agriculture laws Archives - Daily Post Punjabi

Budget: ਕਿਸਾਨਾਂ ਨੂੰ ਵੱਡੀ ਸੌਗਾਤ ਦੇਣ ਵਾਲੀ ਹੈ ਸਰਕਾਰ, 4% ‘ਤੇ ਮਿਲੇਗਾ 18 ਲੱਖ ਕਰੋੜ ਦਾ ਕਰਜ਼ਾ
ਸਰਕਾਰ ਅਗਾਮੀ 2022-23 ਦੇ ਬਜਟ ਵਿੱਚ ਖੇਤੀਬਾੜੀ ਕਰਜ਼ੇ ਦਾ ਟੀਚਾ ਵਧਾ ਕੇ 18 ਲੱਖ ਕਰੋੜ ਰੁਪਏ ਕਰ ਸਕਦੀ ਹੈ। ਸੂਤਰਾਂ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ । ਆਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ । ਚਾਲੂ ਵਿੱਤੀ ਸਾਲ ਲਈ ਖੇਤੀ ਕਰਜ਼ੇ ਦਾ ਟੀਚਾ 16.5 ਲੱਖ ਕਰੋੜ ਰੁਪਏ ਹੈ। ਸਰਕਾਰ ਹਰ ਸਾਲ ਖੇਤੀ ਕਰਜ਼ੇ ਦਾ ਟੀਚਾ ਵਧਾ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਇਸ ਵਾਰ ਵੀ ਟੀਚਾ ਵਧਾ ਕੇ 18-18.5 ਲੱਖ ਕਰੋੜ ਰੁਪਏ ਕੀਤਾ ਜਾ ਸਕਦਾ ਹੈ। ਸੂਤਰਾਂ ਨੇ ਦੱਸਿਆ ਕਿ ਇਸ ਮਹੀਨੇ ਦੇ ਆਖਰੀ ਹਫਤੇ ਵਿੱਚ ਬਜਟ ਦੇ ਅੰਕੜਿਆਂ ਨੂੰ ਅੰਤਿਮ ਰੂਪ ਦਿੰਦੇ ਹੋਏ ਇਹ ਟੀਚਾ ਤੈਅ ਕੀਤਾ ਜਾ ਸਕਦਾ ਹੈ।

Govt may hike agri credit target

ਸਰਕਾਰ ਬੈਂਕਿੰਗ ਸੈਕਟਰ ਲਈ ਸਾਲਾਨਾ ਖੇਤੀ ਕਰਜ਼ੇ ਦਾ ਟੀਚੇ ਨਿਰਧਾਰਤ ਕਰਦੀ ਹੈ। ਇਸ ਵਿੱਚ ਫਸਲੀ ਕਰਜ਼ੇ ਦਾ ਟੀਚਾ ਵੀ ਸ਼ਾਮਿਲ ਹੁੰਦਾ ਹੈ। ਹਾਲ ਹੀ ਦੇ ਸਾਲਾਂ ਵਿੱਚ, ਖੇਤੀਬਾੜੀ ਕਰਜ਼ੇ ਦਾ ਪ੍ਰਵਾਹ ਲਗਾਤਾਰ ਵਧਿਆ ਹੈ ਅਤੇ ਹਰੇਕ ਵਿੱਤੀ ਸਾਲ ਵਿੱਚ ਖੇਤੀਬਾੜੀ ਕਰਜ਼ੇ ਦਾ ਅੰਕੜਾ ਟੀਚੇ ਤੋਂ ਵੱਧ ਰਿਹਾ ਹੈ। ਉਦਾਹਰਣ ਵਜੋਂ, 2017-18 ਲਈ ਖੇਤੀਬਾੜੀ ਕਰਜ਼ੇ ਦਾ ਟੀਚਾ 10 ਲੱਖ ਕਰੋੜ ਰੁਪਏ ਸੀ, ਪਰ ਉਸ ਸਾਲ ਕਿਸਾਨਾਂ ਨੂੰ 11.68 ਲੱਖ ਰੁਪਏ ਦਾ ਕਰਜ਼ਾ ਦਿੱਤਾ ਗਿਆ ਸੀ। ਇਸੇ ਤਰ੍ਹਾਂ ਵਿੱਤੀ ਸਾਲ 2016-17 ਵਿੱਚ 9 ਲੱਖ ਕਰੋੜ ਰੁਪਏ ਦੇ ਫਸਲੀ ਕਰਜ਼ੇ ਦੇ ਟੀਚੇ ਦੇ ਮੁਕਾਬਲੇ 10.66 ਲੱਖ ਕਰੋੜ ਰੁਪਏ ਦਾ ਕਰਜ਼ਾ ਦਿੱਤਾ ਗਿਆ ।

