Air Force station Archives - Daily Post Punjabi

ਅਬੋਹਰ ‘ਚ ਏਅਰ ਫੋਰਸ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ, ਏਅਰ ਫੋਰਸ ਸਟੇਸ਼ਨ ‘ਤੇ ਸੀ ਤਾਇਨਾਤ
ਅਬੋਹਰ ਦੇ ਏਅਰਫੋਰਸ ਸਟੇਸ਼ਨ ‘ਤੇ ਤਾਇਨਾਤ ਏਅਰ ਫੋਰਸ ਦੇ ਜਵਾਨ ਦੀ ਬੀਤੀ ਰਾਤ ਡਿਊਟੀ ਦੌਰਾਨ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਅਤੇ ਮ੍ਰਿਤਕ ਦੇ ਬਿਹਾਰ ਵਾਸੀ ਰਿਸ਼ਤੇਦਾਰ ਦੇ ਆਉਣ ਦੀ ਉਡੀਕ ਕਰ ਰਹੇ ਹਨ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ ਉਨ੍ਹਾਂ ਨੂੰ ਏਅਰ ਫੋਰਸ ਸਟੇਸ਼ਨ ਤੋਂ ਫੋਨ ਆਇਆ ਕਿ ਸਾਰਜੈਂਟ ਸੰਜੀਤ ਕੁਮਾਰ ਸਿੰਘ ਦੀ ਡਿਊਟੀ ਦੌਰਾਨ ਆਪਣੀ ਹੀ ਸਰਵਿਸ ਰਾਈਫਲ ਤੋਂ ਗੋਲੀ ਚੱਲਣ ਕਾਰਨ ਅਚਾਨਕ ਮੌਤ ਹੋ ਗਈ ਹੈ। ਜਿਸ ‘ਤੇ ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ।

ਇਹ ਵੀ ਪੜ੍ਹੋ : ਜਲੰਧਰ ਪੁਲਿਸ ਵੱਲੋਂ ਜੱਗੂ ਦੇ ਕਰੀਬੀ ਦਾ ਐ.ਨਕਾ/ਊਂਟਰ, ਕੰਨੂ ਗੁੱਜਰ ਨੂੰ ਹ.ਥਿਆ.ਰ ਸਣੇ ਕੀਤਾ ਗ੍ਰਿਫ਼ਤਾਰ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮੂਲ ਰੂਪ ਵਿੱਚ ਬਿਹਾਰ ਦਾ ਵਸਨੀਕ ਸੀ ਅਤੇ ਅਬੋਹਰ ਦੇ ਪ੍ਰਿਆ ਐਨਕਲੇਵ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਫਿਲਹਾਲ ਉਸ ਦਾ ਪਰਿਵਾਰ ਆਪਣੇ ਪਿੰਡ ਬਿਹਾਰ ਗਿਆ ਹੋਇਆ ਹੈ। ਪੁਲਿਸ ਪਰਿਵਾਰ ਦੇ ਆਉਣ ਦੀ ਉਡੀਕ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਅਬੋਹਰ ‘ਚ ਏਅਰ ਫੋਰਸ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ, ਏਅਰ ਫੋਰਸ ਸਟੇਸ਼ਨ ‘ਤੇ ਸੀ ਤਾਇਨਾਤ appeared first on Daily Post Punjabi.