air travel Archives - Daily Post Punjabi

ਹਵਾਈ ਸਫਰ ਹੋ ਸਕਦੈ ਮਹਿੰਗਾ, ਜੈੱਟ ਈਂਧਨ ਦੀਆਂ ਕੀਮਤਾਂ ‘ਚ ਮੁੜ ਹੋਇਆ ਵਾਧਾ
ਵਾਹਨਾਂ ਦਾ ਈਂਧਨ ਯਾਨੀ ਕਿ ATF 4.2 ਫੀਸਦੀ ਮਹਿੰਗਾ ਹੋ ਗਿਆ ਹੈ । ਦੱਸ ਦੇਈਏ ਕਿ ਅੰਤਰਰਾਸ਼ਟਰੀ ਪੱਧਰ ‘ਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਚਕਾਰ ATF ਦੀਆਂ ਕੀਮਤਾਂ ਵਿੱਚ ਮਹੀਨੇ ਵਿੱਚ ਦੂਜੀ ਵਾਰ ਵਾਧਾ ਕੀਤਾ ਗਿਆ ਹੈ । ਇਸ ਦੇ ਨਾਲ ਹੀ ਵਾਹਨਾਂ ਦੇ ਈਂਧਨ ਯਾਨੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 72ਵੇਂ ਦਿਨ ਕੋਈ ਬਦਲਾਅ ਨਹੀਂ ਹੋਇਆ ਹੈ । ਪੈਟਰੋਲੀਅਮ ਕੰਪਨੀਆਂ ਦੀ ਕੀਮਤ ਨੋਟੀਫਿਕੇਸ਼ਨ ਦੇ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ATF ਦੀਆਂ ਕੀਮਤਾਂ 3,232.87 ਰੁਪਏ ਪ੍ਰਤੀ ਕਿਲੋਗ੍ਰਾਮ ਜਾਂ 4.25 ਫੀਸਦੀ ਵਧ ਕੇ 79,294.91 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ ਹਨ ।

Air travel may become costlier

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਜਨਵਰੀ ਨੂੰ ਜਹਾਜ਼ ਈਂਧਨ ਦੀ ਕੀਮਤ 2,039.63 ਰੁਪਏ ਪ੍ਰਤੀ ਕਿਲੋਲੀਟਰ ਜਾਂ 2.75 ਫੀਸਦੀ ਵਧ ਕੇ 76,062.04 ਰੁਪਏ ਪ੍ਰਤੀ ਕਿਲੋਲੀਟਰ ‘ਤੇ ਪਹੁੰਚ ਗਈ ਸੀ। ਇਸ ਤੋਂ ਪਹਿਲਾਂ ਦਸੰਬਰ ਵਿੱਚ ATF ਦੀਆਂ ਕੀਮਤਾਂ ਵਿੱਚ ਦੋ ਵਾਰ ਕਟੌਤੀ ਕੀਤੀ ਗਈ ਸੀ। ਉਸ ਸਮੇਂ ਅੰਤਰਰਾਸ਼ਟਰੀ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਹੇਠਾਂ ਆ ਗਈਆਂ ਸਨ।

ਇਹ ਵੀ ਪੜ੍ਹੋ: ਪੰਜਾਬ ’ਚ ਕੋਰੋਨਾ ਦਾ ਕਹਿਰ, ਇੱਕ ਦਿਨ ‘ਚ 6883 ਨਵੇਂ ਮਾਮਲੇ, 22 ਲੋਕਾਂ ਦੀ ਹੋਈ ਮੌਤ

ਗੌਰਤਲਬ ਹੈ ਕਿ ਇਸ ਸਮੇਂ ਦਿੱਲੀ ਵਿੱਚ ਪੈਟਰੋਲ 95.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ । ਐਕਸਾਈਜ਼ ਡਿਊਟੀ ਵਿੱਚ ਕਟੌਤੀ ਤੋਂ ਪਹਿਲਾਂ ਦੇਸ਼ ਭਰ ਵਿੱਚ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈਆਂ ਸਨ ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਹਵਾਈ ਸਫਰ ਹੋ ਸਕਦੈ ਮਹਿੰਗਾ, ਜੈੱਟ ਈਂਧਨ ਦੀਆਂ ਕੀਮਤਾਂ ‘ਚ ਮੁੜ ਹੋਇਆ ਵਾਧਾ appeared first on Daily Post Punjabi.