ਇਹ ਵੀ ਪੜ੍ਹੋ: PM ਮੋਦੀ ਨੇ ਜਿੰਮ ‘ਚ ਅਜ਼ਮਾਇਆ ਹੱਥ, ਮੇਰਠ ‘ਚ ਖੇਡ ਯੂਨੀਵਰਸਿਟੀ ਦਾ ਰੱਖਿਆ ਨੀਂਹ ਪੱਥਰ, ਦੇਖੋ ਵੀਡੀਓ

ਇਸ ਤੋਂ ਇਲਾਵਾ ਸੂਤਰਾਂ ਨੇ ਕਿਹਾ ਕਿ ਉੱਚ ਉਤਪਾਦਨ ਲਈ ਖੇਤੀਬਾੜੀ ਖੇਤਰ ਵਿੱਚ ਕਰਜ਼ਾ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸੰਸਥਾਗਤ ਕਰਜ਼ੇ ਕਾਰਨ ਕਿਸਾਨ ਉੱਚ ਵਿਆਜ ਦਰਾਂ ‘ਤੇ ਗੈਰ-ਸੰਸਥਾਗਤ ਸਰੋਤਾਂ ਤੋਂ ਕਰਜ਼ਾ ਲੈਣ ਤੋਂ ਵੀ ਬਚਦੇ ਹਨ । ਆਮ ਤੌਰ ‘ਤੇ ਖੇਤੀ ਨਾਲ ਸਬੰਧਤ ਕੰਮਾਂ ਲਈ ਕਰਜ਼ਾ 9 ਫੀਸਦੀ ਵਿਆਜ ‘ਤੇ ਦਿੱਤਾ ਜਾਂਦਾ ਹੈ। ਪਰ ਸਰਕਾਰ ਕਿਸਾਨਾਂ ਨੂੰ ਸਸਤੇ ਕਰਜ਼ੇ ਪ੍ਰਦਾਨ ਕਰਨ ਲਈ ਥੋੜ੍ਹੇ ਸਮੇਂ ਦੇ ਫਸਲੀ ਕਰਜ਼ੇ ‘ਤੇ ਵਿਆਜ ਵਿੱਚ ਛੋਟ ਦਿੰਦੀ ਹੈ।

Govt may hike agri credit target

ਸਰਕਾਰ 3 ਲੱਖ ਰੁਪਏ ਤੱਕ ਦੇ ਥੋੜ੍ਹੇ ਸਮੇਂ ਦੇ ਫਸਲੀ ਕਰਜ਼ੇ ‘ਤੇ ਦੋ ਫੀਸਦੀ ਵਿਆਜ ਸਬਸਿਡੀ ਦਿੰਦੀ ਹੈ। ਇਸ ਨਾਲ ਕਿਸਾਨਾਂ ਨੂੰ 7 ਫੀਸਦੀ ਦੇ ਆਕਰਸ਼ਕ ਵਿਆਜ ‘ਤੇ ਕਰਜ਼ਾ ਮਿਲਦਾ ਹੈ। ਇਸ ਤੋਂ ਇਲਾਵਾ ਸਮੇਂ ਸਿਰ ਕਰਜ਼ੇ ਦੀ ਅਦਾਇਗੀ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਫੀਸਦੀ ਦੀ ਛੋਟ ਵੀ ਦਿੱਤੀ ਜਾਂਦੀ ਹੈ। ਅਜਿਹੇ ਵਿੱਚ ਉਨ੍ਹਾਂ ਲਈ ਕਰਜ਼ੇ ‘ਤੇ ਵਿਆਜ ਦਰ 4 ਫੀਸਦੀ ਰਹਿ ਜਾਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post Budget: ਕਿਸਾਨਾਂ ਨੂੰ ਵੱਡੀ ਸੌਗਾਤ ਦੇਣ ਵਾਲੀ ਹੈ ਸਰਕਾਰ, 4% ‘ਤੇ ਮਿਲੇਗਾ 18 ਲੱਖ ਕਰੋੜ ਦਾ ਕਰਜ਼ਾ appeared first on Daily Post Punjabi.

