Aishwarya Rai Papers Leak Archives - Daily Post Punjabi

Panama Papers Leak: ਈਡੀ ਦਫ਼ਤਰ ਪਹੁੰਚੀ Aishwarya Rai, ਪੁੱਛਗਿੱਛ ਲਈ ਮਿਲਿਆ ਸੀ ਸੰਮਨ
Aishwarya Rai Papers Leak: ਐਸ਼ਵਰਿਆ ਰਾਏ ਬੱਚਨ ਨੂੰ ਪਨਾਮਾ ਪੇਪਰਜ਼ ਲੀਕ ਮਾਮਲੇ ‘ਚ ਸੰਮਨ ਜਾਰੀ ਕੀਤਾ ਗਿਆ ਹੈ। ਉਸ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਜਿਸ ਤੋਂ ਬਾਅਦ ਐਸ਼ਵਰਿਆ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਈਡੀ ਦੇ ਦਿੱਲੀ ਦਫ਼ਤਰ ਪਹੁੰਚੀ। ਹਾਲ ਹੀ ‘ਚ ਈਡੀ ਨੇ ਇਸ ਮਾਮਲੇ ‘ਚ ਅਭਿਸ਼ੇਕ ਬੱਚਨ ਨੂੰ ਵੀ ਸੰਮਨ ਜਾਰੀ ਕੀਤਾ ਸੀ।

Aishwarya Rai Papers Leak

ਐਸ਼ਵਰਿਆ ਰਾਏ ਬੱਚਨ ਨੂੰ ਪਹਿਲਾਂ ਵੀ ਦੋ ਵਾਰ ਬੁਲਾਇਆ ਗਿਆ ਸੀ, ਪਰ ਦੋਵੇਂ ਵਾਰ ਉਸ ਨੇ ਨੋਟਿਸ ਟਾਲਣ ਦੀ ਬੇਨਤੀ ਕੀਤੀ ਸੀ। ਇਹ ਬੇਨਤੀ ਪਨਾਮਾ ਪੇਪਰਜ਼ ਲੀਕ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਅੱਗੇ ਕੀਤੀ ਗਈ ਸੀ। ਈਡੀ ਨੇ ਐਸ਼ਵਰਿਆ ਨੂੰ ਫੇਮਾ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਇਹ ਸੰਮਨ 9 ਨਵੰਬਰ ਨੂੰ ‘ਪ੍ਰਤੀਕਸ਼ਾ’ ਯਾਨੀ ਬੱਚਨ ਪਰਿਵਾਰ ਦੇ ਘਰ ‘ਤੇ ਭੇਜਿਆ ਗਿਆ ਸੀ। ਇਸ ਦਾ ਜਵਾਬ 15 ਦਿਨਾਂ ਵਿੱਚ ਮੰਗਿਆ ਗਿਆ ਹੈ। ਐਸ਼ਵਰਿਆ ਨੇ ਈਡੀ ਨੂੰ ਈਮੇਲ ਰਾਹੀਂ ਜਵਾਬ ਦਿੱਤਾ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵਿੱਚ ਈਡੀ, ਇਨਕਮ ਟੈਕਸ ਅਤੇ ਹੋਰ ਏਜੰਸੀਆਂ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “

ਪਨਾਮਾ ਪੇਪਰਜ਼ ਲੀਕ ਮਾਮਲੇ ਵਿੱਚ ਇੱਕ ਕੰਪਨੀ ਦੇ ਕਾਨੂੰਨੀ ਦਸਤਾਵੇਜ਼ ਲੀਕ ਹੋ ਗਏ ਸਨ। ਇਹ ਡੇਟਾ ਜਰਮਨ ਅਖਬਾਰ SZ ਦੁਆਰਾ 3 ਅਪ੍ਰੈਲ 2016 ਨੂੰ ਪਨਾਮਾ ਪੇਪਰਜ਼ ਦੇ ਨਾਮ ਹੇਠ ਜਾਰੀ ਕੀਤਾ ਗਿਆ ਸੀ। ਇਸ ਵਿਚ ਭਾਰਤ ਸਮੇਤ 200 ਦੇਸ਼ਾਂ ਦੇ ਰਾਜਨੇਤਾਵਾਂ, ਕਾਰੋਬਾਰੀਆਂ, ਮਸ਼ਹੂਰ ਹਸਤੀਆਂ ਦੇ ਨਾਂ ਸ਼ਾਮਲ ਸਨ, ਜਿਨ੍ਹਾਂ ‘ਤੇ ਮਨੀ ਲਾਂਡਰਿੰਗ ਦੇ ਦੋਸ਼ ਸਨ। ਇਸ ਵਿੱਚ 1977 ਤੋਂ 2015 ਦੇ ਅੰਤ ਤੱਕ ਦੀ ਜਾਣਕਾਰੀ ਦਿੱਤੀ ਗਈ ਸੀ।

The post Panama Papers Leak: ਈਡੀ ਦਫ਼ਤਰ ਪਹੁੰਚੀ Aishwarya Rai, ਪੁੱਛਗਿੱਛ ਲਈ ਮਿਲਿਆ ਸੀ ਸੰਮਨ appeared first on Daily Post Punjabi.