Air India flight emergency landing Archives - Daily Post Punjabi

ਏਅਰ ਇੰਡੀਆ ਜਹਾਜ਼ ਦੀ ਕੋਲਕਾਤਾ ‘ਚ ਐਮਰਜੈਂਸੀ ਲੈਂਡਿੰਗ, ਸੈਨ ਫਰਾਂਸਿਸਕੋ ਤੋਂ ਮੁੰਬਈ ਜਾ ਰਹੀ ਸੀ ਫਲਾਈਟ
ਏਅਰ ਇੰਡੀਆ ਦੀ ਇੱਕ ਹੋਰ ਉਡਾਣ ਵਿੱਚ ਤਕਨੀਕੀ ਖਰਾਬੀ ਆਈ ਹੈ, ਇਸ ਲਈ ਉਡਾਣ ਨੂੰ ਕੋਲਕਾਤਾ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਏਅਰ ਇੰਡੀਆ ਦੀ ਉਡਾਣ AI-180 ਸੈਨ ਫਰਾਂਸਿਸਕੋ ਤੋਂ ਮੁੰਬਈ ਆ ਰਹੀ ਸੀ ਕਿ ਅਚਾਨਕ ਜਹਾਜ਼ ਦੇ ਇੰਜਣ ਵਿੱਚ ਤਕਨੀਕੀ ਖਰਾਬੀ ਆ ਗਈ। ਰਾਤ ਦੇ ਲਗਭਗ 12:45 ਵਜੇ ਸਨ। ਜਦੋਂ ਜਹਾਜ਼ ਦੇ ਖੱਬੇ ਇੰਜਣ ਵਿੱਚ ਸਮੱਸਿਆ ਆਈ, ਤਾਂ ਜਹਾਜ਼ ਨੂੰ ਕੋਲਕਾਤਾ ਹਵਾਈ ਅੱਡੇ ‘ਤੇ ਉਤਾਰਿਆ ਗਿਆ, ਪਰ ਸਮੱਸਿਆ ਠੀਕ ਨਹੀਂ ਹੋ ਸਕੀ।

ਜਹਾਜ਼ ਮੁੰਬਈ ਲਈ ਹੋਰ ਉੱਡ ਨਹੀਂ ਸਕਿਆ, ਇਸ ਲਈ ਮੰਗਲਵਾਰ ਸਵੇਰੇ ਲਗਭਗ 5.20 ਵਜੇ ਜਹਾਜ਼ ‘ਤੇ ਐਲਾਨ ਕਰਕੇ ਯਾਤਰੀਆਂ ਨੂੰ ਜਹਾਜ਼ ਤੋਂ ਉਤਰਨ ਦੇ ਨਿਰਦੇਸ਼ ਦਿੱਤੇ ਗਏ। ਉਡਾਣ ਦੇ ਕੈਪਟਨ ਨੇ ਯਾਤਰੀਆਂ ਨੂੰ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਲਈ ਉਨ੍ਹਾਂ ਨੂੰ ਕੋਲਕਾਤਾ ਵਿੱਚ ਉਤਾਰਨ ਦਾ ਫੈਸਲਾ ਖੁਦ ਲਿਆ ਜਾ ਰਿਹਾ ਹੈ। ਏਅਰਲਾਈਨ ਉਨ੍ਹਾਂ ਨੂੰ ਮੁੰਬਈ ਲਿਜਾਣ ਦਾ ਪ੍ਰਬੰਧ ਕਰੇਗੀ।

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ : ਨਿਹੰਗ ਬਾਣੇ ‘ਚ ਆਏ ਵਿਅਕਤੀ ਨੇ ਤੇ.ਜ਼.ਧਾ.ਰ ਹ.ਥਿ.ਆ.ਰ ਨਾਲ ਨੌਜਵਾਨ ਦਾ ਵੱ.ਢਿ.ਆ ਹੱਥ, ਹਾਲਤ ਗੰਭੀਰ

ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਨੂੰ ਏਅਰ ਇੰਡੀਆ ਦੀ ਮੁੰਬਈ ਤੋਂ ਅਹਿਮਦਾਬਾਦ ਜਾਣ ਵਾਲੀ ਉਡਾਣ AI-2493 ਨੂੰ ਵੀ ਰੱਦ ਕਰ ਦਿੱਤਾ ਗਿਆ ਸੀ ਕਿਉਂਕਿ ਏਅਰਬੱਸ A321-211 (VT-PPL) ਨੂੰ ਉਡਾਣ ਭਰਨ ਵੇਲੇ ਸਮੱਸਿਆ ਆ ਰਹੀ ਸੀ, ਇਸ ਲਈ ਉਡਾਣ ਵਿੱਚ ਦੇਰੀ ਹੋ ਰਹੀ ਸੀ। ਦਿੱਲੀ-ਰਾਂਚੀ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਵਿੱਚ ਤਕਨੀਕੀ ਸਮੱਸਿਆ ਆ ਗਈ ਸੀ, ਇਸ ਲਈ ਉਡਾਣ ਅੱਧ ਵਿਚਕਾਰ ਦਿੱਲੀ ਵਾਪਸ ਆ ਗਈ। ਬੋਇੰਗ-737 ਮੈਕਸ 8 ਜਹਾਜ਼ ਨੂੰ ਸ਼ਾਮ 6.20 ਵਜੇ ਝਾਰਖੰਡ ਦੇ ਰਾਂਚੀ ਦੇ ਬਿਰਸਾ ਮੁੰਡਾ ਹਵਾਈ ਅੱਡੇ ‘ਤੇ ਉਤਰਨਾ ਸੀ, ਪਰ ਰਸਤੇ ਵਿੱਚ ਤਕਨੀਕੀ ਸਮੱਸਿਆਵਾਂ ਦੇ ਕਾਰਨ, ਪਾਇਲਟ ਨੇ ਉਡਾਣ ਨੂੰ ਵਾਪਸ ਦਿੱਲੀ ਮੋੜ ਦਿੱਤਾ ਅਤੇ ਹਵਾਈ ਅੱਡੇ ‘ਤੇ ਸੁਰੱਖਿਅਤ ਲੈਂਡਿੰਗ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਏਅਰ ਇੰਡੀਆ ਜਹਾਜ਼ ਦੀ ਕੋਲਕਾਤਾ ‘ਚ ਐਮਰਜੈਂਸੀ ਲੈਂਡਿੰਗ, ਸੈਨ ਫਰਾਂਸਿਸਕੋ ਤੋਂ ਮੁੰਬਈ ਜਾ ਰਹੀ ਸੀ ਫਲਾਈਟ appeared first on Daily Post Punjabi.

