agniveer Archives - Daily Post Punjabi

ਤਪਾ ਮੰਡੀ ਦੇ ਅਗਨੀਵੀਰ ਦੀ ਜੰਮੂ ‘ਚ ਡਿਊਟੀ ਦੌਰਾਨ ਹੋਈ ਮੌ.ਤ, ਪਰਿਵਾਰ ਨੇ ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ
ਜ਼ਿਲ੍ਹਾ ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਦੇ ਪਿੰਡ ਮਹਿਤਾ ਵਿਖੇ ਉਸ ਸਮੇਂ ਪਰਿਵਾਰ ਵਿੱਚ ਮਾਤਮ ਛਾ ਗਿਆ ਜਦੋਂ ਉਹਨਾਂ ਦੇ ਛੋਟੇ ਪੁੱਤਰ ਦੀ ਫੌਜ ਵਿੱਚ ਮੌਤ ਹੋਣ ਦੀ ਜਾਣਕਾਰੀ ਪਰਿਵਾਰ ਨੂੰ ਮਿਲੀ।

ਮਿਲੀ ਜਾਣਕਾਰੀ ਮੁਤਾਬਕ 22 ਸਾਲ ਦੇ ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਪੁੱਤਰ ਰਿਟਾਇਰਡ ਸੂਬੇਦਾਰ ਨਾਇਬ ਸਿੰਘ, ਪਿੰਡ ਮਹਿਤਾ, ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ ਸੀ, ਜੋ ਪਿਛਲੀ ਦਿਨੀਂ ਜੰਮੂ ਇਲਾਕੇ ਅੰਦਰ ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਫੋਰ ਸਿੱਖ ਲਾਈ ਯੂਨਿਟ ਵਿੱਚ ਡਿਊਟੀ ਕਰਦਾ ਸੀ, ਜੋ ਪਿਛਲੇ 1 ਸਾਲ 9 ਮਹੀਨੇ ਪਹਿਲਾਂ ਹੀ ਦੇਸ਼ ਦੀ ਸੇਵਾ ਕਰਨ ਲਈ ਅਗਨੀਵੀਰ ਭਰਤੀ ਰਾਹੀਂ ਫੌਜ ਵਿੱਚ ਭਰਤੀ ਹੋਇਆ ਸੀ।

ਪਿਛਲੇ ਦਿਨੀਂ ਸਵੇਰੇ 9 ਵਜੇ ਦੇ ਕਰੀਬ ਫੌਜੀ ਸੁਖਵਿੰਦਰ ਸਿੰਘ ਦੀ ਗੱਲ ਉਸ ਦੇ ਪਿਤਾ ਸਾਬਕਾ ਸੂਬੇਦਾਰ ਨਾਇਬ ਸਿੰਘ ਨਾਲ ਹੋਈ ਸੀ, ਪਰ ਬਾਅਦ ਦੁਪਹਿਰ 12 ਵਜੇ ਦੇ ਕਰੀਬ ਉਸ ਦੇ ਪਿਤਾ ਨੂੰ ਇੱਕ ਫੌਜ ਅਫਸਰ ਦੇ ਫੋਨ ਤੋਂ ਸੂਚਨਾ ਮਿਲਦੀ ਹੈ ਕਿ ਉਸ ਦੇ ਫੌਜੀ ਪੁੱਤਰ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਜਿਸ ਨੂੰ ਲੈ ਕੇ ਅੱਜ ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇ ਉਸ ਦੇ ਪਿੰਡ ਮਹਿਤਾ ਵਿਖੇ ਪਹੁੰਚੀ।

ਮ੍ਰਿਤਕ ਦੇਹ ਲੈਕੇ ਪਹੁੰਚੀ ਫੌਜ ਦੀ ਟੁਕੜੀ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ, ਉੱਥੇ ਮੀਡੀਆ ਤੋਂ ਵੀ ਉਸਦੀ ਮੌਤ ਦੇ ਕਾਰਨਾਂ ਤੋਂ ਦੂਰੀ ਵੱਟੀ ਗਈ। ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਦੀ ਮ੍ਰਿਤਕ ਦੇਹ ਮੌਕੇ ਉਸ ਦੇ ਮਾਤਾ-ਪਿਤਾ ਸਮੇਤ ਪਰਿਵਾਰ ਦਾ ਰੋ -ਰੋ ਕੇ ਬੁਰਾ ਹਾਲ ਸੀ। ਪਰਿਵਾਰਕ ਮੈਂਬਰਾਂ ਵੱਲੋਂ ਨਮ ਅੱਖਾਂ ਨਾਲ ਮ੍ਰਿਤਕ ਸੁਖਵਿੰਦਰ ਸਿੰਘ ਦੇ ਸਿਰ ਉੱਪਰ ਪਗੜੀ ਬੰਨ੍ਹੀ ਗਈ ਅਤੇ ਸਿਹਰਾ ਸਜਾ ਕੇ ਸਿਹਰਾਬੰਦੀ ਕੀਤੀ ਗਈ। ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ, ਉਥੇ ਮਾਹੌਲ ਵੀ ਗਮਗੀਨ ਹੀ ਦਿਖਾਈ ਦਿੱਤਾ।

ਮ੍ਰਿਤਕ ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਅਜੇ ਕੁਆਰਾ ਸੀ, ਜਿਸ ਦਾ ਵਿਆਹ ਨਹੀਂ ਹੋਇਆ ਸੀ। ਉਹ ਆਪਣੇ ਪਿੱਛੇ ਆਪਣਾ ਵੱਡਾ ਭਰਾ, ਮਾਤਾ-ਪਿਤਾ ਛੱਡ ਗਿਆ। ਮ੍ਰਿਤਕ ਅਗਨੀਵੀਰ ਫੌਜੀ ਸੁਖਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਧਾਰਮਿਕ ਰੀਤੀ-ਰਿਵਾਜ਼ਾਂ ਮੁਤਾਬਕ ਕੀਤਾ ਗਿਆ, ਉੱਥੇ ਸਾਬਕਾ ਫੌਜੀਆਂ ਦੀ ਟੁਕੜੀ ਵੱਲੋਂ ਉਸ ਦੀ ਮ੍ਰਿਤਕ ਦੇਹ ਉੱਪਰ ਦੇਸ਼ ਦਾ ਤਿਰੰਗਾ ਝੰਡਾ ਦੇਕੇ ਸਲਾਮੀ ਦਿੱਤੀ ਗਈ।

