AGTF Punjab Archives - Daily Post Punjabi

AGTF ​​ਪੰਜਾਬ ਤੇ ਬਰਨਾਲਾ ਪੁਲਿਸ ਨੇ ਨਾਮੀ ਗੈਂਗ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਹਥਿਆਰ ਰਿਕਵਰ
ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਪੰਜਾਬ ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਨਾਮੀ ਗੈਂਗ ਦੇ ਦੋ ਬਦਨਾਮ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਸ਼ੇਖਰ ਵਜੋਂ ਹੋਈ ਹੈ। ਪੁਲਿਸ ਨੇ ਕੇਸ ਦਰਜ ਕਰਕੇ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਕੁੱਲ ਛੇ ਪਿਸਤੌਲ (ਇੱਕ PX5, ਚਾਰ .32 ਬੋਰ ਪਿਸਤੌਲ, ਅਤੇ ਇੱਕ .30 ਬੋਰ ਪਿਸਤੌਲ) ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ, ਸੂਬੇ ਵਿੱਚ ਘਿਨਾਉਣੇ ਅਪਰਾਧ ਕਰਨ ਲਈ ਨਾਮੀ ਗੈਂਗ ਦੇ ਕਾਰਕੁਨਾਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ‘ਚ 8 ਦਵਾਈਆਂ ਬੈਨ: ਸਿਹਤ ਵਿਭਾਗ ਵੱਲੋਂ ਹੁਕਮ ਜਾਰੀ, ਦਵਾਈਆਂ ਦੇ ਰਿਐਕਸ਼ਨ ਮਗਰੋਂ ਲਿਆ ਗਿਆ ਐਕਸ਼ਨ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਅਗਲੇ ਅਤੇ ਪਿਛਲੇ ਸਬੰਧਾਂ ਸਮੇਤ ਪੂਰੀ ਸਪਲਾਈ ਚੇਨ ਦੀ ਪਛਾਣ ਕਰਨ ਅਤੇ ਇਸਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਦੇ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post AGTF ​​ਪੰਜਾਬ ਤੇ ਬਰਨਾਲਾ ਪੁਲਿਸ ਨੇ ਨਾਮੀ ਗੈਂਗ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਹਥਿਆਰ ਰਿਕਵਰ appeared first on Daily Post Punjabi.

AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਦੇ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫਲਤਾ ਮਿਲੀ ਹੈ। AGTF ਨੇ ਫ਼ਿਰੋਜ਼ਪੁਰ ਵਿਚ ਹਾਲ ਹੀ ਵਿਚ ਹੋਈਆਂ ਤਿੰਨ ਹੱਤਿਆਵਾਂ ਅਤੇ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿਚ ਲੋੜੀਂਦੇ ਮਾਸਟਰਮਾਈਂਡ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ ਹਨ। ਇਹ ਜਾਣਕਾਰੀ ਖੁਦ ਡੀ.ਜੀ.ਪੀ. ਪੰਜਾਬ ਪੁਲਿਸ ਨੇ ਟਵੀਟ ਕਰਕੇ ਦਿੱਤੀ ਹੈ।

AGTF Punjab arrested 5 persons

ਡੀ.ਜੀ.ਪੀ. ਗੌਰਵ ਯਾਦਵ ਨੇ ਲਿਖਿਆ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਫ਼ਿਰੋਜ਼ਪੁਰ ਵਿਚ ਹਾਲ ਹੀ ਵਿਚ ਹੋਈਆਂ ਤਿੰਨ ਹੱਤਿਆਵਾਂ ਸਮੇਤ ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿਚ ਲੋੜੀਂਦੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨਾਟਾ 31 ਜੁਲਾਈ, 2024 ਨੂੰ ਦਿਨ-ਦਿਹਾੜੇ ਹੋਏ ਕਤਲ ਦਾ ਮਾਸਟਰਮਾਈਂਡ ਸੀ।

ਇਹ ਵੀ ਪੜ੍ਹੋ : AAP ‘ਚ ਸ਼ਾਮਿਲ ਹੋਏ ਡਾ. ਸੁਖਵਿੰਦਰ ਸੁੱਖੀ, CM ਮਾਨ ਦੀ ਮੌਜੂਦਗੀ ‘ਚ ਪਾਰਟੀ ਕੀਤੀ ਜੁਆਇਨ

ਉਨ੍ਹਾਂ ਨੇ ਹੋਰ ਵੇਰਵੇ ਦਿੰਦੇ ਹੋਏ ਦੱਸਿਆ ਕਿ ਇਹ ਗਿਰੋਹ ਦੋ ਐਸ.ਯੂ.ਵੀ. ਕਾਰਾਂ ਵਿਚ ਘੁੰਮ ਰਿਹਾ ਸੀ, ਜਦੋਂ ਸਵੇਰੇ ਨੈਸ਼ਨਲ ਹਾਈਵੇ ਰਾਜਪੁਰਾ ਦੇ ਨੇੜੇ ਗੁਪਤਾ ਸੂਚਨਾ ਮਿਲਣ ਮਗਰੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਵਿਅਕਤੀਆਂ ਪਾਸੋਂ 40 ਜ਼ਿੰਦਾ ਕਾਰਤੂਸ ਅਤੇ ਦੋ ਵਾਹਨਾਂ ਦੇ ਨਾਲ 5 ਪਿਸਤੌਲ ਵੀ ਬਰਾਮਦ ਕੀਤੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post AGTF ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਅਪਰਾਧਿਕ ਮਾਮਲਿਆਂ ‘ਚ ਲੋੜੀਂਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

