Ajj Da Hukamnama 2 April 2024 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-5-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-5-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-5-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-5-2024
ਸੋਰਠਿ ਮਹਲਾ ੪ ॥

ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ। ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥ ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ। ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ॥ ਰਹਾਉ॥ ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥

Sorat’h, Fourth Mehl: The inner depths of my mind are pierced by love for the Lord; I cannot live without the Lord. Just as the fish dies without water, I die without the Lord’s Name. ||1|| O my God, please bless me with the water of Your Name. I beg for Your Name, deep within myself, day and night; through the Name, I find peace. ||Pause|| The song-bird cries out for lack of water – without water, its thirst cannot be quenched. The Gurmukh obtains the water of celestial bliss, and is rejuvenated, blossoming forth through the blessed Love of the Lord. ||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-5-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-4-2024
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-4-2024

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-4-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-4-2024
ਬਿਲਾਵਲੁ ਮਹਲਾ ੫ ॥

ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥

ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ), ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ ॥੧॥ ਰਹਾਉ॥ ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ)। ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ ॥੧॥ ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ ॥੨॥੭॥੯੩॥

Bilaaval, Fifth Mehl: I seek the Sanctuary of the Saints, and I serve the Saints. I am rid of all worldly concerns, bonds, entanglements and other affairs. ||1||Pause|| I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. ||1|| I behold the Fascinating Lord with everyone. No one is without Him – He is pervading everywhere.The Perfect Lord, the treasure of mercy, is permeating everywhere. Says Nanak, I am fully fulfilled. ||2||7||93||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-4-2024 appeared first on Daily Post Punjabi.