AIG Rajjit Singh Archives - Daily Post Punjabi

ਬਰਖ਼ਾਸਤ AIG ਰਾਜਜੀਤ ਹੁੰਦਲ ਨੂੰ ਝਟਕਾ, ਡਰੱ.ਗਸ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਇਨਕਾਰ
ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖਾਸਤ ਏਆਈਜੀ ਰਾਜਜੀਤ ਹੁੰਦਲ ਨੂੰ ਰੈਗੂਲਰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦੀ ਤਸਕਰੀ ਆਮ ਹੋ ਗਈ ਹੈ, ਇਹ ਸੂਬੇ ਲਈ ਵੱਡੀ ਸਮੱਸਿਆ ਹੈ। ਇਸ ਦੇ ਨਾਲ ਹੀ ਜੇਕਰ ਪੁਲਿਸ ਵੀ ਇਸ ਵਿੱਚ ਸ਼ਾਮਲ ਹੈ ਤਾਂ ਇਸ ਤੋਂ ਵੱਡਾ ਅਪਰਾਧ ਹੋਰ ਕੀ ਹੋ ਸਕਦਾ ਹੈ। ਰਾਜਜੀਤ ਸਿੰਘ ਹੁੰਦਲ ਨੇ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਅਡੀਸ਼ਨਲ ਇੰਸਪੈਕਟਰ ਜਨਰਲ (ਏਆਈਜੀ) ਰਾਜਜੀਤ ਸਿੰਘ ਹੁੰਦਲ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਜੱਜ ਬੀਆਰ ਗਵਈ ਅਤੇ ਪੀਕੇ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਵੱਡੀ ਸਮੱਸਿਆ ਹੈ। ਲੱਖਾਂ ਪਰਿਵਾਰ ਇਸ ਸਮੱਸਿਆ ਨਾਲ ਜੂਝ ਰਹੇ ਹਨ। ਅਸੀਂ ਇਸ ਪਟੀਸ਼ਨ ਨੂੰ ਰੱਦ ਕਰਦੇ ਹਾਂ। ਇਸ ਤੋਂ ਪਹਿਲਾਂ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਕੁਝ ਦਿਨਾਂ ਲਈ ਜ਼ਮਾਨਤ ਮਿਲੀ ਸੀ। ਸਮਾਂ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਮੁੜ ਪਟੀਸ਼ਨ ਰੱਦ ਕਰ ਦਿੱਤੀ।

ਦੱਸ ਦੇਈਏ ਕਿ ਅਗਸਤ ਵਿੱਚ ਹੁੰਦਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਵਿੱਚ ਉਸ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹੁੰਦਲ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ।

ਹਾਈਕੋਰਟ ਨੇ ਪਟੀਸ਼ਨ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਸਿੱਧੇ ਤੌਰ ‘ਤੇ ਦਾਇਰ ਕਿਉਂ ਨਹੀਂ ਕੀਤੀ ਗਈ। ਪਟੀਸ਼ਨ ਦਾਇਰ ਕਰਦੇ ਹੋਏ ਰਾਜਜੀਤ ਹੁੰਦਲ ਨੇ ਕਿਹਾ ਸੀ ਕਿ ਉਸ ਵਿਰੁੱਧ ਕੀਤੀਆਂ ਗਈਆਂ ਸਾਰੀਆਂ ਕਾਰਵਾਈਆਂ ਪੂਰੀ ਤਰ੍ਹਾਂ ਗਲਤ ਹਨ। ਨਿਯਮਾਂ ਦੀ ਉਲੰਘਣਾ ਕਰਦਿਆਂ ਬਰਖਾਸਤਗੀ ਦੇ ਹੁਕਮ ਵੀ ਜਾਰੀ ਕੀਤੇ ਗਏ।

ਹਾਈ ਕੋਰਟ ਨੇ ਕਿਹਾ ਸੀ ਕਿ ਪਟੀਸ਼ਨਰ ਨੂੰ ਭਗੌੜਾ ਐਲਾਨਣ ਅਤੇ ਉਸ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਨਿਰਧਾਰਤ ਪ੍ਰਕਿਰਿਆ ਦੇ ਉਲਟ ਹੈ। ਜ਼ਿਕਰਯੋਗ ਹੈ ਕਿ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਅਗਵਾਈ ਵਾਲੀ ਐਸਆਈਟੀ ਨੇ 2018 ਵਿੱਚ ਅਦਾਲਤ ਨੂੰ ਰਿਪੋਰਟ ਸੌਂਪੀ ਸੀ। 4 ਰਿਪੋਰਟਾਂ ਵਿੱਚ ਰਾਜਜੀਤ ਦੀ ਭੂਮਿਕਾ ਦਾ ਜ਼ਿਕਰ ਕੀਤਾ ਗਿਆ ਸੀ। ਰਾਜਜੀਤ ਸਿੰਘ ਨੇ ਇਸ ਰਿਪੋਰਟ ਨੂੰ ਰੱਦ ਕਰਵਾਉਣ ਦੇ ਉਦੇਸ਼ ਨਾਲ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਸੁਪਰੀਮ ਕੋਰਟ ਪਹਿਲਾਂ ਹੀ ਇਸ ਰਿਪੋਰਟ ਨੂੰ ਰੱਦ ਕਰਨ ਤੋਂ ਇਨਕਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ : ਅਗਲੇ ਹਫਤੇ ਤੱਕ ਜਲੰਧਰ ਦੇ ਲੋਕ ਰਹਿਣਗੇ ਪ੍ਰੇਸ਼ਾਨ, DC ਦਫਤਰ ‘ਚ ਵਧਾਈ ਗਈ ਹੜਤਾਲ

