Ajj Da Hukamnama 15 May 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-5-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-5-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-5-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-5-2024
ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ ਜੀ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

The Lord’s humble servant sings the Glorious Praises of the Lord’s Name. Even if someone slanders the Lord’s humble servant, he does not give up his own goodness. ||1|| Pause || Whatever the Lord and Master does, He does by Himself; the Lord Himself does the deeds. The Lord and Master Himself imparts understanding; the Lord Himself inspires us to speak. ||1|| The Lord Himself directs the evolution of the world of the five elements; He Himself infuses the five senses into it. O Daas Nanak Ji, the Lord Himself unites us with the True Guru; He Himself resolves the conflicts. ||2||3||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-5-2024 appeared first on Daily Post Punjabi.