ahmedabad plane crash Archives - Daily Post Punjabi

ਗੁਜਰਾਤ ਦੇ ਸਾਬਕਾ CM ਵਿਜੇ ਰੂਪਾਨੀ ਦਾ ਅੰਤਿਮ ਸਸਕਾਰ ਅੱਜ, ਅਹਿਮਦਾਬਾਦ ਜਹਾਜ਼ ਹਾਦਸੇ ‘ਚ ਗਈ ਸੀ ਜਾਨ
ਅਹਿਮਦਾਬਾਦ ਵਿੱਚ ਵਾਪਰੇ ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਮਾਰੇ ਗਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਅੱਜ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪੂਰੇ ਰਾਜ ਵਿੱਚ ਸੋਗ ਦੀ ਲਹਿਰ ਹੈ। ਅਹਿਮਦਾਬਾਦ ਵਿੱਚ ਵੱਖ-ਵੱਖ ਥਾਵਾਂ ‘ਤੇ ਸ਼ਰਧਾਂਜਲੀ ਬੋਰਡ ਲਗਾਏ ਗਏ ਹਨ, ਜਿਸ ਵਿੱਚ ਰੂਪਾਨੀ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਉਨ੍ਹਾਂ ਦੀ ਦੇਹ ਅੱਜ ਸਵੇਰੇ 11:30 ਵਜੇ ਅਹਿਮਦਾਬਾਦ ਸਿਵਲ ਹਸਪਤਾਲ ਤੋਂ ਪਰਿਵਾਰ ਨੂੰ ਸੌਂਪੀ ਜਾਵੇਗੀ। ਇਸ ਤੋਂ ਬਾਅਦ, ਦੇਹ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਰਾਜਕੋਟ ਲਿਜਾਇਆ ਜਾਵੇਗਾ, ਜਿੱਥੇ ਇਹ ਦੁਪਹਿਰ 2 ਵਜੇ ਦੇ ਕਰੀਬ ਪਹੁੰਚੇਗੀ। ਰਾਜਕੋਟ ਨੂੰ ਉਨ੍ਹਾਂ ਦੇ ਜੱਦੀ ਸ਼ਹਿਰ ਵਜੋਂ ਜਾਣਿਆ ਜਾਂਦਾ ਹੈ ਅਤੇ ਇੱਥੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।

ਸਰਕਾਰੀ ਪ੍ਰੋਗਰਾਮ ਅਨੁਸਾਰ ਸ਼ਾਮ 5 ਵਜੇ ਵਿਜੇ ਰੂਪਾਨੀ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਪ੍ਰਸ਼ਾਸਨ ਵੱਲੋਂ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸਮਰਥਕ ਅਤੇ ਰਾਜਨੀਤਿਕ ਨੇਤਾ ਸਵੇਰ ਤੋਂ ਹੀ ਰਾਜਕੋਟ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਆ ਰਹੇ ਹਨ।

ਇਹ ਵੀ ਪੜ੍ਹੋ : ਹੈਲੀਕਾਪਟਰ ਕ੍ਰੈ/ਸ਼ ‘ਚ ਮਾ/ਰੇ ਗਏ ਪਾਇਲਟ ਦੇ ਘਰ ਚਾਰ ਮਹੀਨੇ ਪਹਿਲਾਂ ਆਈ ਸੀ ਦੋਹਰੀ ਖੁਸ਼ੀ, ਹੁਣ ਮਾਤਮ

ਸਥਾਨਕ ਲੋਕ ਉਨ੍ਹਾਂ ਨੂੰ ਇੱਕ ਸੰਵੇਦਨਸ਼ੀਲ, ਨਿਮਰ ਅਤੇ ਕੁਸ਼ਲ ਪ੍ਰਸ਼ਾਸਕ ਵਜੋਂ ਯਾਦ ਕਰ ਰਹੇ ਹਨ। ਅੰਤਿਮ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ। ਗੁਜਰਾਤ ਸਰਕਾਰ ਵੱਲੋਂ ਰਾਜਕੀ ਸੋਗ ਦਾ ਐਲਾਨ ਕੀਤਾ ਗਿਆ ਹੈ। ਰਾਜਪਾਲ, ਮੁੱਖ ਮੰਤਰੀ ਅਤੇ ਸੀਨੀਅਰ ਨੇਤਾਵਾਂ ਨੇ ਵੀ ਵਿਜੇ ਰੂਪਾਨੀ ਨੂੰ ਸ਼ਰਧਾਂਜਲੀ ਦਿੱਤੀ ਹੈ।