ਉਡਾਣ ਭਰਦੇ ਹੀ ਆਸਮਾਨ ‘ਚ ਬੰਦ ਹੋਇਆ ਜਹਾਜ਼ ਦਾ ਇੰਜਣ, ਪਾਇਲਟ ਨੇ ਕਰਵਾਈ ਐਮਰਜੈਂਸੀ ਲੈਂਡਿੰਗ
ਟਾਟਾ ਸਮੂਹ ਦੁਆਰਾ ਸੰਚਾਲਿਤ ਏਅਰ ਇੰਡੀਆ ਦਾ A320 ਨਿਓ ਜਹਾਜ਼ ਉਡਾਣ ਭਰਨ ਦੇ ਨਾਲ ਹੀ ਕੁਝ ਤਕਨੀਕੀ ਖਰਾਬੀ ਕਾਰਨ 27 ਮਿੰਟ ਬਾਅਦ ਹੀ ਮੁੰਬਈ ਹਵਾਈ ਅੱਡੇ ‘ਤੇ ਵਾਪਸ ਪਰਤਿਆ । ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਹੀ ਜਹਾਜ਼ ਨੇ ਉਡਾਣ ਭਰੀ, ਕੁਝ ਤਕਨੀਕੀ ਖਰਾਬੀ ਕਾਰਨ ਇਸ ਦਾ ਇੱਕ ਇੰਜਣ ਹਵਾ ਵਿੱਚ ਹੀ ਬੰਦ ਹੋ ਗਿਆ। ਜਿਸ ਤੋਂ ਬਾਅਦ ਪਾਇਲਟ ਨੇ ਜਹਾਜ਼ ਨੂੰ ਵਾਪਸ ਹਵਾਈ ਅੱਡੇ ‘ਤੇ ਉਤਾਰ ਦਿੱਤਾ।

Air India flight emergency landing

ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਬੈਂਗਲੁਰੂ ਜਾਣ ਵਾਲੇ ਇਸ ਜਹਾਜ਼ ਦੇ ਯਾਤਰੀਆਂ ਨੂੰ ਵੀਰਵਾਰ ਨੂੰ ਦੂਜੇ ਜਹਾਜ਼ ਵਿੱਚ ਬਿਠਾ ਕੇ ਭੇਜਿਆ ਗਿਆ । ਸੂਤਰਾਂ ਨੇ ਦੱਸਿਆ ਕਿ ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। ਏਅਰ ਇੰਡੀਆ ਦੇ A320neo ਜਹਾਜ਼ CFM ਲੀਪ ਇੰਜਣ ਲੱਗੇ ਹੁੰਦੇ ਹਨ।

ਇਹ ਵੀ ਪੜ੍ਹੋ: Breaking : ਨਵਜੋਤ ਸਿੱਧੂ ਨੇ ਸਰੰਡਰ ਹੋਣ ਲਈ SC ਤੋਂ ਮੰਗੀ 1 ਹਫਤੇ ਦੀ ਮੌਹਲਤ, ਖਰਾਬ ਸਿਹਤ ਦਾ ਦਿੱਤਾ ਹਵਾਲਾ

ਦੱਸ ਦੇਈਏ ਕਿ A320neo ਜਹਾਜ਼ ਦੇ ਪਾਇਲਟ ਨੇ ਸਵੇਰੇ 9:43 ਵਜੇ ਛਤਰਪਤੀ ਸ਼ਿਵਾਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਸੀ । ਪਰ ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਜਹਾਜ਼ ਦੇ ਪਾਇਲਟਾਂ ਨੂੰ ਜਹਾਜ਼ ਦੇ ਇੱਕ ਇੰਜਣ ਬਾਰੇ ਉੱਚ ਨਿਕਾਸ ਤਾਪਮਾਨ ਬਾਰੇ ਚੇਤਾਵਨੀ ਮਿਲੀ । ਸੂਤਰਾਂ ਮੁਤਾਬਕ ਇੰਜਣ ਬੰਦ ਹੋਣ ਤੋਂ ਬਾਅਦ ਪਾਇਲਟ ਨੇ ਸਵੇਰੇ 10.10 ਵਜੇ ਜਹਾਜ਼ ਨੂੰ ਵਾਪਸ ਮੁੰਬਈ ਹਵਾਈ ਅੱਡੇ ‘ਤੇ ਵਾਪਸ ਉਤਾਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਉਡਾਣ ਭਰਦੇ ਹੀ ਆਸਮਾਨ ‘ਚ ਬੰਦ ਹੋਇਆ ਜਹਾਜ਼ ਦਾ ਇੰਜਣ, ਪਾਇਲਟ ਨੇ ਕਰਵਾਈ ਐਮਰਜੈਂਸੀ ਲੈਂਡਿੰਗ appeared first on Daily Post Punjabi.