against kissan ordinance Archives - Daily Post Punjabi

ਕਿਸਾਨਾ ਦਾ ਸਾਥ ਦੇਣ ਪਹੁੰਚੇ ਪੰਜਾਬੀ ਕਲਾਕਾਰ, ਹਰਫ ਚੀਮਾ ਤੇ ਕੰਵਰ ਗਰੇਵਾਲ ਨੇ ਨੌਜਵਾਨਾਂ ਨੂੰ ਕਿਹਾ ਹੈ ‘ਸਮਾਂ ਇਤਿਹਾਸ ਰਚਨ ਦਾ, ਵੱਧ ਚੜ੍ਹ ਕੇ ਦੇਵੋ ਸਾਥ’
harf cheema kanwar grewal kissan delhi protest:‘ਦਿੱਲੀ ਚਲੋ’ ਨਾਅਰੇ ਦੇ ਨਾਲ ਪੰਜਾਬੀ ਕਿਸਾਨ ਦਿੱਲੀ ਵੱਲ ਨੂੰ ਕੂਚ ਕਰ ਰਹੇ ਨੇ । ਜਿਸ ਕਰਕੇ ਹਰਿਆਣਾ ਨੇ ਬਾਰਡਰਾਂ ਨੂੰ ਸੀਲ ਕਰ ਦਿੱਤਾ ਹੈ। ਹਰਿਆਣਾ ਸਰਕਾਰ ਨੇ ਬੈਰੀਕੇਡਿੰਗ ਕੀਤੀ ਹੈ। ਖਨੌਰੀ ਬਾਰਡਰ ਤੇ ਵੱਡੇ -ਵੱਡੇ ਪੱਧਰ ਉੱਤੇ ਪੁਲਿਸ ਤਾਇਨਾਤ ਹੈ। ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਗਈ ਹੈ। ਪਰ ਪੰਜਾਬੀ ਕਲਾਕਾਰਾ ਵੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਨੇ ।ਪੰਜਾਬੀ ਗਾਇਕ ਹਰਫ ਚੀਮਾ ਨੇ ਆਪਣੇ ਗਾਇਕ ਸਾਥੀ ਕਲਾਕਾਰਾਂ ਦੇ ਨਾਲ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਪੰਜਾਬੀ ਨੌਜਵਾਨ ਨੂੰ 26 ਨਵੰਬਰ ਨੂੰ ਇਤਿਹਾਸਿਕ ਦਿਨ ਬਨਾਉਣ ਦੇ ਲਈ ਕਿਹਾ ਹੈ ਕਿ ਸਾਰੇ ਵੱਧ-ਚੜ੍ਹ ਕੇ ਪੰਜਾਬੀ ਕਿਸਾਨਾਂ ਦਾ ਸਾਥ ਦੇਣ । ਦੱਸ ਦਈਏ ਹਰਫ ਚੀਮਾ ਤੇ ਕੰਵਰ ਗਰੇਵਾਲ ਆਪਣੇ ਸਾਥੀਆਂ ਦੇ ਨਾਲ ਖਨੌਰੀ ਪਹੁੰਚਣ ਵਾਲੇ ਨੇ ।ਹਾਲ ਹੀ ‘ਚ ਹਰਫ ਚੀਮਾ ਤੇ ਕੰਵਰ ਗਰੇਵਾਲ ਪੰਜਾਬੀ ਗੀਤ ਪੇਚਾ ਕਿਸਾਨ ਵੀਰਾਂ ਦੇ ਲਈ ਲੈ ਕੇ ਆਏ ਨੇ । ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।

