Air Intelligence Unit Archives - Daily Post Punjabi

ਏਅਰ ਇੰਟੈਲੀਜੈਂਸ ਯੂਨਿਟ ਨੂੰ ਵੱਡੀ ਕਾਮਯਾਬੀ, 12 ਘੰਟਿਆਂ ‘ਚ 2.10 ਕਰੋੜ ਰੁ: ਦਾ ਸੋਨਾ ਕੀਤਾ ਜ਼ਬਤ
ਕਸਟਮ ਵਿਭਾਗ ਦੀ ਏਅਰ ਇੰਟੈਲੀਜੈਂਸ ਯੂਨਿਟ (AIU) ਨੂੰ ਵੱਡੀ ਸਫਲਤਾ ਮਿਲੀ ਹੈ। AIU ਨੇ ਕੋਚੀ ਹਵਾਈ ਅੱਡੇ ‘ਤੇ ਪਿਛਲੇ 12 ਘੰਟਿਆਂ ‘ਚ 4800 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਾਬੂ ਕੀਤੇ ਗਏ ਸੀਨੇ ਦੀ ਕੀਮਤ 2.10 ਕਰੋੜ ਰੁਪਏ ਦੇ ਕਰੀਬ ਹੈ।

Air Intelligence Unit seized gold

ਜਾਣਕਰੀ ਅਨੁਸਾਰ ਏਅਰ ਇੰਟੈਲੀਜੈਂਸ ਯੂਨਿਟ ਨੂੰ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ ‘ਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਜਾਂਚ ਸ਼ੁਰੂ ਕੀਤੀ। ਇਸ ਮਗਰੋਂ ਅੱਜ ਬੁੱਧਵਾਰ ਨੂੰ ਇਹ ਸੋਨਾ ਬਰਾਮਦ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਏਅਰ ਇੰਟੈਲੀਜੈਂਸ ਯੂਨਿਟ ਨੂੰ ਵੱਡੀ ਕਾਮਯਾਬੀ, 12 ਘੰਟਿਆਂ ‘ਚ 2.10 ਕਰੋੜ ਰੁ: ਦਾ ਸੋਨਾ ਕੀਤਾ ਜ਼ਬਤ appeared first on Daily Post Punjabi.