ਮ੍ਰਿਤਕ ਦੇ ਲੈ ਕੇ ਪਹੁੰਚੀ ਫੌਜ ਦੀ ਟੁਕੜੀ ਵੱਲੋਂ ਅੰਤਿਮ ਸੰਸਕਾਰ ਮੌਕੇ ਸਲੂਟ ਸਲਾਮੀ ਦੇਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸਬ-ਡਿਵੀਜ਼ਨ ਤਪਾ ਮੰਡੀ ਦੀ ਉਪ-ਮੰਡਲ ਮੈਜਿਸਟਰੇਟ ਐਸ.ਡੀ.ਐਮ ਪੂਨਮਪ੍ਰੀਤ ਕੌਰ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉੱਥੇ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਪ੍ਰਸ਼ਾਸਨ ਵੱਲੋਂ ਬਣਦਾ ਸਹਿਯੋਗ ਕੀਤਾ ਜਾਵੇਗਾ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉੱਥੇ ਗੱਲਬਾਤ ਕਰਦੇ ਉਨ੍ਹਾਂ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰ ਸੁਖਵਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬੰਨ੍ਹਦਾ ਮਾਨ-ਸਨਮਾਨ ਦਿੱਤਾ ਜਾਵੇਗਾ। ਜਿਸ ਬਾਰੇ ਮੁੱਖ ਮੰਤਰੀ ਪੰਜਾਬ ਨੂੰ ਵੀ ਜਾਣਕਾਰੀ ਦਿੱਤੀ ਜਾਵੇਗੀ।

ਇਸ ਮੌਕੇ ਸੂਬਾ ਪ੍ਰਧਾਨ ਸਾਬਕਾ ਸੈਨਿਕ ਐਕਸ਼ਨ ਗਰੁੱਪ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਦਾਨਗੜ੍ਹ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਉਥੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਅਤੇ ਪੰਜਾਬ ਸਰਕਾਰ ਤੋਂ ਪਰਿਵਾਰ ਦੇ ਲਈ ਅੱਗੇ ਆਉਣ ਦੀ ਬੇਨਤੀ ਵੀ ਕੀਤੀ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਚੱਲਦੀ ਪ੍ਰੈੱਸ ਕਾਨਫਰੰਸ ‘ਚ ਕੁੱਤੇ ਨੇ ਪਾਈਆਂ ਭਾਜੜਾਂ, ਕੁਰਸੀਆਂ ਛੱਡ ਭੱਜੇ ਮੰਤਰੀ!

ਇਸ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਡੇ ਪੱਧਰ ‘ਤੇ ਮੌਜੂਦ ਰਿਹਾ, ਉੱਥੇ ਹਜ਼ਾਰਾਂ ਦੀ ਤਦਾਦ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵੱਖੋ-ਵੱਖਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੋਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਤਪਾ ਮੰਡੀ ਦੇ ਅਗਨੀਵੀਰ ਦੀ ਜੰਮੂ ‘ਚ ਡਿਊਟੀ ਦੌਰਾਨ ਹੋਈ ਮੌ.ਤ, ਪਰਿਵਾਰ ਨੇ ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ appeared first on Daily Post Punjabi.

ਸ਼ਹੀਦ ਅਗਨੀਵੀਰ ਦੇ ਪਰਿਵਾਰ ਨੂੰ ਮਿਲੇ CM ਮਾਨ, ਬੋਲੇ- ‘ਮਰਦੇ ਦਮ ਤੱਕ ਪੁੱਤਾਂ ਵਾਂਗ ਸਾਥ ਦਿਆਂਗਾ’
ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋਏ ਖੰਨਾ ਨੇੜਲੇ ਪਿੰਡ ਰਾਮਗੜ੍ਹ ਸਰਦਾਰਾ ਦਾ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਵੀਰਵਾਰ ਨੂੰ ਸੀਐਮ ਭਗਵੰਤ ਮਾਨ ਉਸ ਦੇ ਘਰ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੀ ਮਾਤਾ, ਪਿਤਾ ਅਤੇ ਛੇ ਭੈਣਾਂ ਨਾਲ ਮੁਲਾਕਾਤ ਕੀਤੀ। ਅਜੈ ਦੀ ਜ਼ਿੰਦਗੀ ਬਾਰੇ ਪੁੱਛਿਆ ਅਤੇ ਭਾਵੁਕ ਹੋ ਗਏ।

CM ਮਾਨ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਨਾਲ ਹੀ ਐਲਾਨ ਕੀਤਾ ਕਿ ਅਜੇ ਦੀ ਭੈਣ ਅੰਜਲੀ ਦੇਵੀ, ਜੋ ਬੀਏ ਦੂਜੇ ਸਾਲ ਵਿੱਚ ਹੈ, ਆਪਣੀ ਪੜ੍ਹਾਈ ਪੂਰੀ ਕਰੇਗੀ। ਉਸ ਲਈ ਨੌਕਰੀ ਰਾਖਵੀਂ ਰੱਖੀ ਗਈ ਹੈ। ਬੀ.ਏ. ਪੂਰੀ ਕਰਦੇ ਹੀ ਉਸ ਨੂੰ ਨੌਕਰੀ ਮਿਲ ਜਾਵੇਗੀ।