ਉੱਥੇ ਹੀ ਕਿਸਾਨਾਂ ਤੇ ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਬੇਬਾਕ ਆਵਾਜ ਬੁਲੰਦ ਕਰਨ ਵਾਲੇ ਬੱਬੂ ਮਾਨ ਨੇ ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਮਾਨ ਯਾਨਿ ਕਿ ਬੱਬੂ ਮਾਨ ਜੋ ਕਿ ਸੋਸ਼ਲ ਮੀਡੀਆ ਤੇ ਜਿਆਦਾ ਐਕਟਿਵ ਨਹੀਂ ਰਹਿੰਦੇ ਪਰ ਹਾਂ ਹਾਲ ਹੀ ਵਿੱਚ ਉਨ੍ਹਾਂ ਨੇ 26 ਤੇ 27 ਨਵੰਬਰ ਨੂੰ ਜਿੱਥੇ ਕਿਸਾਨ ਤੇ ਮਜਬੂਰ ਜਥੇਬੰਦੀਆਂ ਦਿੱਲੀ ਵੱਲ ਕੂਚ ਕਰਨ ਜਾ ਰਹੇ ਹਨ ਤਾਂ ਬੱਬੂ ਮਾਨ ਨੇ ਵੀ ਸੋਸ਼ਲ ਮੀਡੀਆ ਤੇ ਪੋਸਟ ਰਾਹੀਂ ਲਿਖਿਆ ਕਿ 26 ਤੇ 27 ਨਵੰਬਰ ਨੂੰ ਪੰਜਾਬ ਦੀਆਂ ਸਾਰੀਆਂ ਕਿਸਾਨ ਤੇ ਮਜਦੂਰ ਜਥੇਬੰਦੀਆਂ ਨੇ ਰਲਕੇ ਦਿੱਲੀ ਦਾ ਪ੍ਰੋਗਰਾਮ ਬਣਾਇਆ, ਆਓ ਸਾਰੇ ਰਲਕੇ ਕਦਮ ਨਾਲ ਕਦਮ ਮਿਲਾ ਕੇ ਚਲੀਏ, ਜਿੰਦਗੀ ਵਿੱਚ ਕਈ ਵਾਰ ਕੁੱਝ ਉਲਝਣਾ ਹੁੰਦੀਆਂ ਹਨ, ਜੇ ਤੁਸੀਂ ਆਪਣ ਕਿਸੀ ਮਜਬੂਰੀ ਵਿੱਚ ਫਸੇ ਓ ਤਾਂ ਆਪ ਆਪਣੇ ਸਾਥੀ ਸੰਗੀਆਂ ਦੀ ਧਰਨੇ ਵਿੱਚ ਸ਼ਾਮਿਲ ਹੋਣ ਦੀ ਡਿਊਟੀ ਜਰੂਰ ਲਾਓ, ਰਲ ਮਿਲ ਕੇ ਇੱਕ ਸਫਲ ਇਕੱਠ ਕਰੀਏ.. ਕਿਸਾਨ ਮਜਦੂਰ ਏਕਤਾ ਜਿੰਦਾਬਾਦ…ਬੇਈਮਾਨ।

