agricultural law Archives - Daily Post Punjabi

ਸਮਰਾਲਾ: ਤਬੀਅਤ ਵਿਗੜਨ ‘ਤੇ ਅੰਦੋਲਨ ਤੋਂ ਘਰ ਪਰਤੇ ਕਿਸਾਨ ਦੀ ਹੋਈ ਮੌਤ
Samrala farmer death agricultural law: ਲੁਧਿਆਣਾ (ਤਰਸੇਮ ਭਾਰਦਵਾਜ)-ਖੇਤੀਬਾੜੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਕਿਸਾਨਾਂ ਨੂੰ ਅੱਜ 80 ਤੋਂ ਵੀ ਉੱਪਰ ਦਿਨ ਹੋ ਚੁੱਕੇ ਹਨ, ਪਰ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੌਰਾਨ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਇਥੋਂ ਦੇ ਨੇੜਲੇ ਪਿੰਡ ਢੰਡੇ ਦੇ ਵਸਨੀਕ 63 ਸਾਲਾ ਕਿਸਾਨ ਨੈਬ ਸਿੰਘ ਦੀ ਸਿੰਘੂ ਬਾਰਡਰ ਵਿਖੇ ਸਖ਼ਤ ਬੀਮਾਰ ਹੋਣ ਮਗਰੋਂ ਮੌਤ ਹੋ ਗਈ ਹੈ।

Samrala farmer death agricultural law

ਇਸ ਸਬੰਧੀ ਮ੍ਰਿਤਕ ਕਿਸਾਨ ਦੇ ਪੁੱਤਰ ਹਰਪ੍ਰੀਤ ਸਿੰਘ ਜੋ ਖੁਦ ਵੀ ਪਿਛਲੇ 1 ਮਹੀਨੇ ਤੋਂ ਸਿੰਘੂ ਬਾਰਡਰ ਵਿਖੇ ਸੰਘਰਸ਼ ‘ਚ ਸ਼ਾਮਲ ਹੈ, ਨੇ ਦੱਸਿਆ ਕਿ ਉਸ ਦੇ ਪਿਤਾ 22 ਜਨਵਰੀ ਨੂੰ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਪਹੁੰਚੇ ਸਨ ਅਤੇ ਉਸ ਦਿਨ ਤੋਂ ਉਹ ਉੱਥੇ ਹੀ ਸਨ। 4 ਦਿਨ ਪਹਿਲਾਂ ਅਚਾਨਕ ਉਨ੍ਹਾਂ ਦੀ ਹਾਲਤ ਵਿਗੜਨ ’ਤੇ ਵਾਪਸ ਪਿੰਡ ਲਿਆਂਦਾ ਗਿਆ ਅਤੇ ਇਥੇ ਇਲਾਜ ਦੌਰਾਨ ਸਥਾਨਕ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਚੰਡੀਗੜ ਲਈ ਰੈਫਰ ਕਰ ਦਿੱਤਾ ਪਰ ਰਾਹ ‘ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਇਸ ਕਿਸਾਨ ਦੀ ਮੌਤ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪਰਿਵਾਰ ਲਈ ਸਰਕਾਰੀ ਨੌਕਰੀ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ।

ਇਹ ਵੀ ਦੇਖੋ–

The post ਸਮਰਾਲਾ: ਤਬੀਅਤ ਵਿਗੜਨ ‘ਤੇ ਅੰਦੋਲਨ ਤੋਂ ਘਰ ਪਰਤੇ ਕਿਸਾਨ ਦੀ ਹੋਈ ਮੌਤ appeared first on Daily Post Punjabi.

