Ajj Da Hukamnama 12 July 2023 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-7-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-7-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-7-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-7-2023
ਦੇਵਗੰਧਾਰੀ ਮਹਲਾ ੫ ॥

ਅਪੁਨੇ ਹਰਿ ਪਹਿ ਬਿਨਤੀ ਕਹੀਐ ॥ ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥੧॥ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥ ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ॥੧॥ ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾ ਮੈ ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥੨॥੧੭॥

ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ ਹੈ। ਇੰਜ ਇਹ ਚਾਰੇ ਪਦਾਰਥ (ਧਰਮ, ਅਰਥ, ਕਾਮ,ਮੋਖ), ਅਨੰਦ ਖ਼ੁਸ਼ੀਆਂ ਦੇ ਖ਼ਜ਼ਾਨੇ, ਆਤਮਕ ਅਡੋਲਤਾ ਦੇ ਸੁਖ, ਕਰਾਮਾਤੀ ਤਾਕਤਾਂ ਤੇ ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ ਜਾਂਦੀ ਹੈ ॥੧॥ਰਹਾਉ॥ ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ ਹਾਂ। ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਵਿਕਾਰਾਂ ਦੀ) ਅੱਗ ਦੇ ਸਮੁੰਦਰ ਤੋਂ ਸੇਕ ਨਹੀਂ ਲੱਗਦਾ ਜੇਮਾਲਕ-ਪ੍ਰਭੂ ਦੀ ਸਰਨ ਮੰਗੀਏ ॥੧॥ ਵੱਡੇ ਵੱਡੇ ਨਾ-ਸ਼ੁਕਰਿਆਂ ਦੇ ਕ੍ਰੋੜਾਂ ਪਾਪ ਪਰਮਾਤਮਾ ਮੁੜ ਮੁੜ ਸਹਾਰਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀਸਰਨ ਪੈਣਾ ਚਾਹੀਦਾ ਹੈ ॥੨॥੧੭॥

Dayv-Gandhaaree, Fifth Mehl: Offer your prayer to your Lord. You shall obtain the four blessings, and the treasures of bliss, pleasure, peace, poise and the spiritual powers of the Siddhas. ||1||Pause|| Renounce your self-conceit, and grasp hold of the Guru’s feet; hold tight to the hem of God’s robe. The heat of the ocean of fire does not affect one who longs for the Lord and Master’s Sanctuary. ||1|| Again and again, God puts up with the millions of sins of the supremely ungrateful ones. The embodiment of mercy, the Perfect Transcendent Lord – Nanak longs for His Sanctuary. ||2||17||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-7-2023 appeared first on Daily Post Punjabi.