12 ਜੂਨ ਨੂੰ ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਵਿਜੇ ਰੂਪਾਨੀ 241 ਹੋਰ ਯਾਤਰੀਆਂ ਨਾਲ ਯਾਤਰਾ ਕਰ ਰਹੇ ਸਨ, ਜਦੋਂ ਇਹ ਮੰਦਭਾਗਾ ਹਾਦਸਾ ਅਹਿਮਦਾਬਾਦ ਵਿੱਚ ਵਾਪਰਿਆ ਸੀ। ਇਸ ਹਾਦਸੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ। ਬੀਤੇ ਦਿਨ ਵਿਜੇ ਰੁਪਾਨੀ ਦੀ ਮ੍ਰਿਤਕ ਦੇਹ ਦੀ ਪਛਾਣ ਕੀਤੀ ਗਈ। ਵਿਜੇ ਰੁਪਾਣੀ ਦੀ ਮੌਤ ਕਾਰਨ ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗੁਜਰਾਤ ਦੇ ਸਾਬਕਾ CM ਵਿਜੇ ਰੂਪਾਨੀ ਦਾ ਅੰਤਿਮ ਸਸਕਾਰ ਅੱਜ, ਅਹਿਮਦਾਬਾਦ ਜਹਾਜ਼ ਹਾਦਸੇ ‘ਚ ਗਈ ਸੀ ਜਾਨ appeared first on Daily Post Punjabi.

ਅਹਿਮਦਾਬਾਦ ਜਹਾਜ਼ ਕ੍ਰੈਸ਼ ‘ਚ ਜ਼ਿੰਦਾ ਬਚੇ ਸ਼ਖਸ ਨੇ ਕੀਤੇ ਵੱਡੇ ਖੁਲਾਸੇ, ਕਿਹਾ-‘ਮੇਰੀਆਂ ਅੱਖਾਂ ਸਾਹਮਣੇ ਹੋਈ ਤਬਾਹੀ’
ਬੀਤੇ ਦਿਨੀਂ ਅਹਿਮਦਾਬਾਦ ਵਿੱਚ ਹੋਏ ਏਅਰ ਇੰਡੀਆ ਜਹਾਜ਼ ਕ੍ਰੈਸ਼ ਵਿੱਚ ਚਮਤਕਾਰੀ ਰੂਪ ਨਾਲ ਵਿਸ਼ਵਾਸ ਕੁਮਾਰ ਨਾਂ ਦਾ ਸ਼ਖਸ ਬਚ ਗਿਆ। ਲੰਡਨ ਜਾਣ ਵਾਲੀ ਫਲਾਈਟ ਵਿੱਚ ਸਵਾਰ 242 ਯਾਤਰੀਆਂ ਵਿੱਚੋਂ ਉਹ ਇਕਲੌਤਾ ਹੈ ਜੋ ਇਸ ਸਮੇਂ ਹਸਪਤਾਲ ਵਿੱਚ ਜ਼ਿੰਦਾ ਹੈ। ਹਸਪਤਾਲ ਵਿਚ ਵਿਸ਼ਵਾਸ ਕੁਮਾਰ ਨੇ ਕਈ ਵੱਡੇ ਖੁਲਾਸੇ ਕੀਤੇ। ਉਸ ਨੇ ਕਿਹਾ ਕਿ ਮੇਰੀਆਂ ਅੱਖਾਂ ਸਾਹਮਣੇ ਤਬਾਹੀ ਹੋਈ। “ਜਦੋਂ ਅੱਖਾਂ ਖੁੱਲੀਆਂ, ਤਾਂ ਚਾਰੇ ਪਾਸੇ ਲਾਸ਼ਾਂ ਹੀ ਲਾਸ਼ਾਂ ਸਨ… ਮੈਂ ਡਰ ਗਿਆ, ਖੜ੍ਹਾ ਹੋਇਆ ਅਤੇ ਬੱਸ ਦੌੜਨ ਲੱਗਾ।