ਬੀਜੇਪੀ ਅਤੇ RSS ਦਾ ਬੰਦਾ ਕਹਿਣ ਵਾਲਿਆਂ ਨੂੰ ਦੀਪ ਸਿੱਧੂ ਦਾ ਕਰਾਰਾ ਜਵਾਬ,ਸਮਾਂ ਦੱਸੇਗਾ ਮੈਂ ਕਿਸਦਾ ਬੰਦਾ
Deep Sidhu response BJP and RSS: ਫਿਲਮ ਅਦਾਕਾਰ ਦੀਪ ਸਿੱਧੂ ਲਗਭਗ ਪਿਛਲੇ ਸਵਾ ਮਹੀਨੇ ਤੋਂ ਸ਼ੰਭੂ ਮੋਰਚੇ ਦੀ ਅਗਵਾਈ ਕਰਦੇ ਹੋਏ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ ਡਟੇ ਹੋਏ ਹਨ।ਹਾਂਲਾਕਿ ਦੀਪ ਸਿੱਧੂ ਦੇ ਇਸ ਮੋਰਚੇ ਨੂੰ ਕਿਸਾਨ ਜਥੇਬੰਦੀਆਂ ਆਪਣੇ ਤੋਂ ਵੱਖ ਸਮਝਦੀਆਂ ਨੇ।ਦੀਪ ਸਿੱਧੂ ਵੀ ਕਿਸਾਨ ਜਥੇਬੰਦੀਆਂ ਦੇ ਸੁਰ ਵਿੱਚ ਸੁਰ ਨਹੀ ਮਿਲਾ ਰਹੇ ਹਨ।ਸ਼ੰਭੂ ਮੋਰਚੇ ਦੇ ਮੰਚ ਤੋਂ ਲਗਾਤਾਰ ਕਿਸਾਨ ਤੇ ਕਿਸਾਨੀ ਬਚਾਉ ਮੁੱਦੇ ਤੇ ਤਕਰੀਰਾਂ ਹੁੰਦੀਆ ਹਨ।ਅੱਜ ਇੱਕ ਫਿਰ ਦੀਪ ਸਿੱਧੂ ਨੇ ਆਪਣੇ ਸੋਸ਼ਲ ਅਕਾਂਊਟ ਤੋਂ ਲਾਇਵ ਹੋ ਕੇ ਮੁੜ ਖੁਦ ਮੁਖਤਿਆਰੀ ਤੇ ਪੰਜਾਬ ਦੀ ਹੋਂਦ ਦੀ ਗੱਲ ਦੁਹਰਾਈ।

Deep Sidhu response BJP and RSS

ਉਹਨਾਂ ਕਿਸਾਨ ਜਥੇਬੰਦੀਆਂ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਕੇਂਦਰੀ ਮੰਤਰੀਆਂ ਨਾਲ ਕੀਤੀ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਨੇ ਸਿਰਫ ਆਰਥਿਕਤਾ ਦੀ ਗੱਲ ਕੀਤੀ ਜੋ ਕਿ ਵਾਜਬ ਨਹੀ ਹੈ।ਕਿਉਕਿ ਪੰਜਾਬ ਸਿਰਫ਼ ਰਿਆਇਤਾਂ ਦੀ ਲੜਾਈ ਨਹੀਂ ਲੜ ਰਿਹਾ ਹੈ।ਅਸੀ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਾਂ।ਕਿਉਕਿ ਜਦੋਂ ਤੱਕ ਪੰਜਾਬ ਕੋਲ ਆਪਣੇ ਨੀਤੀ ਘੜਣ ਦੇ ਹੱਕ ਨਹੀਂ ਹੋਣਗੇ।ਉਦੋਂ ਤੱਕ ਪੰਜਾਬ ਵਿਕਸਿਤ ਨਹੀਂ ਹੋ ਸਕਦਾ ਹੈ।ਅੱਜ ਪੰਜਾਬ ਦਾ ਪੁਰਾਣਾ ਖੇਤੀ ਮਾਡਲ ਫੇਲ ਹੋ ਚੁੱਕਾ ਹੈ।ਅਤੇ ਇਸ ਮਾਡਲ ਨੇ ਕੱਲੀ ਪੰਜਾਬ ਦੀ ਜਵਾਨੀ ਨੂੰ ਹੀ ਖੁਦਕੁਸ਼ੀਆਂ ਵੱਲੋਂ ਧੱਕਿਆ ਸਗੋਂ ਪੰਜਾਬ ਦੀ ਧਰਤੀ ਨੂੰ ਵੀ ਜ਼ਹਿਰੀਲਾ ਬਣਾ ਦਿੱਤਾ ਹੈ।

