Ajj Da Hukamnama 13 October 2023 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-10-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-10-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-10-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-10-2023
ਬਿਲਾਵਲੁ ਮਹਲਾ ੫ ਛੰਤ

ੴ ਸਤਿਗੁਰ ਪ੍ਰਸਾਦਿ ॥

ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥

ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। (ਗੁਰੂ ਨਾਨਕ ਜੀ ਕਹਿੰਦੇ ਹਨ ਕਿ) ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ ॥੧॥

Bilaaval, Fifth Mehl, Chhant: One Universal Creator God. By The Grace Of The True Guru: The time of rejoicing has come; I sing of my Lord God. I have heard of my Imperishable Husband Lord, and happiness fills my mind. My mind is in love with Him; when shall I realize my great good fortune, and meet with my Perfect Husband? If only I could meet the Lord of the Universe, and be automatically absorbed into Him; tell me how, O my companions! Day and night, I stand and serve my God; how can I attain Him? Prays Nanak, have mercy on me, and attach me to the hem of Your robe, O Lord. ||1||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 13-10-2023 appeared first on Daily Post Punjabi.