Ajj Da Hukamnama 12 March 2022 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-03-2022
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-03-2022

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-03-2022 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-03-2022
ਸਲੋਕ ਮਃ ੧ ॥

ਵੇਲਿ ਪਿੰਞਾਇਆ ਕਤਿ ਵੁਣਾਇਆ ॥ ਕਟਿ ਕੁਟਿ ਕਰਿ ਖੁੰਬਿ ਚੜਾਇਆ ॥ ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥ ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥ ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥ ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥ ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥ ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥

(ਰੂੰ ਵੇਲਣੇ ਵਿਚ) ਵੇਲ ਕੇ ਪਿੰਞਾਈਦਾ ਹੈ, ਕੱਤ ਕੇ (ਕੱਪੜਾ) ਉਣਾਈਦਾ ਹੈ, ਇਸ ਦੇ ਟੋਟੇ ਕਰ ਕੇ (ਧੁਆਣ ਲਈ) ਖੁੰਬ ਤੇ ਚੜ੍ਹਾਈਦਾ ਹੈ। (ਇਸ ਕੱਪੜੇ ਨੂੰ) ਕੈਂਚੀ ਕਤਰਦੀ ਹੈ, ਦਰਜ਼ੀ ਇਸ ਨੂੰ ਪਾੜਦਾ ਹੈ, ਤੇ ਸੂਈ ਧਾਗਾ ਸਿਊਂਦਾ ਹੈ। (ਜਿਵੇਂ ਇਹ ਕੱਟਿਆ ਪਾੜਿਆ ਹੋਇਆ ਕੱਪੜਾ ਸੂਈ ਧਾਗੇ ਨਾਲ ਸੀਪ ਜਾਂਦਾ ਹੈ) ਤਿਵੇਂ ਹੀ, ਹੇ ਨਾਨਕ! ਮਨੁੱਖ ਦੀ ਗੁਆਚੀ ਹੋਈ ਇੱਜ਼ਤ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਨਾਲ ਫਿਰ ਬਣ ਆਉਂਦੀ ਹੈ ਤੇ ਮਨੁੱਖ ਸੁਚੱਜਾ ਜੀਵਨ ਗੁਜ਼ਾਰਨ ਲੱਗ ਪੈਂਦਾ ਹੈ। ਕੱਪੜਾ ਪੁਰਾਣਾ ਹੋ ਕੇ ਪਾਟ ਜਾਂਦਾ ਹੈ, ਸੂਈ ਧਾਗਾ ਇਸ ਨੂੰ ਗੰਢ ਦੇਂਦਾ ਹੈ, (ਪਰ ਇਹ ਗੰਢਿਆ ਹੋਇਆ ਪੁਰਾਣਾ ਕੱਪੜਾ) ਕੋਈ ਮਹੀਨਾ ਅੱਧਾ ਮਹੀਨਾ ਤੱਗਦਾ ਨਹੀਂ, ਸਿਰਫ਼ ਘੜੀ ਦੋ ਘੜੀ (ਥੋੜਾ ਚਿਰ) ਹੀ ਹੰਢਦਾ ਹੈ; (ਪਰ) ਪ੍ਰਭੂ ਦਾ ਨਾਮ (-ਰੂਪ ਪਟੋਲਾ) ਕਦੇ ਪੁਰਾਣਾ ਨਹੀਂ ਹੁੰਦਾ, ਸੀਤਾ ਹੋਇਆ ਕਦੇ ਪਾਟਦਾ ਨਹੀਂ (ਉਸ ਪ੍ਰਭੂ ਨਾਲ ਜੁੜਿਆ ਹੋਇਆ ਮਨ ਉਸ ਤੋਂ ਟੁੱਟਦਾ ਨਹੀਂ) । ਹੇ ਨਾਨਕ! ਪ੍ਰਭੂ-ਖਸਮ ਸਦਾ ਕਾਇਮ ਰਹਿਣ ਵਾਲਾ ਹੈ, ਪਰ ਇਸ ਗੱਲ ਦੀ ਤਾਂ ਹੀ ਸਮਝ ਪੈਂਦੀ ਹੈ ਜੇ ਉਸ ਨੂੰ ਸਿਮਰੀਏ।1।

SHALOK, FIRST MEHL: The cotton is ginned, woven and spun; the cloth is laid out, washed and bleached white. The tailor cuts it with his scissors, and sews it with his thread. Thus, the torn and tattered honor is sewn up again, through the Lord’s Praise, O Nanak, and one lives the true life. Becoming worn, the cloth is torn; with needle and thread it is sewn up again. It will not last for a month, or even a week. It barely lasts for an hour, or even a moment. But the Truth does not grow old; and when it is stitched, it is never torn again. O Nanak, the Lord and Master is the Truest of the True. While we meditate on Him, we see Him. || 1 ||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-03-2022 appeared first on Daily Post Punjabi.