ਵਿਸ਼ਵਾਸ ਕੁਮਾਰ ਨੇ ਦੱਸਿਆ ਕਿ ਜਦੋਂ ਹੀ ਜਹਾਜ਼ ਨੇ ਉਡਾਣ ਭਰੀ ਇਸ ਦੇ ਲਗਭਗ 30 ਸਕਿੰਟਾਂ ਬਾਅਦ ਹੀ ਜ਼ੋਰਦਾਰ ਆਵਾਜ਼ ਆਈ। ਜਹਾਜ਼ ਜ਼ਮੀਨ ਨਾਲ ਟਕਰਾ ਗਿਆ। ਮੈਨੂੰ ਇੰਝ ਲੱਗਾ ਕਿ ਮੈਂ ਵੀ ਮਰਨ ਵਾਲਾ ਹਾਂ ਪਰ ਮੈਂ ਫਿਰ ਮੈਂ ਅੱਖਾਂ ਖੋਲ੍ਹੀਆਂ ਤੇ ਮੈਂ ਦੇਖਿਆ ਕਿ ਮੈਂ ਜ਼ਿੰਦਾ ਹਾਂ ਤੇ ਫਿਰ ਮੈਂ ਬਾਹਰ ਆਉਣ ਦੀ ਕੋਸ਼ਿਸ਼ ਕੀਤੀ ਤੇ ਉਥੋਂ ਨਿਕਲ ਗਿਆ। ਮੇਰੀਆਂ ਅੱਖਾਂ ਸਾਹਮਣੇ ਏਅਰ ਹੋਸਟੈਸ ਤੇ ਹੋਰ ਯਾਤਰੀਆਂ ਦੀਆਂ ਮ੍ਰਿਤਕ ਦੇਹਾਂ ਪਈਆਂ ਹੋਈਆਂ ਸਨ।

ਰਮੇਸ਼ ਕੁਮਾਰ ਨੇ ਦੱਸਿਆ ਕਿ ਜਹਾਜ਼ ਦੇ ਟੇਕ ਆਫ ਦੇ ਇਕ ਮਿੰਟ ਬਾਅਦ ਹੀ ਇੰਝ ਲੱਗਾ ਜਿਵੇਂ ਜਹਾਜ਼ ਵਿਚ ਕੁਝ ਹੋ ਗਿਆ ਹੈ। ਗ੍ਰੀਨ ਲਾਈਟ ਆਨ ਹੋ ਗਈ ਤੇ ਇਸ ਦੇ ਤੁਰੰਤ ਬਾਅਦ ਜਹਾਜ਼ ਹੋਸਟਲ ਵਿਚ ਜਾ ਵੜਿਆ। ਉਸ ਨੇ ਦੱਸਿਆ ਕਿ ਜਦੋਂ ਮੈਨੂੰ ਹੋਸ਼ ਆਇਆ ਤਾਂ ਮੇਰੇ ਆਲੇ-ਦੁਆਲੇ ਲਾਸ਼ਾਂ ਸਨ, ਕਿਸੇ ਨੇ ਮੈਨੂੰ ਚੁੱਕਿਆ ਅਤੇ ਐਂਬੂਲੈਂਸ ਵਿੱਚ ਪਾ ਦਿੱਤਾ। ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਮੈਂ ਜਿਊਂਦਾ ਹਾਂ। ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ। ਉਸ ਨੇ ਕਿਹਾ ਕਿ ਮੇਰਾ ਭਰਾ ਵੀ ਮੇਰੇ ਨਾਲ ਜਹਾਜ਼ ਵਿੱਚ ਸਫ਼ਰ ਕਰ ਰਿਹਾ ਸੀ, ਕਿਰਪਾ ਕਰਕੇ ਉਸਨੂੰ ਲੱਭਣ ਵਿੱਚ ਮੇਰੀ ਮਦਦ ਕਰੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਹਿਮਦਾਬਾਦ ਜਹਾਜ਼ ਕ੍ਰੈਸ਼ ‘ਚ ਜ਼ਿੰਦਾ ਬਚੇ ਸ਼ਖਸ ਨੇ ਕੀਤੇ ਵੱਡੇ ਖੁਲਾਸੇ, ਕਿਹਾ-‘ਮੇਰੀਆਂ ਅੱਖਾਂ ਸਾਹਮਣੇ ਹੋਈ ਤਬਾਹੀ’ appeared first on Daily Post Punjabi.

