Ajj Da Hukamnama 2 January 2022 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-1-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-1-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-1-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-1-2023
ਵਡਹੰਸੁ ਮਹਲਾ ੪ ॥

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥

ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ। ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ। ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ। ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ।੧।

Wadahans, Fourth Mehl: The Lord, the True Guru, the Lord, the True Guru – if only I could meet the Lord, the True Guru; His Lotus Feet are so pleasing to me. The darkness of my ignorance was dispelled, when the Guru applied the healing ointment of spiritual wisdom to my eyes. The True Guru has applied the healing ointment of spiritual wisdom to my eyes, and the darkness of ignorance has been dispelled. Serving the Guru, I have obtained the supreme status; I meditate on the Lord with every breath, and every morsel of food. Those, upon whom the Lord God has bestowed His Grace, are committed to the service of the True Guru. The Lord, the True Guru, the Lord, the True Guru – if only I could meet the Lord, the True Guru; His Lotus Feet are so pleasing to me. ||1||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-1-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 02-01-2022
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 02-01-2022

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 02-01-2022 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 02-01-2022
ਟੋਡੀ ਮਹਲਾ ੫ ॥

ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥

ਹੇ ਭਾਈ ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ॥ ਰਹਾਉ ॥ ਹੇ ਭਾਈ ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ)। (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ ॥੧॥ (ਹੇ ਭਾਈ !) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਹੇ ਨਾਨਕ ਜੀ! (ਆਖੋ-) ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ॥੨॥੨॥

Forgetting the Lord, one is ruined forever. How can anyone be deceived, who has Your Support, O Lord ? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. ||1|| He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak Ji is a sacrifice to him. ||2||2||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 02-01-2022 appeared first on Daily Post Punjabi.