<svg width="50px" height="50px" viewBox="0 0 60 60" version="1.1" xmlns="https://www.w3.org/2000/svg" xmlns:xlink="https://www.w3.org/1999/xlink"><g stroke="none" stroke-width="1" fill="none" fill-rule="evenodd"><g transform="translate(-511.000000, -20.000000)" fill="#000000"><g><path d="M556.869,30.41 C554.814,30.41 553.148,32.076 553.148,34.131 C553.148,36.186 554.814,37.852 556.869,37.852 C558.924,37.852 560.59,36.186 560.59,34.131 C560.59,32.076 558.924,30.41 556.869,30.41 M541,60.657 C535.114,60.657 530.342,55.887 530.342,50 C530.342,44.114 535.114,39.342 541,39.342 C546.887,39.342 551.658,44.114 551.658,50 C551.658,55.887 546.887,60.657 541,60.657 M541,33.886 C532.1,33.886 524.886,41.1 524.886,50 C524.886,58.899 532.1,66.113 541,66.113 C549.9,66.113 557.115,58.899 557.115,50 C557.115,41.1 549.9,33.886 541,33.886 M565.378,62.101 C565.244,65.022 564.756,66.606 564.346,67.663 C563.803,69.06 563.154,70.057 562.106,71.106 C561.058,72.155 560.06,72.803 558.662,73.347 C557.607,73.757 556.021,74.244 553.102,74.378 C549.944,74.521 548.997,74.552 541,74.552 C533.003,74.552 532.056,74.521 528.898,74.378 C525.979,74.244 524.393,73.757 523.338,73.347 C521.94,72.803 520.942,72.155 519.894,71.106 C518.846,70.057 518.197,69.06 517.654,67.663 C517.244,66.606 516.755,65.022 516.623,62.101 C516.479,58.943 516.448,57.996 516.448,50 C516.448,42.003 516.479,41.056 516.623,37.899 C516.755,34.978 517.244,33.391 517.654,32.338 C518.197,30.938 518.846,29.942 519.894,28.894 C520.942,27.846 521.94,27.196 523.338,26.654 C524.393,26.244 525.979,25.756 528.898,25.623 C532.057,25.479 533.004,25.448 541,25.448 C548.997,25.448 549.943,25.479 553.102,25.623 C556.021,25.756 557.607,26.244 558.662,26.654 C560.06,27.196 561.058,27.846 562.106,28.894 C563.154,29.942 563.803,30.938 564.346,32.338 C564.756,33.391 565.244,34.978 565.378,37.899 C565.522,41.056 565.552,42.003 565.552,50 C565.552,57.996 565.522,58.943 565.378,62.101 M570.82,37.631 C570.674,34.438 570.167,32.258 569.425,30.349 C568.659,28.377 567.633,26.702 565.965,25.035 C564.297,23.368 562.623,22.342 560.652,21.575 C558.743,20.834 556.562,20.326 553.369,20.18 C550.169,20.033 549.148,20 541,20 C532.853,20 531.831,20.033 528.631,20.18 C525.438,20.326 523.257,20.834 521.349,21.575 C519.376,22.342 517.703,23.368 516.035,25.035 C514.368,26.702 513.342,28.377 512.574,30.349 C511.834,32.258 511.326,34.438 511.181,37.631 C511.035,40.831 511,41.851 511,50 C511,58.147 511.035,59.17 511.181,62.369 C511.326,65.562 511.834,67.743 512.574,69.651 C513.342,71.625 514.368,73.296 516.035,74.965 C517.703,76.634 519.376,77.658 521.349,78.425 C523.257,79.167 525.438,79.673 528.631,79.82 C531.831,79.965 532.853,80.001 541,80.001 C549.148,80.001 550.169,79.965 553.369,79.82 C556.562,79.673 558.743,79.167 560.652,78.425 C562.623,77.658 564.297,76.634 565.965,74.965 C567.633,73.296 568.659,71.625 569.425,69.651 C570.167,67.743 570.674,65.562 570.82,62.369 C570.966,59.17 571,58.147 571,50 C571,41.851 570.966,40.831 570.82,37.631"></path></g></g></g></svg>

View this post on Instagram

A post shared by Harf Cheema (ਹਰਫ) (@harfcheema)

ਉੱਥੇ ਹੀ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਾਫੀ ਦਿਨਾਂ ਤੋਂ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਡਟੇ ਹੋਏ ਹਨ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਪੁਰ ਜੋਰ ਕੋਸ਼ਿਸ਼ ਕਰ ਰਹੇ ਹਨ। ਇਸ ਦੇ ਨਾਲ ਹੀ 26 ਤੇ 27 ਯਾਨਿ ਅੱਜ ਜਿੱਥੇ ਸਾਰੀ ਕਿਸਾਨ ਜਥੇਬੰਦੀਆਂ ਦਿੱਲੀ ਦਾ ਘਿਰਾਓ ਕਰਨ ਵਾਲੀਆਂ ਹਨ ਤੇ ਦੀਪ ਸਿੱਧੂ ਨੇ ਇੱਕ ਦਿਨ ਪਹਿਲਾਂ ਲੋਕਾਂ ਨੂੰ ਸੋਸ਼ਲ ਮੀਡੀਆ ਤੇ ਕਿਹਾ ਤੇ ਅਪੀਲ ਕੀਤੀ ਕਿ ਸਾਨੂੰ ਇਨ੍ਹਾਂ ਬਿਲਾਂ ਖਿਲਾਫ ਇਕਜੁਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ ਅਤੇ ਕਾਲੇ ਕਾਨੰਨਾਂ ਨੂੰ ਰੱਦ ਕਰਵਾਉਣ ਲਈ ਹਰ ਇੱਕ ਕੁਰਬਾਣੀ ਦੇਣ ਲਈ ਹਰ ਕਿਸੇ ਨੂੰ ਤਿਆਰ ਰਹਿਣਾ ਚਾਹੀਦਾ ਹੈ।ਕਿਉਂਕਿ ਇਹ ਪੰਜਾਬ ਦੀ ਸਭਿਆਚਾਰਕ ਹੌਂਦ ਦੀ ਲੜਾਈ ਹੈ। ਸਾਡੀ ਖੇਤੀ, ਸਾਡੇ ਸਭਿਆਚਾਰ ਅਤੇ ਫਲਸਫੇ ਨੂੰ ਬਚਾ ਕੇ ਰੱਖਣ ਦੀ ਇਹ ਸਭ ਦੀ ਲੜ੍ਹਾਈ ਹੈ।ਉਨ੍ਹਾਂ ਕਿਹਾ ਕਿ ਸਾਰੀਆਂ ਜਥੇਬੰਦੀਆਂ ਦੇ ਨਾਲ 26 ਤੇ 27 ਨਵੰਬਰ ਨੂੰ ਦਿੱਲੀ ਜਾ ਕੇ ਦਿੱਲੀ ਦਾ ਘਿਰਾਓ ਕੀਤਾ ਜਾਵੇਗਾ।

