Air India headquarters Archives - Daily Post Punjabi

AirAsia India ਨੇ ਪਾਇਲਟਾਂ ਨੂੰ ਦਿੱਤਾ ਵੱਡਾ ਝਟਕਾ !
AirAsia India deduct salary: ਕੋਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਹਰ ਕੋਈ ਆਰਥਕ ਤੌਰ ਕਟੌਤੀ ਦਾ ਸ਼ਿਕਾਰ ਹੋ ਰਿਹਾ। ਅਜਿਹੇ ‘ਚ ਏਅਰ ਏਸ਼ੀਆ ਇੰਡੀਆ ਨੇ ਵੀ ਆਪਣੇ ਪਾਇਲਟਾਂ ਵੱਡਾ ਝਟਕਾ ਦੇਂਦਿਆਂ  ਮਈ ਤੇ ਜੂਨ ਮਹੀਨੇ ਦੀ ਤਨਖ਼ਾਹ ‘ਚ ਔਸਤਨ 40 ਫੀਸਦੀ ਕਟੌਤੀ ਕਰਨ ਦਾ ਫੈਸਲਾ ਲਿਆ ਹੈ। ਏਅਰਲਾਈਨ ਦੇ ਇਕ ਸੂਤਰ ਮੁਤਾਬਕ ਇਸ ਤੋਂ ਇਲਾਵਾ ਵੀ ਹਜੇ ਹੋਰ ਕਈ ਹੋਰ ਸ਼੍ਰੇਣੀਆਂ ਤੇ ਸੀਨੀਅਰ ਅਧਿਕਾਰੀਆਂ ਦੀ ਤਨਖ਼ਾਹ ‘ਚ ਕਟੌਤੀ ਵੀ ਕੀਤੀ ਜਾ ਸਕਦੀ ਹੈ ਜੋ ਅਪ੍ਰੈਲ ਬਰਾਬਰ ਹੀ ਹੋਵੇਗੀ।

ਦੱਸ ਦੇਈਏ ਕਿ ਅਪ੍ਰੈਲ ‘ਚ ਕਈ ਸੀਨੀਅਰ ਅਧਿਕਾਰੀਆਂ ਦੀ ਤਨਖ਼ਾਹ ‘ਚ 20 ਫੀਸਦੀ ਦੀ ਕਟੌਤੀ ਕੀਤੀ ਗਈ ਸੀ ਅਤੇ ਕਈ ਸ਼੍ਰੇਣੀਆ ਦੇ ਕਾਰਜਕਾਰੀਆਂ ਦੀ ਤਨਖ਼ਾਹ ‘ਚ 7-17 ਫੀਸਦੀ ਕਟੌਤੀ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਹਨਾਂ ‘ਚ ਉਹ ਕਾਰਜਕਾਰੀ ਨਹੀਂ ਸ਼ਾਮਿਲ ਕੀਤੇ ਗਏ ਸਨ ਜਿਹਨਾਂ ਦੀ ਦੀ ਤਨਖਾਹ 50,000 ਰੁਪਏ ਤੋਂ ਘੱਟ ਹੈ।

ਖਾਸ ਗੱਲ ਹੈ ਕਿ ਟਾਟਾ-ਐੱਸਆਈਏ ਦੇ ਸੰਯੁਕਤ ਉਦਮ ਵਾਲੀ ਜਹਾਜ਼ ਕੰਪਨੀ ਜਲਦ ਹੀ ਆਪਣੇ ਸੰਚਾਲਨ ਦੇ ਛੇ ਸਾਲ ਪੂਰੇ ਕਰਨ ਵਾਲੀ ਹੈ , ਕੁੱਲ 2500 ਕਰਮਚਾਰੀ ਇਸ ਹੇਠ ਕੰਮ ਕਰਦੇ ਹਨ। ਇਸ ਕਟੌਤੀ ਦੇ ਨਾਲ ਨਾਲ ਹੁਣ ਪਾਇਲਟ ਦੇ ਉਡਾਨ ਸੰਚਾਲਨ ਦੇ ਨਿਸ਼ਚਿਤ ਸਮੇਂ 70 ਘੰਟੇ ਨੂੰ ਘਟਾਕੇ ਸਿਰਫ 20 ਘੰਟੇ ਕਰ ਦਿੱਤਾ ਗਿਆ ਹੈ। ਜਿਸ ਕਾਰਨ ਫਸਟ ਅਫ਼ਸਰ (ਯੂਨੀਅਨ ਪਾਇਲਟ) ਦੀ ਤਨਖ਼ਾਹ 1.40 ਲੱਖ ਰੁਪਏ ਤੋਂ ਘੱਟ ਕੇ ਮਹਿਜ਼ 40,000 ਰੁਪਏ ਰਹਿ ਗਈ ਹੈ। ਇਸ ਦੇ ਨਾਲ ਨਾਲ ਸੀਨੀਅਰ ਪਾਇਲਟ ਦੀ ਤਨਖ਼ਾਹ 3.45 ਲੱਖ ਤੋਂ ਘਟਕੇ ਇਕ ਲੱਖ ਰੁਪਏ ਰਹਿ ਗਈ ਹੈ। ਜਦੋਂ ਇਸ ਸਬੰਧੀ ਏਅਰ ਏਸ਼ੀਆ ਇੰਡੀਆ ਦੇ ਬੁਲਾਰੇ ਸਵਾਲ ਪੁੱਛੇ ਗਏ ਤਾਂ ਉਸਨੇ ਇਸ ‘ਤੇ ਕੋਈ ਟਿਪਣੀ ਕਰਨ ਤੋਂ ਸਾਫ਼ ਇੰਨਕਾਰ ਕਰ ਦਿੱਤਾ। ਸੂਤਰਾਂ ਦੀ ਮੰਨੀਏ ਤਾਂ ਹਜੇ ਨਵੇਂ ਜਹਾਜ਼ ਨੂੰ ਬੇੜੇ ‘ਚ ਸ਼ਾਮਲ ਕਰਨ ਦੀ ਯੋਜਨਾ ਨੂੰ ਟਾਲ ਦਿੱਤਾ ਗਿਆ ਹੈ।

