Agitating farmers to block KMP expressway Archives - Daily Post Punjabi

ਕਿਸਾਨਾਂ ਦੇ ਬੰਦ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਫਿਰ ਦੁਹਰਾਇਆ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਅਲਾਪ
Tomar says govt is ready : ਪਿੱਛਲੇ ਸਾਲ ਨਵੰਬਰ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਅਜੇ ਵੀ ਜਾਰੀ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 136 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਆਪਣੀ ਗੱਲ ‘ਤੇ ਅੜੀ ਹੋਈ ਹੈ। ਇਸ ਦੌਰਾਨ ਹੁਣ ਕਿਸਾਨ ਜੱਥੇਬੰਦੀਆਂ ਨੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ‘ਤੇ 24 ਘੰਟੇ ਲਈ ਬੰਦ ਕੀਤਾ ਹੋਇਆ ਹੈ। ਇਸ ਬੰਦ ਦੌਰਾਨ ਕੇਐਮਪੀ ‘ਤੇ ਕਿਸਾਨਾਂ ਦਾ ਇੱਕ ਵੱਡਾ ਇੱਕਠ ਵੀ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਆਪਣਾ ਪ੍ਰਦਰਸ਼ਨ ਜਾਰੀ ਰੱਖਾਂਗੇ।

Tomar says govt is ready

ਇਸ ਤੋਂ ਬਾਅਦ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜੱਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ। ਨਰਿੰਦਰ ਸਿੰਘ ਤੋਮਰ ਨੇ ਕਿਹਾ, “ਕਿਸਾਨਾਂ ਦੇ ਮਨਾਂ ਵਿੱਚ ਕੋਈ ਅਸੰਤੋਸ਼ ਨਹੀਂ ਹੈ।। ਸਰਕਾਰ ਕਿਸਾਨ ਸੰਗਠਨ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਜੋ ਇਨ੍ਹਾਂ ਬਿੱਲਾਂ ਦੇ ਵਿਰੁੱਧ ਹਨ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇ ਉਹ ਗੱਲਬਾਤ ਲਈ ਅੱਗੇ ਆਉਣ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।”

ਤੋਮਰ ਨੇ ਕਿਹਾ, ਇਸ ਲਈ ਸਰਕਾਰ ਨੇ ਅੰਦੋਲਨਕਾਰੀ ਕਿਸਾਨ ਯੂਨੀਅਨਾਂ ਨਾਲ 11 ਦੌਰ ਦੀ ਗੱਲਬਾਤ ਕੀਤੀ ਹੈ। ਇਸ ਦੌਰਾਨ ਜਿਨ੍ਹਾਂ ਥਾਵਾਂ ‘ਤੇ ਉਨ੍ਹਾਂ ਨੂੰ ਮੁਸ਼ਕਿਲਾਂ ਹੋ ਸਕਦੀਆਂ ਹਨ, ਉਨ੍ਹਾਂ ‘ਤੇ ਵਿਚਾਰ ਵਟਾਂਦਰੇ ਅਤੇ ਸੋਧ ਕਰਨ ਦਾ ਸੁਝਾਅ ਦਿੱਤਾ ਗਿਆ ਸੀ। ਬਾਅਦ ਵਿੱਚ ਸਰਕਾਰ ਦੁਆਰਾ ਇਨ੍ਹਾਂ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਦਿੱਤਾ ਗਿਆ। ਸਰਕਾਰ ਨੇ ਇੱਕ ਕਮੇਟੀ ਬਣਾਉਣ ਅਤੇ ਇਸ ਵਿੱਚ ਐਮਐਸਪੀ ਅਤੇ ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਦਾ ਸੁਝਾਅ ਦਿੱਤਾ, ਪਰ ਕਿਸਾਨ ਜੱਥੇਬੰਦੀਆਂ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕੇ ਉਨ੍ਹਾਂ ਨੂੰ ਕਾਨੂੰਨ ਰੱਦ ਤੋਂ ਘੱਟ ਕੁੱਝ ਵੀ ਮਨਜੂਰ ਨਹੀਂ ਹੈ।

ਇਹ ਵੀ ਦੇਖੋ : KMP ਪਹੁੰਚਿਆ ਲੱਖਾ ਸਿਧਾਣਾ, ਨਾਲ ਨੌਜਵਾਨਾਂ ਦਾ ਆਇਆ ਹੜ੍ਹ, ਕਿਸਾਨ ਆਗੂ ਬਾਗੋ-ਬਾਗ਼ ਦੇਖੋ LIVE

The post ਕਿਸਾਨਾਂ ਦੇ ਬੰਦ ਦੌਰਾਨ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਫਿਰ ਦੁਹਰਾਇਆ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦਾ ਅਲਾਪ appeared first on Daily Post Punjabi.