CM ਮਾਨ ਨੇ ਐਲਾਨ ਕੀਤਾ ਕਿ ਪਿੰਡ ਵਿੱਚ ਅਜੈ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਪਿੰਡ ਵਿੱਚ ਮੂਰਤੀ ਸਥਾਪਿਤ ਕੀਤੀ ਜਾਵੇਗੀ। ਪਿੰਡ ਦੇ ਸਕੂਲ ਦਾ ਨਾਂ ਸ਼ਹੀਦ ਦੇ ਨਾਂ ’ਤੇ ਰੱਖਣ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ। ਪਿੰਡ ਦੀ ਡਿਸਪੈਂਸਰੀ ਨੂੰ ਅਪਗ੍ਰੇਡ ਕੀਤਾ ਜਾਵੇਗਾ। ਉੱਥੇ ਇੱਕ ਆਮ ਆਦਮੀ ਕਲੀਨਿਕ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ 18 ਸਾਲ ਦੇ ਨੌਜਵਾਨਾਂ ਨੂੰ ਭਰਤੀ ਕਰਕੇ 6 ਮਹੀਨੇ ਦੀ ਸਿਖਲਾਈ ਦਿੱਤੀ ਜਾਂਦੀ ਹੈ। 22 ਸਾਲ ਦੀ ਉਮਰ ਵਿੱਚ ਉਹ ਸਾਬਕਾ ਫੌਜੀ ਬਣ ਜਾਂਦੇ ਹਨ। ਸਾਡੇ ਜਵਾਨ ਦੇਸ਼ ਦੀ ਰੱਖਿਆ ਲਈ ਤਿਆਰ ਹਨ। ਕੇਂਦਰ ਰਾਜਨੀਤੀ ਕਰ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਨਾਲ ਸਬੰਧਤ ਨਹੀਂ ਹੁੰਦੇ ਸਗੋਂ ਸਮੁੱਚੇ ਭਾਈਚਾਰੇ ਨਾਲ ਸਬੰਧਤ ਹੁੰਦੇ ਹਨ। ਸ਼ਹਾਦਤ ਵਿੱਚ ਕੋਈ ਸ਼੍ਰੇਣੀ ਨਹੀਂ ਹੋਣੀ ਚਾਹੀਦੀ। ਸ਼ਹੀਦ ਤਾਂ ਸ਼ਹੀਦ ਹੁੰਦਾ ਹੈ। ਇਸ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ, ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ : ਪ੍ਰਾਣ ਪ੍ਰਤਿਸ਼ਠਾ ਮਗਰੋਂ ਰਾਮ ਮੰਦਿਰ ‘ਚ ਦਾਨ ਨੇ ਤੋੜਿਆ ਰਿਕਾਰਡ, ਦੋ ਦਿਨਾਂ ‘ਚ ਦਾਨ ਵਜੋਂ ਮਿਲੇ 3.17 ਕਰੋੜ ਰੁ:

ਤੁਹਾਨੂੰ ਦੱਸ ਦੇਈਏ ਕਿ ਇੱਕ ਬਹੁਤ ਹੀ ਗਰੀਬ ਪਰਿਵਾਰ ਵਿੱਚ ਸਖਤ ਮਿਹਨਤ ਕਰਨ ਤੋਂ ਬਾਅਦ ਅਜੈ ਸਿੰਘ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ, ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸ਼ਹੀਦ ਅਗਨੀਵੀਰ ਦੇ ਪਰਿਵਾਰ ਨੂੰ ਮਿਲੇ CM ਮਾਨ, ਬੋਲੇ- ‘ਮਰਦੇ ਦਮ ਤੱਕ ਪੁੱਤਾਂ ਵਾਂਗ ਸਾਥ ਦਿਆਂਗਾ’ appeared first on Daily Post Punjabi.

ਅਗਨੀਪਥ ਸਕੀਮ : ਟ੍ਰੇਨਿੰਗ ਅੱਧ ਵਿਚਾਲੇ ਛੱਡਣ ਵਾਲੇ ਅਗਨੀਵੀਰਾਂ ਤੋਂ ਖਰਚ ਵਸੂਲਣ ਦੀ ਤਿਆਰੀ!
ਅਗਨੀਵੀਰ ਜਲਦੀ ਹੀ ਭਾਰਤੀ ਫੌਜ ਦੀ ਅਗਨੀਪਥ ਯੋਜਨਾ ਦੇ ਤਹਿਤ ਵੱਖ-ਵੱਖ ਯੂਨਿਟਾਂ ਵਿੱਚ ਸ਼ਾਮਲ ਹੋਵੇਗਾ। ਪਹਿਲੇ ਬੈਚ ਦੀ ਟ੍ਰੇਨਿੰਗ ਖਤਮ ਹੋ ਚੁੱਕੀ ਹੈ ਅਤੇ ਦੂਜੇ ਬੈਚ ਦੀ ਟ੍ਰੇਨਿੰਗ ਸ਼ੁਰੂ ਹੋ ਗਈ ਹੈ। ਅਗਲੇ ਮਹੀਨੇ ਪਹਿਲਾ ਬੈਚ ਭਾਰਤੀ ਫੌਜ ਵਿੱਚ ਭਰਤੀ ਹੋਵੇਗਾ। ਹਾਲਾਂਕਿ ਟਰੇਨਿੰਗ ਦੌਰਾਨ ਹੀ ਕਈ ਨੌਜਵਾਨ ਅੱਧ ਵਿਚਾਲੇ ਚਲੇ ਗਏ ਹਨ। ਵੱਖ-ਵੱਖ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਫੌਜ ਨੂੰ ਅਲਵਿਦਾ ਕਹਿਣ ਵਾਲੇ ਨੌਜਵਾਨਾਂ ਵਿਰੁੱਧ ਕਾਰਵਾਈ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਤੋਂ ਸਿਖਲਾਈ ‘ਤੇ ਖਰਚ ਕੀਤੀ ਗਈ ਰਕਮ ਵੀ ਵਸੂਲ ਕੀਤੀ ਜਾਵੇਗੀ।

ਫਿਲਹਾਲ ਫੌਜ ‘ਚ ਟ੍ਰੇਨਿੰਗ ਨੂੰ ਅੱਧ ਵਿਚਾਲੇ ਛੱਡਣ ਦਾ ਕੋਈ ਨਿਯਮ ਨਹੀਂ ਹੈ ਪਰ ਹੁਣ ਸਰਕਾਰ ਇਸ ‘ਤੇ ਲਗਾਮ ਕੱਸਣ ਲਈ ਨਵੇਂ ਨਿਯਮ ਲਿਆਉਣ ਬਾਰੇ ਸੋਚ ਰਹੀ ਹੈ। ਇਕ ਰਿਪੋਰਟ ਮੁਤਾਬਕ, ਟ੍ਰੇਨਿੰਗ ‘ਤੇ ਹੋਣ ਵਾਲਾ ਖਰਚਾ ਉਨ੍ਹਾਂ ਤੋਂ ਵਸੂਲਿਆ ਜਾਵੇਗਾ ਜੋ ਟ੍ਰੇਨਿੰਗ ਅੱਧ ਵਿਚਾਲੇ ਛੱਡ ਦਿੰਦੇ ਹਨ।

