Ajj Da hukamnama 17 January 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-1-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-1-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-1-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-1-2024
ਜੈਤਸਰੀ ਮਃ ੪ ॥

ਹਮ ਬਾਰਿਕ ਕਛੂਅ ਨ ਜਾਨਹ ਗਤਿ ਮਿਤਿ ਤੇਰੇ ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ ਮਿਲਿ ਸਾਧੂ ਕਪਟ ਖੁਲਾਨਾ ॥ ਰਹਾਉ ॥ ਗੁਰ ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ ਮਰਿ ਜਾਈਐ ਮੇਰੇ ਠਾਕੁਰ ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ ਤਿਨ ਧੁਰਿ ਭਾਗ ਪੁਰਾਨਾ ॥ ਤਿਨ ਹਮ ਚਰਣ ਸਰੇਵਹ ਖਿਨੁ ਖਿਨੁ ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ ਜਿਨਿ ਨਾਮੁ ਦ੍ਰਿੜਾਇਆ ਜਨੁ ਨਾਨਕੁ ਤਿਸੁ ਕੁਰਬਾਨਾ ॥੪॥੩॥

ਹੇ ਭਾਈ! ਅਸੀਂ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀਂ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ। ਹੇ ਹਰੀ! ਮੇਹਰ ਕਰ ਕੇ ਮੈਨੂੰ ਚੰਗੀ ਅਕਲ ਦੇਹ, ਮੈਨੂੰ ਮੂਰਖ ਨੂੰ ਸਿਆਣਾ ਬਣਾ ਲੈ ॥੧॥ ਹੇ ਭਾਈ! ਮੇਰਾ ਸੁਸਤ ਮਨ (ਮਾਇਆ ਦੀ ਨੀਂਦ ਵਿਚ) ਸੌਂ ਗਿਆ ਸੀ। ਪਰਮਾਤਮਾ ਨੇ ਮੈਨੂੰ ਗੁਰੂ ਲਿਆ ਕੇ ਮਿਲਾ ਦਿੱਤਾ। ਗੁਰੂ ਨੂੰ ਮਿਲ ਕੇ (ਮੇਰੇ ਮਨ ਦੇ) ਕਿਵਾੜ ਖੁੱਲ੍ਹ ਗਏ ਹਨ ॥ ਰਹਾਉ ॥ ਹੇ ਗੁਰੂ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ। ਹੇ ਮੇਰੇ ਮਾਲਕ-ਪ੍ਰਭੂ! ਜਿਵੇਂ ਨਸ਼ਈ ਮਨੁੱਖ ਨਸ਼ੇ ਵਿਚ ਖ਼ੁਸ਼ ਰਹਿੰਦਾ ਹੈ (ਤੇ ਨਸ਼ੇ ਤੋਂ ਬਿਨਾ ਘਬਰਾ ਉਠਦਾ ਹੈ, ਤਿਵੇਂ) ਤੇਰੇ ਨਾਮ ਤੋਂ ਬਿਨਾ ਜਿੰਦ ਵਿਆਕੁਲ ਹੋ ਜਾਂਦੀ ਹੈ ॥੨॥ ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਉਹਨਾਂ ਦੇ ਧੁਰ ਦਰਗਾਹ ਤੋਂ ਮਿਲੇ ਚਿਰ ਦੇ ਭਾਗ ਜਾਗ ਪੈਂਦੇ ਹਨ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਅਸੀਂ ਹਰ ਵੇਲੇ ਉਹਨਾਂ ਦੇ ਚਰਨਾਂ ਦੀ ਸੇਵਾ ਕਰਦੇ ਹਾਂ ॥੩॥ ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਦੀ ਨਿਗਾਹ ਕੀਤੀ, ਉਸ ਨੂੰ ਚਿਰ ਦੇ ਵਿਛੁੜੇ ਹੋਏ ਨੂੰ ਉਸ ਨੇ ਆਪਣੇ ਨਾਲ ਮਿਲਾ ਲਿਆ। ਧੰਨ ਹੈ ਗੁਰੂ, ਧੰਨ ਹੈ ਗੁਰੂ, ਜਿਸ ਨੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ। ਦਾਸ ਨਾਨਕ ਜੀ ਉਸ ਗੁਰੂ ਤੋਂ (ਸਦਾ) ਸਦਕੇ ਜਾਂਦੇ ਹਨ ॥੪॥੩॥

I am Your child; I know nothing about Your state and extent; I am foolish, idiotic and ignorant. O Lord, shower me with Your Mercy; bless me with an enlightened intellect; I am foolish – make me clever. ||1|| My mind is lazy and sleepy. The Lord, Har, Har, has led me to meet the Holy Guru; meeting the Holy, the shutters have been opened wide. || Pause || O Guru, each and every instant, fill my heart with love; the Name of my Beloved is my breath of life. Without the Name, I would die; the Name of my Lord and Master is to me like the drug to the addict. ||2|| Those who enshrine love for the Lord within their minds fulfill their pre-ordained destiny. I worship their feet, each and every instant; the Lord seems very sweet to them. ||3|| My Lord and Master, Har, Har, has showered His Mercy upon His humble servant; separated for so long, he is now re-united with the Lord. Blessed, blessed is the True Guru, who has implanted the Naam, the Name of the Lord within me; Daas Nanak Ji is a sacrifice to Him. ||4||3||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-1-2024 appeared first on Daily Post Punjabi.