The post ਕਿਸਾਨਾ ਦਾ ਸਾਥ ਦੇਣ ਪਹੁੰਚੇ ਪੰਜਾਬੀ ਕਲਾਕਾਰ, ਹਰਫ ਚੀਮਾ ਤੇ ਕੰਵਰ ਗਰੇਵਾਲ ਨੇ ਨੌਜਵਾਨਾਂ ਨੂੰ ਕਿਹਾ ਹੈ ‘ਸਮਾਂ ਇਤਿਹਾਸ ਰਚਨ ਦਾ, ਵੱਧ ਚੜ੍ਹ ਕੇ ਦੇਵੋ ਸਾਥ’ appeared first on Daily Post Punjabi.

ਟ੍ਰੋਲਰਜ਼ ਤੋਂ ਤੰਗ ਆ ਕੇ ਦਿਲਜੀਤ ਦੋਸਾਂਝ ਨੇ ਦਿੱਤਾ ਮੂੰਹ ਤੋੜ ਜਵਾਬ,ਕਿਹਾ ‘ ਮੈਂ Celeb ਨਹੀਂ ਪਿੰਡ ਦਾ ਮੁੰਡਾ ਹਾਂ”
diljit dosanjh hit back to trollers: ਪ੍ਰਸਿੱਧ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਉਨ੍ਹਾਂ ਮਸ਼ਹੂਰ ਹਸਤੀਆਂ ਵਿਚੋਂ ਇਕ ਹਨ ਜੋ ਦੇਸ਼ ਨਾਲ ਜੁੜੇ ਮੁੱਦਿਆਂ ‘ਤੇ ਸੋਸ਼ਲ ਮੀਡੀਆ’ ‘ਤੇ ਆਪਣੇ ਵਿਚਾਰ ਪ੍ਰਗਟ ਕਰਦੇ ਹਨ। ਬਹੁਤ ਸਾਰੇ ਲੋਕਾਂ ਦੀ ਤਰ੍ਹਾਂ, ਜਿੱਥੇ ਉਹ ਇਕ ਪਾਸੇ ਯੂਜ਼ਰਜ਼ ਦਾ ਸਮਰਥਨ ਕਰਦੇ ਵੀ ਦਿਖਾਈ ਦਿੰਦੇ ਹਨ, ਦੂਜੇ ਪਾਸੇ ਦਿਲਜੀਤ ਟ੍ਰੋਲਰਜ਼ ਦੇ ਨਿਸ਼ਾਨੇ ‘ਤੇ ਵੀ ਆ ਜਾਂਦੇ ਹਨ। ਇਸ ਦੇ ਨਾਲ ਹੀ ਪਿਛਲੇ ਸਮੇਂ ਕੁਝ ਅਜਿਹਾ ਵਾਪਰਿਆ ਸੀ, ਪਰ ਇਸ ਵਾਰ ਦਿਲਜੀਤ ਨੇ ਅਜਿਹੇ ਬਹੁਤ ਸਾਰੇ ਲੋਕਾਂ ਦੀ ਕਲਾਸ ਲਗਾਈ ਹੈ ਜੋ ਸੋਚਦੇ ਹਨ ਕਿ ਉਹ ਮਸ਼ਹੂਰ ਹਸਤੀਆਂ ਲਈ ਕੁਝ ਵੀ ਕਹਿ ਸਕਦੇ ਹਨ। ਉਸਨੇ ਨਾ ਸਿਰਫ ਸੋਸ਼ਲ ਮੀਡੀਆ ‘ਤੇ ਟ੍ਰੋਲਰਜ਼ ਨੂੰ ਨਾ ਕੇਵਲ ਖੁੱਲ੍ਹ ਕੇ ਜਵਾਬ ਦਿੱਤਾ, ਬਲਕਿ ਕੁਝ ਅਜਿਹੀਆਂ ਗੱਲਾਂ ਵੀ ਕਹੀਆਂ ਜਿਨ੍ਹਾਂ ਦੇ ਲਈ ਉਨ੍ਹਾਂ ਦੀ ਪ੍ਰਸ਼ੰਸਾ ਵੀ ਹੋ ਰਹੀ ਹੈ। ਹਾਲ ਹੀ ਵਿੱਚ, ਦਿਲਜੀਤ ਦੁਸਾਂਝ ਨੇ ਵਿਰੋਧ ਕਰ ਰਹੇ ਕਿਸਾਨਾਂ ਦਾ ਸਮਰਥਨ ਕੀਤਾ ਅਤੇ ਉਹ ਟ੍ਰੋਲਰਜ਼ ਦੇ ਨਿਸ਼ਾਨੇ ਵਿੱਚ ਆ ਗਏ ਸਨ।