24 ਅਗਸਤ ਤੋਂ ਬਾਅਦ ਮਹਿੰਗਾ ਹੋ ਸਕਦੈ ਹਵਾਈ ਸਫ਼ਰ, ਇਹ ਹੈ ਵੱਡਾ ਕਾਰਨ…
Air travel expensive: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਸੰਕਰਮਣ ਦੇ ਮੱਦੇਨਜ਼ਰ 24 ਮਾਰਚ ਤੋਂ ਲਾਕਡਾਊਨ ਜਾਰੀ ਹੈ। ਲਾਕਡਾਊਨ ਦੌਰਾਨ ਸਾਰੀਆਂ ਏਅਰਲਾਈਨ ਕੰਪਨੀਆਂ ਪੂਰੀ ਤਰ੍ਹਾਂ ਬੰਦ ਕਰ ਦਿੱਤੀਆਂ ਗਈਆਂ ਸਨ। ਘਰੇਲੂ ਏਅਰਲਾਈਨਾਂ ਨੂੰ 25 ਮਈ ਤੋਂ ਤਿੰਨ ਮਹੀਨਿਆਂ ਲਈ ਦੁਬਾਰਾ ਖੋਲ੍ਹਿਆ ਗਿਆ ਸੀ ਅਤੇ ਉਸ ਸਮੇਂ ਜਹਾਜ਼ ਵਿੱਚ ਯਾਤਰਾ ਕਰਨ ਲਈ ਕਿਰਾਏ ਦੀ ਸੀਮਾ ਵੀ ਨਿਰਧਾਰਤ ਕੀਤੀ ਗਈ ਸੀ। ਹਾਲਾਂਕਿ, ਇਸ ਦੌਰਾਨ ਏਅਰ ਲਾਈਨ ਕੰਪਨੀਆਂ ਨੂੰ ਇੰਨੇ ਯਾਤਰੀ ਨਹੀਂ ਮਿਲੇ ਜਿੰਨੇ ਉਮੀਦ ਕੀਤੀ ਜਾ ਰਹੀ ਸੀ। ਅਜਿਹੀ ਸਥਿਤੀ ਵਿੱਚ ਤਿੰਨ ਮਹੀਨਿਆਂ ਦੀ ਡੈੱਡਲਾਈਨ 24 ਅਗਸਤ ਨੂੰ ਖਤਮ ਹੋ ਰਹੀ ਹੈ, ਅਜਿਹੇ ਵਿੱਚ ਉਮੀਦ ਕੀਤੀ ਜਾਂਦੀ ਹੈ ਕਿ 24 ਅਗਸਤ ਤੋਂ ਬਾਅਦ ਉਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ।

Air travel expensive

ਦੱਸਿਆ ਜਾ ਰਿਹਾ ਹੈ ਕਿ ਅਗਲੇ ਮਹੀਨੇ ਤੋਂ ਕੁਝ ਦੇਸ਼ਾਂ ਨਾਲ ਟ੍ਰੈਵਲ ਬਬਲ ਬਣਾਉਣ ਨਾਲ ਏਅਰਲਾਈਨਾਂ ਨੂੰ ਦੁਬਾਰਾ ਸ਼ੁਰੂ ਕੀਤਾ ਜਾ ਸਕਦਾ ਹੈ। ਇੱਥੇ ਸਮਝਣ ਵਾਲੀ ਗੱਲ ਇਹ ਹੈ ਕਿ ਆਖਰਕਾਰ ਟ੍ਰੈਵਲ ਬਬਲ ਕੀ ਹੈ। ਕੋਰੋਨਾ ਮਹਾਂਮਾਰੀ ਵਿਚਾਲੇ ਇੱਕ ਦੇਸ਼ ਦੂਜੇ ਦੇਸ਼ ਨਾਲ ਏਅਰਲਾਈਨਾਂ ਸ਼ੁਰੂ ਕਰਨ ਲਈ ਇੱਕ ਸਮਝੌਤਾ ਕਰਦਾ ਹੈ। ਇਸ ਦੇ ਤਹਿਤ ਦੋਵੇਂ ਦੇਸ਼ਾਂ ਦੇ ਯਾਤਰੀ ਇੱਕ ਦੂਜੇ ਦੇ ਦੇਸ਼ ਦੀ ਯਾਤਰਾ ਕਰ ਸਕਦੇ ਹਨ । ਇੱਕ ਦੇਸ਼ ਇਸ ਕਿਸਮ ਦਾ ਬਬਲ ਕਈ ਹੋਰ ਦੇਸ਼ਾਂ ਦੇ ਨਾਲ ਵੀ ਬਣਾ ਸਕਦਾ ਹੈ।