ਰਿਪੋਰਟ ‘ਚ ਇਕ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਕਿ ਪਹਿਲੇ ਬੈਚ ‘ਚ 50 ਤੋਂ ਵੱਧ ਨੌਜਵਾਨਾਂ ਨੇ ਅੱਧ ਵਿਚਾਲੇ ਹੀ ਟ੍ਰੇਨਿੰਗ ਛੱਡ ਦਿੱਤੀ ਸੀ ਅਤੇ ਦੂਜੇ ਬੈਚ ‘ਚ ਵੀ ਇਹੀ ਸਥਿਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਟ੍ਰੇਨਿੰਗ ‘ਤੇ ਆਉਣ ਵਾਲਾ ਖਰਚਾ ਨੌਜਵਾਨਾਂ ਤੋਂ ਵਸੂਲਿਆ ਜਾਵੇਗਾ, ਇਸ ਤਰ੍ਹਾਂ ਸਿਰਫ ਉਹੀ ਨੌਜਵਾਨ ਹੀ ਟ੍ਰੇਨਿੰਗ ‘ਚ ਸ਼ਾਮਲ ਹੋਣਗੇ ਜੋ ਫੌਜ ‘ਚ ਭਰਤੀ ਹੋਣ ਲਈ ਗੰਭੀਰ ਹਨ।

ਅਧਿਕਾਰੀ ਨੇ ਇਹ ਵੀ ਦੱਸਿਆ ਕਿ ਨੌਜਵਾਨਾਂ ਵੱਲੋਂ ਸਿਖਲਾਈ ਅੱਧ ਵਿਚਾਲੇ ਛੱਡਣ ਦੇ ਵੱਖ-ਵੱਖ ਕਾਰਨ ਦੱਸੇ ਗਏ ਹਨ। ਕਈਆਂ ਨੂੰ 30 ਦਿਨਾਂ ਜਾਂ ਇਸ ਤੋਂ ਵੱਧ ਸਮੇਂ ਲਈ ਮੈਡੀਕਲ ਛੁੱਟੀ ‘ਤੇ ਹੋਣ ਕਰਕੇ ਬਾਹਰ ਕੱਢ ਦਿੱਤਾ ਗਿਆ ਸੀ। ਕੁਝ ਨੇ ਬਿਹਤਰ ਮੌਕਾ ਮਿਲਣ ਦਾ ਕਾਰਨ ਦੱਸ ਕੇ ਸਿਖਲਾਈ ਅੱਧ ਵਿਚਾਲੇ ਹੀ ਛੱਡ ਦਿੱਤੀ। ਸੂਤਰਾਂ ਨੇ ਦੱਸਿਆ ਕਿ ਫੌਜ ‘ਚ ਇਹ ਨਿਯਮ ਹੈ ਕਿ ਜੇ ਕੋਈ 30 ਦਿਨਾਂ ਤੋਂ ਜ਼ਿਆਦਾ ਸਮੇਂ ਤੱਕ ਟ੍ਰੇਨਿੰਗ ਤੋਂ ਗੈਰਹਾਜ਼ਰ ਰਹਿੰਦਾ ਹੈ ਤਾਂ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬੀ ਨੌਜਵਾਨ ਸਣੇ ਦਰਦਨਾਕ ਹਾਦਸੇ ‘ਚ 2 ਬੰਦਿਆਂ ਦੀ ਮੌਤ

ਪਹਿਲੀ ਜਨਵਰੀ ਨੂੰ ਪਹਿਲੇ ਬੈਚ ਵਿੱਚ 19 ਹਜ਼ਾਰ ਤੋਂ ਵੱਧ ਅਗਨੀਵੀਰ ਸ਼ਾਮਲ ਸਨ, ਜਿਨ੍ਹਾਂ ਨੂੰ ਦੇਸ਼ ਭਰ ਦੇ 40 ਵੱਖ-ਵੱਖ ਕੇਂਦਰਾਂ ਵਿੱਚ ਸਿਖਲਾਈ ਦਿੱਤੀ ਗਈ ਸੀ। ਛੇ ਮਹੀਨਿਆਂ ਦੀ ਸਿਖਲਾਈ ਵਿੱਚ ਅਗਨੀਵੀਰਾਂ ਲਈ ਬੁਨਿਆਦੀ ਅਤੇ ਉੱਨਤ ਮਿਲਟਰੀ ਪ੍ਰੋਗਰਾਮ ਸ਼ਾਮਲ ਕੀਤੇ ਗਏ ਹਨ। ਛੇ ਮਹੀਨੇ ਦੀ ਸਿਖਲਾਈ ਤੋਂ ਬਾਅਦ ਅਗਨੀਵੀਰਾਂ ਨੂੰ ਵੱਖ-ਵੱਖ ਯੂਨਿਟਾਂ ਵਿੱਚ ਤਾਇਨਾਤ ਕੀਤਾ ਜਾਵੇਗਾ ਅਤੇ 4 ਸਾਲਾਂ ਬਾਅਦ ਇਨ੍ਹਾਂ ਵਿੱਚੋਂ 25 ਫੀਸਦੀ ਨੂੰ ਪੱਕੇ ਕਰ ਦਿੱਤਾ ਜਾਵੇਗਾ। ਹਾਲਾਂਕਿ ਫੌਜ 50 ਫੀਸਦੀ ਅਗਨੀਵੀਰਾਂ ਨੂੰ ਪੱਕੇ ਕਰਨਾ ਚਾਹੁੰਦੀ ਹੈ, ਜਿਸ ਲਈ ਫੌਜ ਨੇ ਕੇਂਦਰ ਅੱਗੇ ਆਪਣੀ ਮੰਗ ਰੱਖੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਅਗਨੀਪਥ ਸਕੀਮ : ਟ੍ਰੇਨਿੰਗ ਅੱਧ ਵਿਚਾਲੇ ਛੱਡਣ ਵਾਲੇ ਅਗਨੀਵੀਰਾਂ ਤੋਂ ਖਰਚ ਵਸੂਲਣ ਦੀ ਤਿਆਰੀ! appeared first on Daily Post Punjabi.