ਕਦੋਂ ਨਿਕਲੇਗਾ ਮਸਲੇ ਦਾ ਹੱਲ ? KMP ਰੋਡ ‘ਤੇ ਵੱਡੀ ਗਿਣਤੀ ‘ਚ ਡਟੇ ਕਿਸਾਨ, ਵੇਖੋ ਦਿੱਲੀ ਤੋਂ LIVE ਤਸਵੀਰਾਂ
Farmers will jam on : ਪਿੱਛਲੇ ਸਾਲ ਨਵੰਬਰ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼ੁਰੂ ਹੋਇਆ ਕਿਸਾਨ ਅੰਦੋਲਨ ਅਜੇ ਵੀ ਜਾਰੀ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 136 ਵਾਂ ਦਿਨ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਆਪਣੀ ਗੱਲ ‘ਤੇ ਅੜੀ ਹੋਈ ਹੈ। ਇਸ ਦੌਰਾਨ ਹੁਣ ਕਿਸਾਨ ਜੱਥੇਬੰਦੀਆਂ ਨੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ‘ਤੇ 24 ਘੰਟੇ ਬੰਦ ਦਾ ਐਲਾਨ ਕੀਤਾ ਹੈ। ਇਸ ਸਮੇ ਕਿਸਾਨਾਂ ਦਾ ਬੰਦ ਸ਼ੁਰੂ ਹੋ ਚੁੱਕਾ ਹੈ ਕਿਸਾਨਾਂ ਵੱਲੋਂ 24 ਘੰਟੇ ਤੱਕ ਕੇਐਮਪੀ ਜਾਮ ਕੀਤਾ ਜਾ ਰਿਹਾ ਹੈ। ਇਸ ਬੰਦ ਦੌਰਾਨ ਕੇਐਮਪੀ ‘ਤੇ ਕਿਸਾਨਾਂ ਦਾ ਇੱਕ ਵੱਡਾ ਇੱਕਠ ਵੀ ਦੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕੇ ਅਸੀਂ ਖੇਤੀ ਕਾਨੂੰਨ ਰੱਦ ਹੋਣ ਤੱਕ ਆਪਣਾ ਪ੍ਰਦਰਸ਼ਨ ਜਾਰੀ ਰੱਖਾਂਗੇ।

Farmers will jam on

ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਹੈ ਕਿ ਭਾਰਤ ਬੰਦ ਦੇ ਦੌਰਾਨ, ਸਾਡਾ ਉਦੇਸ਼ ਕੇਂਦਰ ਸਰਕਾਰ ਨੂੰ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਲਈ ਜਾਗਰੂਕ ਕਰਨਾ ਹੈ। ਕਿਸਾਨਾਂ ਵਲੋਂ ਸ਼ਨੀਵਾਰ ਸਵੇਰੇ ਅੱਠ ਵਜੇ ਤੋਂ ਐਤਵਾਰ ਸਵੇਰੇ 8 ਵਜੇ ਤੱਕ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ਨੂੰ ਬੰਦ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨਾਂ ਦੇ ਇਸ ਐਲਾਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਸੈਨਿਕਾਂ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਹੈ। ਕਿਸਾਨਾਂ ਨੇ ਇਸ ਮੌਕੇ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ, ਅਤੇ ਕੁੱਝ ਜਰੂਰੀ ਕੰਮਾਂ ਵਿੱਚ ਛੋਟ ਦੇਣ ਬਾਰੇ ਵੀ ਕਿਹਾ ਹੈ। ਇਸ ਸਮੇਂ ਦੌਰਾਨ ਕਿਸੇ ਨੂੰ ਕੋਈ ਮੁਸ਼ਕਿਲ ਨਾ ਆਵੇ ਇਸਦਾ ਵੀ ਧਿਆਨ ਰੱਖਿਆ ਜਾਵੇਗਾ, ਕਿਸਾਨਾਂ ਨੇ ਕਿਹਾ ਹੈ ਕੇ ਐਂਬੂਲੈਂਸ, ਵਿਆਹ ਵਾਲੀਆਂ ਗੱਡੀਆਂ ਅਤੇ ਕਿਸੇ ਵੀ ਮਰੀਜ ਨੂੰ ਨਹੀਂ ਰੋਕਿਆ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਕਈ ਜਰੂਰੀ ਕਾਰਜਾਂ ਵਿੱਚ ਆਮ ਲੋਕਾਂ ਨੂੰ ਛੋਟ ਦਿੱਤੀ ਗਈ ਹੈ।

ਇਹ ਮੌਕੇ ਕਿਸਾਨਾਂ ਦਾ ਕੀ ਕਹਿਣਾ ਹੈ ਦੇਖੋ ਮੌਕੇ ਦੀਆ live ਤਸਵੀਰਾਂ –     KMP ਰੋਡ ਘੇਰਕੇ ਖੜੀ ਐ ਕਿਸਾਨਾਂ ਦੀ ਭਾਰੀ ਫੌਜ, ਦਿੱਲੀ ਤੋਂ ਦੇਖੋ ਧਰਤੀ ਹਿਲਾਉਂਦੇ ਕਿਸਾਨਾਂ ਦੀਆਂ LIVE ਤਸਵੀਰਾਂ !