Air travel expensive

ਉਦਾਹਰਣ ਵਜੋਂ ਜੇ ਭਾਰਤ ਬੰਗਲਾਦੇਸ਼ ਅਤੇ ਸ੍ਰੀਲੰਕਾ ਦੇ ਨਾਲ ਟ੍ਰੈਵਲ ਬਬਲ ਬਣਾਉਂਦਾ ਹੈ ਤਾਂ ਇਨ੍ਹਾਂ ਦੋਵਾਂ ਦੇਸ਼ਾਂ ਦੇ ਯਾਤਰੀ ਭਾਰਤ ਯਾਤਰਾ ਕਰਨ ਆ ਸਕਦੇ ਹਨ ਅਤੇ ਭਾਰਤ ਤੋਂ ਯਾਤਰੀ ਵੀ ਇਨ੍ਹਾਂ ਦੋਵਾਂ ਦੇਸ਼ਾਂ ਵਿੱਚ ਜਾ ਸਕਦੇ ਹਨ। ਪਰ ਜੇ ਭਾਰਤ ਅਮਰੀਕਾ ਦੇ ਨਾਲ ਟ੍ਰੈਵਲ ਬਬਲ ਬਣਾਉਂਦਾ ਹੈ, ਤਾਂ ਉੱਥੋਂ ਦੇ ਯਾਤਰੀ ਭਾਰਤ ਆ ਕੇ ਇੱਥੋਂ ਸ਼੍ਰੀਲੰਕਾ ਜਾਂ ਬੰਗਲਾਦੇਸ਼ ਨਹੀਂ ਜਾ ਸਕਣਗੇ।

ਦੱਸ ਦੇਈਏ ਕਿ ਸਰਕਾਰ ਦੀ ਯੋਜਨਾ ਹੈ ਕਿ ਅਗਲੇ ਮਹੀਨੇ ਕੁਝ ਦੇਸ਼ਾਂ ਵਿੱਚ ਏਅਰਲਾਈਨਾਂ ਸ਼ੁਰੂ ਕੀਤੀਆਂ ਜਾਣ । ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਮਹਾਂਮਾਰੀ ਤੋਂ ਪਹਿਲਾਂ ਸਾਡੇ ਕੋਲ ਹਰ ਰੋਜ਼ 3.5 ਲੱਖ ਘਰੇਲੂ ਯਾਤਰੀ ਹੁੰਦੇ ਸਨ । 25 ਮਈ ਨੂੰ ਜਦੋਂ ਅਸੀਂ ਦੁਬਾਰਾ ਘਰੇਲੂ ਹਵਾਈ ਸੇਵਾਵਾਂ ਸ਼ੁਰੂ ਕੀਤੀਆਂ, ਸਾਡੇ ਕੋਲ 30 ਹਜ਼ਾਰ ਯਾਤਰੀ ਸ।  ਇਸ ਤੋਂ ਬਾਅਦ ਇੱਕ ਹੀ ਦਿਨ ਵਿੱਚ ਵੱਧ ਤੋਂ ਵੱਧ 72 ਹਜ਼ਾਰ ਘਰੇਲੂ ਯਾਤਰੀਆਂ ਨੇ ਹਵਾਈ ਜਹਾਜ਼ ਰਾਹੀਂ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਮੈਂ ਜੁਲਾਈ ਦੇ ਅੱਧ ਤੋਂ ਪਹਿਲਾਂ 1.5-1.6 ਲੱਖ ਘਰੇਲੂ ਯਾਤਰੀਆਂ ਦੀ ਉਮੀਦ ਕਰ ਰਿਹਾ ਹਾਂ, ਜੋ ਕਿ ਪ੍ਰੀ-ਕੋਰੋਨਾ ਪੱਧਰ ਦਾ ਅੱਧਾ ਹੈ। ਅਜਿਹੇ ਵਿਚ ਏਅਰਲਾਈਨ ਕੰਪਨੀਆਂ ਨੂੰ ਕਾਫ਼ੀ ਨੁਕਸਾਨ ਝੱਲਣਾ ਪੈ ਰਿਹਾ ਹੈ।

The post 24 ਅਗਸਤ ਤੋਂ ਬਾਅਦ ਮਹਿੰਗਾ ਹੋ ਸਕਦੈ ਹਵਾਈ ਸਫ਼ਰ, ਇਹ ਹੈ ਵੱਡਾ ਕਾਰਨ… appeared first on Daily Post Punjabi.