Ajj Da Hukamnama 17 April 2021 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-04-2021
ਸੋਰਠਿ ਮਹਲਾ ੫ ॥
ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ਕਰਿ ਕਿਰਪਾ ਆਪਿ ਦੀਨੇ ॥੧॥ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥ ਜੋ ਮੰਗਹਿ ਸੋ ਲੇਵਹਿ ॥ ਪ੍ਰਭ ਅਪਣਿਆ ਸੰਤਾ ਦੇਵਹਿ ॥ ਹਰਿ ਗੋਵਿਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥

ਸ਼ਨਿਚਰਵਾਰ, ੫ ਵੈਸਾਖ (ਸੰਮਤ ੫੫੩ ਨਾਨਕਸ਼ਾਹੀ) ੧੭ ਅਪ੍ਰੈਲ, ੨੦੨੧ (ਅੰਗ: ੬੨੬)

ਸੋਰਠਿ ਮਹਲਾ ੫ ॥
ਪੂਰੇ ਗੁਰੂ ਨੇ ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ ਤਾਪ ਦੂਰ ਕਰ ਦਿੱਤਾ, ਉਸ ਦੇ ਅੰਦਰ ਆਤਮਕ ਆਨੰਦ ਦੇ ਮਾਨੋਂ ਇਕ-ਰਸ ਵਾਜੇ ਵੱਜਣ ਲੱਗ ਪਏ । ਪ੍ਰਭੂ ਨੇ ਕਿਰਪਾ ਕਰਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖ਼ਸ਼ ਦਿੱਤੇ ।੧। ਹੇ ਭਾਈ ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਆਨੰਦ-ਭਰਪੂਰ ਹੋਏ ਰਹਿੰਦੇ ਹਨ। ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ, ਗੁਰੂ ਨੇ ਆਪ ਉਸ ਦੀ ਹਰੇਕ ਪੀੜਾ ਦੂਰ ਕਰ ਦਿੱਤੀ । ਰਹਾਉ । ਹੇ ਪ੍ਰਭੂ ! ਤੇਰੇ ਦਰ ਤੋਂ ਤੇਰੇ ਸੰਤ ਜਨ ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ ਕਰ ਲੈਂਦੇ ਹਨ। ਤੂੰ ਆਪਣੇ ਸੰਤਾਂ ਨੂੰ ਆਪ ਸਭ ਕੁਝ ਦੇਂਦਾ ਹੈਂ। ਹੇ ਭਾਈ ! ਬਾਲਕ ਹਰਿਗੋਬਿੰਦ ਨੂੰ ਭੀ ਪ੍ਰਭੂ ਨੇ ਆਪ ਬਚਾਇਆ ਹੈ, ਕਿਸੇ ਦੇਵੀ ਆਦਿਕ ਨੇ ਨਹੀਂ। ਹੇ ਦਾਸ ਨਾਨਕ ! ਆਖ- ਮੈਂ ਤਾਂ ਸਦਾ ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਹੀ ਉਚਾਰਦਾ ਹਾਂ ।੨।੬।੭੦।

SORAT’H, FIFTH MEHL:
The Perfect Guru has dispelled the fever. The unstruck melody of the sound current resounds. God has bestowed all comforts. In His Mercy, He Himself has given them. || 1 || The True Guru Himself has eradicated the disease. All the Sikhs and Saints are filled with joy, meditating on the Name of the Lord, Har, Har. || Pause || They obtain that which they ask for. God gives to His Saints. God saved Hargobind. Servant Nanak speaks the Truth. || 2 || 6 || 70 ||

Saturday, 5th Vaisaakh (Samvat 553 Nanakshahi) 17th April 2021 (Page: 626)

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-04-2021 appeared first on Daily Post Punjabi.