਂ ਦੇ ਬਾਰ ‘ਚ ਆਉਣ ਵਾਲੇ ਹਰ ਇਕ ਗਾਹਕ ਦੀ ਆਈਡੀ ਜਰੂਰ ਲੈਣ। ਉਹ ਰਜਿਸਟਰ ‘ਚ ਉਨ੍ਹਾਂ ਦੇ ਮੋਬਾਇਲ ਨੰਬਰ, ਨਾਂ ਅਤੇ ਪਤਾ ਵੀ ਨੋਟ ਕਰਨਗੇ। ਇਨ੍ਹਾਂ ਸਥਾਨਾਂ ਦੇ ਅੰਦਰ ਸੀ.ਸੀ.ਟੀ.ਵੀ ਕੈਮਰੇ ਲਗਾਉਣਾ ਜਰੂਰੀ ਹੋਵੇਗਾ।

ਇਹ ਵੀ ਦੇਖੋ–

The post ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖ ਲੁਧਿਆਣਾ ‘ਚ ਮੁੜ ਲੱਗਿਆ ‘ਨਾਈਟ ਕਰਫਿਊ’, ਜਾਣੋ ਕੀ ਹਨ ਹਦਾਇਤਾਂ appeared first on Daily Post Punjabi.

ਲੁਧਿਆਣਾ ‘ਚ ਰਾਤ ਦਾ ਕਰਫਿਊ ਲਾਗੂ, ਜਾਣੋ ਨਵੇਂ ਦਿਸ਼ਾ-ਨਿਰਦੇਸ਼
Night curfew Ludhiana guidelines : ਲੁਧਿਆਣਾ ‘ਚ ਬੇਕਾਬੂ ਹੋਈ ਕੋਰੋਨਾ ਦੀ ਰਫਤਾਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਤ ਦਾ ਕਰਫਿਊ ਲਾਗੂ ਕਰਨ ਦਾ ਆਦੇਸ਼ ਦਿੱਤਾ ਗਿਆ ਹੈ, ਜੋ ਕਿ ਅੱਜ ਤੋਂ ਸ਼ੁਰੂ ਹੋਵੇਗਾ। ਇਸ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਹੁਣ ਜ਼ਿਲ੍ਹੇ ਭਰ ‘ਚ ਰਾਤ ਨੂੰ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਰਹੇਗਾ।ਇਸ ਦੇ ਨਾਲ ਹੀ ਐਤਵਾਰ ਨੂੰ ਵੀ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ਸਿਰਫ ਜਰੂਰੀ ਵਸਤਾਂ ਵਾਲੀਆਂ ਹੀ ਦੁਕਾਨਾਂ ਖੋਲਣ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ ਆਦਿ 9 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਸ਼ਾਪਿੰਗ ਮਾਲ ‘ਚ ਹੋਟਲ ਜਾਂ ਰੈਸਟੋਰੈਂਟ ਵੀ ਰਾਤ ਦੇ 9 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ ਜਦਕਿ ਸ਼ਰਾਬ ਦੇ ਠੇਕੇ ਵੀ ਰਾਤ ਦੇ 9 ਵਜੇ ਤੱਕ ਹੀ ਖੁੱਲ੍ਹੇ ਰਹਿ ਸਕਦੇ ਹਨ।ਇਸ ਤੋਂ ਦੇ ਨਾਲ ਹੀ ਇਕ ਸ਼ਹਿਰ ਤੋਂ ਦੂਜੇ ਸ਼ਹਿਰ ਜਾਣ ਵਾਲੇ ਲੋਕਾਂ ਨੂੰ ਆਗਿਆ ਹੋਵੇ ਅਤੇ ਉਦਯੋਗਿਕ ਯੂਨਿਟਾਂ ਨੂੰ ਵੀ ਖੋਲੀਆ ਜਾਣਗੀਆਂ।

Night curfew Ludhiana guidelines

ਜ਼ਿਕਰਯੋਗ ਹੈ ਕਿ ਸੂਬੇ ਭਰ ‘ਚ ਕੋਰੋਨਾ ਦੀ ਵੱਧ ਰਹੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਜ਼ਿਲ੍ਹਿਆਂ ‘ਚ ਰਾਤ ਨੂੰ ਕਰਫਿਊ ਲਾਉਣ ਦਾ ਫੈਸਲਾ ਲਿਆ ਗਿਆ ਹੈ, ਇਨ੍ਹਾਂ ‘ਚ ਲੁਧਿਆਣਾ, ਜਲੰਧਰ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ।

The post ਲੁਧਿਆਣਾ ‘ਚ ਰਾਤ ਦਾ ਕਰਫਿਊ ਲਾਗੂ, ਜਾਣੋ ਨਵੇਂ ਦਿਸ਼ਾ-ਨਿਰਦੇਸ਼ appeared first on Daily Post Punjabi.