ਲੁਧਿਆਣਾ ‘ਚ ਇਨ੍ਹਾਂ ਥਾਵਾਂ ‘ਤੇ ਵੱਡੀ ਗਿਣਤੀ ‘ਚ ਇਕੱਠੇ ਹੋਏ ਕਿਸਾਨ, ਆਵਾਜਾਈ ਠੱਪ
agricultural law farmers block traffic: ਲੁਧਿਆਣਾ (ਤਰਸੇਮ ਭਾਰਦਵਾਜ)-ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਅੱਜ ਭਾਵ 5 ਨਵੰਬਰ ਨੂੰ ਸੂਬੇ ਭਰ ‘ਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੁਧਿਆਣਾ ‘ਚ ਵੀ ਕਈ ਥਾਵਾਂ ਤੇ ਕਿਸਾਨ ਇੱਕਠੇ ਹੋਣੇ ਸ਼ੁਰੂ ਹੋ ਗਏ ਹਨ।

agricultural law farmers block traffic

ਦੱਸ ਦੇਈਏ ਕਿ ਇਹ ਧਰਨਾ 12 ਵਜੇ ਤੋਂ ਸ਼ੁਰੂ ਹੋ ਕੇ 4 ਵਜੇ ਤੱਕ ਚੱਲੇਗਾ। ਇਸ ਦੌਰਾਨ ਸਿਰਫ ਐਮਰਜੈਂਸੀ ਵਾਹਨਾਂ ਤੋਂ ਇਲਾਵਾਂ ਕਿਸੇ ਵੀ ਹੋਰ ਵਾਹਨ ਨੂੰ ਨੈਸ਼ਨਲ ਅਤੇ ਸਟੇਟ ਹਾਈਵੇਅ ‘ਤੇ ਨਹੀਂ ਚੱਲਣ ਦਿੱਤਾ ਜਾਵੇਗਾ।

agricultural law farmers block traffic

ਦੱਸ ਦੇਈਏ ਕਿ ਇਸ ਸਮੇਂ ਜ਼ਿਲ੍ਹੇ ‘ਚ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਕਾਫੀ ਵੱਡਾ ਇਕੱਠ ਦੇਖਣ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਲੁਧਿਆਣਾ-ਫਿਰੋਜ਼ਪੁਰ ਰੋਡ ਅਤੇ ਚੰਡੀਗੜ੍ਹ-ਲੁਧਿਆਣਾ ਹਾਈਵੇਅ ‘ਤੇ ਵੀ ਕਿਸਾਨਾਂ ਦਾ ਭਾਰੀ ਇੱਕਠ ਦੇਖਣ ਨੂੰ ਮਿਲ ਰਿਹਾ ਹੈ।

agricultural law farmers block traffic

ਦੱਸਣਯੋਗ ਹੈ ਕਿ ਜ਼ਿਲ੍ਹੇ ਭਰ ‘ਚ 6 ਥਾਵਾਂ ਪ੍ਰਦਰਸ਼ਨ ਲਈ ਚੁਣੀਆਂ ਗਈਆਂ ਹਨ, ਜਿਨ੍ਹਾਂ ‘ਚ ਲਾਡੋਵਾਲ ਟੋਲ ਪਲਾਜ਼ਾ, ਚੌਕੀਮਾਨ ਕੋਹਾੜਾ, ਨੀਲੋ, ਟੋਲ ਪਲਾਜ਼ਾ ਅਹਿਮਦਗੜ੍ਹ ਮੰਡੀ ਅਤੇ ਹਲਵਾਲਾ ਟੋਲ ਪਲਾਜ਼ਾ ਸ਼ਾਮਿਲ ਹਨ, ਹਾਲਾਂਕਿ ਸ਼ਹਿਰੀ ਇਲਾਕਿਆਂ ਨੂੰ ਚੱਕਾ ਜਾਮ ਤੋਂ ਮੁਕਤ ਰੱਖਿਆ ਹੈ।

The post ਲੁਧਿਆਣਾ ‘ਚ ਇਨ੍ਹਾਂ ਥਾਵਾਂ ‘ਤੇ ਵੱਡੀ ਗਿਣਤੀ ‘ਚ ਇਕੱਠੇ ਹੋਏ ਕਿਸਾਨ, ਆਵਾਜਾਈ ਠੱਪ appeared first on Daily Post Punjabi.