ajj da hukamanma Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-12-2024
ਸਲੋਕੁ ਮਃ ੩ ॥

ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥

ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥

O Nanak Ji, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mahalaa: O Nanak Ji, those humble beings are true and approved, who serve their True Guru. They remain absorbed in the Name of the Lord, and their comings and goings cease. ||2|| Paurree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Daas Nanak Ji meditates on the Naam, the Name of the Lord; the Gurmukh is blessed with peace. ||15||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-12-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-11-2023
ਗੂਜਰੀ ਮਹਲਾ ੫ ॥

ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੑੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥

ਗੂਜਰੀ ਮਹਲਾ ੫ ॥

ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ ।੧।ਰਹਾਉ।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕੋ੍ਰਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ । ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ ।੪।੨।੨੮।

GUJRI,  FIFTH MEHL:

Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled.  || 1 ||   O my mind, chant the Name of God. You shall be blessed with peace, poise and pleasure, and you shall find the immaculate place.  || 1 ||  Pause  ||   In the Saadh Sangat, the Company of the Holy, redeem your mind, and and adore the Lord, twenty-four hours a day. Sexual desire, anger and egotism will be dispelled, and all troubles shall end.  || 2 ||   The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone.  || 3 ||   The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God.  || 4 || 2 || 28 ||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 11-11-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-11-2023
ਧਨਾਸਰੀ ਮਹਲਾ ੫ ॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।

Dhanaasaree, Fifth Mehl: Wandering and roaming around, I met the Holy Perfect Guru, who has taught me. All other devices did not work, so I meditate on the Name of the Lord, Har, Har. ||1|| For this reason, I sought the Protection and Support of my Lord, the Cherisher of the Universe. I sought the Sanctuary of the Perfect Transcendent Lord, and all my entanglements were dissolved. ||Pause|| Paradise, the earth, the nether regions of the underworld, and the globe of the world – all are engrossed in Maya. To save your soul, and liberate all your ancestors, meditate on the Name of the Lord, Har, Har. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-11-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-09-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-09-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-09-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-1-2023
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।

DHANAASAREE, FIFTH MEHL: You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 |

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-1-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-06-2022
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-06-2022

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-06-2022 appeared first on Daily Post Punjabi.