ਅਹਿਮਦਾਬਾਦ ਪਲੇਨ ਕ੍ਰੈਸ਼ ‘ਚ ਚਮਤਕਾਰ, ਹਾਦਸੇ ‘ਚ 625 ਫੁੱਟ ਤੋਂ ਡਿੱਗ ਕੇ ਜਿਊਂਦਾ ਬਚਿਆ ਬੰਦਾ
ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ AI-171, ਜੋ ਕਿ ਗੁਜਰਾਤ ਦੇ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ, ਵੀਰਵਾਰ ਨੂੰ ਟੇਕਆਫ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਫਲਾਈਟ ਰਾਡਾਰ ਡਾਟਾ ਮੁਤਾਬਕ ਜਹਾਜ਼ 625 ਫੁੱਟ ਦੀ ਉਚਾਈ ‘ਤੇ ਪਹੁੰਚਣ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਜਹਾਜ਼ ਵਿੱਚ 242 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਸ਼ਾਮਲ ਸਨ। ਹੁਣ ਤੱਕ, 200 ਤੋਂ ਵੱਧ ਲੋਕਾਂ ਦੀ ਜਾਨ ਜਾਣ ਦੀਆਂ ਖ਼ਬਰਾਂ ਹਨ। ਪਰ ਇਸ ਹਾਦਸੇ ਵਿੱਚ ਇੱਕ ਵਿਅਕਤੀ ਬਚ ਵੀ ਗਿਆ ਹੈ। ਜਹਾਜ਼ ਹਾਦਸੇ ਦੌਰਾਨ 625 ਫੁੱਟ ਤੋਂ ਡਿੱਗਣ ਦੇ ਬਾਵਜੂਦ ਉਸਦੀ ਜਾਨ ਬਚ ਗਈ। ਇਹ ਵਿਅਕਤੀ ਹਾਦਸੇ ਵਾਲੀ ਥਾਂ ਤੋਂ ਲਾਸ਼ਾਂ ਵਿੱਚੋਂ ਲੰਘ ਕੇ ਹਸਪਤਾਲ ਪਹੁੰਚਿਆ।

ਅਹਿਮਦਾਬਾਦ ਪੁਲਿਸ ਕਮਿਸ਼ਨਰ ਜੀਐਸ ਮਲਿਕ ਨੇ ਕਿਹਾ ਹੈ, ਪੁਲਿਸ ਨੂੰ ਸੀਟ 11A ‘ਤੇ ਇੱਕ ਬੰਦਾ ਬਚਿਆ ਹੋਇਆ ਮਿਲਿਆ ਹੈ। ਵਿਅਕਤੀ ਹਸਪਤਾਲ ਵਿੱਚ ਮਿਲਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਹੁਣ ਤੱਕ ਮੌਤਾਂ ਦੀ ਗਿਣਤੀ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

ਦੱਸ ਦੇਈਏ ਕਿ ਜਹਾਜ਼ ਰਿਹਾਇਸ਼ੀ ਖੇਤਰ ਵਿੱਚ ਹਾਦਸਾਗ੍ਰਸਤ ਹੋਣ ਕਾਰਨ ਮੌਤਾਂ ਦੀ ਗਿਣਤੀ ਵੱਧ ਸਕਦੀ ਹੈ। ਬਚੇ ਵਿਅਕਤੀ ਦਾ ਨਾਮ ਰਮੇਸ਼ ਵਿਸ਼ਵਾਸ ਕੁਮਾਰ ਦੱਸਿਆ ਜਾ ਰਿਹਾ ਹੈ। ਵਿਸ਼ਵਾਸ ਦਾ ਇਲਾਜ ਅਹਿਮਦਾਬਾਦ ਸਿਵਲ ਹਸਪਤਾਲ ਵਿੱਚ ਕੀਤਾ ਜਾ ਰਿਹਾ ਹੈ।