ਲੁਧਿਆਣਾ ‘ਚ ਅੱਜ ਤੋਂ ਫਿਰ ਲੱਗੇਗਾ ਰਾਤ ਦਾ ਕਰਫਿਊ, ਜਾਣੋ
ludhiana again night curfew: ਲੁਧਿਆਣਾ ‘ਚ ਕੋਰੋਨਾ ਦੀ ਵੱਧ ਰਹੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਵੱਲੋਂ ਲੁਧਿਆਣਾ ਜ਼ਿਲ੍ਹੇ ‘ਚ ਰਾਤ ਦਾ ਕਰਫਿਊ ਲਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ, ਜਿਸ ਦਾ ਸਮਾਂ ਰਾਤ ਨੂੰ 9 ਵਜੇ ਤੋਂ ਸਵੇਰ 5 ਵਜੇ ਤੱਕ ਦਾ ਹੋਵੇਗਾ, ਇਸ ਦੀ ਸ਼ੁਰੂਆਤ ਅੱਜ ਭਾਵ 8 ਅਗਸਤ ਤੋਂ ਹੋਵੇਗੀ। ਦੱਸ ਦੇਈਏ ਕਿ ਸੂਬੇ ਭਰ ‘ਚ ਕੋਰੋਨਾ ਦੀ ਵੱਧ ਰਹੀ ਰਫਤਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਭ ਤੋਂ ਵੱਧ ਕੋਰੋਨਾ ਪ੍ਰਭਾਵਿਤ ਜ਼ਿਲ੍ਹਿਆਂ ‘ਚ ਰਾਤ ਨੂੰ ਕਰਫਿਊ ਲਾਉਣ ਦਾ ਫੈਸਲਾ ਲਿਆ ਗਿਆ ਹੈ, ਇਨ੍ਹਾਂ ‘ਚ ਲੁਧਿਆਣਾ, ਜਲੰਧਰ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ।

ludhiana again night curfew

ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਮਾਸਕ ਪਾਉਣਾ ਲਾਜ਼ਮੀ ਕਰਦੇ ਹੋਏ ਇਹ ਵੀ ਲਾਗੂ ਕੀਤਾ ਹੈ ਕਿ ਜੇਕਰ ਕੋਈ ਇਸ ਨਿਯਮ ਦੀ ਉਲੰਘਣਾ ਕਰਨ ਵਾਲੇ ਨੂੰ ਮੌਕੇ ‘ਤੇ ਹੀ ਇਕ ਘੰਟਾ ਮਾਸਕ ਪਹਿਨ ਕੇ ਖੜ੍ਹਨਾ ਪਵੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਸ਼ਹਿਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ‘ਚ ਬੀਮਾਰੀ ਦੇ ਇਲਾਜ ਲਈ ਏਕੀਕ੍ਰਿਤ ਪ੍ਰਬੰਧਨ ਯੋਜਨ ਤਿਆਰ ਕਰਨ ਦੇ ਹੁਕਮ ਵੀ ਦਿੱਤੇ ਅਤੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲ ਦੀ ਬਜਾਏ ਸਰਕਾਰੀ ਹਸਪਤਾਲਾਂ ‘ਚ ਇਲਾਜ ਕਰਵਾਉਣ ਦੀ ਸਲਾਹ ਵੀ ਦਿੱਤੀ ਹੈ।

ludhiana again night curfew

ਦੱਸਣਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਫੇਸਬੁੱਕ ‘ਤੇ ਲਾਈਵ ਹਫਤਾਵਾਰੀ ਪ੍ਰੋਗਰਾਮ ‘ਕੈਪਟਨ ਨੂੰ ਸਵਾਲ’ ਨੂੰ ਇਸ ਵਾਰ ਇਕ ਦਿਨ ਪਹਿਲਾਂ ਕੀਤਾ ਗਿਆ, ਕਿਉਂਕਿ ਮੁੱਖ ਮੰਤਰੀ ਤਰਨਤਾਰਨ ਜ਼ਿਲ੍ਹੇ ‘ਚ ਨਕਲੀ ਸ਼ਰਾਬ ਦੁਖਾਂਤ ਦੇ ਪੀੜਤਾਂ ਨੂੰ ਮਿਲਣ ਲਈ ਕੀਤੇ ਗਏ ਦੌਰੇ ਬਾਰੇ ਲੋਕਾਂ ਨੂੰ ਜਾਣੂ ਕਰਵਾ ਸਕਣ।

ludhiana again night curfew

ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਸ਼ੁੱਕਰਵਾਰ ਨੂੰ ਕੋਰੋਨਾ ਦੇ 296 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ‘ਚ 209 ਜ਼ਿਲ੍ਹੇ ਦੇ ਅਤੇ 17 ਹੋਰ ਜ਼ਿਲ੍ਹਿਆਂ ਤੋਂ ਹਨ। ਇਹ ਵੀ ਦੱਸ ਦੇਈਏ ਕਿ ਮਹਾਨਗਰ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 4512 ਤੱਕ ਪਹੁੰਚ ਚੁੱਕੀ ਹੈ। ਸਿਵਲ ਸਰਜਨ ਡਾਕਟਰ ਰਾਜੇਸ਼ ਬੱਗਾ ਨੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ 69727 ਸੈਂਪਲ ਲਏ ਗਏ, ਜਿਨ੍ਹਾਂ 4512 ਮਾਮਲੇ ਪਾਜ਼ੀਟਿਵ ਹਨ ਅਤੇ ਹੁਣ 1427 ਸਰਗਰਮ ਹਨ ਜਦਕਿ 148 ਮੌਤਾਂ ਹੋ ਚੁੱਕੀਆਂ ਹਨ।

The post ਲੁਧਿਆਣਾ ‘ਚ ਅੱਜ ਤੋਂ ਫਿਰ ਲੱਗੇਗਾ ਰਾਤ ਦਾ ਕਰਫਿਊ, ਜਾਣੋ appeared first on Daily Post Punjabi.