ਦਿਲਜੀਤ ਨੇ ਵੀ ਪੰਜਾਬੀ ਵਿਚ ਇਸ ਟਵੀਟ ‘ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਕਿਹਾ- ਲੱਗਦਾ ਹੈ ਕਿ ਤੁਸੀਂ ਟਵਿੱਟਰ’ ਤੇ ਨਵੇਂ ਹੋ. ਜਾਓ ਅਤੇ ਪੋਸਟਾਂ ਦੀ ਜਾਂਚ ਕਰੋ। ਮੈਂ ਤੁਹਾਡੇ ਪਲੇਟਫਾਰਮ ਦੀ ਵਰਤੋਂ ਤੁਹਾਡੇ ਨਾਲੋਂ ਬਿਹਤਰ ਆਵਾਜ਼ ਕਰਨ ਲਈ ਕਰਦਾ ਹਾਂ। ਮੈਂ ਜਿੱਥੇ ਵੀ ਹਾਂ, ਮੈਂ ਇਸ ਪਲੇਟਫਾਰਮ ਦੀ ਵਰਤੋਂ ਕਰਦਾ ਹਾਂ। ਇਸ ਤਰ੍ਹਾਂ ਬੋਲਣ ਦਾ ਕੋਈ ਫਾਇਦਾ ਨਹੀਂ, ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਬਾਰੇ ਪਤਾ ਹੋਣਾ ਚਾਹੀਦਾ ਹੈ।

