ahmed patel tested positive Archives - Daily Post Punjabi

ਕੋਵਿਡ 19: ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦੀ ਕੋਰੋਨਾ ਰਿਪੋਰਟ ਆਈ ਪੌਜੇਟਿਵ
ahmed patel tested positive: ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਜੋ ਪਿੱਛਲੇ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਅਤੇ ਆਪਣੇ ਆਪ ਨੂੰ ਏਕਾਂਤਵਾਸ ਕਰਨ ਦੀ ਅਪੀਲ ਕੀਤੀ ਹੈ। ਪਟੇਲ ਨੇ ਟਵੀਟ ਕੀਤਾ, “ਜਾਂਚ ਵਿੱਚ ਮੇਨੂ ਕੋਵਿਡ 19 ਹੋਣ ਦੀ ਪੁਸ਼ਟੀ ਹੋਈ ਹੈ। ਮੈਂ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਲੋਕਾਂ ਨੂੰ ਆਪਣੇ ਆਪ ਨੂੰ ਏਕਾਂਤਵਾਸ ਕਰਨ ਦੀ ਅਪੀਲ ਕਰਦਾ ਹਾਂ।” ਦੱਸ ਦੇਈਏ ਕਿ ਦੇਸ਼ ਵਿੱਚ 86,821 ਨਵੇਂ ਕੇਸਾਂ ਤੋਂ ਬਾਅਦ ਅੱਜ ਸੰਕਰਮਿਤ ਲੋਕਾਂ ਦੀ ਗਿਣਤੀ 63 ਲੱਖ ਨੂੰ ਪਾਰ ਕਰ ਗਈ ਹੈ। ਜਦਕਿ 52,73,201 ਲੋਕ ਮਹਾਮਾਰੀ ਤੋਂ ਹੁਣ ਤੱਕ ਠੀਕ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਮਰੀਜ਼ਾਂ ਦੀ ਰਿਕਵਰੀ ਰੇਟ 83.53 ਫ਼ੀਸਦੀ ਹੈ।

I have tested positive for Covid19.  I request all those who came in close contact with me recently,  to self isolate
— Ahmed Patel (@ahmedpatel) October 1, 2020

ਅੰਕੜਿਆਂ ਦੇ ਅਨੁਸਾਰ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 63,12,584 ਹੋ ਗਈ ਹੈ। ਉਸੇ ਸਮੇਂ ਪਿੱਛਲੇ 24 ਘੰਟਿਆਂ ਵਿੱਚ ਲਾਗ ਦੇ ਕਾਰਨ 1,181 ਲੋਕਾਂ ਦੀ ਮੌਤ ਹੋ ਗਈ ਹੈ, ਮਰਨ ਵਾਲਿਆਂ ਦੀ ਕੁੱਲ ਗਿਣਤੀ 98,678 ਹੋ ਗਈ ਹੈ।

The post ਕੋਵਿਡ 19: ਸੀਨੀਅਰ ਕਾਂਗਰਸੀ ਨੇਤਾ ਅਹਿਮਦ ਪਟੇਲ ਦੀ ਕੋਰੋਨਾ ਰਿਪੋਰਟ ਆਈ ਪੌਜੇਟਿਵ appeared first on Daily Post Punjabi.