Deep Sidhu response BJP and RSS

ਹੁਣ ਪੰਜਾਬ ਨੂੰ ਇੱਕ ਅਜਿਹੇ ਖੇਤੀ ਮਾਡਲ ਦੀ ਲੋੜ ਹੈ।ਜੋ ਸਾਨੂੰ ਦਿੱਲੀ ਨਾ ਦੇਵੇ ਸਗੋਂ ਪੰਜਾਬ ਦੇ ਧਰਾਤਲ ਅਨੁਸਾਰ ਇਸ ਮਾਡਲ ਨੂੰ ਪੰਜਾਬ ਦੇ ਲੋਕਾਂ ਵੱਲੋਂ ਹੀ ਉਸਾਰਿਆ ਜਾਵੇ।ਇਸ ਮੁਹਿੰਮ ਵਿੱਚ ਪਹਿਲਕਦਮੀ ਦਿਖਾਉਦਿਆਂ ਦੀਪ ਸਿੱਧੂ ਵੱਲੋਂ ਵਾਰਿਸ ਪੰਜਾਬ ਦੇ ਮੁਹਿੰਮ ਤਹਿਤ 19 ਤਰੀਕ ਟੀਚਰਜ਼ ਹੋਮ ਬਠਿੰਡਾ ਵਿਖੇ ਮੀਟਿੰਗ ਵੀ ਕਰਨ ਜਾ ਰਹੇ ਨੇ।

Deep Sidhu response BJP and RSS

ਦੀਪ ਸਿੱਧੂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੇ ਸ਼ੰਭੂ ਮੋਰਚੇ ਵਿੱਚ ਉਸਨੂੰ ਪੰਜਾਬ ਦੇ ਜੁਝਾਰੂ ਨੋਜਵਾਨਾਂ ਦੇ ਸਹਿਯੋਗ ਦੀ ਜਰੂਰਤ ਹੈ।ਦੀਪ ਸਿੱਧੂ ਦਾ ਕਹਿਣਾ ਹੈ ਕਿ ਉਸਤੇ ਇਲਜ਼ਾਮ ਲਗਾਏ ਜਾਂਦੇ ਹਨ।ਕਿ ਉਹ ਬੀਜੇਪੀ ਅਤੇ ਆਰ.ਐਸ.ਐਸ ਬੰਦਾ ਹੈ।ਪਰ ਉਸਦਾ ਕਹਿਣਾ ਹੈ ਕਿ ਸਮੇਂ ਆਉਣ ਤੇ ਹੀ ਪਤਾ ਲੱਗੇਗਾ ਕੀ ਉਹ ਕਿਸਦਾ ਬੰਦਾ ਹੈ।

ਇਹ ਵੀ ਪੜ੍ਹੋ— ਕੀ ਹੁਣ ਕਿਸਾਨ ਜੱਥੇਬੰਦੀਆਂ ਨੂੰ Deep Sidhu ਦੀਆਂ ਇਹ ਗੱਲਾਂ ਮੰਨ ਲੈਣੀਆਂ ਚਾਹੀਦੀਆਂ ਨੇ

The post ਬੀਜੇਪੀ ਅਤੇ RSS ਦਾ ਬੰਦਾ ਕਹਿਣ ਵਾਲਿਆਂ ਨੂੰ ਦੀਪ ਸਿੱਧੂ ਦਾ ਕਰਾਰਾ ਜਵਾਬ,ਸਮਾਂ ਦੱਸੇਗਾ ਮੈਂ ਕਿਸਦਾ ਬੰਦਾ appeared first on Daily Post Punjabi.

