Ajaz Khan Drugs Case Archives - Daily Post Punjabi

2 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਏ ਅਦਾਕਾਰ ਏਜਾਜ਼ ਖਾਨ, ਪਰਿਵਾਰ ਨੂੰ ਮਿਲ ਕੇ ਹੋਏ ਭਾਵੁਕ
Ajaz Khan Drugs Case: ਅਦਾਕਾਰ ਅਤੇ ਰਿਐਲਿਟੀ ਸ਼ੋਅ ਬਿੱਗ ਬੌਸ ਦੇ ਸਾਬਕਾ ਪ੍ਰਤੀਯੋਗੀ, ਏਜਾਜ਼ ਖਾਨ ਸ਼ੁੱਕਰਵਾਰ ਸ਼ਾਮ ਨੂੰ ਆਰਥਰ ਰੋਡ ਜੇਲ੍ਹ ਤੋਂ ਬਾਹਰ ਆ ਗਏ ਹਨ। ਉਸ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਏਜਾਜ਼ ਖਾਨ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ‘ਚ ਖੁਸ਼ੀ ਦੀ ਲਹਿਰ ਹੈ। 19 ਮਈ ਨੂੰ ਏਜਾਜ਼ ਖਾਨ ਦਾ ਪਰਿਵਾਰ ਆਰਥਰ ਜੇਲ ਰੋਡ ਦੇ ਬਾਹਰ ਉਸਦਾ ਸਵਾਗਤ ਕਰਨ ਲਈ ਪਹੁੰਚਿਆ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ।

Ajaz Khan Drugs Case

ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਏਜਾਜ਼ ਖਾਨ ਆਰਥਰ ਰੋਡ ਜੇਲ ਤੋਂ ਬਾਹਰ ਆ ਕੇ ਆਪਣੀ ਪਤਨੀ ਅਤੇ ਬੇਟੇ ਸਮੇਤ ਪੂਰੇ ਪਰਿਵਾਰ ਨੂੰ ਮਿਲਦੇ ਹਨ। ਏਜਾਜ਼ ਖਾਨ ਨੂੰ ਲੰਬੇ ਵਾਲਾਂ ਅਤੇ ਵੱਡੀ ਦਾੜ੍ਹੀ ‘ਚ ਦੇਖਿਆ ਜਾ ਸਕਦਾ ਹੈ। ਉਹ ਕਾਲੇ ਪਠਾਨੀ ਸੂਟ ਵਿੱਚ ਨਜ਼ਰ ਆ ਰਹੇ ਸੀ। 2 ਸਾਲ ਬਾਅਦ ਆਪਣੇ ਪਰਿਵਾਰ ਨੂੰ ਮਿਲ ਕੇ ਏਜਾਜ਼ ਖਾਨ ਭਾਵੁਕ ਹੋ ਗਏ। ਇਸ ਤੋਂ ਪਹਿਲਾਂ ਏਜਾਨ ਖਾਨ ਨੂੰ ਜ਼ਮਾਨਤ ਮਿਲਣ ਦੀ ਖਬਰ ‘ਤੇ ਉਨ੍ਹਾਂ ਦੀ ਪਤਨੀ ਨੇ ਖੁਸ਼ੀ ਜ਼ਾਹਰ ਕੀਤੀ ਸੀ। ਉਨ੍ਹਾਂ ਕਿਹਾ, ‘ਇਹ ਸਾਡੇ ਲਈ ਖੁਸ਼ੀ ਦਾ ਪਲ ਹੈ। ਅਸੀਂ ਉਨ੍ਹਾਂ ਨੂੰ ਘਰ ਵਿੱਚ ਸਾਡੇ ਨਾਲ ਦੇਖਣ ਲਈ ਇੰਤਜ਼ਾਰ ਨਹੀਂ ਕਰ ਸਕਦੇ। ਅਸੀਂ ਇਹਨਾਂ ਸਾਲਾਂ ਵਿੱਚ ਉਸਨੂੰ ਬਹੁਤ ਯਾਦ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

ਸਾਲ 2021 ਵਿੱਚ, ਨਾਰਕੋਟਿਕਸ ਕੰਟਰੋਲ ਬਿਊਰੋ ਨੇ ਏਜਾਜ਼ ਖਾਨ ਨੂੰ ਡਰੱਗ ਮਾਮਲੇ ਵਿੱਚ ਮੁੰਬਈ ਏਅਰਪੋਰਟ ਤੋਂ ਹਿਰਾਸਤ ਵਿੱਚ ਲਿਆ ਸੀ। NCB ਨੇ ਮਾਰਚ 2021 ਵਿੱਚ ਉਸਨੂੰ ਅਲਪਰਾਜ਼ੋਲਮ ਦੀਆਂ 31 ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਸੀ, ਜਿਸਦਾ ਕੁੱਲ ਵਜ਼ਨ 4.5 ਗ੍ਰਾਮ ਸੀ। ਇਸ ਤੋਂ ਬਾਅਦ ਏਜਾਜ਼ ਖਾਨ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ਭੇਜ ਦਿੱਤਾ ਗਿਆ। ਉਦੋਂ ਤੋਂ ਹੀ ਏਜਾਜ਼ ਖਾਨ ਦਾ ਪਰਿਵਾਰ ਉਸ ਦੀ ਰਿਹਾਈ ਲਈ ਕੇਸ ਲੜ ਰਿਹਾ ਸੀ। ਦੱਸ ਦੇਈਏ ਕਿ ਏਜਾਜ਼ ਖਾਨ ਨੇ ਸਲਮਾਨ ਖਾਨ ਦੇ ਰਿਐਲਿਟੀ ਸ਼ੋਅ ਬਿੱਗ ਬੌਸ 7 ਵਿੱਚ ਹਿੱਸਾ ਲਿਆ ਸੀ। ਸਾਲ 2003 ‘ਚ ਉਨ੍ਹਾਂ ਨੇ ਫਿਲਮ ‘ਪੱਥ’ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

The post 2 ਸਾਲ ਬਾਅਦ ਜੇਲ੍ਹ ਤੋਂ ਬਾਹਰ ਆਏ ਅਦਾਕਾਰ ਏਜਾਜ਼ ਖਾਨ, ਪਰਿਵਾਰ ਨੂੰ ਮਿਲ ਕੇ ਹੋਏ ਭਾਵੁਕ appeared first on Daily Post Punjabi.