airindia flight landing Archives - Daily Post Punjabi

ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੀ ਕੋਚੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ, 175 ਯਾਤਰੀ ਸਨ ਸਵਾਰ
ਏਅਰ ਇੰਡੀਆ ਦੇ ਇੱਕ ਜਹਾਜ਼ ਦੀ ਕੇਰਲ ਦੇ ਕੋਚੀ ਵਿੱਚ ਐਮਰਜੈਂਸੀ ਲੈਂਡਿੰਗ ਹੋਈ ਹੈ। ਇਹ ਜਹਾਜ਼ ਕੋਚੀ ਤੋਂ ਸ਼ਾਰਜਾਹ ਜਾ ਰਿਹਾ ਸੀ। ਇੱਕ ਯਾਤਰੀ ਵੱਲੋਂ ਜਹਾਜ਼ ਵਿੱਚ ਸ਼ੱਕੀ ਬਦਬੂ ਆਉਣ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਹ ਘਟਨਾ 2 ਅਗਸਤ ਦੀ ਰਾਤ ਦੀ ਦੱਸੀ ਜਾ ਰਹੀ ਹੈ।

airindia flight landing kochi

ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਨੂੰ ਕੋਚੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ, ਜਿਵੇਂ ਹੀ ਜਹਾਜ਼ ਨੇ ਉਡਾਨ ਭਰੀ, ਇਕ ਯਾਤਰੀ ਨੇ ਸੜਨ ਦੀ ਬਦਬੂ ਆਉਣ ਦੀ ਸੂਚਨਾ ਦਿੱਤੀ ਸੀ। ਏਅਰਲਾਈਨ ਦੇ ਇਕ ਸੂਤਰ ਨੇ ਦੱਸਿਆ ਕਿ ਕੋਚੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਇਕ ਯਾਤਰੀ ਨੇ ਅੰਦਰੋਂ ਸੜਨ ਦੀ ਬਦਬੂ ਆ ਰਹੀ ਸੀ। ਅਧਿਕਾਰੀਆਂ ਨੇ ਸਾਵਧਾਨੀ ਦੇ ਤੌਰ ‘ਤੇ ਫਲਾਈਟ ਨੂੰ ਕੋਚੀ ਹਵਾਈ ਅੱਡੇ ‘ਤੇ ਉਤਾਰਨ ਦਾ ਫੈਸਲਾ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ। ਹਾਲਾਂਕਿ ਇਸ ਦੌਰਾਨ ਜਹਾਜ਼ ‘ਚ ਸਭ ਕੁਝ ਠੀਕ-ਠਾਕ ਸੀ। ਏਅਰਲਾਈਨ ਅਧਿਕਾਰੀਆਂ ਨੇ ਯਾਤਰੀਆਂ ਲਈ ਇਕ ਹੋਰ ਜਹਾਜ਼ ਦਾ ਪ੍ਰਬੰਧ ਕੀਤਾ। ਥੋੜ੍ਹੀ ਦੇਰ ਬਾਅਦ ਜਹਾਜ਼ ਸ਼ਾਰਜਾਹ ਲਈ ਰਵਾਨਾ ਹੋ ਗਿਆ। ਜਹਾਜ਼ ‘ਚ ਕਰੀਬ 175 ਯਾਤਰੀ ਸਵਾਰ ਸਨ।

The post ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਦੀ ਕੋਚੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ, 175 ਯਾਤਰੀ ਸਨ ਸਵਾਰ appeared first on Daily Post Punjabi.