ਇਸ ਤੋਂ ਬਾਅਦ ਦਿਲਜੀਤ ਦੇ ਕੁਝ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਟ੍ਰੋਲਰਜ਼ ਨੂੰ ਨਜ਼ਰ ਅੰਦਾਜ਼ ਕਰਨ ਅਤੇ ਉਨ੍ਹਾਂ ਦੀ ਪਰਵਾਹ ਨਾ ਕਰਨ ਲਈ ਕਿਹਾ, ਫਿਰ ਦਿਲਜੀਤ ਨੇ ਵੀ ਟਵੀਟ ਕਰਕੇ ਇਨ੍ਹਾਂ ਟ੍ਰੋਲਰਜ਼ ਦਾ ਜਵਾਬ ਦਿੱਤਾ। ਦੇਖੋ ਦਿਲਜੀਤ ਦੁਸਾਂਝ ਨੇ ਟਵੀਟ ਕਰ ਕੀ ਕਿਹਾ। ਦਿਲਜੀਤ ਨੇ ਇਹ ਟਵੀਟ ਪੰਜਾਬੀ ਵਿੱਚ ਲਿਖਿਆ ਹੈ, ਜਿਸਦਾ ਮਤਲਬ ਹੈ- ‘ਮੈਂ ਉਨ੍ਹਾਂ ਦੀ ਪਰਵਾਹ ਨਹੀਂ ਕਰਦਾ ਪਰ ਇਹ ਲੋਕ ਸੋਚਦੇ ਹਨ ਕਿ ਮੈਂ ਇੱਕ ਮਸ਼ਹੂਰ ਹਸਤੀ ਹਾਂ, ਇਸ ਲਈ ਉਹ ਕੁਝ ਵੀ ਕਹਿ ਸਕਦੇ ਹਨ। ਪਰ ਸੱਚ ਇਹ ਹੈ ਕਿ ਮੈਂ ਇਕ ਮਸ਼ਹੂਰ ਨਹੀਂ ਬਲਕਿ ਇਕ ਪਿੰਡ ਦਾ ਮੁੰਡਾ ਹਾਂ, ਮੈਨੂੰ ਨਹੀਂ ਪਤਾ ਇਨ੍ਹਾਂ ਲੋਕਾਂ ਦਾ ਕੀ ਅਜੈਂਡਾ ਹੈ ਰੱਬ ਜਾਣਦਾ ਹੈ।ਦਿਲਜੀਤ ਦੁਸਾਂਝ ਦੇ ਇਸ ਟਵੀਟ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ ਅਤੇ ਇਸ ਦੇ ਲਈ ਉਸਨੂੰ ਸੋਸ਼ਲ ਮੀਡੀਆ ‘ਤੇ ਕਾਫੀ ਤਾਰੀਫਾਂ ਮਿਲ ਰਹੀਆਂ ਹਨ।

The post ਟ੍ਰੋਲਰਜ਼ ਤੋਂ ਤੰਗ ਆ ਕੇ ਦਿਲਜੀਤ ਦੋਸਾਂਝ ਨੇ ਦਿੱਤਾ ਮੂੰਹ ਤੋੜ ਜਵਾਬ,ਕਿਹਾ ‘ ਮੈਂ Celeb ਨਹੀਂ ਪਿੰਡ ਦਾ ਮੁੰਡਾ ਹਾਂ” appeared first on Daily Post Punjabi.

ਕਿਸਾਨਾਂ ਦੇ ਹੱਕ ਵਿੱਚ ਨਿੱਤਰਿਆ ਸੁਪਰ ਸਿੰਘ “ਦਿਲਜੀਤ ਦੁਸਾਂਝ”
diljit dosanjh against kisan ordinance bill:ਪੂਰੇ ਦੇਸ਼ ਵਿੱਚ ਕਿਸਾਨ ਆਰਡੀਨੈਂਸ ਦਾ ਮੁੱਦਾ ਕਾਫ਼ੀ ਭਖਿਆ ਹੋਇਆ ਹੈ ਤੇ ਹੁਣ ਕਿਸਾਨਾਂ ਦੇ ਹੱਕ ਵਿਚ ਕਈ ਪਾਲੀਵੁੱਡ ਸਿਤਾਰੇ ਵੀ ਆਏ ਹਨ। ਹੁਣ ਕਲਾਕਾਰ ਕਿਸਾਨਾਂ ਦੇ ਦਰਦ ਅਤੇ ਇਸ ਸੱਚਾਈ ਤੋਂ ਪਾਸਾ ਵੱਟਣ ਦੀ ਬਜਾਏ ਉਨ੍ਹਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੁਸਾਂਝ ਵੀ ਖੇਤੀ ਬਿੱਲਾਂ ਉਤੇ ਕਿਸਾਨਾਂ ਦੇ ਸਮਰਥਨ ਵਿਚ ਉਤਰੇ ਹਨ। ਦਿਲਜੀਤ ਦੋਸਾਂਝ ਨੇ ਟਵੀਟ ਕਰਕੇ ਬਿੱਲ ਦਾ ਵਿਰੋਧ ਪ੍ਰਗਟ ਕਰਦੇ ਹੋਏ ਲਿਖਿਆ ਹੈ ਕਿ ਅਸੀਂ ਕਿਸਾਨਾਂ ਤੋਂ ਦੇਸ਼ ਦਾ ਢਿੱਡ ਭਰਨ ਦੀ ਉਮੀਦ ਰੱਖਦੇ ਹਾਂ।ਉਥੇ ਹੀ ਕਿਸਾਨ ਆਪਣੀ ਫਸਲ ਦਾ ਰੇਟ ਤੈਅ ਨਹੀ ਸਕਦਾ। ਦਲਜੀਤ ਦੋਸਾਂਝ ਨੇ ਟਵੀਟ ਵਿਚ ਇਹ ਵੀ ਲਿਿਖਆ ਹੈ ਕਿ ਕਿਸਾਨ ਬਚਾਓ , ਦੇਸ਼ ਬਚਾਓ, ਦਿਲਜੀਤ ਨੇ ਕਿਸਾਨਾਂ ਲਈ ਇੰਸਟਾਗ੍ਰਾਮ ਅਕਾਉਂਟ ‘ਤੇ ਵੀ ਖਬਰ ਪਾਈ।

