Air India Express Flights Routes Archives - Daily Post Punjabi

ਅੰਮ੍ਰਿਤਸਰ ਤੋਂ ਹੈਦਰਾਬਾਦ ਜਾਣ ‘ਚ ਲੱਗਣਗੇ ਸਿਰਫ਼ 3 ਘੰਟੇ, ਏਅਰ ਇੰਡੀਆ ਐਕਸਪ੍ਰੈੱਸ ਸ਼ੁਰੂ ਕਰੇਗਾ ਸਿੱਧੀਆਂ ਉਡਾਣਾਂ
ਪੰਜਾਬ ਦੇ ਅੰਮ੍ਰਿਤਸਰ ਤੋਂ ਤੇਲੰਗਾਨਾ ਦੇ ਹੈਦਰਾਬਾਦ ਹੁਣ 3 ਘੰਟੇ ਵਿੱਚ ਪਹੁੰਚਿਆ ਜਾ ਸਕਦਾ ਹੈ। ਏਅਰ ਇੰਡੀਆ (AI) ਐਕਸਪ੍ਰੈਸ ਨੇ ਦੋਵਾਂ ਸ਼ਹਿਰਾਂ ਵਿਚਾਲੇ ਸਿੱਧੀਆਂ ਉਡਾਣਾਂ ਚਲਾਉਣ ਦਾ ਫੈਸਲਾ ਕੀਤਾ ਹੈ। AI ਐਕਸਪ੍ਰੈਸ ਇਹ ਉਡਾਣ 17 ਨਵੰਬਰ ਤੋਂ ਸ਼ੁਰੂ ਕਰਨ ਜਾ ਰਹੀ ਹੈ। ਜਿਸ ਲਈ ਏਅਰਲਾਈਨਜ਼ ਨੇ ਆਪਣੀ ਵੈੱਬਸਾਈਟ ‘ਤੇ ਇਸ ਦੀ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਦੋਵਾਂ ਸ਼ਹਿਰਾਂ ਵਿੱਚ ਵਪਾਰ ਅਤੇ ਸੈਰ ਸਪਾਟੇ ਨੂੰ ਹੁਲਾਰਾ ਮਿਲੇਗਾ।

AI ਐਕਸਪ੍ਰੈਸ ਦੀ ਵੈੱਬਸਾਈਟ ਮੁਤਾਬਕ ਦੋਵਾਂ ਸ਼ਹਿਰਾਂ ਵਿਚਾਲੇ 17 ਨਵੰਬਰ ਤੋਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਏਅਰਲਾਈਨ ਦੀ ਫਲਾਈਟ ਨੰਬਰ IX953 ਰੋਜ਼ਾਨਾ ਸਵੇਰੇ 11 ਵਜੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੇਗੀ। ਤਿੰਨ ਘੰਟੇ ਬਾਅਦ ਇਹ ਫਲਾਈਟ ਦੁਪਹਿਰ 2 ਵਜੇ ਹੈਦਰਾਬਾਦ ਪਹੁੰਚੇਗੀ। ਇਸੇ ਤਰ੍ਹਾਂ ਇਹ ਫਲਾਈਟ ਨੰਬਰ IX954 ਹੈਦਰਾਬਾਦ ਤੋਂ ਰੋਜ਼ਾਨਾ ਸਵੇਰੇ 7.30 ਵਜੇ ਉਡਾਣ ਭਰੇਗੀ। ਇਹ ਫਲਾਈਟ 2 ਘੰਟੇ 45 ਮਿੰਟ ਦਾ ਸਫਰ ਪੂਰਾ ਕਰਕੇ ਸਵੇਰੇ 10.15 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ।

ਇਹ ਵੀ ਪੜ੍ਹੋ : ਅਟਾਰੀ ਬਾਰਡਰ ‘ਤੇ ਅੱਜ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ, ਕੇਂਦਰੀ ਮੰਤਰੀ ਗਡਕਰੀ ਕਰਨਗੇ ਉਦਘਾਟਨ

ਏਅਰਲਾਈਨਜ਼ ਵੱਲੋਂ ਇਸ ਉਡਾਣ ਦੀ ਸ਼ੁਰੂਆਤੀ ਕੀਮਤ 6 ਹਜ਼ਾਰ ਰੁਪਏ ਰੱਖੀ ਗਈ ਹੈ। ਇਸ ਤੋਂ ਇਲਾਵਾ ਹੋਰਾਂ ਵਾਂਗ ਇਸ ਫਲਾਈਟ ‘ਤੇ ਵੀ ਡਾਇਨਾਮਿਕ ਰੇਟ ਲਾਗੂ ਹਨ, ਯਾਨੀ ਫਲਾਈਟ ਟਿਕਟ ਦੀ ਕੀਮਤ ਮੰਗ ਮੁਤਾਬਕ ਵਧ ਜਾਂ ਘਟ ਸਕਦੀ ਹੈ। ਅੰਮ੍ਰਿਤਸਰ ਅਤੇ ਹੈਦਰਾਬਾਦ ਵਿਚਾਲੇ ਇਹ ਪਹਿਲੀ ਸਿੱਧੀ ਉਡਾਣ ਹੈ। ਪਹਿਲਾਂ ਚੱਲਣ ਵਾਲੀਆਂ ਉਡਾਣਾਂ ਵਿੱਚ ਦਿੱਲੀ ਲੇ- ਓਵਰ ਹੁੰਦਾ ਸੀ।

ਇਸ ਦੇ ਨਾਲ ਹੀ ਇਸ ਉਡਾਣ ਦੇ ਸ਼ੁਰੂ ਹੋਣ ਨਾਲ ਦੋਵਾਂ ਸ਼ਹਿਰਾਂ ਵਿਚਾਲੇ ਸੈਰ- ਸਪਾਟਾ ਵਧੇਗਾ ਅਤੇ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨੂੰ ਵੀ ਹੁਲਾਰਾ ਮਿਲੇਗਾ। ਹੈਦਰਾਬਾਦ ਵਿੱਚ ਬਣੇ ਲੱਖਾਂ ਗਹਿਣਿਆਂ ਤੋਂ ਇਲਾਵਾ, ਅੰਮ੍ਰਿਤਸਰ ਨੂੰ ਉੱਤਰੀ ਭਾਰਤ ਵਿੱਚ ਮੋਤੀਆਂ ਦੇ ਗਹਿਣੇ, ਸਾੜੀਆਂ ਆਦਿ ਭੇਜਣ ਲਈ ਇੱਕ ਵੱਡਾ ਬਾਜ਼ਾਰ ਮੰਨਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਅੰਮ੍ਰਿਤਸਰ ਤੋਂ ਹੈਦਰਾਬਾਦ ਜਾਣ ‘ਚ ਲੱਗਣਗੇ ਸਿਰਫ਼ 3 ਘੰਟੇ, ਏਅਰ ਇੰਡੀਆ ਐਕਸਪ੍ਰੈੱਸ ਸ਼ੁਰੂ ਕਰੇਗਾ ਸਿੱਧੀਆਂ ਉਡਾਣਾਂ appeared first on Daily Post Punjabi.