ਅਗਨੀਵੀਰ ਭਰਤੀ ਪ੍ਰਕਿਰਿਆ ‘ਚ ਵੱਡਾ ਬਦਲਾਅ, ਹੁਣ ਆਨਲਾਈਨ ਦਾਖਲਾ ਪ੍ਰੀਖਿਆ ਲਾਜ਼ਮੀ
ਅਗਨੀਵੀਰ ਭਰਤੀ ਚੋਣ ਪ੍ਰਕਿਰਿਆ ਵਿੱਚ ਭਾਰਤੀ ਫੌਜ ਵੱਲੋਂ ਵੱਡੇ ਬਦਲਾਅ ਕੀਤੇ ਗਏ ਹਨ। ਹੁਣ ਉਮੀਦਵਾਰਾਂ ਨੂੰ ਪਹਿਲਾਂ ਇੱਕ ਔਨਲਾਈਨ ਕਾਮਨ ਐਂਟਰੈਂਸ ਐਗਜ਼ਾਮੀਨੇਸ਼ਨ (CEE) ਯਾਨੀ ਲਿਖਤੀ ਪ੍ਰੀਖਿਆ ਲਈ ਹਾਜ਼ਰ ਹੋਣਾ ਪਵੇਗਾ। ਇਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਸ਼ਰੀਰਕ ਤੌਰ ’ਤੇ ਤੰਦਰੁਸਤ ਹੋਣ ਸਬੰਧੀ ਟੈਸਟ ਤੇ ਮੈਡੀਕਲ ਜਾਂਚ ਹੋਵੇਗਾ। ਇਸ ਸਬੰਧੀ ਫੌਜ ਵੱਲੋਂ ਕਈ ਅਖਬਾਰਾਂ ਵਿੱਚ ਇਸ਼ਤਿਹਾਰ ਵੀ ਪ੍ਰਕਾਸ਼ਿਤ ਕਰਵਾਏ ਗਏ ਹਨ।

Agniveer recruitment process

ਜਾਣਕਾਰੀ ਅਨੁਸਾਰ ਭਰਤੀ ਪ੍ਰਕਿਰਿਆ ਵਿੱਚ ਹੋਏ ਬਦਲਾਅ ਸਬੰਧੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਫਰਵਰੀ ਦੇ ਅੱਧ ਤੱਕ ਜਾਰੀ ਹੋ ਸਕਦੀ ਹੈ। ਸੂਤਰਾਂ ਅਨੁਸਾਰ ਉਮੀਦਵਾਰਾਂ ਨੂੰ ਪਹਿਲਾਂ CEE ਇਸ ਤੋਂ ਬਾਅਦ ਫਿਟਨੈਸ ਅਤੇ ਮੈਡੀਕਲ ਟੈਸਟ ਹੋਵੇਗਾ। ਫੌਜ ਦੇ ਇਕ ਸੂਤਰ ਨੇ ਦੱਸਿਆ ਕਿ ਪ੍ਰਕਿਰਿਆ ‘ਚ ਬਦਲਾਅ ਖਰਚੇ ਨੂੰ ਘੱਟ ਕਰਨ ਲਈ ਕੀਤਾ ਜਾ ਰਿਹਾ ਹੈ।

Agniveer recruitment process

ਨਵੀਂ ਭਰਤੀ ਪ੍ਰਕਿਰਿਆ ਅਨੁਸਾਰ ਹੁਣ ਸਿਰਫ਼ ਉਹੀ ਲੋਕ ਰੈਲੀਆਂ ਵਿੱਚ ਹਿੱਸਾ ਲੈਣਗੇ ਜਿਨ੍ਹਾਂ ਨੇ ਪਹਿਲਾਂ CEE ਨੂੰ ਪਾਸ ਕੀਤਾ ਹੋਵੇਗਾ। ਸੂਤਰ ਨੇ ਦੱਸਿਆ ਕਿ ਪਹਿਲਾਂ ਲੱਖਾਂ ਉਮੀਦਵਾਰ ਦੇਸ਼ ਦੇ 200 ਸਕ੍ਰੀਨਿੰਗ ਸੈਂਟਰਾਂ ‘ਤੇ ਭਰਤੀ ‘ਚ ਹਿੱਸਾ ਲੈਂਦੇ ਸਨ ਅਤੇ ਇਸ ‘ਤੇ ਕਾਫੀ ਖਰਚਾ ਆਉਂਦਾ ਸੀ। ਪਰ ਹੁਣ ਇਸ ਤਬਦੀਲੀ ਰਾਹੀਂ ਖਰਚੇ ਦਾ ਬੋਝ ਵੀ ਘਟੇਗਾ।

ਇਹ ਵੀ ਪੜ੍ਹੋ : ਚੀਨ ਨੇ ਕਲੋਨਿੰਗ ਰਾਹੀਂ ਬਣਾਈ ‘Super Cows’, ਇਕ ਦਿਨ ‘ਚ ਦੇਵੇਗੀ 140 ਲੀਟਰ ਦੁੱਧ

ਦੱਸ ਦੇਈਏ ਇਸ ‘ਤੋਂ ਪਹਿਲਾਂ ਅਗਨੀਵੀਰਾਂ ਦੀ ਭਰਤੀ ਪ੍ਰਕਿਰਿਆ ਵੱਖਰੀ ਸੀ। ਪਹਿਲਾਂ ਉਮੀਦਵਾਰਾਂ ਦਾ ਫਿਜ਼ੀਕਲ ਫਿਟਨੈਸ ਟੈਸਟ ਲਿਆ ਜਾਂਦਾ ਸੀ। ਉਸ ਤੋਂ ਬਾਅਦ ਮੈਡੀਕਲ ਟੈਸਟ ਅਤੇ ਫਿਰ ਅੰਤ ਵਿੱਚ ਉਮੀਦਵਾਰਾਂ ਨੂੰ ਕਾਮਨ ਐਂਟਰੈਂਸ ਐਗਜ਼ਾਮੀਨੇਸ਼ਨ (CEE) ਯਾਨੀ ਲਿਖਤੀ ਪ੍ਰੀਖਿਆ ਪਾਸ ਕਰਨਾ ਪੈਂਦਾ ਸੀ। ਸਿਖਲਾਈ ਲਈ ਚੋਣ ਅੰਤਿਮ ਮੈਰਿਟ ਸੂਚੀ ਦੇ ਆਧਾਰ ‘ਤੇ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਦੱਸਿਆ ਜਾ ਰਿਹਾ ਹੈ, ਇਹ ਨਵੀਂ ਪ੍ਰਕਿਰਿਆ ਲਗਭਗ 40,000 ਉਮੀਦਵਾਰਾਂ ‘ਤੇ ਲਾਗੂ ਹੋਵੇਗੀ ਜੋ 2023-24 ਵਿਚ ਹੋਣ ਵਾਲੀ ਭਰਤੀ ਵਿਚ ਸ਼ਾਮਲ ਹੋਣ ਦੇ ਇੱਛੁਕ ਹਨ। ਦੇਸ਼ ਭਰ ਦੇ ਲਗਭਗ 200 ਕੇਂਦਰਾਂ ‘ਤੇ ਅਪ੍ਰੈਲ ਵਿੱਚ ਪਹਿਲੀ ਔਨਲਾਈਨ CEE ਪ੍ਰੀਖਿਆ ਕਰਵਾਈ ਜਾਵੇਗੀ। ਜਾਣਕਾਰੀ ਅਨੁਸਾਰ ਹੁਣ ਤੱਕ 19000 ਅਗਨੀਵੀਰਾਂ ਦੀ ਨਿਯੁਕਤੀ ਹੋ ਚੁੱਕੀ ਹੈ।

The post ਅਗਨੀਵੀਰ ਭਰਤੀ ਪ੍ਰਕਿਰਿਆ ‘ਚ ਵੱਡਾ ਬਦਲਾਅ, ਹੁਣ ਆਨਲਾਈਨ ਦਾਖਲਾ ਪ੍ਰੀਖਿਆ ਲਾਜ਼ਮੀ appeared first on Daily Post Punjabi.