ਰਮੇਸ਼ ਵਿਸ਼ਵਾਸ ਨੇ ਦੱਸਿਆ ਕਿ ਉਡਾਣ ਭਰਨ ਤੋਂ 30 ਸਕਿੰਟਾਂ ਬਾਅਦ ਜਹਾਜ਼ ਕਰੈਸ਼ ਹੋ ਗਿਆ। ਜਦੋਂ ਮੈਨੂੰ ਹੋਸ਼ ਆਇਆ ਤਾਂ ਮੇਰੇ ਆਲੇ-ਦੁਆਲੇ ਲਾਸ਼ਾਂ ਸਨ, ਕਿਸੇ ਨੇ ਮੈਨੂੰ ਚੁੱਕਿਆ ਅਤੇ ਐਂਬੂਲੈਂਸ ਵਿੱਚ ਪਾ ਦਿੱਤਾ। ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਮੈਂ ਜਿਊਂਦਾ ਹਾਂ। ਇਹ ਕਿਸੇ ਚਮਤਕਾਰ ਤੋਂ ਘੱਟ ਨਹੀਂ। ਉਸ ਨੇ ਕਿਹਾ ਕਿ ਮੇਰਾ ਭਰਾ ਵੀ ਮੇਰੇ ਨਾਲ ਜਹਾਜ਼ ਵਿੱਚ ਸਫ਼ਰ ਕਰ ਰਿਹਾ ਸੀ, ਕਿਰਪਾ ਕਰਕੇ ਉਸਨੂੰ ਲੱਭਣ ਵਿੱਚ ਮੇਰੀ ਮਦਦ ਕਰੋ।

ਇਹ ਵੀ ਪੜ੍ਹੋ : ਅਹਿਮਦਾਬਾਦ ਪਲੇਨ ਕ੍ਰੈਸ਼ ਤੋਂ ਪਹਿਲਾਂ ਪਾਇਲਟ ਆਖਰੀ ਵਾਰ ਬੋਲਿਆ ਸੀ MAYDAY, ਜਾਣੋ ਕੀ ਹੈ ਮਤਲਬ

ਦੂਜੇ ਪਾਸੇ, ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ, ਭਾਜਪਾ ਸੰਸਦ ਮੈਂਬਰ ਰਾਜੀਵ ਪ੍ਰਤਾਪ ਰੂਡੀ ਨੇ ਕਿਹਾ, “ਇਹ ਇੱਕ ਬਹੁਤ ਹੀ ਮੰਦਭਾਗੀ ਘਟਨਾ ਹੈ। ਮੈਂ (ਹਵਾਬਾਜ਼ੀ) ਮਾਹਰ ਨਹੀਂ ਹਾਂ, ਇਸ ਲਈ ਮੇਰੇ ਲਈ ਇਸਦੇ ਕਾਰਨਾਂ ਬਾਰੇ ਅੰਦਾਜ਼ਾ ਲਗਾਉਣਾ ਉਚਿਤ ਨਹੀਂ ਹੋਵੇਗਾ। ਘਟਨਾ ਦੇ ਕਾਰਨ ਦਾ ਪਤਾ ਲਗਾਉਣ ਲਈ ਇੱਕ ਪੂਰੀ ਜਾਂਚ ਦੀ ਲੋੜ ਹੈ। ਬੋਇੰਗ 787 ਡ੍ਰੀਮਲਾਈਨਰ ਨੂੰ ਇੱਕ ਸ਼ਕਤੀਸ਼ਾਲੀ ਜਹਾਜ਼ ਮੰਨਿਆ ਜਾਂਦਾ ਹੈ, ਜੋ 12-14 ਘੰਟੇ ਉਡਾਣ ਭਰਨ ਦੇ ਸਮਰੱਥ ਹੈ। ਇਸਦਾ ਮਤਲਬ ਹੈ ਕਿ ਇਸ ਵਿੱਚ ਲਗਭਗ 80-90 ਟਨ ਈਂਧਨ ਸੀ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅਹਿਮਦਾਬਾਦ ਪਲੇਨ ਕ੍ਰੈਸ਼ ‘ਚ ਚਮਤਕਾਰ, ਹਾਦਸੇ ‘ਚ 625 ਫੁੱਟ ਤੋਂ ਡਿੱਗ ਕੇ ਜਿਊਂਦਾ ਬਚਿਆ ਬੰਦਾ appeared first on Daily Post Punjabi.