AGTF arrested 4 activists Archives - Daily Post Punjabi

AGTF ਨੂੰ ਮਿਲੀ ਵੱਡੀ ਕਾਮਯਾਬੀ, ਨਾਮੀ ਬਦਮਾਸ਼ ਦੇ 4 ਕਾਰਕੁਨਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ ਨਵਾਂਸ਼ਹਿਰ ਪੁਲਿਸ ਨਾਲ ਮਿਲ ਕੇ ਕਾਰਵਾਈ ਕਰਦਿਆਂ ਨਾਮੀ ਬਦਮਾਸ਼ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕਰਨ ‘ਚ ਕਾਮਯਾਬੀ ਹਾਸਿਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਵੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ।

AGTF arrested 4 activists

ਡੀਜੀਪੀ ਗੌਰਵ ਯਾਦਵ ਨੇ ਕਿਹਾ- ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਨਵਾਂਸ਼ਹਿਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕੈਨੇਡਾ ਸਥਿਤ ਨਾਮੀ ਬਦਮਾਸ਼ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਨੇ ਹਾਲ ਹੀ ਵਿੱਚ ਆਪਣੇ ਅਮਰੀਕਾ ਸਥਿਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਮੋਹਾਲੀ ਵਿੱਚ ਇੱਕ ਕਾਰ ਐਕਸੈਸਰੀਜ਼ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ ਸੀ। ਇਹ ਮਾਡਿਊਲ ਪੰਜਾਬ ਵਿੱਚ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਨੂੰ ਛੱਡ ਕੇ ਅੱਜ ਦੇਸ਼ ਭਰ ’ਚ ਕਿਸਾਨਾਂ ਦਾ ਟ੍ਰੈਕਟਰ ਮਾਰਚ, ਆਪਣੀਆਂ ਮੰਗਾਂ ਨੂੰ ਲੈ ਕੇ ਕਰਨਗੇ ਰੋਸ ਪ੍ਰਦਰਸ਼ਨ

ਫੜੇ ਗਏ ਮੁਲਜ਼ਮਾਂ ਦਾ ਲੰਬਾ ਅਪਰਾਧਿਕ ਇਤਿਹਾਸ ਹੈ ਅਤੇ ਉਨ੍ਹਾਂ ਖ਼ਿਲਾਫ਼ ਕਈ ਕੇਸ ਦਰਜ ਹਨ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਹਥਿਆਰ ਬਰਾਮਦ ਕਰ ਲਿਆ ਹੈ। ਇਨ੍ਹਾਂ ਵਿੱਚ 16 ਜਿੰਦਾ ਕਾਰਤੂਸ ਅਤੇ ਤਿੰਨ .32 ਕੈਲੀਬਰ ਦੇ ਪਿਸਤੌਲ ਸ਼ਾਮਲ ਹਨ। ਮੁਹਾਲੀ ਵਿੱਚ ਸਟੇਟ ਕ੍ਰਾਈਮ ਯੂਨਿਟ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਨੈਟਵਰਕ ਨੂੰ ਖਤਮ ਕਰਨ ਲਈ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post AGTF ਨੂੰ ਮਿਲੀ ਵੱਡੀ ਕਾਮਯਾਬੀ, ਨਾਮੀ ਬਦਮਾਸ਼ ਦੇ 4 ਕਾਰਕੁਨਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.