agriculture university Archives - Daily Post Punjabi

ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਅਤੇ ਉਨ੍ਹਾਂ ਦੀ ਪਤਨੀ ਕੋਰੋਨਾ ਪਾਜ਼ੇਟਿਵ….
punjab agriculture university vc corona positive: ਲੁਧਿਆਣਾ, (ਤਰਸੇਮ ਭਾਰਦਵਾਜ)-ਲੁਧਿਆਣਾ ਜ਼ਿਲੇ ‘ਚ ਖਤਰਨਾਕ ਕੋਰੋਨਾ ਵਾਇਰਸ ਨੇ ਆਪਣਾ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ।ਰੋਜ਼ਾਨਾ ਕੋਰੋਨਾ ਮਾਮਲਿਆਂ ਦੇ ਰਿਕਾਰਡ ਤੋੜ ਮਾਮਲੇ ਦਰਜ ਕੀਤੇ ਜਾਂਦੇ ਹਨ।ਦੱਸਣਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।ਬੀਤੇ ਦਿਨੀਂ ਵੀਸੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ।ਜਾਣਕਾਰੀ ਮੁਤਾਬਕ ਉਨ੍ਹਾਂ ਦੀ ਪਤਨੀ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ।

punjab agriculture university vc corona positive

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀਸੀ ਨੂੰ ਕੋਰੋਨਾ ਲੱਛਣ ਸਾਹਮਣੇ ਆਉਣ ‘ਤੇ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਾਇਆ।ਡੀ.ਐੱਮ.ਸੀ.ਐੱਚ. ਦੀ ਰਿਪੋਰਟ ਮੁਤਾਬਕ ਉਨਾਂ੍ਹ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ।ਉਨਾਂ੍ਹ ਦੀ ਰਿਪੋਰਟ ਪਾਜ਼ੇਟਿਵ ਪਾਏ ਜਾਣ ‘ਤੇ ਉਨ੍ਹਾਂ ਦੀ ਪਤਨੀ ਨੇ ਵੀ ਆਪਣਾ ਕੋਰੋਨਾ ਟੈਸਟ ਕਰਾਇਆ ਤਾਂ ਉਨ੍ਹਾਂ ਦੀ ਪਤਨੀ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ।ਇਸ ਦੌਰਾਨ ਉਨ੍ਹਾਂ ਨੇ ਖੁਦ ਨੂੰ ਘਰ ‘ਚ ਹੀ ਇਕਾਂਤਵਾਸ ਕੀਤਾ ਹੋਇਆ ਹੈ।ਜਾਣਕਾਰੀ ਮੁਤਾਬਕ ਵੀਸੀ ਦਾ ਦਫਤਰ ਬੰਦ ਕਰ ਦਿੱਤਾ ਗਿਆ ਹੈ।ਦੱਸਣਯੋਗ ਹੈ ਕਿ ਵੀਸੀ ਦੇ ਕੋਰੋਨਾ ਪਾਜ਼ੇਟਿਵ ਹੋਣ ਦਾ ਖੁਲਾਸਾ ਕਰਨ ਤੋਂ ਉਨ੍ਹਾਂ ਦੇ ਸਹਿਯੋਗੀ ਕੁਝ ਕਹਿਣ ਤੋਂ ਭੱਜ ਰਹੇ ਹਨ।ਉਨ੍ਹਾਂ ਦੇ ਸੰਪਰਕ ‘ਚ ਆਏ ਡਾਇਰੈਕਟਰ ਰਿਸਰਚ, ਡਾਇਰੈਕਟਰ ਐਕਸਟੈਂਸ਼ਨ ਐਜੂਕੇਸ਼ਨ ਤੇ ਰਜਿਸਟਰਾਰ ਸਮੇਤ ਹੋਰ ਵੱਡੇ ਅਧਿਕਾਰੀਆਂ ਨੇ ਵੀ ਇਹਤਿਆਤ ਵਜੋਂ ਖੁਦ ਨੂੰ ਘਰਾਂ ‘ਚ ਇਕਾਂਤਵਾਸ ਕਰ ਲਿਆ ਹੈ।

The post ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵੀਸੀ ਅਤੇ ਉਨ੍ਹਾਂ ਦੀ ਪਤਨੀ ਕੋਰੋਨਾ ਪਾਜ਼ੇਟਿਵ…. appeared first on Daily Post Punjabi.