ਐਤਵਾਰ ਨੂੰ ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਰਹੇਗੀ ਠੱਪ
ludhiana power shutdown: ਲੁਧਿਆਣਾ (ਤਰਸੇਮ ਭਾਰਦਵਾਜ)-ਕੋਲੇ ਦੀ ਘਾਟ ਕਾਰਨ ਸੂਬੇ ਭਰ ‘ਚ ਪਹਿਲਾ ਹੀ ਬਿਜਲੀ ਦੀ ਸਮੱਸਿਆ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਹੁਣ ਹੁਣ ਤਾਜ਼ਾ ਜਾਣਕਾਰੀ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਕੱਲ ਭਾਵ ਐਤਵਾਰ (8 ਨਵੰਬਰ) ਨੂੰ ਕੁਝ ਥਾਵਾਂ ‘ਤੇ ਬਿਜਲੀ ਦਾ ਕੁਝ ਘੰਟਿਆਂ ਤੱਕ ਠੱਪ ਰਹੇਗੀ। ਮਿਲੀ ਜਾਣਕਾਰੀ ਮੁਤਾਬਕ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਡਾਇੰਗ ਕੰਪਲੈਕਸ, ਫਾਂਬੜਾ ਰੋਡ, ਕਾਸਾਬਾਦ, ਜਮਾਲਪੁਰ ਲਿਲੀ, ਬਹਾਦੁਰਕੇ ਰੋਡ ਅਤੇ ਆਰ. ਐੱਸ ਗਰੇਵਾਲ ਰੋਡ ‘ਚ ਬਿਜਲੀ ਬੰਦ ਰਹੇਗੀ। ਇਸ ਦੇ ਨਾਲ ਹੀ ਨਿਊ ਜਨਤਾ ਨਗਰ ਸਟਰੀਟ ਨੰਬਰ 10 ਤੋਂ ਸਟਰੀਟ ਨੰਬਰ 8 ਗੋਬਿੰਦ ਨਗਰ ‘ਚ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬਿਜਲੀ ਦਾ ਕੱਟ ਰਹੇਗਾ। ਇਸ ਤੋਂ ਇਲ਼ਾਵਾ ਬਾਬਾ ਮੁਕੰਦ ਸਿੰਘ ਨਗਰ ਫੀਡਰ ਯੂਨਿਟ 1, ਬਾਬਾ ਮੁਕੰਦ ਸਿੰਘ ਨਗਰ ਗਲੀ ਨੰਬਰ 8, 8/4, 8/8 , ਹਰਗੋਬਿੰਦ ਨਗਰ ਗਲੀ ਨੰਬਰ 7,8, ਗੁਲਾਬ ਟੈਂਟ ਹਾਊਸ ਵਾਲਾ ਇਲਾਕਾ, ਸੂਆ ਰੋਡ, ਅਮਰਪੁਰ ਗਲੀ ਨੰਬਰ-1, ਬੈਕਸਾਈਡ ਜੈਨ ਕਾਲੋਨੀ ‘ਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਦੀ ਕੱਟ ਲੱਗੇਗਾ।

ludhiana power shutdow

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਭਰ ‘ਚ ਰੇਲਵੇ ਟਰੈਕ ਬੰਦ ਕਰਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹਨ, ਜਿਸ ਕਾਰਨ ਸੂਬੇ ‘ਚ ਮਾਲ ਗੱਡੀਆਂ ਬੰਦ ਹਨ ਅਤੇ ਕੋਲਾ ਨਹੀਂ ਪਹੁੰਚ ਰਿਹਾ। ਇਸ ਕਾਰਨ ਬਿਜਲੀ ਦੀ ਸਮੱਸਿਆ ਚੱਲ ਰਹੀ ਹੈ।

The post ਐਤਵਾਰ ਨੂੰ ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਰਹੇਗੀ ਠੱਪ appeared first on Daily Post Punjabi.

