Air India Plane Crash Archives - Daily Post Punjabi

ਕੇਰਲ ਜਹਾਜ਼ ਹਾਦਸਾ: US-PAK ਨੇ ਜਤਾਇਆ ਦੁੱਖ, ਮਦਦ ਲਈ ਖੁੱਲ੍ਹਾ ਰਹੇਗਾ ਦੂਤਾਵਾਸ
Air India Plane Crash: ਕੇਰਲਾ ਦੇ ਕੋਝਿਕੋਡ ਵਿੱਚ ਮਿਸ਼ਨ ਵੰਦੇ ਭਾਰਤ ਦੇ ਤਹਿਤ ਦੁਬਈ ਵਿੱਚ ਫਸੇ ਭਾਰਤੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਸ਼ੁੱਕਰਵਾਰ ਨੂੰ ਹਾਦਸਾਗ੍ਰਸਤ ਹੋ ਗਿਆ । ਜਹਾਜ਼ ਵਿੱਚ  184 ਯਾਤਰੀਆਂ ਸਣੇ ਕੁੱਲ 190 ਲੋਕ ਸਵਾਰ ਸਨ । ਇਸ ਹਾਦਸੇ ਵਿੱਚ ਜਹਾਜ਼ ਦੇ ਦੋਵਾਂ ਪਾਇਲਟਾਂ ਸਣੇ 18 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ ਬਹੁਤ ਸਾਰੇ ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ । ਅਮਰੀਕਾ, ਪਾਕਿਸਤਾਨ ਅਤੇ ਚੀਨ ਨੇ ਇਸ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਹੈ।

Air India Plane Crash

ਦੁਬਈ ਸਥਿਤ ਭਾਰਤੀ ਦੂਤਘਰ ਸ਼ਨੀਵਾਰ ਨੂੰ ਯਾਤਰੀਆਂ ਬਾਰੇ ਕਿਸੇ ਕਿਸਮ ਦੀ ਜਾਣਕਾਰੀ ਜਾਂ ਸਹਾਇਤਾ ਲਈ ਖੁੱਲਾ ਰਹੇਗਾ । ਇਹ ਜਾਣਕਾਰੀ ਦੁਬਈ ਸਥਿਤ ਭਾਰਤੀ ਦੂਤਾਵਾਸ ਤੋਂ ਟਵੀਟ ਕਰਕੇ ਦਿੱਤੀ ਗਈ ਹੈ । ਭਾਰਤੀ ਦੂਤਘਰ ਵੱਲੋਂ ਇਹ ਕਿਹਾ ਗਿਆ ਹੈ ਕਿ ਕੇਰਲਾ ਦੀ ਯਾਤਰਾ ਕਰਨ ਦੇ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਸਹਾਇਤਾ ਦੀ ਲਈ ਜਾਂ ਜਹਾਜ਼ ਦੇ ਹਾਦਸੇ ਸਬੰਧੀ ਕਿਸੇ ਵੀ ਜਾਣਕਾਰੀ ਲਈ ਸ਼ਨੀਵਾਰ ਸਵੇਰੇ 8.00 ਵਜੇ ਤੋਂ 8.00 ਵਜੇ ਤੱਕ ਖੁੱਲ੍ਹਾ ਰਹੇਗਾ।

Consulate will be open tomorrow Saturday August 8 at 8 AM to assist all who want any assistance to travel to Kerala or any information related to aircrash incident. We are with all the families of injured and deceased and will do our best to assist them @MEAIndia @IndembAbuDhabi
— India in Dubai (@cgidubai) August 7, 2020

ਭਾਰਤੀ ਦੂਤਾਵਾਸ ਨੇ ਕਿਹਾ ਹੈ ਕਿ ਅਸੀਂ ਉਨ੍ਹਾਂ ਸਾਰੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਹਾਂ ਜਿਨ੍ਹਾਂ ਨੇ ਆਪਣੀ ਜਾਨ ਗੁਆਈ ਅਤੇ ਹਾਦਸੇ ਵਿੱਚ ਜ਼ਖਮੀ ਹੋ ਗਏ । ਅਮਰੀਕਾ, ਪਾਕਿਸਤਾਨ ਅਤੇ ਚੀਨ ਨੇ ਵੀ ਜਹਾਜ਼ ਦੇ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਇਸ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਦਾ ਸੋਗ ਪ੍ਰਗਟ ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਵੀ ਜ਼ਖਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਭਾਰਤ ਵਿੱਚ ਅਮਰੀਕੀ ਰਾਜਦੂਤ ਕੇਨ ਜਸਟਰ ਨੇ ਵੀ ਟਵੀਟ ਕਰਕੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

On behalf of the U.S. Mission, we are deeply saddened by the news of the Air India accident in Kozhikode. The victims and their loved ones are in our thoughts and prayers.
— Ken Juster (@USAmbIndia) August 7, 2020

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸੇ ਬਾਰੇ ਟਵੀਟ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਇਮਰਾਨ ਖਾਨ ਨੇ ਟਵੀਟ ਕਰ ਕਿਹਾ ਕਿ ਉਹ ਭਾਰਤ ਦੇ ਕੇਰਲਾ ਰਾਜ ਵਿੱਚ ਜਹਾਜ਼ ਹਾਦਸੇ ਵਿੱਚ ਕਈਆਂ ਦੇ ਮਾਰੇ ਜਾਣ ਦੀ ਖ਼ਬਰ ਤੋਂ ਬਹੁਤ ਦੁੱਖ ਹੋਇਆ। ਅੱਲ੍ਹਾ ਇਸ ਮੁਸ਼ਕਲ ਸਮੇਂ ਵਿੱਚ ਮ੍ਰਿਤਕਾਂ ਦੇ ਪਰਿਵਾਰ ਨੂੰ ਬਲ ਬਖਸ਼ਣ।

Saddened to learn of the Air India plane crash in Kerala state leading to loss of innocent lives. May Allah give strength to the bereaved families in their difficult hour.
— Imran Khan (@ImranKhanPTI) August 7, 2020

ਭਾਰਤ ਵਿੱਚ ਚੀਨੀ ਰਾਜਦੂਤ ਸੁਨ ਵੇਦੋਂਗ ਨੇ ਵੀ ਟਵੀਟ ਕਰ ਦੁੱਖ ਜਤਾਇਆ ਹੈ। ਉਨ੍ਹਾਂ ਕਿਹਾ ਹੈ ਕਿ ਕੇਰਲਾ ਵਿੱਚ ਏਅਰ ਇੰਡੀਆ ਦਾ ਜਹਾਜ਼ ਹਾਦਸਾਗ੍ਰਸਤ ਹੋਣ ਦੀ ਖ਼ਬਰ ਦਾ ਸਦਮਾ ਲੱਗਿਆ ਹੈ । ਸਾਡੇ ਵਿਚਾਰ ਪੀੜਤ ਪਰਿਵਾਰਾਂ ਨਾਲ ਹਨ।  ਮੈਂ ਜ਼ਖਮੀਆਂ ਦੀ ਜਲਦੀ ਤੰਦਰੁਸਤੀ ਚਾਹੁੰਦਾ ਹਾਂ।

The post ਕੇਰਲ ਜਹਾਜ਼ ਹਾਦਸਾ: US-PAK ਨੇ ਜਤਾਇਆ ਦੁੱਖ, ਮਦਦ ਲਈ ਖੁੱਲ੍ਹਾ ਰਹੇਗਾ ਦੂਤਾਵਾਸ appeared first on Daily Post Punjabi.