ਦਰਅਸਲ ਸਾਲ 2017 ‘ਚ ਰਾਜਜੀਤ ਦੇ ਸਾਥੀ ਇੰਸਪੈਕਟਰ ਇੰਦਰਜੀਤ, ਜੋ ਕਿ ਏਆਈਜੀ ਸੀ, ਨੂੰ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਦੇ ਘਰ ਦੀ ਤਲਾਸ਼ੀ ਦੌਰਾਨ ਏ.ਕੇ.-47, 4 ਕਿਲੋ ਹੈਰੋਇਨ, 3 ਕਿਲੋ ਸਮੈਕ ਅਤੇ ਹੋਰ ਦੇਸੀ ਹਥਿਆਰ ਬਰਾਮਦ ਹੋਏ। ਇੰਸਪੈਕਟਰ ਇੰਦਰਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਰਾਜਜੀਤ ਸਿੰਘ ‘ਤੇ ਬਰਖ਼ਾਸਤ ਇੰਸਪੈਕਟਰ ਇੰਦਰਜੀਤ ਨੂੰ ਬਚਾਉਣ ਅਤੇ ਝੂਠਾ ਰਿਕਾਰਡ ਪੇਸ਼ ਕਰਨ ਦਾ ਦੋਸ਼ ਹੈ। ਬਰਾਮਦ ਨਸ਼ੀਲੇ ਪਦਾਰਥਾਂ ਨਾਲ ਛੇੜਛਾੜ ਕਰਨ ਅਤੇ ਇੰਦਰਜੀਤ ਨੂੰ ਤਰੱਕੀ ਦੇਣ ਦੇ ਵੀ ਦੋਸ਼ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਰਖ਼ਾਸਤ AIG ਰਾਜਜੀਤ ਹੁੰਦਲ ਨੂੰ ਝਟਕਾ, ਡਰੱ.ਗਸ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ ਤੋਂ ਇਨਕਾਰ appeared first on Daily Post Punjabi.

ਬਰਖਾਸਤ AIG ਰਾਜਜੀਤ ਸਿੰਘ ਨੂੰ ਵੱਡਾ ਝਟਕਾ! ਹਾਈਕੋਰਟ ਨੇ ਖਾਰਜ ਕੀਤੀ ਜ਼ਮਾਨਤ ਪਟੀਸ਼ਨ
ਪੰਜਾਬ ਦੇ ਹਜ਼ਾਰਾਂ ਕਰੋੜਾਂ ਦੇ ਡਰੱਗ ਰੈਕੇਟ ਮਾਮਲੇ ਦੇ ਦੋਸ਼ੀ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਮੁਲਜ਼ਮ AIG ਰਾਜਜੀਤ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਿਸ ਕਾਰਨ ਦੋਸ਼ੀ ਨੂੰ ਪੁਲਿਸ ਅੱਗੇ ਆਤਮ ਸਮਰਪਣ ਕਰਨਾ ਪਵੇਗਾ। ਪੰਜਾਬ ਪੁਲੀਸ ਸਮੇਤ ਵਿਜੀਲੈਂਸ ਟੀਮ ਪਹਿਲਾਂ ਹੀ ਮੁਲਜ਼ਮ ਰਾਜਜੀਤ ਸਿੰਘ ਦੀ ਭਾਲ ਕਰ ਰਹੀ ਹੈ।

High Court rejected the bail

ਰਾਜਜੀਤ ਸਿੰਘ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਤੋਂ ਹੀ ਉਹ ਫਰਾਰ ਹੈ। ਜਦਕਿ ਵਿਜੀਲੈਂਸ ਮੁਲਜ਼ਮਾਂ ਦੀ ਨਸ਼ੇ ਨਾਲ ਕੀਤੀ ਜਾਇਦਾਦ ਦਾ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਾਮਲੇ ‘ਤੇ ਹਾਈ ਕੋਰਟ ਨੇ ਬੀਤੇ ਬੁੱਧਵਾਰ ਨੂੰ ਵੀ ਸੁਣਵਾਈ ਕੀਤੀ ਸੀ। ਜਦੋਂ ਕਿ ਪਿਛਲੇ ਹਫ਼ਤੇ ਵੀ ਨਸ਼ਿਆਂ ਦੇ ਮਾਮਲੇ ਦੀ ਸੁਣਵਾਈ ਕੁਝ ਦਿਨ ਲਗਾਤਾਰ ਚੱਲਦੀ ਰਹੀ।

ਇਹ ਵੀ ਪੜ੍ਹੋ : ਜਲੰਧਰ ‘ਚ ਗੀਤਾ ਮੰਦਰ ਦੇ ਪੁਜਾਰੀ ਤੋਂ ਲੁੱਟ,15 ਹਜ਼ਾਰ ਦੀ ਨਕਦੀ ਤੇ ਸੋਨੇ ਦੀ ਮੁੰਦਰੀ ਲੁੱਟੀ

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਦੋਸ਼ੀ ਏਆਈਜੀ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਤੋਂ ਬਾਅਦ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਸੀ। ਵਿਜੀਲੈਂਸ ਉਸ ਦੀ ਡਰੱਗ ਮਨੀ ਕਮਾਉਣ ਵਾਲੀ ਜਾਇਦਾਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਪੁਲਿਸ ਅਜੇ ਤੱਕ ਦੋਸ਼ੀ ਰਾਜਜੀਤ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਰਖਾਸਤ AIG ਰਾਜਜੀਤ ਸਿੰਘ ਨੂੰ ਵੱਡਾ ਝਟਕਾ! ਹਾਈਕੋਰਟ ਨੇ ਖਾਰਜ ਕੀਤੀ ਜ਼ਮਾਨਤ ਪਟੀਸ਼ਨ appeared first on Daily Post Punjabi.