ਅਗਨੀਵੀਰਾਂ ਦਾ ਪਹਿਲਾ ਜੱਥਾ ਤਿਆਰ, ਜਲ ਸੈਨਾ ‘ਚ 341 ਮਹਿਲਾ ਮੱਲਾਹ ਸ਼ਾਮਲ
ਨਵੀਂ ਦਿੱਲੀ – ਅਗਨੀਪਥ ਯੋਜਨਾ ਤਹਿਤ ਜਲ ਸੈਨਾ ਵਿੱਚ 3000 ਲੋਕਾਂ ਦਾ ਪਹਿਲਾ ਜੱਥਾ ਤਿਆਰ ਹੈ। ਜਿਸ ਵਿੱਚ 341 ਮਹਿਲਾ ਮੱਲਾਹ ਹਨ। ਕਿਸ਼ਤੀ ਵਿੱਚ ਪਹਿਲੀ ਵਾਰ ਮਹਿਲਾ ਮੱਲਾਹ ਹੋਣਗੀਆਂ ਅਤੇ ਫਿਰ ਅਗਲੇ ਸਾਲ ਤੋਂ ਮਹਿਲਾ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਨੇਵੀ ਚੀਫ ਐਡਮਿਰਲ ਆਰ ਹਰੀ ਕੁਮਾਰ ਨੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਾਖਾਵਾਂ ਸਾਰਿਆਂ ਲਈ ਖੁੱਲ੍ਹੀਆਂ ਰਹਿਣਗੀਆਂ। ਅਗਨੀਵੀਰਾਂ ਦੇ ਪਹਿਲੇ ਬੈਚ ਵਿਚ ਲਗਭਗ 3,000 ਅਗਨੀਵੀਰ ਸ਼ਾਮਲ ਹੋਏ ਹਨ, ਜਿਨ੍ਹਾਂ ਵਿੱਚੋਂ 341 ਦੇ ਕਰੀਬ ਔਰਤਾਂ ਹਨ। ਅਗਲੇ ਸਾਲ ਅਸੀਂ ਸਾਰੀਆਂ ਸ਼ਾਖਾਵਾਂ ਵਿੱਚ ਮਹਿਲਾ ਅਧਿਕਾਰੀਆਂ ਨੂੰ ਸ਼ਾਮਲ ਕਰਨ ਬਾਰੇ ਸੋਚ ਰਹੇ ਹਾਂ ਨਾ ਕਿ ਸਿਰਫ਼ 7-8 ਸ਼ਾਖਾਵਾਂ ਜੋ ਅੱਜ ਤੱਕ ਸੀਮਤ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਨੇਵੀ ਚੀਫ ਨੇ ਕਿਹਾ ਸੀ ਕਿ ‘ਅਗਨੀਪਥ’ ਇਕ ਸ਼ਾਨਦਾਰ ਯੋਜਨਾ ਹੈ, ਜਿਸ ਨੂੰ “ਵਿਸਤ੍ਰਿਤ ਵਿਚਾਰ-ਵਟਾਂਦਰੇ ਅਤੇ ਵਿਆਪਕ ਅਧਿਐਨ ਤੋਂ ਬਾਅਦ ਪੇਸ਼ ਕੀਤਾ ਗਿਆ ਹੈ ਕਿ ਕਿਵੇਂ ਹੋਰ ਹਥਿਆਰਬੰਦ ਬਲਾਂ ਨੇ ਆਪਣੀ ਮਨੁੱਖੀ ਸ਼ਕਤੀ ਨੂੰ ਸੰਗਠਿਤ ਕੀਤਾ ਹੈ”। ਉਨ੍ਹਾਂ ਇਹ ਗੱਲ ਇਥੇ ‘ਭਾਰਤ ਦੀ ਜਲ ਕ੍ਰਾਂਤੀ: ਉਭਰਦੀ ਸਮੁੰਦਰੀ ਸ਼ਕਤੀ’ ਵਿਸ਼ੇ ‘ਤੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਨ ਮੌਕੇ ਕਹੀ।

ਇਹ ਵੀ ਪੜ੍ਹੋ : ਅਮਰੀਕੀ ਪ੍ਰੋਫੈਸਰ ਨੂੰ ਬਲੈਕਮੇਲ ਕਰਨ ਵਾਲਾ ਦਿੱਲੀ ਦਾ ਬੰਦਾ ਕਾਬੂ, ਠੱਗੇ 48,000 ਡਾਲਰ

ਜਲ ਸੈਨਾ ਮੁਖੀ ਨੇ ਕਿਹਾ ਕਿ ਇਹ ਵਿਚਾਰ 2020 ਦੇ ਅੱਧ ਦੇ ਆਸ-ਪਾਸ ਸਾਹਮਣੇ ਆਇਆ ਸੀ ਅਤੇ ਇਸ ਨੂੰ ਅਮਲ ਵਿੱਚ ਲਿਆਉਣ ਵਿੱਚ ਲਗਭਗ ਦੋ ਸਾਲ ਲੱਗ ਗਏ ਸਨ। ਉਨ੍ਹਾਂ ਕਿਹਾ ਕਿ ਕਾਰਗਿਲ ਸਮੀਖਿਆ ਕਮੇਟੀ ਦੀ ਰਿਪੋਰਟ ਵਿੱਚ ਇਹ ਸਿਫਾਰਿਸ਼ ਹੈ ਕਿ ਹਥਿਆਰਬੰਦ ਬਲਾਂ ਵਿੱਚ ਉਮਰ ਸੀਮਾ ਨੂੰ ਹੇਠਾਂ ਲਿਆਉਣ ਦੀ ਲੋੜ ਹੈ। ਜਲ ਸੈਨਾ ਮੁਖੀ ਨੇ ਕਿਹਾ ਕਿ ਪਹਿਲਾ ਔਸਤ ਉਮਰ 32 ਸਾਲ ਸੀ ਅਤੇ ਇਸ ਨੂੰ ਘਟਾ ਕੇ 25-26 ਸਾਲ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅਗਨੀਵੀਰਾਂ ਦਾ ਪਹਿਲਾ ਜੱਥਾ ਤਿਆਰ, ਜਲ ਸੈਨਾ ‘ਚ 341 ਮਹਿਲਾ ਮੱਲਾਹ ਸ਼ਾਮਲ appeared first on Daily Post Punjabi.

