Ajj Da Hukamnama 13 May 2025 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-5-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-5-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-5-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-5-2025
ਰਾਮਕਲੀ ਮਹਲਾ ੫ ॥

ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥ ਨਾਮੁ ਨਿਧਾਨੁ ਧਿਆਇ ਮਨ ਅਟਲ ॥ ਤਾ ਛੂਟਹਿ ਮਾਇਆ ਕੇ ਪਟਲ ॥ ਗੁਰ ਕਾ ਸਬਦੁ ਅੰਮ੍ਰਿਤ ਰਸੁ ਪੀਉ ॥ ਤਾ ਤੇਰਾ ਹੋਇ ਨਿਰਮਲ ਜੀਉ ॥੨॥

(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ। ਹੇ ਮਨ! ਪਰਮਾਤਮਾ ਦਾ ਨਾਮ ਕਦੇ ਨਾਹ ਮੁੱਕਣ ਵਾਲਾ ਖ਼ਜ਼ਾਨਾ ਹੈ, ਇਸ ਨੂੰ ਸਿਮਰਦਾ ਰਹੁ, ਤਦੋਂ ਹੀ ਤੇਰੇ ਮਾਇਆ (ਦੇ ਮੋਹ) ਦੇ ਪੜਦੇ ਪਾਟਣਗੇ। ਹੇ ਮਨ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ ਰਸ ਹੈ, ਇਸ ਨੂੰ ਪੀਂਦਾ ਰਹੁ, ਤਦੋਂ ਹੀ ਤੇਰੀ ਜਿੰਦ ਪਵਿੱਤ੍ਰ ਹੋਵੇਗੀ।੨।

Raamkalee, Fifth Mehl: Sing the Kirtan of the Lord’s Praises, and the Beej Mantra, the Seed Mantra. Even the homeless find a home in the world hereafter. Fall at the feet of the Perfect Guru; you have slept for so many incarnations – wake up! ||1|| Chant the Chant of the Lord’s Name, Har, Har. By Guru’s Grace, it shall be enshrined within your heart, and you shall cross over the terrifying world-ocean. ||1||Pause|| Meditate on the eternal treasure of the Naam, the Name of the Lord, O mind, and then, the screen of Maya shall be torn away. Drink in the Ambrosial Nectar of the Guru’s Shabad, and then your soul shall be rendered immaculate and pure. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-5-2025 appeared first on Daily Post Punjabi.