Ajj Da Hukamnama 12 December 2023 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-12-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-12-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-12-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-12-2023
ਗੂਜਰੀ ਮਹਲਾ ੫ ॥

ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮੁ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥੨॥੧੬॥੨੫॥

(ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ । (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ।੧।ਰਹਾਉ।ਠੱਗੀ ਨਾਲ ਇਕ ਇਕ ਕੌਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ । ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।੧।ਹੇ ਨਾਨਕ! (ਆਖ) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ ।੨।੧੬।੨੫।

Goojaree, Fifth Mehl: You never focused your consciousness on the Lord.You have spent your life engaged in worldly pursuits; you have not sung the Glorious Praises of the treasure of the Naam. ||1||Pause|| Shell by shell, you accumulate money; in various ways, you work for this. Forgetting God, you suffer awful pain beyond measure, and you are consumed by the Great Enticer, Maya. ||1|| Show Mercy to me, O my Lord and Master, and do not hold me to account for my actions. O merciful and compassionate Lord God, ocean of peace, Nanak has taken to Your Sanctuary, Lord. ||2||16||25|

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-12-2023 appeared first on Daily Post Punjabi.