The post AirAsia India ਨੇ ਪਾਇਲਟਾਂ ਨੂੰ ਦਿੱਤਾ ਵੱਡਾ ਝਟਕਾ ! appeared first on Daily Post Punjabi.

ਕੋਰੋਨਾ ਪਾਜ਼ੀਟਿਵ ਕੇਸ ਮਿਲਣ ਤੋਂ ਬਾਅਦ ‘Air India’ ਦਾ ਹੈੱਡਕੁਆਰਟਰ ਸੀਲ
Air India headquarters: ਨਵੀਂ ਦਿੱਲੀ: ਏਅਰ ਇੰਡੀਆ ਦੇ ਇੱਕ ਕਰਮਚਾਰੀ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਏਅਰਲਾਈਨ ਦੇ ਦਿੱਲੀ ਵਿੱਚ ਸਥਿਤ ਹੈੱਡ ਕੁਆਰਟਰ ਨੂੰ 2 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ ਤਾਂ ਜੋ ਇਮਾਰਤ ਨੂੰ ਇਨਫੈਕਸ਼ਨ ਮੁਕਤ ਕਰਨ ਦਾ ਕੰਮ ਹੋ ਸਕੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਅਧਿਕਾਰੀ ਨੇ ਦੱਸਿਆ ਕਿ ਏਅਰਲਾਈਨ ਦਫ਼ਤਰ ਨੂੰ ਮੰਗਲਵਾਰ ਅਤੇ ਬੁੱਧਵਾਰ ਦੋ ਦਿਨ ਲਈ ਬੰਦ ਕਰ ਦਿੱਤਾ ਗਿਆ ਹੈ ।

Air India headquarters

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਏਅਰ ਇੰਡੀਆ ਦੇ ਪੰਜ ਪਾਇਲਟ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ । ਹਾਲਾਂਕਿ, ਦੂਜੀ ਰਿਪੋਰਟ ਵਿੱਚ ਇਹ ਸਾਰੇ ਪਾਇਲਟ ਕੋਰੋਨਾ ਨੈਗੇਟਿਵ ਪਾਏ ਗਏ ਸਨ । ਦਰਅਸਲ, ਏਅਰ ਇੰਡੀਆ ਦੇ ਪੰਜ ਪਾਇਲਟ ਅਜਿਹੇ ਸਮੇਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਦੋਂ ਵਿਦੇਸ਼ਾਂ ਵਿੱਚ ਫਸੇ ਲੋਕਾਂ ਨੂੰ ਲਿਆਉਣ ਲਈ ਮਹੱਤਵਪੂਰਨ ਵੰਦੇ ਭਾਰਤ ਮਿਸ਼ਨ ਚਲਾਇਆ ਜਾ ਰਿਹਾ ਹੈ ।

ਇਸ ਤੋਂ ਇਲਾਵਾ ਏਅਰ ਇੰਡੀਆ ਦੇ ਪਾਇਲਟ ਕੋਰੋਨਾ ਲਾਕਡਾਊਨ ਦੌਰਾਨ ਦੇਸ਼ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਲੋੜੀਂਦੀਆਂ ਚੀਜ਼ਾਂ ਅਤੇ ਦਵਾਈਆਂ ਪਹੁੰਚਾਉਣ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ ।ਜ਼ਿਕਰਯੋਗ ਹੈ ਕਿ ਵੰਡੇ ਭਾਰਤ ਮਿਸ਼ਨ ਨਾਮ ਦੀ ਮੁਹਿੰਮ ਦੇ ਅਧੀਨ ਏਅਰਲਾਈਨ 7 ਮਈ ਤੋਂ 14 ਮਈ ਦਰਮਿਆਨ 12 ਦੇਸ਼ਾਂ ਵਿੱਚ ਫਸੇ 15 ਹਜ਼ਾਰ ਭਾਰਤੀ ਨਾਗਰਿਕਾਂ ਨੂੰ ਵਾਪਸ ਦੇਸ਼ ਲਿਆ ਰਹੀ ਹੈ ਤੇ ਦੇਸ਼ ਦੇ 14 ਸ਼ਹਿਰਾਂ ਵਿੱਚ 64 ਉਡਾਣਾਂ ਲੈਂਡ ਕਰਨਗੀਆਂ ।।

The post ਕੋਰੋਨਾ ਪਾਜ਼ੀਟਿਵ ਕੇਸ ਮਿਲਣ ਤੋਂ ਬਾਅਦ ‘Air India’ ਦਾ ਹੈੱਡਕੁਆਰਟਰ ਸੀਲ appeared first on Daily Post Punjabi.