CM ਖੱਟਰ ਦਾ ਵੱਡਾ ਐਲਾਨ, ਕਿਹਾ-‘ਅਗਨੀਵੀਰਾਂ ਨੂੰ ਗਾਰੰਟੀ ਨਾਲ ਹਰਿਆਣਾ ਸਰਕਾਰ ‘ਚ ਮਿਲੇਗੀ ਨੌਕਰੀ’
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅਗਨੀਵੀਰਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਅਗਨੀਪੱਥ ਯੋਜਨਾ ਤਹਿਤ ਸੇਵਾ ਕਰਨ ਤੋਂ ਬਾਅਦ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਹਰਿਆਣਾ ਸਰਕਾਰ ਵਿੱਚ ਨੌਕਰੀ ਦਿੱਤੀ ਜਾਵੇਗੀ । ਹਰਿਆਣਾ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਸਬੰਧੀ ਇੱਕ ਟਵੀਟ ਵੀ ਕੀਤਾ ਹੈ।

CM khattar big announcement

ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਮੈਂ ਐਲਾਨ ਕਰਦਾ ਹਾਂ ਕਿ ‘ਅਗਨੀਪਥ ਯੋਜਨਾ’ ਦੇ ਤਹਿਤ 4 ਸਾਲ ਤੱਕ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਹਰਿਆਣਾ ਸਰਕਾਰ ਵਿੱਚ ਨੌਕਰੀ ਦਿੱਤੀ ਜਾਵੇਗੀ।”

ਇਹ ਵੀ ਪੜ੍ਹੋ: ਸ਼ੂਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਕਈ ਅਹਿਮ ਖੁਲਾਸੇ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਸਰਕਾਰ, ਉੱਤਰ ਪ੍ਰਦੇਸ਼ ਸਰਕਾਰ, ਉੱਤਰਾਖੰਡ ਸਰਕਾਰ ਨੇ ਵੀ ‘ਅਗਨੀਵੀਰਾਂ’ ਦੀ ਸੇਵਾ ਖ਼ਤਮ ਹੋਣ ਤੋਂ ਬਾਅਦ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ । ਉੱਤਰਾਖੰਡ ਦੇ CM ਪੁਸ਼ਕਰ ਸਿੰਘ ਧਾਮੀ ਨੇ ਕਿਹਾ ਸੀ ਕਿ ਮੈਂ ਸੂਬੇ ਦੇ ਸਾਰੇ ਨੌਜਵਾਨਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸੂਬੇ ਦੇ ਜੋ ਵੀ ਨੌਜਵਾਨ ਅਗਨੀਵੀਰ ਦੇ ਰੂਪ ਵਿੱਚ ਦੇਸ਼ ਦੀ ਸੇਵਾ ਕਰਨਗੇ ਉਨ੍ਹਾਂ ਸਾਰਿਆਂ ਨੂੰ ਮਾਂ ਭਾਰਤੀ ਦੀ ਸੇਵਾ ਦੇ ਬਾਅਦ ਸੂਬੇ ਦੀ ਪੁਲਿਸ, ਆਫ਼ਤ ਪ੍ਰਬੰਧਨ ਨਾਲ ਸਬੰਧਿਤ ਸੇਵਾਵਾਂ ਵਿੱਚ ਪਹਿਲ ਦਿੱਤੀ ਜਾਵੇਗੀ।

CM khattar big announcement

ਦੱਸ ਦੇਈਏ ਕਿ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਦੇਸ਼ ਭਰ ਵਿੱਚ ਭਾਰੀ ਵਿਰੋਧ ਹੋ ਰਿਹਾ ਹੈ । ਯੂਪੀ, ਬਿਹਾਰ ਸਮੇਤ ਕਈ ਸੂਬਿਆਂ ਵਿੱਚ ਨੌਜਵਾਨਾਂ ਵੱਲੋਂ ਭੰਨਤੋੜ ਕਰ ਕੇ ਸਰਕਾਰ ਦੀ ਇਸ ਸਕੀਮ ਖਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ। ਨੌਜਵਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਇਸ ਸਕੀਮ ਨੂੰ ਜਲਦ ਤੋਂ ਜਲਦ ਵਾਪਸ ਲਿਆ ਜਾਵੇ ਅਤੇ ਆਮ ਭਰਤੀ ਦੀ ਪ੍ਰਕਿਰਿਆ ਨੂੰ ਬਹਾਲ ਕੀਤਾ ਜਾਵੇ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post CM ਖੱਟਰ ਦਾ ਵੱਡਾ ਐਲਾਨ, ਕਿਹਾ-‘ਅਗਨੀਵੀਰਾਂ ਨੂੰ ਗਾਰੰਟੀ ਨਾਲ ਹਰਿਆਣਾ ਸਰਕਾਰ ‘ਚ ਮਿਲੇਗੀ ਨੌਕਰੀ’ appeared first on Daily Post Punjabi.

