Agriculture Ordinance Archives - Daily Post Punjabi

ਖੇਤੀਬਾੜੀ ਆਰਡੀਨੈਂਸ ਖਿਲਾਫ ਸੜਕ ‘ਤੇ ਉਤਰ ਕੇ ਕਾਂਗਰਸੀ ਵਰਕਰਾਂ ਨੇ ਜਤਾਇਆ ਰੋਸ
Congress workers protest Agriculture Ordinance: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਖੇਤੀਬਾੜੀ ਸਬੰਧੀ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਲੈ ਕੇ ਸਿਆਸਤ ਦਿਨੋ ਦਿਨ ਗਰਮਾਉਂਦੀ ਜਾ ਰਹੀ ਹੈ, ਜਿਸ ਨੂੰ ਲੈ ਕੇ ਕਈ ਰਾਜਨੀਤਿਕ ਪਾਰਟੀਆਂ ਵੱਲ਼ੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਲੁਧਿਆਣਾ ਦੇ ਘੰਟਾ ਘਰ ਚੌਕ ‘ਚ ਕਾਂਗਰਸੀ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਧਰਨਾਕਾਰੀਆਂ ਨੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ। ਦੱਸ ਦੇਈਏ ਕਿ ਹੁਣ ਕਿਸਾਨਾਂ ਦੀ ਹਮਦਰਦੀ ਬਟੋਰਨ ਲਈ ਸਿਆਸੀ ਪਾਰਟੀਆਂ ਵੱਲੋਂ ਖੇਤੀਬਾੜੀ ਬਿੱਲ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਸਮਰਥਨ ਲਈ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

Congress workers protest Agriculture Ordinance

ਦੱਸਣਯੋਗ ਹੈ ਕਿ ਖੇਤੀ ਨਾਲ ਸਬੰਧਿਤ ਲੋਕ ਸਭਾ ‘ਚ 3 ਬਿੱਲ ਪਾਸ ਹੋਣ ਤੋਂ ਬਾਅਦ ਐਤਵਾਰ ਨੂੰ ਰਾਜ ਸਭਾ ‘ਚ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਨੇ ਸੋਮਵਾਰ ਨੂੰ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕਰ ਦਿੱਤਾ। ਇਸ ਦੌਰਾਨ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਇਹ ਖੇਤੀ ਬਿੱਲ ਵਾਪਸ ਲਏ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸੀ ਧਰਨਾਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਉਹ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੇ ਹਨ ਅਤੇ ਇਹ ਬਿੱਲ ਰੱਦ ਕਰਵਾਉਣ ਲਈ ਹਰ ਤਰ੍ਹਾਂ ਦੀ ਲੜਾਈ ਲੜੇਗੀ।

The post ਖੇਤੀਬਾੜੀ ਆਰਡੀਨੈਂਸ ਖਿਲਾਫ ਸੜਕ ‘ਤੇ ਉਤਰ ਕੇ ਕਾਂਗਰਸੀ ਵਰਕਰਾਂ ਨੇ ਜਤਾਇਆ ਰੋਸ appeared first on Daily Post Punjabi.

ਕਾਂਗਰਸ ਨੇ ਪਕੌੜੇ ਤਲ ਅਤੇ ਚਾਹ ਵੇਚ ਕੇ ਕੀਤਾ ਰੋਸ ਪ੍ਰਦਰਸ਼ਨ
Agriculture Ordinance congress protest: ਲੁਧਿਆਣਾ (ਤਰਸੇਮ ਭਾਰਦਵਾਜ)- ਖੇਤੀਬਾੜੀ ਆਰਡੀਨੈਂਸ ਨੂੰ ਲੈ ਕੇ ਸ਼ਹਿਰ ‘ਚ ਅੱਜ ਕਾਂਗਰਸ ਨੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ। ਜਾਣਕਾਰੀ ਮੁਤਾਬਕ ਇੱਥੇ ਫੁੱਲਾਂਵਾਲ ਚੌਕ ‘ਚ ਕਾਂਗਰਸੀਆਂ ਆਗੂਆਂ ਵੱਲੋਂ ਚਾਹ ਵੇਚ ਅਤੇ ਪਕੌੜੇ ਤਲ ਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਦੀ ਅਗਵਾਈ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੀਤਾ। ਇਸ ਦੌਰਾਨ ਵਿਧਾਇਕ ਵੱਲੋਂ ਖੁਦ ਚਾਹ ਵਰਤਾਈ ਗਈ ਅਤੇ ਪਕੌੜੇ ਤਲੇ ਗਏ। ਇਸ ਦੇ ਨਾਲ ਮੋਦੀ ਦਾ ਪੂਤਲਾ ਵੀ ਫੂਕਿਆ ਗਿਆ।

Agriculture Ordinance congress protest

ਇਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਵੱਲੋਂ ਮੋਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਗਿਆ। ਉਨ੍ਹਾਂ ਨੇ ਕਿਹਾ ਕਿ ਮੋਦੀ ਦੇ ਬਿੱਲ ਪਾਸ ਤੋਂ ਬਾਅਦ ਪੰਜਾਬ ਦੇ ਨੌਜਵਾਨ ਸਿਰਫ ਪਕੌੜੇ ਤਲਣ ਅਤੇ ਖਿਡੌਣੇ ਵੇਚਣ ਜੋਗੇ ਹੀ ਰਹਿ ਜਾਣਗੇ।

Agriculture Ordinance congress protest

ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਰੀਫ ਕਰਦਿਆਂ ਹੋਇਆਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਲ ਖੜੀ ਹੈ ਕਾਂਗਰਸ ਪੰਜਾਬ ਦੇ ਕਿਸਾਨਾਂ ਨੂੰ ਬਰਬਾਦ ਨਹੀਂ ਹੋਣ ਦੇਵੇਗੀ ।

The post ਕਾਂਗਰਸ ਨੇ ਪਕੌੜੇ ਤਲ ਅਤੇ ਚਾਹ ਵੇਚ ਕੇ ਕੀਤਾ ਰੋਸ ਪ੍ਰਦਰਸ਼ਨ appeared first on Daily Post Punjabi.