ਖੇਤੀ ਕਾਨੂੰਨਾਂ ਖਿਲਾਫ ਰਾਏਕੋਟ ‘ਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਚੱਕਾ ਜਾਮ, ਦੇਖੋ ਤਸਵੀਰਾਂ
farmers laborers Raikot agriculture laws: ਲੁਧਿਆਣਾ (ਤਰਸੇਮ ਭਾਰਦਵਾਜ)-ਖੇਤੀ ਕਾਨੂੰਨਾਂ ਖਿਲਾਫ਼ ਵਿੱਢੇ ਸੰਘਰਸ਼ ਦੀ ਲੜੀ ਤਹਿਤ ਅੱਜ ਰਾਏਕੋਟ ਦੇ ਸ. ਹਰੀ ਸਿੰਘ ਨਲੂਆ ਚੌਕ ‘ਚ ਤਹਿਸੀਲ ਦੀਆਂ ਸਮੂਹ ਕਿਸਾਨਾਂ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਭਾਰੀ ਇੱਕਠ ਕੀਤਾ ਗਿਆ, ਜਿੱਥੇ 4 ਘੰਟੇ ਤੱਕ ਲੁਧਿਆਣਾ-ਬਠਿੰਡਾ-ਮਲੇਰਕੋਟਲਾ ਰੋਡ ‘ਤੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਕਾਲੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਕੇਂਦਰ ਸਰਕਾਰ ਨੂੰ ਵਾਪਸ ਲੈਣ ਦੀ ਮੰਗ ਕੀਤੀ।

farmers laborers Raikot agriculture laws

ਇਸ ਦੌਰਾਨ ਹਿੰਦ ਕਿਸਾਨ ਸਭਾ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ ਸਾਂਬਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ, ਪੇਂਡੂ ਖੇਤ ਮਜ਼ਦੂਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ), ਦਰਜਾ ਚਾਰ ਕਰਮਚਾਰੀ ਯੂਨੀਅਨ, ਗੌਰਮਿੰਟ ਟੀਚਰ ਯੂਨੀਅਨ, ਟੈਕਨੀਕਲ ਸਰਵਿਸ ਯੂਨੀਅਨ, ਬਿਜਲੀ ਪੈਨਸ਼ਨਰ ਐਸੋਸੀਏਸ਼ਨ, ਪੀ.ਐੱਸ ਇੰਪਲਾਈਜ਼ ਫੈੱਡਰੇਸ਼ਨ, ਏਕਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਦੇ ਵੱਡੀ ਗਿਣਤੀ ‘ਚ ਆਗੂਆਂ ਤੇ ਮੈਬਰਾਂ ਨੇ ਸਮੂਲੀਅਤ ਕੀਤੀ ਅਤੇ ਚੱਕਾ ਜਾਮ ਸਬੰਧੀ ਵਿਚਾਰਾਂ ਕੀਤੀਆਂ।

farmers laborers Raikot agriculture laws

ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਨੇ ਕਾਲੇ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਕੇਂਦਰ ਸਰਕਾਰ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਚੱਕਾ ਜਾਮ ਦੌਰਾਨ ਸੰਬੋਧਨ ਕਰਦਿਆਂ ਕਾਮਰੇਡ ਤਰਲੋਚਨ ਸਿੰਘ ਝੋਰੜਾਂ, ਬਲਜੀਤ ਸਿੰਘ ਗਰੇਵਾਲ, ਰਘਬੀਰ ਸਿੰਘ ਬੈਨੀਪਾਲ, ਚਰਨ ਸਿੰਘ ਸਰਾਭਾ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਖੇਤੀ ਜਿਣਸਾਂ ਦੇ ਭਾਅ ਦੇਣ ਦੀ ਬਜਾਏ ਨਵੇਂ ਕਾਲੇ ਖੇਤੀ ਕਾਨੂੰਨ ਲਿਆ ਕੇ ਘੱਟੋ-ਘੱਟ ਸਮਰਥਨ ਮੁੱਲ ਖੋਹਣ ਦੀ ਵਿਵਸਥਾ ਕੀਤੀ ਹੈ।

farmers laborers Raikot agriculture laws

ਉਥੇ ਹੀ ਕਿਸਾਨਾਂ ਦੀਆਂ ਜਿਣਸਾਂ ਨੂੰ ਪ੍ਰਾਈਵੇਟ ਕਾਰਪੋਰੇਟ ਕੋਲ ਵੇਚਣਾ ਚਾਹੁੰਦੀ ਹੈ ਅਤੇ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਵਪਾਰੀਆਂ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ। ਇਸ ਨੂੰ ਕਿਸਾਨ ਅਤੇ ਮਜ਼ਦੂਰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਦੇ ਰੱਦ ਹੋਣ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

The post ਖੇਤੀ ਕਾਨੂੰਨਾਂ ਖਿਲਾਫ ਰਾਏਕੋਟ ‘ਚ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਚੱਕਾ ਜਾਮ, ਦੇਖੋ ਤਸਵੀਰਾਂ appeared first on Daily Post Punjabi.