‘ਅਗਨੀਵੀਰਾਂ’ ਲਈ ਆਨੰਦ ਮਹਿੰਦਰਾ ਨੇ ਕੀਤਾ ਵੱਡਾ ਐਲਾਨ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ
ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸ ਵਿਚਾਲੇ ਅਗਨੀਪਥ ਸਕੀਮ ਨੂੰ ਲੈ ਕੇ ਹੋਈ ਹਿੰਸਾ ਤੋਂ ਦੁਖੀ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਸੋਮਵਾਰ ਨੂੰ ਸਿਖਲਾਈ ਪ੍ਰਾਪਤ ਤੇ ਯੋਗ ਅਗਨੀਵੀਰਾਂ ਦੀ ਭਰਤੀ ਨੂੰ ਲੈ ਕੇ ਐਲਾਨ ਕੀਤਾ। ਆਨੰਦ ਮਹਿੰਦਰਾ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਦਿਆਂ ਲਿਖਿਆ, “ਮੈਂ ਅਗਨੀਪਥ ਯੋਜਨਾ ਨੂੰ ਲੈ ਕੇ ਹੋਈ ਹਿੰਸਾ ਤੋਂ ਦੁਖੀ ਹਾਂ। ਜਦੋਂ ਪਿਛਲੇ ਸਾਲ ਇਹ ਯੋਜਨਾ ਨੂੰ ਪੇਸ਼ ਕੀਤਾ ਗਿਆ ਸੀ ਤਾਂ ਮੈਂ ਕਿਹਾ ਸੀ ਤੇ ਮੈਂ ਦੁਹਰਾਉਂਦਾ ਹਾਂ ਕਿ ਅਗਨੀਵੀਰ ਦਾ ਅਨੁਸ਼ਾਸਨ ਤੇ ਹੁਨਰ ਉਨ੍ਹਾਂ ਨੂੰ ਰੁਜ਼ਗਾਰ ਯੋਗ ਬਣਾ ਦੇਵੇਗਾ।”

Anand mahindra big announcement

ਅਗਨੀਪਥ ਯੋਜਨਾ ਦੇ ਐਲਾਨ ਤੋਂ ਬਾਅਦ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਤੇਲੰਗਾਨਾ, ਉੜੀਸਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਪੰਜਾਬ, ਝਾਰਖੰਡ ਤੇ ਅਸਾਮ ਸਮੇਤ ਕਈ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ । ਕੁਝ ਥਾਵਾਂ ‘ਤੇ ਅੰਦੋਲਨ ਤੇਜ਼ ਹੋ ਗਿਆ ਹੈ ਤੇ ਪ੍ਰਦਰਸ਼ਨਕਾਰੀਆਂ ਨੇ ਕਈ ਗੱਡੀਆਂ ਨੂੰ ਅੱਗ ਤੱਕ ਲਗਾ ਦਿੱਤੀ। ਕਈ ਥਾਵਾਂ ‘ਤੇ ਰੇਲ ਗੱਡੀਆਂ ਦੇ ਡੱਬੇ ਸਾੜੇ ਗਏ ਤੇ ਨਿੱਜੀ ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ: ਅਗਨੀਪਥ ਖਿਲਾਫ਼ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ, ਆਰਮੀ ਭਰਤੀ ਕੇਂਦਰਾਂ ਦੀ ਵਧਾਈ ਗਈ ਸੁਰੱਖਿਆ

ਇਸ ਦੇ ਨਾਲ ਹੀ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਟਵੀਟ ਕੀਤਾ, ”ਅਗਨੀਪਥ ਯੋਜਨਾ ਦੇ ਐਲਾਨ ਤੋਂ ਬਾਅਦ ਜਿਸ ਤਰ੍ਹਾਂ ਦੀ ਹਿੰਸਾ ਹੋ ਰਹੀ ਹੈ, ਉਸ ਤੋਂ ਮੈਂ ਬਹੁਤ ਦੁਖੀ ਤੇ ਨਿਰਾਸ਼ ਹਾਂ। ਪਿਛਲੇ ਸਾਲ ਜਦੋਂ ਇਸ ਸਕੀਮ ‘ਤੇ ਵਿਚਾਰ ਕੀਤਾ ਜਾ ਰਿਹਾ ਸੀ, ਉਸ ਸਮੇਂ ਮੈਂ ਕਿਹਾ ਸੀ ਕਿ ਅਗਨੀਵੀਰ ਨੂੰ ਜੋ ਅਨੁਸ਼ਾਸਨ ਅਤੇ ਹੁਨਰ ਮਿਲੇਗਾ, ਉਹ ਯਕੀਨੀ ਤੌਰ ‘ਤੇ ਉਸ ਨੂੰ ਰੁਜ਼ਗਾਰ ਯੋਗ ਬਣਾ ਦੇਵੇਗਾ । ਉਨ੍ਹਾਂ ਅੱਗੇ ਲਿਖਿਆ ਕਿ ਮਹਿੰਦਰਾ ਗਰੁੱਪ ਅਜਿਹੇ ਸਿੱਖਿਅਤ ਤੇ ਕਾਬਲ ਨੌਜਵਾਨਾਂ ਨੂੰ ਸਾਡੇ ਇੱਥੇ ਨੌਕਰੀ ਦਾ ਮੌਕਾ ਦਿੱਤਾ ਜਾਵੇਗਾ।

Anand mahindra big announcement

ਦੱਸ ਦੇਈਏ ਕਿ ਆਰਮਡ ਫੋਰਸਿਜ਼ ਵਿੱਚ ਭਰਤੀ ਲਈ ਐਂਟਰੀ ਦੀ ਉਮਰ 17.5 ਤੋਂ 21 ਸਾਲ ਤੈਅ ਕੀਤੀ ਗਈ ਹੈ । ਹਾਲਾਂਕਿ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਅਗਨੀਵੀਰਾਂ ਦੀ ਭਰਤੀ ਲਈ ਉਪਰੀ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰਨ ਦਾ ਐਲਾਨ ਕੀਤਾ ਕਿਉਂਕਿ ਪਿਛਲੇ ਦੋ ਸਾਲਾਂ ਦੌਰਾਨ ਭਰਤੀ ਸੰਭਵ ਨਹੀਂ ਸੀ।ਸਰਕਾਰ ਦਾ ਦਾਅਵਾ ਹੈ ਕਿ ‘ਅਗਨੀਪਥ’ ਯੋਜਨਾ ਨੌਜਵਾਨਾਂ ਨੂੰ ਰੱਖਿਆ ਪ੍ਰਣਾਲੀ ਵਿੱਚ ਸ਼ਾਮਲ ਹੋਣ ਅਤੇ ਦੇਸ਼ ਦੀ ਸੇਵਾ ਕਰਨ ਦਾ ਸੁਨਹਿਰੀ ਮੌਕਾ ਦਿੰਦੀ ਹੈ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ‘ਅਗਨੀਵੀਰਾਂ’ ਲਈ ਆਨੰਦ ਮਹਿੰਦਰਾ ਨੇ ਕੀਤਾ ਵੱਡਾ ਐਲਾਨ, ਟਵੀਟ ਕਰ ਸਾਂਝੀ ਕੀਤੀ ਜਾਣਕਾਰੀ appeared first on Daily Post Punjabi.