ਦਿਲਜੀਤ ਦੋਸਾਂਝ ਨੇ ਆਪਣੀ ਪੋਸਟ ਵਿਚ ਲਿਿਖਆ ਹੈ ਕਿ ਭਾਵੇਂ ਅਸੀਂ ਗਾਇਕ ਜਾਂ ਫ਼ਿਲਮਾਂ ਦਾ ਕਿੱਤਾ ਚੁਣਿਆ ਹੈ ਪਰ ਅਸੀਂ ਹੈ ਤਾਂ ਕਿਸਾਨ ਪਰਿਵਾਰ ‘ਚੋ ਹੀ। ਦੇਸ਼ ਦਾ ਅੰਨ ਦਾਤਾ ਸੜਕਾਂ ‘ਤੇ ਰੁੱਲ ਰਿਹਾ ਹੈ, ਜਦੋਂ ਅਸੀਂ ਸੁੱਤੇ ਹੁੰਦੇ ਹਾਂ ਉਦੋਂ ਕਿਸਾਨ ਰਾਤ ਨੂੰ ਸੱਪਾਂ ਦੀਆਂ ਸਿਰੀਆਂ ‘ਤੇ ਪੈਰ ਧਰ ਸਾਡੇ ਲਈ ਅੰਨ੍ਹ ਪੈਦਾ ਕਰਦਾ ਹੈ। ਅੰਨ ਦਾਤੇ ਨਾਲ ਧੱਕਾ ਨਾ ਕਰੋ ਜੀ। ਕਿਸਾਨਾਂ ਨੂੰ ਬਣਦਾ ਹੱਕ ਹਰ ਹਾਲਤ ‘ਚ ਮਿਲਣਾ ਚਾਹੀਦਾ, ਹਰ ਚੀਜ਼ ਦਾ ਰੇਟ ਅਸਮਾਨ ‘ਤੇ ਪਹੁੰਚਿਆ ਤਾਂ ਫ਼ਸਲਾਂ ਦਾ ਰੇਟ ਵੀ ਵਧਣਾ ਚਾਹੀਦਾ। ਆਓ ਅਸੀਂ ਸਾਰੇ ਦੇਸ਼ ਦੇ ਅੰਨ ਦਾਤਾ ਦੇ ਹੱਕ ‘ਚ ਖੜ੍ਹੇ ਹੋਈਏ। ਦਲਜੀਤ ਦੋਸਾਂਝ ਤੋਂ ਬਿਨ੍ਹਾਂ ਰਣਜੀਤ ਬਾਵਾ ਅਤੇ ਬੱਬੂ ਮਾਨ ਵੀ ਪੰਜਾਬ ਦੇ ਕਿਸਾਨਾਂ ਦੇ ਸਮਰਥਨ ਵਿਚ ਖੜ੍ਹੇ ਹਨ।ਪੰਜਾਬੀ ਪਾਲੀਵੁੱਡ ਦੇ ਸਿਤਾਰੇ ਕਿਸਾਨੀ ਦੇ ਹੱਕ ਵਿਚ ਨਿੱਤਰ ਰਹੇ ਹਨ।

The post ਕਿਸਾਨਾਂ ਦੇ ਹੱਕ ਵਿੱਚ ਨਿੱਤਰਿਆ ਸੁਪਰ ਸਿੰਘ “ਦਿਲਜੀਤ ਦੁਸਾਂਝ” appeared first on Daily Post Punjabi.