The post ਕਦੋਂ ਨਿਕਲੇਗਾ ਮਸਲੇ ਦਾ ਹੱਲ ? KMP ਰੋਡ ‘ਤੇ ਵੱਡੀ ਗਿਣਤੀ ‘ਚ ਡਟੇ ਕਿਸਾਨ, ਵੇਖੋ ਦਿੱਲੀ ਤੋਂ LIVE ਤਸਵੀਰਾਂ appeared first on Daily Post Punjabi.

ਦਿੱਲੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 100 ਦਿਨ ਪੂਰੇ, ਅੱਜ 5 ਘੰਟਿਆਂ ਲਈ KMP ਐਕਸਪ੍ਰੈਸ ਵੇਅ ਜਾਮ ਕਰਨਗੇ ਕਿਸਾਨ
Agitating farmers to block KMP expressway: ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਦੇ 100 ਦਿਨ ਪੂਰੇ ਹੋ ਗਏ ਹਨ । ਇਸ ਦੇ ਨਾਲ ਹੀ, ਅੱਜ ਦਿੱਲੀ ਤੇ ਦਿੱਲੀ ਦੇ ਬਾਰਡਰਾਂ ਦੇ ਵੱਖ-ਵੱਖ ਪ੍ਰਦਰਸ਼ਨ ਵਾਲੀਆਂ ਥਾਵਾਂ ਨੂੰ ਜੋੜਨ ਵਾਲਿਆਂ ਕੇਐਮਪੀ ਐਕਸਪ੍ਰੈਸ ਵੇਅ ‘ਤੇ 5 ਘੰਟੇ ਦੀ ਨਾਕਾਬੰਦੀ ਕੀਤੀ ਜਾਵੇਗੀ। ਕਿਸਾਨ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਕੇਐਮਪੀ ਐਕਸਪ੍ਰੈਸ ਵੇਅ ਜਾਮ ਕਰਨਗੇ । ਇਸ ਦੇ ਨਾਲ ਹੀ ਕਿਸਾਨ ਟੋਲ ਪਲਾਜ਼ਾ ਨੂੰ ਟੋਲ ਫੀਸ ਅਦਾ ਕਰਨ ਤੋਂ ਵੀ ਮੁਕਤ ਕਰਨਗੇ । ਹਾਲਾਂਕਿ, ਕਿਸਾਨਾਂ ਅਨੁਸਾਰ ਇਹ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੋਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਪ੍ਰਦਰਸ਼ਨਕਾਰੀਆਂ ਨੂੰ ਕੀਤੀ ਕਿ 100 ਦਿਨ ਪੂਰੇ ਹੋਣ ‘ਤੇ ਕਾਲੀ ਪੱਟੀ ਬੰਨ੍ਹ ਕੇ ਆਪਣਾ ਵਿਰੋਧ ਦਰਜ ਕਰਵਾਉਣ।

Agitating farmers to block KMP expressway

ਸਿੰਘੂ ਬਾਰਡਰ ਤੋਂ ਕੁੰਡਲੀ ਪਹੁੰਚ ਐਕਸਪ੍ਰੈਸ ਵੇਅ ਦਾ ਰਸਤਾ ਬਲਾਕ ਕਰਨਗੇ ਤਾਂ ਉਹ ਇਸ ਰਸਤੇ ‘ਤੇ ਪੈਣ ਵਾਲੇ ਟੋਲ ਪਲਾਜ਼ਾ ਨੂੰ ਵੀ ਬਲਾਕ ਕਰਨਗੇ । ਗਾਜੀਪੁਰ ਬਾਰਡਰ ਤੋਂ ਕਿਸਾਨ ਡਾਸਨਾ ਟੋਲ ਵੱਲ ਕੂਚ ਕਰਨਗੇ। ਟਿਕਰੀ ਬਾਰਡਰ ਨੇੜੇ ਬਹਾਦੁਰਗੜ ਬਾਰਡਰ ਵੀ ਜਾਮ ਕਰਨਗੇ । ਨਾਲ ਹੀ ਸ਼ਾਹਜਹਾਪੁਰ ਬਾਰਡਰ ‘ਤੇ ਬੈਠੇ ਕਿਸਾਨ ਗੁਰੂਗ੍ਰਾਮ-ਮਾਨੇਸਰ ਨੂੰ ਛੂਹਣ ਵਾਲੀ ਕੇਐਮਪੀ ਐਕਸਪ੍ਰੈਸ ਨੂੰ ਬਲਾਕ ਕਰਨਗੇ। ਕਿਸਾਨਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਜਿਨ੍ਹਾਂ ਬਾਰਡਰਾਂ ਤੋਂ ਜੋ ਟੋਲ ਪਲਾਜ਼ਾ ਨੇੜੇ ਹੋਵੇਗਾ ਉਸਨੂੰ ਵੀ ਬਲਾਕ ਕਰ ਦਿੱਤਾ ਜਾਵੇਗਾ।

