against kisan ordinance Archives - Daily Post Punjabi

ਕਿਸਾਨਾਂ ਦੇ ਹੱਕਾਂ ਲਈ ਅੱਗੇ ਆਏ ਪੰਜਾਬੀ ਇੰਡਸਟਰੀ ਦੇ ਥੰਮ “ਗੁੱਗੂ ਗਿੱਲ”
guggu gill against kisan ordinance:ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਲੈ ਜਿਥੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲਿਆ ਹੋਇਆ ਹੈ, ਉਥੇ ਹੀ ਹੁਣ ਪੰਜਾਬੀ ਗਾਇਕ ਅਤੇ ਅਦਾਕਾਰ ਵੀ ਇਸ ਦਾ ਜੰਮ ਕੇ ਵਿਰੋਧ ਕਰ ਰਹੇ ਹਨ। ਪੰਜਾਬੀ ਫਿਲਮ ਇੰਡਸਟਰੀ ‘ਚ ਵੱਡਾ ਨਾਮ ਬਣਾਉਣ ਵਾਲੇ ਅਦਾਕਾਰ ਗੁੱਗੂ ਗਿੱਲ ਨੇ ਵੀ ਇਸ ਆਰਡੀਨੈਂਸ ਦਾ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਮੈਂ ਐਕਟਰ ਬਾਅਦ ਵਿੱਚ,ਤੇ ਕਿਸਾਨ ਪਹਿਲਾਂ ਹੈ…ਜਿਹੜਾ ਕਿਸਾਨ ਵਿਰੋਧੀ ਬਿੱਲ ਸਰਕਾਰ ਲੈਕੇ ਆ ਰਹੀ ਹੈ,ਮੈ ਉਸਦਾ ਵਿਰੋਧ ਕਰਦਾ ਹਾਂ ਤੇ ਇਸ ਸੰਕਟ ਦੀ ਘੜੀ ਵਿੱਚ ਆਪਣੇ ਕਿਸਾਨ ਭਾਈਚਾਰੇ ਨਾਲ ਖੜ੍ਹਾ ਹਾਂ” .ਇਸ ਤੋਂ ਪਹਿਲਾਂ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ ‘ਚ ਹਾਅ ਦਾ ਨਾਅਰਾ ਦਿੱਤਾ। ਦਿਲਜੀਤ ਨੇ ਟਵੀਟ ਕਰਦਿਆਂ ਲਿਿਖਆ ‘ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।’ਜ਼ਿਕਰਯੋਗ ਹੈ ਕਿ ਖੇਤੀ ਆਰਡੀਨੈਂਸਾ ਖਿਲਾਫ ਪੰਜਾਬ ‘ਚ ਰੋਜ਼ਾਨਾ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ।

The post ਕਿਸਾਨਾਂ ਦੇ ਹੱਕਾਂ ਲਈ ਅੱਗੇ ਆਏ ਪੰਜਾਬੀ ਇੰਡਸਟਰੀ ਦੇ ਥੰਮ “ਗੁੱਗੂ ਗਿੱਲ” appeared first on Daily Post Punjabi.