AGTF ​ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਮਸ਼ਹੂਰ ਬ/ਦਮਾ/ਸ਼ ਦੇ 3 ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ
ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਮਸ਼ਹੂਰ ਬਦਮਾਸ਼ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ ਛੇ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

AGTF Punjab arrested 3

ਪੁਲਿਸ ਦੀ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਉਹ ਵਿਦੇਸ਼ ‘ਚ ਬੈਠੇ ਆਪਣੇ ਹੈਂਡਲਰ ਤੋਂ ਆਰਡਰ ਲੈਂਦਾ ਸੀ, ਜਿਸ ਤੋਂ ਬਾਅਦ ਉਹ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਹਾਲਾਂਕਿ, ਇਸ ਵਾਰ ਉਸਨੂੰ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖੁਲਾਸੇ ਹੋਣਗੇ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਸਬ-ਇੰਸਪੈਕਟਰ ਦੀ ਭੇਦ-ਭਰੇ ਹਾਲਾਤ ‘ਚ ਮੌ.ਤ, LIG ਫਲੈਟ ‘ਚੋਂ ਮਿਲੀ ਮ੍ਰਿ.ਤ.ਕ ਦੇ.ਹ

ਕੁਝ ਦਿਨ ਪਹਿਲਾਂ ਹੀ ਡੀਜੀਪੀ ਗੌਰਵ ਯਾਦਵ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ ਬਾਰਡਰ ਰੇਂਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕਿਹਾ ਕਿ ਸੰਗਠਿਤ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਸ ਤੋਂ ਬਾਅਦ ਜਲੰਧਰ ਪੁਲਿਸ ਨੇ ਬਦਮਾਸ਼ ਦੇ ਗੈਂਗ ਦੇ ਸਾਥੀਆਂ ਨੂੰ ਕਾਬੂ ਕਰ ਲਿਆ ਸੀ। ਇਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਐਨਕਾਊਂਟਰ ਤੋਂ ਬਾਅਦ ਦੋ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਅਤੇ ਗੈਂਗ ਦਾ ਖੁਲਾਸਾ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post AGTF ​ਪੰਜਾਬ ਨੂੰ ਮਿਲੀ ਵੱਡੀ ਸਫਲਤਾ, ਮਸ਼ਹੂਰ ਬ/ਦਮਾ/ਸ਼ ਦੇ 3 ਸਾਥੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ appeared first on Daily Post Punjabi.

AGTF ਪੰਜਾਬ ਨੂੰ ਮਿਲੀ ਵੱਡੀ ਸਫ਼ਲਤਾ, 4 ਪਿ.ਸਤੌਲ ਤੇ ਕਾ.ਰਤੂ.ਸ ਸਣੇ ਇੱਕ ਗੈਂ.ਗਸ.ਟਰ ਗ੍ਰਿਫਤਾਰ
ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੂੰ ਵੱਡੀ ਸਫ਼ਲਤਾ ਮਿਲੀ ਹੈ। AGTF ਨੇ ਖਰੜ ਲਾਂਡਰਾ ਰੋਡ, ਮੋਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਚਾਰ ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ ਬਚੀ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਸਿੱਖ ਨੌਜਵਾਨ ਨੇ ਜਿੱਤਿਆ ‘ਮਾਸਟਰ ਸ਼ੈੱਫ਼ ਸਿੰਗਾਪੁਰ’ 2023 ਦਾ ਖਿਤਾਬ, ਇਨਾਮ ਵਜੋਂ ਮਿਲੀ ਲੱਖਾਂ ਰੁ: ਦੀ ਰਕਮ

ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਗੈਂਗਸਟਰ ਲਾਰੈਂਸ ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਿਰੋਹ ਦੇ ਹੋਰ ਮੈਂਬਰਾਂ ਨਾਲ ਮਿਲ ਕੇ ਆਪਣੇ ਵਿਦੇਸ਼ੀ ਹੈਂਡਲਰਜ਼ ਵੱਲੋਂ ਦਿੱਤੇ ਗਏ ਟੀਚਿਆਂ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post AGTF ਪੰਜਾਬ ਨੂੰ ਮਿਲੀ ਵੱਡੀ ਸਫ਼ਲਤਾ, 4 ਪਿ.ਸਤੌਲ ਤੇ ਕਾ.ਰਤੂ.ਸ ਸਣੇ ਇੱਕ ਗੈਂ.ਗਸ.ਟਰ ਗ੍ਰਿਫਤਾਰ appeared first on Daily Post Punjabi.