Agitating farmers to block KMP expressway

ਇਸ ਸਬੰਧੀ ਗਾਜੀਪੁਰ ਬਾਰਡਰ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਦੇ ਉੱਤਰ ਪ੍ਰਦੇਸ਼ ਦੇ ਪ੍ਰਧਾਨ ਰਾਜਵੀਰ ਸਿੰਘ ਜਾਦੋਨ ਨੇ  ਦੱਸਿਆ ਕਿ ਕਿਸਾਨ ਇੱਥੋਂ ਡਾਸਨਾ ਟੋਲ ਵੱਲ ਕੂਚ ਕਰਨਗੇ, ਪਰ ਹਰਿਆਣਾ-ਯੂਪੀ ਦੇ ਜਿੰਨੇ ਵੀ ਟੋਲ ਪੈਣਗੇ, ਜਿਵੇਂ ਕਿ ਦੁਹਾਈ, ਕਾਸਨਾ, ਨੋਇਡਾ ਆਦਿ ਸਭ ‘ਤੇ ਕਿਸਾਨ ਰਹਿਣਗੇ ਅਤੇ ਜਾਮ ਕੀਤੇ ਜਾਣਗੇ।” ਉਨ੍ਹਾਂ ਕਿਹਾ, “ਇਹ ਟੋਲ ਪਲਾਜ਼ਾ ਸ਼ਾਂਤਮਈ ਢੰਗ ਨਾਲ ਬੰਦ ਕੀਤੇ ਜਾਣਗੇ, ਰਾਹਗੀਰਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ, ਰਾਹਗੀਰਾਂ ਲਈ ਪਾਣੀ ਦੇ ਪ੍ਰਬੰਧ ਕੀਤੇ ਜਾਣਗੇ, ਅੰਦੋਲਨਕਾਰੀ ਰਾਹਗੀਰਾਂ ਨੂੰ ਖੇਤੀਬਾੜੀ ਦੇ ਵਿਸ਼ੇ ‘ਤੇ ਆਪਣਾ ਦੁੱਖ ਵੀ ਦੱਸਣਗੇ।”

ਰਾਜਵੀਰ ਸਿੰਘ ਨੇ ਦੱਸਿਆ, “ਐਮਰਜੈਂਸੀ ਵਾਹਨਾਂ ਐਂਬੂਲੈਂਸ, ਫਾਇਰ ਬ੍ਰਿਗੇਡ  ਅਤੇ ਕਿਸੇ ਵਿਦੇਸ਼ੀ ਯਾਤਰੀਆਂ ਨੂੰ ਨਹੀਂ ਰੋਕਿਆ ਜਾਵੇਗਾ। ਨਾਲ ਹੀ, ਫੌਜੀ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ।” ਸੰਯੁਕਤ ਕਿਸਾਨ ਮੋਰਚਾ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਅੰਦੋਲਨ ਦੀ ਹਮਾਇਤ ਕਰਨ ਅਤੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਲਈ ਘਰਾਂ ਅਤੇ ਦਫਤਰਾਂ ਵਿੱਚ ਕਾਲੇ ਝੰਡੇ ਲਹਿਰਾਏ ਜਾਣ।

ਇਹ ਵੀ ਦੇਖੋ: ਰਾਜੇਵਾਲ ਨੂੰ ਯਾਦ ਆਈ ਇੰਦਰਾ ਗਾਂਧੀ, ਕਹਿੰਦਾ ” ਮੋਦੀ ਨਾਲ ਕਰੂੰਗਾ ਆਰ-ਪਾਰ, ਜ਼ੋਰ ਲਾ ਲਵੇ ਹੁਣ”

The post ਦਿੱਲੀ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ 100 ਦਿਨ ਪੂਰੇ, ਅੱਜ 5 ਘੰਟਿਆਂ ਲਈ KMP ਐਕਸਪ੍ਰੈਸ ਵੇਅ ਜਾਮ ਕਰਨਗੇ ਕਿਸਾਨ appeared first on Daily Post Punjabi.