Ajj Da Hukamnama 15 February 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-2-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-2-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-2-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-2-2024
ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ ਜੀ! ਆਖੋ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।

Why do you wander in delusion like this? You act, and incite others to act, and then deny it. The Lord is always with you; He sees and hears everything. ||1||Pause|| You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. ||1|| The mortal has fallen into the deep, dark pit, and is entangled in the darkness of doubt, and the bondage of emotional attachment. Says Nanak Ji, when God becomes merciful, one meets with the Guru, who takes him by the arm, and lifts him out. ||2||10||96||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-2-2024 appeared first on Daily Post Punjabi.